Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    5:03:31 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • PM ਮੋਦੀ ਫਿਰੋਜ਼ਪੁਰ ਵਿਖੇ 42,750 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ

PUNJAB News Punjabi(ਪੰਜਾਬ)

PM ਮੋਦੀ ਫਿਰੋਜ਼ਪੁਰ ਵਿਖੇ 42,750 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ

  • Edited By Rajwinder Kaur,
  • Updated: 04 Jan, 2022 03:43 PM
Sangrur
pm modi ferozepur development projects
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) - ਪੀ.ਐੱਮ. ਓ. ਅਨੁਸਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ 5 ਜਨਵਰੀ, 2022 ਨੂੰ ਫਿਰੋਜ਼ਪੁਰ, ਪੰਜਾਬ ਦਾ ਦੌਰਾ ਕਰਨਗੇ। ਦੁਪਹਿਰ 1 ਵਜੇ ਦੇ ਕਰੀਬ ਉਹ 42,750 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰਾਜੈਕਟਾਂ ਅਨੁਸਾਰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਹੁੰ-ਮਾਰਗੀ, ਮੁਕੇਰੀਆਂ-ਤਲਵਾੜਾ ਨਵੀਂ ਵੱਡੀ ਰੇਲਵੇ ਲਾਈਨ, ਫ਼ਿਰੋਜ਼ਪੁਰ ਵਿਖੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ।

ਪ੍ਰਧਾਨ ਮੰਤਰੀ ਦੇ ਦੇਸ਼ ਭਰ ਵਿੱਚ ਸੰਪਰਕ ਨੂੰ ਬਿਹਤਰ ਬਣਾਉਣ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਰਾਜ ਵਿੱਚ ਕਈ ਰਾਸ਼ਟਰੀ ਮਾਰਗਾਂ ਦਾ ਵਿਕਾਸ ਹੋਇਆ ਹੈ। ਨਤੀਜੇ ਵਜੋਂ ਰਾਜ ਵਿੱਚ ਰਾਸ਼ਟਰੀ ਰਾਜਮਾਰਗਾਂ ਦੀ ਕੁੱਲ ਲੰਬਾਈ 2014 ਵਿੱਚ ਲਗਭਗ 1700 ਕਿਲੋਮੀਟਰ ਤੋਂ ਵੱਧ ਕੇ 2021 ਵਿੱਚ 4100 ਕਿਲੋਮੀਟਰ ਤੋਂ ਵੱਧ ਹੋ ਗਈ ਹੈ। ਅਜਿਹੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਵਿੱਚ ਦੋ ਵੱਡੇ ਸੜਕੀ ਗਲਿਆਰਿਆਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰਮੁੱਖ ਧਾਰਮਿਕ ਕੇਂਦਰਾਂ ਤੱਕ ਪਹੁੰਚ ਵਧਾਉਣ ਦੇ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵੀ ਸਾਬਤ ਹੋਵੇਗਾ।

Koo App
फिरोजपुर (पंजाब) में माननीय प्रधानमंत्री जी के आगमन को लेकर अपूर्व उत्साह है। जनता अपने प्रिय प्रधानमंत्री को समक्ष सुनना चाहती है। रैली की तैयारी जोरों पर है। हरेक कार्यकर्ता लगनशील है। आज श्री दुष्यंत गौतम जी और श्री अश्विनी शर्मा जी के साथ सभा स्थल का जायजा लिया। यह ऐतिहासिक रैली होने वाली है। #Punjab #NawaPunjabBhajpaDeNaal
View attached media content
- Gajendra Singh Shekhawat (@gssjodhpur) 4 Jan 2022

669 ਕਿਲੋਮੀਟਰ ਲੰਬੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਕੁੱਲ 39,500 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨਾਲ ਦਿੱਲੀ ਤੋਂ ਅੰਮ੍ਰਿਤਸਰ ਅਤੇ ਦਿੱਲੀ ਤੋਂ ਕਟੜਾ ਦੀ ਯਾਤਰਾ ਦਾ ਸਮਾਂ ਅੱਧਾ ਰਹਿ ਜਾਵੇਗਾ। ਗ੍ਰੀਨਫੀਲਡ ਐਕਸਪ੍ਰੈਸ ਵੇਅ ਪ੍ਰਮੁੱਖ ਸਿੱਖ ਧਾਰਮਿਕ ਸਥਾਨਾਂ- ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਅਤੇ ਕਟੜਾ ਵਿਖੇ ਵੈਸ਼ਨੋ ਦੇਵੀ ਦੇ ਪਵਿੱਤਰ ਹਿੰਦੂ ਮੰਦਰ ਨੂੰ ਜੋੜੇਗਾ। ਐਕਸਪ੍ਰੈਸਵੇਅ ਤਿੰਨ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ-ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਜੰਮੂ ਅਤੇ ਕਸ਼ਮੀਰ ਦੇ ਪ੍ਰਮੁੱਖ ਆਰਥਿਕ ਕੇਂਦਰਾਂ ਜਿਵੇਂ ਅੰਬਾਲਾ, ਚੰਡੀਗੜ੍ਹ, ਮੋਹਾਲੀ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ, ਕਪੂਰਥਲਾ, ਕਠੂਆ ਅਤੇ ਸਾਂਬਾ ਨੂੰ ਵੀ ਜੋੜੇਗਾ।

ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਕਰੀਬ 1700 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਕੀਤਾ ਜਾਵੇਗਾ। 77-ਕਿਲੋਮੀਟਰ-ਲੰਬਾ ਹਿੱਸਾ ਵੱਡੇ ਅੰਮ੍ਰਿਤਸਰ ਤੋਂ ਭੋਟਾ ਕਾਰੀਡੋਰ ਦਾ ਹਿੱਸਾ ਹੈ, ਜੋ ਉੱਤਰੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵਿਚਕਾਰ ਲੰਬਕਾਰੀ ਤੌਰ 'ਤੇ ਫੈਲਿਆ ਹੋਇਆ ਹੈ। ਉੱਤਰ-ਦੱਖਣੀ ਕੋਰੀਡੋਰ ਅਤੇ ਕਾਂਗੜਾ-ਹਮੀਰਪੁਰ-ਬਿਲਾਸਪੁਰ-ਸ਼ਿਮਲਾ ਕੋਰੀਡੋਰ ਇਸਨੂੰ ਜੋੜਦਾ ਹੈ। ਇਸ ਨਾਲ ਘੁਮਾਣ, ਸ੍ਰੀ ਹਰਗੋਬਿੰਦਪੁਰ ਅਤੇ ਪੁਲਪੁਕਤ ਕਸਬੇ (ਪ੍ਰਸਿੱਧ ਗੁਰਦੁਆਰਾ ਪੁਲਪੁਖਤਾ ਸਾਹਿਬ ਦਾ ਸਥਾਨ) ਵਿੱਚ ਸਥਿਤ ਧਾਰਮਿਕ ਸਥਾਨਾਂ ਦੀ ਆਵਾਜਾਈ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਪ੍ਰਧਾਨ ਮੰਤਰੀ 410 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਕੇਰੀਆਂ ਅਤੇ ਤਲਵਾੜਾ ਵਿਚਕਾਰ ਬਣਨ ਵਾਲੀ ਲਗਭਗ 27 ਕਿਲੋਮੀਟਰ ਲੰਬੀ ਬਰਾਡ ਗੇਜ ਰੇਲਵੇ ਲਾਈਨ ਦਾ ਨੀਂਹ ਪੱਥਰ ਰੱਖਣਗੇ। ਇਸ ਨਾਲ ਰੇਲ ਲਾਈਨ ਨੰਗਲ ਡੈਮ-ਦੌਲਤਪੁਰ ਚੌਕ ਰੇਲਵੇ ਸੈਕਸ਼ਨ ਦਾ ਵਿਸਤਾਰ ਹੋਵੇਗਾ।  

ਇਸ ਪ੍ਰਾਜੈਕਟ ਦੀ ਰਣਨੀਤਕ ਮਹੱਤਤਾ ਵੀ ਹੈ। ਇਹ ਮੁਕੇਰੀਆਂ ਵਿਖੇ ਮੌਜੂਦਾ ਜਲੰਧਰ-ਜੰਮੂ ਰੇਲਵੇ ਲਾਈਨ ਨਾਲ ਜੁੜ ਕੇ ਜੰਮੂ-ਕਸ਼ਮੀਰ ਦੇ ਬਦਲਵੇਂ ਮਾਰਗ ਵਜੋਂ ਕੰਮ ਕਰੇਗਾ। ਇਹ ਪ੍ਰਾਜੈਕਟ ਪੰਜਾਬ ਦੇ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਲੋਕਾਂ ਲਈ ਵਿਸ਼ੇਸ਼ ਤੌਰ 'ਤੇ ਲਾਹੇਵੰਦ ਸਾਬਤ ਹੋਵੇਗਾ। ਇਸ ਨਾਲ ਖੇਤਰ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਪਹਾੜੀ ਸਟੇਸ਼ਨਾਂ ਦੇ ਨਾਲ-ਨਾਲ ਧਾਰਮਿਕ ਮਹੱਤਵ ਵਾਲੇ ਸਥਾਨਾਂ ਨੂੰ ਆਸਾਨ ਸੰਪਰਕ ਮਿਲੇਗਾ। ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ 3 ਸ਼ਹਿਰਾਂ ਵਿੱਚ ਨਵੇਂ ਮੈਡੀਕਲ ਬੁਨਿਆਦੀ ਢਾਂਚੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਫਿਰੋਜ਼ਪੁਰ ਵਿਖੇ 490 ਕਰੋੜ ਰੁਪਏ ਦੀ ਲਾਗਤ ਨਾਲ 100 ਬਿਸਤਰਿਆਂ ਵਾਲਾ ਪੀ.ਜੀ.ਆਈ. ਸੈਟੇਲਾਈਟ ਸੈਂਟਰ ਸਥਾਪਿਤ ਕੀਤਾ ਜਾਵੇਗਾ।

ਇਹ ਕੇਂਦਰ ਅੰਦਰੂਨੀ ਦਵਾਈ, ਸਰਜਰੀ (ਜਨਰਲ ਸਰਜਰੀ), ਆਰਥੋਪੈਡਿਕਸ, ਪਲਾਸਟਿਕ ਸਰਜਰੀ, ਨਿਊਰੋਸਰਜਰੀ, ਪ੍ਰਸੂਤੀ ਅਤੇ ਗਾਇਨੀਕੋਲੋਜੀ, ਬਾਲ ਰੋਗ, ਨੇਤਰ ਵਿਗਿਆਨ, ਕੰਨ, ਨੱਕ ਅਤੇ ਗਲੇ ਦੀਆਂ ਬਿਮਾਰੀਆਂ ਅਤੇ ਮਨੋਰੋਗ ਸਮੇਤ 10 ਵਿਸ਼ੇਸ਼ ਖੇਤਰਾਂ ਵਿੱਚ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗਾ। ਇਹ ਸੈਟੇਲਾਈਟ ਸੈਂਟਰ ਫ਼ਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰੇਗਾ। ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਲਗਭਗ 325 ਕਰੋੜ ਰੁਪਏ ਦੀ ਲਾਗਤ ਨਾਲ 100 ਸੀਟਾਂ ਦੀ ਸਮਰੱਥਾ ਵਾਲੇ ਦੋ ਮੈਡੀਕਲ ਕਾਲਜ ਵਿਕਸਤ ਕੀਤੇ ਜਾਣਗੇ।  ਇਨ੍ਹਾਂ ਕਾਲਜਾਂ ਨੂੰ ਕੇਂਦਰੀ ਸਪਾਂਸਰ ਸਕੀਮ 'ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਜੁੜੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ' ਦੇ ਤੀਜੇ ਪੜਾਅ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਪੰਜਾਬ ਲਈ ਕੁੱਲ ਤਿੰਨ ਮੈਡੀਕਲ ਕਾਲਜ ਮਨਜ਼ੂਰ ਕੀਤੇ ਗਏ ਹਨ। ਇਸ ਸਕੀਮ ਦੇ ਪਹਿਲੇ ਪੜਾਅ ਵਿੱਚ ਐੱਸ.ਏ.ਐੱਸ.ਨਗਰ ਲਈ ਮਨਜ਼ੂਰ ਹੋਏ ਕਾਲਜ ਵਿੱਚ ਕੰਮ ਸ਼ੁਰੂ ਹੋ ਚੁੱਕਾ ਹੈ।

  • PM Modi
  • Ferozepur
  • Development Projects
  • Foundation Stone
  • PM ਮੋਦੀ
  • ਫਿਰੋਜ਼ਪੁਰ
  • ਵਿਕਾਸ ਪ੍ਰਾਜੈਕਟਾਂ
  • ਨੀਂਹ ਪੱਥਰ

ਵੱਡੀ ਖ਼ਬਰ : CM ਚੰਨੀ ਨੇ ਆਂਗਨਵਾੜੀ ਵਰਕਰਾਂ ਦੀਆਂ ਤਨਖ਼ਾਹਾਂ ’ਚ ਕੀਤਾ ਵਾਧਾ, ਕੀਤਾ ਇਹ ਵਾਅਦਾ

NEXT STORY

Stories You May Like

  • ਨਰ ੰਦਰ ਮੋਦ   ਬ੍ਰ ਕਸ ਸਮ ਟ  ਨਵ ਂ ਦ ੱਲ
    ਬ੍ਰਿਕਸ ਸਮਿਟ 'ਚ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਗੱਲਬਾਤ ਹੋਣ ਦੀ ਉਮੀਦ : PM ਮੋਦੀ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • pm modi  birthday  hazur sahib  ardaas
    PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ ਵਿਖੇ ਹੋਈ ਅਰਦਾਸ
  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • tarun chugh paid obeisance at sri harmandir sahib on pm modi s birthday
    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • six person arrested on charges of drug
    ਨਸ਼ਾ ਕਰਨ ਦੇ ਦੋਸ਼ 'ਚ 4 ਵੱਖ-ਵੱਖ ਮਾਮਲਿਆਂ 'ਚ 6 ਵਿਅਕਤੀ ਗ੍ਰਿਫ਼ਤਾਰ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +