Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    3:33:15 AM

  • late night hooliganism naked dance

    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'

PUNJAB News Punjabi(ਪੰਜਾਬ)

ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'

  • Edited By Shivani Bassan,
  • Updated: 24 May, 2024 06:57 PM
Gurdaspur
pm modi reached the fateh rally in gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵੈੱਬ ਡੈਸਕ, ਹਰਜਿੰਦਰ ਸਿੰਘ ਗੋਰਾਇਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਫਤਿਹ ਰੈਲੀ ਨੂੰ ਸੰਬੋਧਿਤ ਕੀਤਾ।ਇਸ ਦੌਰਾਨ ਉਨ੍ਹਾਂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਫਤਿਹ ਬੁਲਾ ਕੇ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਦੇਰ ਨਾਲ ਆਉਣ ਤੇ ਇੰਤਜਾਰ ਕਰਵਾਉਣ ਲਈ ਮੁਆਫੀ ਮੰਗਦਾ ਹਾਂ, ਇਹ ਧਰਤੀ ਡੇਰਾ ਬਾਬਾ ਨਾਨਕ ਦੇ ਪਵਿੱਤਰ ਅਸਥਾਨ ਨਾਲ ਸਸ਼ੋਭਿਤ ਹੈ।  ਉਨ੍ਹਾਂ ਕਿਹਾ ਕਿ ਗੁਰਦਾਸਪੁਰ ਤੋਂ ਭਾਜਪਾ ਦਾ ਰਿਸ਼ਤਾ ਕੁਝ ਖ਼ਾਸ ਹੈ। ਪੰਜਾਬ 'ਚ ਆਪਣੇ ਬਹੁਤ ਪੁਰਾਣੇ ਸਾਥੀਆਂ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਮੇਰੇ ਸਾਥੀ ਵਿਨੋਦ ਖੰਨਾ ਨੇ ਮੇਰੇ ਨਾਲ ਲੰਮੇ ਅਰਸੇ ਤੱਕ ਕੰਮ ਕੀਤਾ ਹੈ। ਖੰਨਾ ਜ਼ਮੀਨ ਨਾਲ ਜੁੜੇ ਆਗੂ ਸਨ, ਤੇ ਮੰਤਰੀ ਰਹਿੰਦਿਆਂ ਉਨ੍ਹਾਂ ਵਲੋਂ ਕੀਤੇ ਕੰਮਾਂ ਦੀ ਚਰਚਾ ਅੱਜ ਵੀ ਹੁੰਦੀ ਹੈ।ਉਨ੍ਹਾਂ ਕਿਹਾ ਮੈਂ ਚਾਹੁੰਦਾ ਹਾਂ ਗੁਰਦਾਸਪੁਰ, ਪੰਜਾਬ ਅਤੇ ਪੂਰੇ ਦੇਸ਼ ਦਾ ਤੇਜ਼ੀ ਨਾਲ ਵਿਕਾਸ ਹੋਵੇ ਅਤੇ ਮੈਂ ਤੁਹਾਡੀਆਂ ਉਮੀਦਾਂ 'ਤੇ ਖਰਾ ਉਤਰਾਂਗਾ, ਇਸ ਲਈ ਮੈਂ ਅੱਜ ਤੁਹਾਡਾ ਆਸ਼ੀਰਵਾਦ ਲੈਣ ਲਈ ਆਇਆ ਹਾਂ। 

ਇਹ ਵੀ ਪੜ੍ਹੋ- ਫਰੀਦਕੋਟ ਲੋਕ ਸਭਾ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਪਿਛਲੇ 5 ਸਾਲਾਂ ਦਾ ਇਤਿਹਾਸ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ 2024 ਦੀਆਂ ਚੋਣਾਂ ਦੇਸ਼ ਨੂੰ ਅੱਗੇ ਵਧਾਉਣ ਲਈ ਹਨ। ਉਨ੍ਹਾਂ ਕਿਹਾ ਤੁਸੀਂ ਲੋਕਾਂ ਨੇ ਇੰਡੀਆ ਗੰਠਜੋੜ ਨੂੰ ਹਰਾ ਕੇ ਅਤੇ ਭਾਜਪਾ ਦੇ ਕਮਲ ਦੇ ਫੁੱਲ ਦਾ ਚੋਣ ਨਿਸ਼ਾਨ ਦਬਾ ਕੇ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਤੁਹਾਨੂੰ ਪਤਾ ਹੀ ਹੈ ਕੇਂਦਰ ਜਾਂ ਤੁਹਾਡੇ ਜ਼ਿਲ੍ਹਿਆਂ 'ਚ ਮੋਦੀ ਦੀ ਸਰਕਾਰ ਹੀ ਬਣੇਗੀ ਅਤੇ 90 ਫੀਸਦੀ ਲੋਕ ਇਹ ਹੀ ਬੋਲਣਗੇ ਕਿ ਮੋਦੀ ਦੀ ਸਰਕਾਰ ਬਣਨਾ ਤੈਅ ਹੈ ਫਿਰ ਲੋਕ ਆਪਣੀਆਂ ਵੋਟਾਂ ਬਰਬਾਦ ਕਿਉਂ ਕਰਨਗੇ। 

ਇਹ ਵੀ ਪੜ੍ਹੋ- ਗੁਰੂ ਨਗਰੀ ’ਚ ਰਿਕਾਰਡਤੋੜ ਗਰਮੀ, ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ 2024 ਦੀਆਂ ਚੋਣਾਂ ਦੇਸ਼ ਨੂੰ ਮਜ਼ਬੂਤ ਬਣਾਉਣ ਦੀਆਂ ਚੋਣਾਂ ਹਨ। ਪੰਜਾਬ ਦੇ ਲੋਕ ਵੋਟ ਖ਼ਰਾਬ ਨਾ ਕਰਨ ਤੁਸੀਂ ਵੀ ਆਪਣੀ ਵੋਟ ਭਾਜਪਾ ਨੂੰ ਦਿਓ। ਇਕ ਪਾਸੇ ਭਾਜਪਾ ਅਤੇ NDA ਹੈ, ਦੂਜੇ ਪਾਸੇ ਭ੍ਰਿਸ਼ਟਾਚਾਰੀਆਂ ਦਾ 'ਇੰਡੀਆ' ਗਠਜੋੜ ਹੈ। ਉਨ੍ਹਾਂ ਕਿਹਾ ਜਦੋਂ ਦੇਸ਼ ਦੇ ਵਿਕਾਸ ਦੀ ਗੱਲ ਆਉਂਦੀ ਹੈ ਤਾਂ ਕਾਂਗਰਸ ਪਾਰਟੀ ਤੁਹਾਨੂੰ ਸਭ ਤੋਂ ਪਿੱਛੇ ਖੜ੍ਹੀ ਨਜ਼ਰ ਆਵੇਗੀ। 

ਇਹ ਵੀ ਪੜ੍ਹੋ- ਸਹੇਲੀ ਦੇ ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਖੁਦ ਫਸ ਗਈ ਨਾਬਾਲਗ ਕੁੜੀ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਉਨ੍ਹਾਂ ਕਿਹਾ ਇਕ ਵਾਰ ਤੁਸੀਂ ਮੈਨੂੰ ਵੋਟ ਦਿਓ ਮੈਂ 5 ਸਾਲ ਤੁਹਾਡੇ ਸੁਫ਼ਨੇ ਪੂਰੇ ਕਰਾਂਗਾ। ਤੁਹਾਡੇ ਸੁਫ਼ਨੇ ਪੂਰਾ ਕਰਨਾ ਮੇਰਾ ਵਾਅਦਾ ਹੈ ਮੇਰਾ ਹਰ ਪਲ, 24/7 ਤੁਹਾਡੇ ਨਾਲ ਹਾਂ। ਉਨ੍ਹਾਂ ਕਿਹਾ ਕਿ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਨੂੰ ਪੰਜਾਬ ਦੀ ਧਰਤੀ ਦੇ ਲੰਮੇ ਸਮੇਂ ਤੱਕ ਕੰਮ ਕਰਨ ਨੂੰ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਮੈਨੂੰ ਇਸ ਧਰਤੀ ਦੀ ਸਹੁੰ ਹੈ ਕਿ ਮੈਂ ਇਸ ਨੂੰ ਦੇਸ਼ ਤੋਂ ਕਦੇ ਵੀ ਪੰਜਾਬ ਨੂੰ ਵੱਖ ਨਹੀਂ ਹੋਣ ਦੇਵਾਂਗਾ, ਦੇਸ਼ ਨੂੰ ਨਾ ਕਦੀ ਝੁਕਣ ਅਤੇ ਨਾ ਹੀ ਰੁਕਣ ਦੇਵਾਂਗਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਮੈਂ ਬੇਨਤੀ ਕਰਨ ਲਈ ਆਇਆ ਹਾਂ ਕਿ 1 ਜੂਨ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਬੱਬੂ, ਹੁਸ਼ਿਆਰਪੁਰ ਤੋਂ ਅਨਿਤਾ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸੰਧੂ ਨੂੰ ਵੋਟ ਪਾ ਕੇ ਜਿਤਾਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

  • PM Modi
  • Fateh rally
  • Gurdaspur
  • BJP
  • ਪੀਐੱਮ ਮੋਦੀ
  • ਫਤਿਹ ਰੈਲੀ
  • ਗੁਰਦਾਸਪੁਰ
  • ਬੀਜੇਪੀ

ਪਟਿਆਲਾ 'ਚ ਵੱਡੀ ਗੈਂਗਵਾਰ, ਵੀਡੀਓ 'ਚ ਦੇਖੋ ਪੂਰੀ ਵਾਰਦਾਤ

NEXT STORY

Stories You May Like

  • operation sindoor pm modi
    ਆਪ੍ਰੇਸ਼ਨ ਸਿੰਦੂਰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਦ੍ਰਿੜ ਪ੍ਰਤੀਕਿਰਿਆ ਦਾ ਪ੍ਰਤੀਕ ਹੈ: PM ਮੋਦੀ
  • pm modi spoke on bjp s historic victory in bengal
    ਗੰਗੋਤਰੀ ਤੋਂ ਗੰਗਾਸਾਗਰ ਤੱਕ ਖਿੜਿਆ 'ਕਮਲ', ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਬੋਲੇ PM ਮੋਦੀ
  • lotus blooms in bengal pm modis first reaction
    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ ਖੁਸ਼ੀ
  • pm modi stop gold buying
    PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ
  • jewelry traders concern increased after pm modi s statement tomorrow s meeting
    PM ਮੋਦੀ ਦੇ ਬਿਆਨ ਤੋਂ ਬਾਅਦ ਗਹਿਣਾ ਕਾਰੋਬਾਰੀਆਂ ਦੀ ਵਧੀ ਚਿੰਤਾ; ਭਲਕੇ ਹੋਣ ਵਾਲੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • pm modi made a big statement about petrol diesel
    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM ਮੋਦੀ ਨੇ Petrol-Diesel ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • only 2 vehicles pm modi convoy
    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar national highway  major accident
      ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • accident in ludhiana
      ਸੜਕ ਹਾਦਸੇ ਨੇ ਖੋਹਿਆ ਘਰ ਦਾ ਸਹਾਰਾ: ਕੰਮ ਤੋਂ ਪਰਤ ਰਹੇ ਸਾਈਕਲ ਸਵਾਰ ਨੂੰ...
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +