Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    2:49:00 PM

  • water bottles snack packets sale ban

    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • school student  abohar school

    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ...

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PUNJAB News Punjabi(ਪੰਜਾਬ)

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

  • Edited By Shivani Attri,
  • Updated: 16 Jul, 2026 03:53 PM
Jalandhar
pm modi s visit to jalandhar tomorrow dgp reviews security arrangements
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਕਿ 17 ਜੁਲਾਈ ਨੂੰ ਜਲੰਧਰ ਦੌਰੇ 'ਤੇ ਆ ਰਹੇ ਹਨ, ਜਿੱਥੇ ਉਹ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੇ ਇਸ ਮਹੱਤਵਪੂਰਨ ਦੌਰੇ ਨੂੰ ਵੇਖਦੇ ਹੋਏ ਪੰਜਾਬ ਪੁਲਸ ਨੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਨੇੜਲੇ ਖੇਤਰਾਂ ਵਿਚ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ

ਡੀ.ਜੀ.ਪੀ. ਗੌਰਵ ਯਾਦਵ ਨੇ ਖ਼ੁਦ ਜਲੰਧਰ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਥੇ ਹੀ ਉਨ੍ਹਾਂ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਹੋਰ ਕਈ ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਧਾਨ ਮੰਤਰੀ ਦੇ ਵੀ.ਆਈ.ਪੀ. ਦੌਰੇ ਨੂੰ ਵੇਖਦੇ ਹੋਏ ਪੰਜਾਬ ਪੁਲਸ ਨੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਧਾਨ ਮੰਤਰੀ ਦੇ ਰੂਟ ਤੋਂ ਲੈ ਕੇ ਘਟਨਾ ਸਥਾਨ ਤੱਕ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਤਾਂਕਿ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਿਆ ਜਾ ਸਕੇ। ਚੱਪੇ-ਚੱਪੇ 'ਤੇ ਨਜ਼ਰ ਰੱਖਣ ਲਈ ਖੋਜੀ ਕੁੱਤਿਆਂ ਅਤੇ ਬੰਬ ਰੋਕੂ ਦਸਤੇ ਦੀ ਮਦਦਦ ਲਈ ਜਾ ਰਹੀ ਹੈ। 

PunjabKesari

ਯਾਤਰੀਆਂ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ
ਰੇਲਵੇ ਸਟੇਸ਼ਨ 'ਤੇ ਵਧੀ ਹੋਈ ਸੁਰੱਖਿਆ ਅਤੇ ਨਾਕਾਬੰਦੀ ਕਾਰਨ ਆਉਣ-ਜਾਣ ਵਾਲੇ ਯਾਤਰੀਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਜਨਤਾ ਨੂੰ ਸੁਰੱਖਿਆ ਬਣਾਈ ਰੱਖਣ 'ਚ ਪੁਲਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰਨ ਲਈ ਅਗਲੇ ਦੋ ਦਿਨਾਂ ਲਈ ਸਟੇਸ਼ਨ ਕੰਪਲੈਕਸ 'ਚ ਸਖ਼ਤ ਸੁਰੱਖਿਆ ਘੇਰਾਬੰਦੀ ਰਹੇਗੀ।

ਇਹ ਵੀ ਪੜ੍ਹੋ: ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ 

PunjabKesari

ਟ੍ਰੈਫਿਕ ਜਾਮ 'ਚ ਐਂਬੂਲੈਂਸ ਵੀ ਫਸੀ
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਕਈ ਰਸਤੇ ਡਾਇਵਰਟ ਕੀਤੇ ਗਏ ਹਨ, ਜਿਸ ਕਾਰਨ ਸੜਕਾਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਇਕ ਪਾਸੇ ਜਿੱਥੇ ਜਨਤਾ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਇਕ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਵੀ ਟ੍ਰੈਫਿਕ ਜਾਮ 'ਚ ਫਸੀ ਹੋਈ ਮਿਲੀ। ਐਂਬੂਲੈਂਸ ਡਰਾਈਵਰ ਸ਼ੇਰ ਸਿੰਘ ਨੇ ਕਿਹਾ ਕਿ ਉਹ ਮਰੀਜ਼ ਨੂੰ ਮੁਕੇਰੀਆਂ ਤੋਂ ਲੈ ਕੇ ਆਇਆ ਸੀ ਅਤੇ ਲੰਬੇ ਟ੍ਰੈਫਿਕ ਜਾਮ ਕਾਰਨ ਫਸ ਗਿਆ। ਉਸ ਨੂੰ ਮਰੀਜ਼ ਨੂੰ ਡੀ. ਐੱਮ. ਸੀ. ਹਸਪਤਾਲ ਲਿਜਾਉਣਾ ਸੀ। 

ਇਨ੍ਹਾਂ ਥਾਵਾਂ 'ਤੇ ਜਾਣ ਤੋਂ ਰਹੋ ਸਾਵਧਾਨ
ਉਥੇ ਹੀ ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਸਮਾਗਮ ਵਾਲੀ ਥਾਂ ਰਾਸ਼ਟਰੀ ਰਾਜਮਾਰਗ 44 ਦੇ ਨੇੜੇ ਹੋਣ ਕਾਰਨ ਸੁਰੱਖਿਆ ਵਿਵਸਥਾ ਤਹਿਤ ਆਵਾਜਾਈ ਵਿਚ ਅਸਥਾਈ ਬਦਲਾਅ ਕੀਤੇ ਜਾਣਗੇ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ 17 ਜੁਲਾਈ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਵਜੇ ਤੱਕ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਠਾਨਕੋਟ ਨੂੰ ਜੋੜਨ ਵਾਲੇ NH-44 'ਤੇ ਸਫ਼ਰ ਨਾ ਕਰਨ। ਜੇਕਰ ਕਿਸੇ ਨੂੰ ਇਸ ਸਮੇਂ ਦੌਰਾਨ ਸਫ਼ਰ ਕਰਨਾ ਪੈਂਦਾ ਹੈ ਤਾਂ ਉਨ੍ਹਾਂ ਨੂੰ ਆਪਣੇ ਸਫ਼ਰ ਦਾ ਸਮਾਂ ਮੁੜ ਤੈਅ ਕਰਨਾ ਚਾਹੀਦਾ ਹੈ ਅਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ 'ਚ ਯਾਤਰਾ ਕਰਨੀ ਚਾਹੀਦੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ

ਜਨਤਕ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 3:40 ਵਜੇ ਦੇ ਕਰੀਬ ਜਲੰਧਰ ਪਹੁੰਚਣਗੇ ਅਤੇ ਲਗਭਗ ਡੇਢ ਘੰਟੇ ਲਈ ਸ਼ਹਿਰ 'ਚ ਰਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਸ ਦਾ ਉਦੇਸ਼ ਜਨਤਕ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣਾ ਨਹੀਂ ਹੈ। ਜਿੱਥੇ ਜ਼ਰੂਰੀ ਹੋਵੇ ਵਾਹਨਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਮੋੜਿਆ ਜਾਵੇਗਾ।

PunjabKesari

ਇਸ ਦੇ ਲਈ ਯਾਤਰੀਆਂ ਨੂੰ ਬਦਲਵੇਂ ਰੂਟਾਂ ਬਾਰੇ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੀਆਂ ਮੰਜ਼ਿਲਾਂ 'ਤੇ ਪਹੁੰਚਾਉਣ 'ਚ ਮਦਦ ਕਰਨ ਲਈ ਵੱਖ-ਵੱਖ ਥਾਵਾਂ 'ਤੇ ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਸ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਕਿਸੇ ਵੀ ਰੂਟ ਪਾਬੰਦੀ ਨੂੰ ਘੱਟ ਤੋਂ ਘੱਟ ਸਮੇਂ ਲਈ ਲਾਗੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ।

PunjabKesari

ਇਹ ਵੀ ਪੜ੍ਹੋ: ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ

ਜਨਤਾ ਦੀ ਸੁਰੱਖਿਆ ਦਾ ਵੀ ਰੱਖਿਆ ਗਿਆ ਪੂਰਾ ਧਿਆਨ 
ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਇਕ ਪ੍ਰਮੁੱਖ ਤਰਜੀਹ ਹੈ, ਉੱਥੇ ਹੀ ਜਨਤਾ ਦੀ ਸਹੂਲਤ ਦਾ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਉਦੇਸ਼ ਲਈ ਪੂਰੀ ਤਰ੍ਹਾਂ ਟ੍ਰੈਫਿਕ ਨਾਕਾਬੰਦੀ ਦੀ ਬਜਾਏ ਟ੍ਰੈਫਿਕ ਡਾਇਵਰਸ਼ਨ ਲਾਗੂ ਕੀਤੇ ਗਏ ਹਨ। ਟ੍ਰੈਫਿਕ ਡਾਇਵਰਸ਼ਨਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਇਕ ਵਿਸਤ੍ਰਿਤ ਪ੍ਰੈੱਸ ਰਿਲੀਜ਼ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • PM Modi visit to Jalandhar tomorrow
  • dgp gaurav yadav
  • reviews security arrangements
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ
  • ਡੀ ਜੀ ਪੀ ਗੌਰਵ ਯਾਦਵ
  • ਸੁਰੱਖਿਆ ਪ੍ਰਬੰਧ

ਇਨ੍ਹਾਂ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸਖ਼ਤ ਕਾਰਵਾਈ ਦੀ ਹੋ ਰਹੀ ਤਿਆਰੀ

NEXT STORY

Stories You May Like

  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • modi  s indo pacific tour and promise of strategic partnership
    ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
  • drugs give pleasure for a while pm modi
    ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ
  • meta apologizes for removing pm modi  s video
    PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ- ਸਿਰਫ਼ ਮੁਆਫ਼ੀ ਕਾਫ਼ੀ ਨਹੀਂ
  • rahul gandhi  s sharp attack on pm modi  s video message
    'ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰੋ', PM ਮੋਦੀ ਦੇ ਵੀਡੀਓ ਸੰਦੇਸ਼ 'ਤੇ ਰਾਹੁਲ ਗਾਂਧੀ ਦਾ ਤਿੱਖਾ ਹਮਲਾ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • traffic block to remain at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 8 ਅਗਸਤ ਤੋਂ 6 ਸਤੰਬਰ ਤੱਕ ਰਹੇਗਾ ਟ੍ਰੈਫਿਕ ਬਲਾਕ
    • the robbers showed no mercy
      ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ...
    • a big blow to thousands of families
      ਹਜ਼ਾਰਾਂ ਪਰਿਵਾਰਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਦੇ 22 ਪਿੰਡਾਂ 'ਚ ਲਾਲ ਡੋਰਾ...
    • tript rajinder bajwa vidhan sabha
      ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
    • partap singh bajwa raised the issue of illegal mining in the vidhan sabha
      ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +