Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    8:12:51 AM

  • manipur  4 naga individuals  myanmar

    ਮਣੀਪੁਰ ’ਚ 4 ਨਾਗਾ ਵਿਅਕਤੀਆਂ ਦਾ ਬੇਰਹਿਮੀ ਨਾਲ...

  • government schools  hostels 24 girls pregnant

    ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ...

  • military plane crashes in congo

    ਕਾਂਗੋ 'ਚ ਫ਼ੌਜੀ ਜਹਾਜ਼ ਕ੍ਰੈਸ਼, 2 ਲੈਫਟੀਨੈਂਟ...

  • amit shah to visit jalandhar

    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PM ਮੋਦੀ ਦੀ ਸੁਰੱਖਿਆ ’ਚ ਕੋਤਾਹੀ ’ਤੇ ਆਪਣੇ ਬਿਆਨ ਤੋਂ ਪਲਟੇ CM ਚੰਨੀ, ਆਖੀ ਇਹ ਗੱਲ

PUNJAB News Punjabi(ਪੰਜਾਬ)

PM ਮੋਦੀ ਦੀ ਸੁਰੱਖਿਆ ’ਚ ਕੋਤਾਹੀ ’ਤੇ ਆਪਣੇ ਬਿਆਨ ਤੋਂ ਪਲਟੇ CM ਚੰਨੀ, ਆਖੀ ਇਹ ਗੱਲ

  • Edited By Rajwinder Kaur,
  • Updated: 11 Jan, 2022 08:43 AM
Chandigarh
pm modi security statement cm charanjit singh channi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ)- ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਕੋਤਾਹੀ ਦੇ ਮਾਮਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਹੀ ਬਿਆਨ ਤੋਂ ਪਲਟ ਗਏ ਹਨ। ਉਨ੍ਹਾਂ ਕਿਹਾ ਕਿ ਮੈਨੂੰ ਰਾਤ ਨੂੰ ਕਿਹਾ ਗਿਆ ਕਿ ਡੰਡੇ ਮਾਰ ਕੇ ਅੰਦੋਲਨਕਾਰੀਆਂ ਨੂੰ ਹਟਾਓ ਤਾਂ ਮੈਂ ਸਾਫ਼ ਇਨਕਾਰ ਕਰ ਦਿੱਤਾ। ਦੂਜੇ ਦਿਨ ਵੀ ਕਿਸੇ ਨਾਲ ਜ਼ਬਰਦਸਤੀ ਨਹੀਂ ਕੀਤੀ, ਕਿਉਂਕਿ ਮੈਂ ਪੰਜਾਬ ਦੇ ਲੋਕਾਂ ਖ਼ਿਲਾਫ਼ ਸਖ਼ਤੀ ਕਿਉਂ ਕਰਾਂ। ਇਕ ਗੱਲਬਾਤ ਦੌਰਾਨ ਚੰਨੀ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹਾ ਹਾਂ।

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

ਇਸ ਤੋਂ ਪਹਿਲਾਂ ਸੁਰੱਖਿਆ ’ਚ ਕੋਤਾਹੀ ਦਾ ਮਾਮਲਾ ਗਰਮਾਉਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੌਰੇ ਤੋਂ ਪਹਿਲਾਂ ਰਾਤ 3 ਵਜੇ ਤਕ ਯਤਨ ਕਰਕੇ ਜਿੰਨੇ ਵੀ ਕਿਸਾਨ ਸੜਕਾਂ ’ਤੇ ਬੈਠੇ ਸਨ, ਨੂੰ ਸੜਕਾਂ ਤੋਂ ਚੁੱਕਿਆ। ਕੇਂਦਰੀ ਏਜੰਸੀਆਂ ਅਤੇ ਭਾਜਪਾ ਨੇਤਾ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਕਿਸਾਨਾਂ ਨਾਲ ਬੈਠਕਾਂ ਕੀਤੀਆਂ। ਆਖਿਰਕਾਰ ਰਾਤ 2-3 ਵਜੇ ਤਕ ਸਫ਼ਲ ਹੋ ਗਏ। ਸਾਰੇ ਰਸਤੇ ਖਾਲੀ ਕਰਵਾ ਦਿੱਤੇ ਗਏ। ਚੰਨੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਜਿਸ ਦਿਨ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ ਸੀ, ਉਸ ਦਿਨ ਸਵੇਰੇ ਸਾਢੇ 6 ਵਜੇ ਆਈ. ਬੀ. ਡਾਇਰੈਕਟਰ ਦਾ ਫ਼ੋਨ ਆਇਆ ਅਤੇ ਉਨ੍ਹਾਂ ਕਿਹਾ ਕਿ ਸਭ ਕੁਝ ਠੀਕ ਹੋ ਗਿਆ ਹੈ। ਪੰਜਾਬ ਪੁਲਸ ਨੇ ਕਾਫ਼ੀ ਮਦਦ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ

ਪਹਿਲਾਂ ਕਿਹਾ ਸੀ 100 ਚੀਜ਼ਾਂ ਮੰਗਣੀਆਂ ਸਨ, ਹੁਣ ਕਹਿੰਦੇ, ਐਲਾਨ ਸਿਰਫ਼ ਡਰਾਮੇਬਾਜ਼ੀ :
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੋਮਵਾਰ ਨੂੰ ਇਸ ਗੱਲ ਤੋਂ ਵੀ ਪਲਟ ਗਏ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਕੋਈ ਸੌਗਾਤ ਦੇਣੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਤਕ ਕੇਂਦਰ ਨੇ ਕੁਝ ਨਹੀਂ ਦਿੱਤਾ। ਫਿਰੋਜ਼ਪੁਰ ’ਚ ਵੀ ਕੋਈ ਨਵੇਂ ਐਲਾਨ ਨਹੀਂ ਹੋਣੇ ਸਨ। ਇਸ ਤੋਂ ਪਹਿਲਾਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਤਾਂ ਬਹੁਤ ਕੁੱਝ ਸੋਚਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗਣ ਬਾਰੇ ਪਰ ਅਚਾਨਕ ਉਨ੍ਹਾਂ ਦੇ ਪ੍ਰਿੰਸੀਪਲ ਸੈਕਟਰੀ ਅਤੇ ਪੀ. ਏ. ਕੋਰੋਨਾ ਪਾਜ਼ੇਟਿਵ ਹੋ ਗਏ, ਇਸ ਲਈ ਉਨ੍ਹਾਂ ਨੂੰ ਮਜਬੂਰਨ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੁਲਾਕਾਤ ਨੂੰ ਟਾਲਣਾ ਪਿਆ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਰਦਾਤ: ਘਰ ਦੇ ਗੁਜ਼ਾਰੇ ਲਈ ਨੌਕਰੀ ਕਰਨਾ ਚਾਹੁੰਦੀ ਸੀ ਪਤਨੀ, ਪਤੀ ਨੇ ਗਲ ਘੁੱਟ ਕੀਤਾ ਕਤਲ

  • PM Modi
  • Security
  • Statement
  • CM Charanjit Singh Channi
  • PM ਮੋਦੀ
  • ਸੁਰੱਖਿਆ
  • ਬਿਆਨ
  • CM ਚਰਨਜੀਤ ਸਿੰਘ ਚੰਨੀ

ਕਈ ਉੱਘੀਆਂ ਸ਼ਖਸੀਅਤਾਂ ਹਰਪਾਲ ਚੀਮਾ ਦੀ ਮੌਜੂਦਗੀ 'ਚ 'ਆਪ' 'ਚ ਹੋਈਆਂ ਸ਼ਾਮਲ

NEXT STORY

Stories You May Like

  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • west bengal  woman  annapurna yojana pm modi
    ਪੱਛਮੀ ਬੰਗਾਲ 'ਚ ਕੋਈ ਵੀ ਯੋਗ ਔਰਤ ਅੰਨਪੂਰਨਾ ਯੋਜਨਾ ਤੋਂ ਨਹੀਂ ਰਹੇਗੀ ਵਾਂਝੀ : PM ਮੋਦੀ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • ganesh chaturthi  pm modi
    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • malaysian pm visits kerala
    ਕੇਰਲ ਪਹੁੰਚੇ ਮਲੇਸ਼ੀਆ ਦੇ PM ਅਨਵਰ ਇਬਰਾਹਿਮ ! CM ਸਤੀਸ਼ਨ ਨਾਲ ਕੀਤੀ ਮੁਲਾਕਾਤ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
Trending
Ek Nazar
shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dismissed aig rajjit singh produced in mohali court 5 day police remand
      ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ...
    • mp amritpal singh elections
      ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ...
    • major incident in chandigarh head constable shot
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ...
    • captain amrinder singh interview
      ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ
    • nia investigation bjp office case
      ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ
    • punjab powercom strict action major action taken against these consumers
      ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
    • farmer dies of electrocution
      ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
    • shiromani akali dal holds election manifesto committee meeting
      27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ...
    • fazilka clash
      ਚੌਕੀਦਾਰ 'ਤੇ ਹਮਲਾ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +