Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    8:04:41 PM

  • kapurthala youth drowns river after saving the lives of two friends

    ਦੋਸਤੀ ਨੂੰ ਸਲਾਮ! ਦੋ ਦੋਸਤਾਂ ਦੀ ਜਾਨ ਬਚਾ ਕੇ ਖੁਦ...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

  • kewal singh dhillon thundered at bjp s dhuri rally

    ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ...

  • law and order situation in punjab is very bad naib saini

    ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Canada
  • ਕੈਨੇਡਾ ਦੀ ਸਿਆਸਤ 'ਚ ਵੱਡਾ ਧਮਾਕਾ ; PM ਟਰੂਡੋ ਨੇ ਦਿੱਤਾ ਅਸਤੀਫ਼ਾ

PUNJAB News Punjabi(ਪੰਜਾਬ)

ਕੈਨੇਡਾ ਦੀ ਸਿਆਸਤ 'ਚ ਵੱਡਾ ਧਮਾਕਾ ; PM ਟਰੂਡੋ ਨੇ ਦਿੱਤਾ ਅਸਤੀਫ਼ਾ

  • Edited By Harpreet Singh,
  • Updated: 07 Jan, 2025 06:05 AM
Canada
pm trudeau resigns
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਸਿਆਸਤ 'ਚ ਇਕ ਵੱਡਾ ਧਮਾਕਾ ਹੋ ਗਿਆ ਹੈ, ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਉਹ ਕੁਝ ਹੀ ਦੇਰ 'ਚ ਆਪਣੇ ਅਸਤੀਫ਼ੇ ਦਾ ਅਧਿਕਾਰਤ ਐਲਾਨ ਕਰ ਸਕਦੇ ਹਨ। 

ਟਰੂਡੋ ਨੇ ਇਹ ਫ਼ੈਸਲਾ ਕਰੀਬ ਇਕ ਦਹਾਕੇ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਰਹਿਣ ਤੋਂ ਬਾਅਦ ਲਿਆ ਹੈ। ਜ਼ਿਕਰਯੋਗ ਹੈ ਕਿ ਆਪਣੀਆਂ ਭਾਰਤ ਵਿਰੋਧੀ ਨੀਤੀਆਂ ਕਾਰਨ ਟਰੂਡੋ ਨੂੰ ਆਪਣੇ ਹੀ ਪਾਰਟੀ ਮੈਂਬਰਾਂ ਦਾ ਵਿਰੋਧ ਝੱਲਣਾ ਪਿਆ ਸੀ, ਜਿਸ ਕਾਰਨ ਉਨ੍ਹਾਂ ਦੇ ਕਈ ਮੰਤਰੀ ਵੀ ਉਨ੍ਹਾਂ ਦਾ ਸਾਥ ਛੱਡ ਗਏ ਸਨ। 

ਉਨ੍ਹਾਂ ਦੇ ਅਸਤੀਫ਼ੇ ਦਾ ਵੱਡਾ ਕਾਰਨ ਇਨ੍ਹਾਂ ਨੀਤੀਆਂ ਨੂੰ ਵੀ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਆਗਾਮੀ ਚੋਣਾਂ 'ਚ ਟਰੂਡੋ ਦੀ ਲਿਬਰਲ ਪਾਰਟੀ ਦੀ ਹਾਰ ਹੋਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਇਸ ਗੱਲ ਨੂੰ ਵੀ ਉਨ੍ਹਾਂ ਦੇ ਅਸਤੀਫ਼ੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਫਿਲਹਾਲ ਉਹ ਅਗਲਾ ਨੇਤਾ ਚੁਣੇ ਜਾਣ ਤੱਕ ਆਪਣੇ ਅਹੁਦੇ 'ਤੇ ਬਣੇ ਰਹਿਣਗੇ।

ਇਹ ਵੀ ਪੜ੍ਹੋ- ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ; ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 25 ਹਜ਼ਾਰ ਇਨਾਮ

ਅਸਤੀਫ਼ਾ ਦੇਣ ਮੌਕੇ ਕੀਤੀ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਕਿਹਾ- '' ਮੈਂ ਪਾਰਟੀ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫ਼ੈਸਲਾ ਕੀਤਾ ਹੈ। ਜਦੋਂ ਤੱਕ ਪਾਰਟੀ ਆਪਣਾ ਅਗਲਾ ਨੇਤਾ ਨਹੀਂ ਚੁਣ ਲੈਂਦੀ, ਉਦੋਂ ਤੱਕ ਮੈਂ ਆਪਣਾ ਕੰਮ ਜਾਰੀ ਰੱਖਾਂਗਾ। ਬੀਤੀ ਰਾਤ ਮੈਂ ਖ਼ੁਦ ਲਿਬਰਲ ਪਾਰਟੀ ਦੇ ਪ੍ਰਧਾਨ ਨੂੰ ਇਹ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਸੀ।"

ਉਨ੍ਹਾਂ ਅੱਗੇ ਕਿਹਾ- "ਮੈਂ ਇੱਕ ਜੁਝਾਰੂ ਵਿਅਕਤੀ ਹਾਂ। ਮੇਰੇ ਸਰੀਰ ਦੇ ਹਰੇਕ ਹਿੱਸੇ ਨੇ ਹਮੇਸ਼ਾਂ ਮੈਨੂੰ ਆਪਣੇ ਦੇਸ਼ ਲਈ ਲੜਦੇ ਰਹਿਣ ਲਈ ਕਿਹਾ ਹੈ, ਕਿਉਂਕਿ ਮੈਂ ਕੈਨੇਡੀਅਨਾਂ ਦੀ ਬਹੁਤ ਪਰਵਾਹ ਕਰਦਾ ਹਾਂ। ਮੈਂ ਹਮੇਸ਼ਾ ਉਹੀ ਕਰਾਂਗਾ ਜੋ ਕੈਨੇਡਾ ਤੇ ਕੈਨੇਡੀਅਨਾਂ ਦੇ ਹਿੱਤ ਵਿੱਚ ਹੈ। ਮੈਂ ਅੱਜ ਸਵੇਰੇ ਹੀ ਗਵਰਨਰ ਜਨਰਲ ਨੂੰ ਸਲਾਹ ਦਿੱਤੀ ਕਿ ਸਾਨੂੰ ਸੰਸਦ ਦੇ ਨਵੇਂ ਸੈਸ਼ਨ ਦੀ ਲੋੜ ਹੈ। ਉਨ੍ਹਾਂ ਨੇ ਮੇਰੀ ਇਸ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ ਅਤੇ ਸਦਨ ਨੂੰ ਹੁਣ 24 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। 

ਉਹ ਅੱਗੇ ਬੋਲੇ, ''ਮੇਰੇ ਕੈਰੀਅਰ ਦੇ ਦੌਰਾਨ, ਮੈਂ ਜੋ ਵੀ ਸਫਲਤਾ ਪ੍ਰਾਪਤ ਕੀਤੀ ਹੈ ਉਹ ਸਭ ਪਾਰਟੀ ਮੈਂਬਰਾਂ ਦੇ ਸਮਰਥਨ ਕਾਰਨ ਹੀ ਸੰਭਵ ਹੋ ਸਕਿਆ ਹੈ। ਇਸ ਲਈ ਮੈਂ ਬੀਤੀ ਰਾਤ ਡਿਨਰ ਸਮੇਂ ਆਪਣੇ ਬੱਚਿਆਂ ਨੂੰ ਉਸ ਫੈਸਲੇ ਬਾਰੇ ਦੱਸਿਆ ਜੋ ਮੈਂ ਅੱਜ ਤੁਹਾਡੇ ਨਾਲ ਸਾਂਝਾ ਕਰ ਰਿਹਾ ਹਾਂ। ਪਾਰਟੀ ਆਗੂ ਵਜੋਂ ਅਸਤੀਫ਼ਾ ਦੇ ਕੇ ਮੈਂ ਪਾਰਟੀ ਨੂੰ ਇਕ ਨਵਾਂ ਤੇ ਅਸਲੀ ਚਿਹਰੇ ਨੂੰ ਲੀਡਰ ਵਜੋਂ ਦੇਖਣਾ ਚਾਹੁੰਦਾ ਹਾਂ। ਮੈਨੂੰ ਪਤਾ ਲੱਗ ਗਿਆ ਹੈ ਕਿ ਆਗਾਮੀ ਚੋਣਾਂ 'ਚ ਮੈਂ ਸ਼ਾਇਦ ਪਾਰਟੀ ਲਈ ਸਭ ਤੋਂ ਚੰਗਾ ਆਪਸ਼ਨ ਨਹੀਂ ਹਾਂ।''

#WATCH | "...I intend to resign as party leader, as Prime Minister after the party selects its next leader...Last night I asked the president of the Liberal Party to start that process..," says Canadian PM Justin Trudeau.

"...I am a fighter. Every bone in my body has always… pic.twitter.com/Cvih6YJCzP

— ANI (@ANI) January 6, 2025

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Canada
  • Politics
  • Justin Trudeau
  • Resign

ਜਾਰਜੀਆ 'ਚ ਮਾਰੇ ਗਏ ਗਗਨਦੀਪ ਦੇ ਪਰਿਵਾਰ ਦੀ ਮਦਦ ਕਰਨਗੇ ਡਾ. ਐੱਸ.ਪੀ. ਓਬਰਾਏ, ਬਣਾ ਕੇ ਦੇਣਗੇ ਨਵਾਂ ਘਰ

NEXT STORY

Stories You May Like

  • speculations of changes in punjab bjp district presidents intensify
    ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ ਵੱਡਾ ਬਦਲਾਅ, ਅਟਕਲਾਂ ਤੇਜ਼
  • big thing in tamil poltics
    ਸਾਬਕਾ ਪ੍ਰਧਾਨ ਨੇ ਛੱਡ'ਤੀ BJP ! ਤਾਮਿਲਨਾਡੂ ਦੀ ਸਿਆਸਤ 'ਚ ਵੱਡਾ ਧਮਾਕਾ
  • canada immigration
    ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ ਦੇਸ਼, PM ਨੇ ਦਿੱਤਾ ਵੱਡਾ ਬਿਆਨ
  • senegal pm terminated
    ਰਾਸ਼ਟਰਪਤੀ ਫਾਏ ਨੇ ਪ੍ਰਧਾਨ ਮੰਤਰੀ ਨੂੰ ਕੀਤਾ ਬਰਖ਼ਾਸਤ ! ਸਾਰੇ ਮੰਤਰੀਆਂ ਨੇ ਵੀ ਦੇ'ਤਾ ਅਸਤੀਫ਼ਾ
  • ferozepur accident pm modi grief 2 lakh compensation
    ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ ਕਰ 'ਤਾ ਵੱਡਾ ਐਲਾ
  • big blow to mamata banerjee
    ਮਮਤਾ ਬੈਨਰਜੀ ਨੂੰ ਵੱਡਾ ਝਟਕਾ ! ਸੰਸਦ ਮੈਂਬਰ ਕਾਕੋਲੀ ਘੋਸ਼ ਨੇ ਜ਼ਿਲ੍ਹਾ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ
  • akali dal revived core committee member resigns
    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
  • ig blow to bangladesh cricket  fast bowling coach shaun tait resigns
    ਬੰਗਲਾਦੇਸ਼ ਕ੍ਰਿਕਟ ਨੂੰ ਵੱਡਾ ਝਟਕਾ: ਤੇਜ਼ ਗੇਂਦਬਾਜ਼ੀ ਕੋਚ ਸ਼ਾਨ ਟੇਟ ਨੇ ਦਿੱਤਾ ਅਸਤੀਫ਼ਾ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • thieves loot farmer s house in amritsar
      ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ...
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • big theft in nurpur bet milk plant
      ਨੂਰਪੁਰ ਬੇਟ ਮਿਲਕ ਪਲਾਂਟ 'ਚ ਵੱਡੀ ਚੋਰੀ! ਲੱਖਾਂ ਦਾ ਸਾਮਾਨ ਤੇ ਲੱਖਾਂ ਦੀ ਨਕਦੀ...
    • bhagwant mann will not contest re election from dhuri  kewal singh dhillon
      ਭਗਵੰਤ ਮਾਨ ਧੂਰੀ ਤੋਂ ਦੁਬਾਰਾ ਚੋਣ ਨਹੀਂ ਲੜਨਗੇ, ਉਨ੍ਹਾਂ ਨੇ ਹਲਕੇ ਨੂੰ ਛੱਡ...
    • uncle and nephew arrested for committing thefts
      Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ 'ਚ ਪਾ ਦਿੱਤੀ ਪੁਲਸ
    • a terrible fire broke out in the room due to a running press
      ਚੱਲਦੀ ਪ੍ਰੈੱਸ ਕਾਰਨ ਕਮਰੇ 'ਚ ਲੱਗੀ ਭਿਆਨਕ ਅੱਗ, ਪੂਰੇ ਇਲਾਕੇ 'ਚ ਮਚੀ ਹਾਹਾਕਾਰ
    • major police action in ferozepur s gaba murder case
      ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ...
    • body of fertilizer company official found in hotel room
      ਖਾਦ ਕੰਪਨੀ ਦੇ ਅਧਿਕਾਰੀ ਦੀ ਹੋਟਲ ਦੇ ਕਮਰੇ 'ਚੋਂ ਬਰਾਮਦ ਹੋਈ ਲਾਸ਼
    • summer vacation pinkoo tv funny video
      ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +