Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    11:55:55 AM

  • new orders issued for all play way schools in punjab registration mandatory

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ...

  • when will the gas cylinder reach your home check

    ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ...

  • earthquakes in venezuela

    ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ...

  • gold and silver prices rise again  below  4 000 for the first time on comex

    ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਸੋਨੇ-ਚਾਂਦੀ ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ 'ਚ PNB ਬੈਂਕ ATM ਲੁੱਟਣ ਦੀ ਕੋਸ਼ਿਸ਼, CCTV 'ਤੇ ਸਪ੍ਰੇਅ ਮਾਰ ਕੇ ਸਾੜ ਗਏ ਮਸ਼ੀਨ

PUNJAB News Punjabi(ਪੰਜਾਬ)

ਪੰਜਾਬ 'ਚ PNB ਬੈਂਕ ATM ਲੁੱਟਣ ਦੀ ਕੋਸ਼ਿਸ਼, CCTV 'ਤੇ ਸਪ੍ਰੇਅ ਮਾਰ ਕੇ ਸਾੜ ਗਏ ਮਸ਼ੀਨ

  • Edited By Anmol Tagra,
  • Updated: 08 Jan, 2025 10:56 AM
Gurdaspur
pnb atm robbery
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਗੌਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਭਟੋਆ ਵਿਖੇ ਚੋਰਾਂ ਵੱਲੋਂ ਬੱਸ ਸਟੈਂਡ ਦੇ ਕੋਲ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਗੈਸ ਕਟਰ ਨਾਲ ਅੱਗ ਲਗਾ ਕੇ ਕੱਟ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ATM ਵਿਚੋਂ ਕੈਸ਼ ਲੁੱਟਣ ਵਿਚ ਚੋਰ ਨਕਾਮ ਰਹੇ ਹਨ। ਇਸ ਸਬੰਧੀ ਭਰੋਸੇਯੋਗ ਸੂਤਰਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਤ ਕਰੀਬ 1 ਵਜੇ  ਦੇ ਲਗਭਗ ਇਕ ਨੌਜਵਾਨ ATM ਦੇ ਤਾਲੇ ਤੋੜ ਕੇ ਅੰਦਰ ਵੜਦਾ ਹੈ ਅਤੇ ਉਸ ਵੱਲੋਂ ਪਹਿਲਾਂ ATM ਦੇ ਅੰਦਰ ਲੱਗੇ CCTV ਕੈਮਰਿਆਂ 'ਤੇ ਸਪਰੇਅ ਮਾਰੀ ਜਾਂਦੀ ਹੈ ਅਤੇ ਸਪਰੇਅ ਮਾਰਨ ਤੋਂ ਉਪਰੰਤ ਉਸ ਵੱਲੋਂ ਗੈਸ ਕਟਰ ਨਾਲ ATM ਨੂੰ ਕੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਲੁੱਟਣ ਦੀ ਕੋਸ਼ਿਸ਼ ਵਿਚ ਨਾਕਾਮ ਰਹਿਣ ਤੋਂ ਬਾਅਦ ਉਸ ਵੱਲੋਂ ATM ਨੂੰ ਅੱਗ ਲਾ ਦਿੱਤੀ ਜਾਂਦੀ ਹੈ ਪਰ ਫਿਰ ਵੀ ATM ਵਿਚੋਂ ਕੈਸ਼ ਲੁੱਟਣ ਵਿਚ ਨਾਕਾਮ ਰਹਿੰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਦਾ ਬਦਲੇਗਾ ਸਮਾਂ? ਸਵੇਰੇ 10 ਵਜੇ ਤੋਂ ਸਕੂਲ ਖੋਲ੍ਹਣ ਦੀ ਮੰਗ

ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਇਹ ATM ਪਿੰਡ ਭਟੋਆ ਦੇ ਬੱਸ ਸਟੈਂਡ ਨੇੜੇ ਸਥਿਤ ਹੈ ਅਤੇ ਇਸ ATM ਦੇ ਸ਼ਟਰ ਨੂੰ ਰਾਤ ਸਮੇਂ ਤਾਲੇ ਲਗਾ ਕੇ ਬੰਦ ਕਰ ਦਿੱਤਾ ਜਾਂਦਾ ਹੈ। ਅੱਜ ਸਵੇਰੇ ਜਦੋਂ ਨੇੜਲੇ ਘਰ ਵਾਲੇ ਲੋਕ ਉੱਠੇ ਤਾਂ ਉਨ੍ਹਾਂ ਏਟੀਐਮ ਦੇ ਤਾਲੇ ਟੁੱਟੇ ਹੋਏ ਵੇਖੇ ਅਤੇ ਏਟੀਐਮ ਦਾ ਸ਼ਟਰ ਵੀ ਚੁੱਕਿਆ ਹੋਇਆ ਸੀ। ਅਤੇ ATM ਮਸ਼ੀਨ ਨੂੰ ਪੂਰੀ ਤਰ੍ਹਾਂ ਅੱਗ ਲਗਾਈ ਹੋਈ ਸੀ। ਉਨ੍ਹਾਂ ਵੱਲੋਂ ਇਸ ਸਬੰਧੀ ਤੁਰੰਤ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ ਅਤੇ ਸਰਪੰਚ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ

ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਧਰ ਇਸ ਸਬੰਧੀ ਜਦ ਏ.ਐੱਸ.ਪੀ. ਦੀਨਾਨਗਰ ਦਿਲਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜੋ ਪਿੰਡ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਉਨ੍ਹਾਂ ਨੂੰ ਖੰਗਾਲਿਆ ਜਾ ਰਿਹਾ ਹੈ। ਚੋਰ ATM ਵਿੱਚੋਂ ਕੈਸ਼ ਲੁੱਟਣ ਵਿਚ ਨਕਾਮ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • PNB
  • ATM
  • Punjab National Bank
  • ਪੰਜਾਬ
  • ਪੰਜਾਬ ਨੈਸ਼ਨਲ ਬੈਂਕ
  • ਏਟੀਐੱਮ

HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

NEXT STORY

Stories You May Like

  • attempt to rob bank of baroda atm  thieves raided in the middle of the night
    ਬੈਂਕ ਆਫ ਬੜੌਦਾ ਦੇ ATM ਨੂੰ ਲੁੱਟਣ ਦੀ ਕੋਸ਼ਿਸ਼, ਚੋਰਾਂ ਨੇ ਅੱਧੀ ਰਾਤ ਬੋਲਿਆ ਧਾਵਾ
  • attempt to break into bank of baroda atm
    ਬੈਂਕ ਆਫ਼ ਬੜੌਦਾ ਦੇ ATM ਪੁੱਟਣ ਦੀ ਕੋਸ਼ਿਸ਼, ਮੁਲਜ਼ਮ ਆਏ ਪੁਲਸ ਅੜਿੱਕੇ, ਆਧੁਨਿਕ ਔਜ਼ਾਰ ਬਰਾਮਦ
  • punjab gramin bank launches pnb pgb veer co branded credit card
    ਪੰਜਾਬ ਗ੍ਰਾਮੀਣ ਬੈਂਕ ਨੇ ਲਾਂਚ ਕੀਤਾ PNB-PGB Veer Co-Branded Credit Card
  • rss office petrol cctv video
    RSS ਦੇ ਦਫ਼ਤਰ 'ਤੇ ਸੁੱਟ'ਤਾ 'ਬੰਬ' ! CCTV 'ਚ ਕੈਦ ਹੋਈ ਘਟਨਾ, ਰਾਂਚੀ 'ਚ ਮਚੀ ਦਹਿਸ਼ਤ
  • now pf money will be withdrawn through atm upi
    ਕਰਮਚਾਰੀਆਂ ਲਈ Good News ! ਹੁਣ ATM-UPI ਰਾਹੀਂ ਨਿਕਲੇਗਾ PF ਦਾ ਪੈਸਾ
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ
  • woman attempts sacrilege in gurdwara sahib
    ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
  • man attempts to set himself on fire near ravidas chowk in jalandhar
    ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
Trending
Ek Nazar
two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
    • new tension for cbse students
      CBSE ਦੇ ਵਿਦਿਆਰਥੀਆਂ ਨੂੰ ਪਈ ਨਵੀਂ ਟੈਨਸ਼ਨ! ਸ਼ੁਰੂ ਹੋਇਆ ਇੰਤਜ਼ਾਰ, ਪੜ੍ਹੋ ਕੀ ਹੈ...
    • shiromani akali dal  leader vijay chopra ji
      ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
    • ludhiana police takes major action
      ਲੁਧਿਆਣਾ ਪੁਲਸ ਦਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀ 20 ਲੱਖ ਦੀ ਕੋਠੀ 'ਤੇ ਚੱਲਿਆ...
    • punjab traffic rules
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
    • three workers poisonous gas while cleaning elevator one dies
      ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਏ ਤਿੰਨ ਮਜ਼ਦੂਰ, ਇਕ ਦੀ...
    • nia enters petrol bomb attack case on bjp leader tarsem garg  s clinic
      ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ ਮਾਮਲੇ 'ਚ NIA ਦੀ ਐਂਟਰੀ
    • ravneet bittu arrives to inquire about the condition of manoranjan kalia
      ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
    • important news regarding water level in bhakra dam bbmb releases major update
      ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ
    • politics heated up over video case
      ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +