Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:41:58 PM

  • read this news before voting

    Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ...

  • manish tewari s big statement after pictures of conversation with pm modi

    PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼...

  • punjab police employee found in an intoxicated state drug positive in dope test

    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ...

  • pm modi visit to jalandhar land of doaba has become a launching pad for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮਾਂ ਬੋਲੀ ਦਿਵਸ 'ਤੇ ਵਿਸ਼ੇਸ਼: ਮੋਹਾਲੀ ਦੀ ਲਾਇਬ੍ਰੇਰੀ 'ਚ ਕੰਧ 'ਤੇ 16 ਭਾਸ਼ਾਵਾਂ 'ਚ ਉੱਕਰੀਆਂ ਕਵਿਤਾਵਾਂ

PUNJAB News Punjabi(ਪੰਜਾਬ)

ਮਾਂ ਬੋਲੀ ਦਿਵਸ 'ਤੇ ਵਿਸ਼ੇਸ਼: ਮੋਹਾਲੀ ਦੀ ਲਾਇਬ੍ਰੇਰੀ 'ਚ ਕੰਧ 'ਤੇ 16 ਭਾਸ਼ਾਵਾਂ 'ਚ ਉੱਕਰੀਆਂ ਕਵਿਤਾਵਾਂ

  • Edited By Anmol Tagra,
  • Updated: 21 Feb, 2026 01:20 PM
Mohali
poems engraved on the wall in library
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ: ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਂਡ ਰਿਸਰਚ (ਆਈਜ਼ਰ) ਮੋਹਾਲੀ ਦੀ ਲਾਇਬ੍ਰੇਰੀ ਵਿਚ ਦੇਸ਼ ਦੀ ਭਾਸ਼ਾਈ ਵਿਭਿੰਨਤਾ ਦਾ ਇਕ ਵਿਲੱਖਣ ਨਮੂਨਾ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਇਕ ਕੰਧ 'ਤੇ 16 ਵੱਖ-ਵੱਖ ਭਾਸ਼ਾਵਾਂ ਵਿਚ 14ਵੀਂ ਤੋਂ 20ਵੀਂ ਸਦੀ ਤੱਕ ਦੇ ਮਹਾਨ ਕਵੀਆਂ ਦੀਆਂ ਰਚਨਾਵਾਂ ਉੱਕਰੀਆਂ ਗਈਆਂ ਹਨ। ਲਾਇਬ੍ਰੇਰੀ ਅਤੇ ਕੰਪਿਊਟਰ ਸੈਂਟਰ ਨੂੰ ਵੱਖ ਕਰਨ ਵਾਲੀ ਇਹ ਦੀਵਾਰ ਪੂਰੇ ਹਿੰਦੁਸਤਾਨ ਦੇ ਦਰਸ਼ਨ ਕਰਵਾਉਂਦੀ ਹੈ ਅਤੇ ਲਗਭਗ ਦੇਸ਼ ਦੇ ਤੀਜੇ ਹਿੱਸੇ ਨੂੰ ਆਪਸ ਵਿਚ ਜੋੜਦੀ ਪ੍ਰਤੀਤ ਹੁੰਦੀ ਹੈ। ਇਸ ਕੰਧ 'ਤੇ ਰਵਿੰਦਰ ਨਾਥ ਟੈਗੋਰ ਦੀ ਵਿਸ਼ਵ ਪ੍ਰਸਿੱਧ ਰਚਨਾ "Where the mind is without fear" ਅਤੇ ਬੰਕਿਮ ਚੰਦਰ ਚਟੋਪਾਧਿਆਏ ਦੀ "ਵੰਦੇ ਮਾਤਰਮ" ਤੋਂ ਲੈ ਕੇ ਦੱਖਣ ਭਾਰਤੀ ਕਵੀਆਂ ਦੀਆਂ ਲਿਖਤਾਂ ਨੂੰ ਵੀ ਥਾਂ ਦਿੱਤੀ ਗਈ ਹੈ।

ਪੰਜਾਬੀ ਮਾਂ-ਬੋਲੀ ਦਾ ਮਾਣ ਵਧਾਉਂਦਿਆਂ ਇਸ ਦੀਵਾਰ 'ਤੇ ਪੰਜਾਬੀ ਦੇ ਸਿਰਮੌਰ ਕਵੀ ਭਾਈ ਵੀਰ ਸਿੰਘ ਦੀ ਅਧਿਆਤਮਿਕ ਕਵਿਤਾ "ਸਿਰ ਕਚਕੋਲ ਬਣਾ ਹੱਥ ਲੀਤਾ, ਪੜ੍ਹਿਆ ਦੁਆਰੇ ਫਿਰਿਆ" ਨੂੰ ਉਚੇਚੇ ਤੌਰ 'ਤੇ ਸ਼ਾਮਲ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਸਾਰੀਆਂ ਕਵਿਤਾਵਾਂ ਨੂੰ ਉਨ੍ਹਾਂ ਦੀ ਮੂਲ ਲਿਪੀ ਵਿਚ ਲਿਖਣ ਦੇ ਨਾਲ-ਨਾਲ ਉਨ੍ਹਾਂ ਦਾ ਅੰਗਰੇਜ਼ੀ ਅਨੁਵਾਦ ਵੀ ਉਪਲਬਧ ਕਰਵਾਇਆ ਗਿਆ ਹੈ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀ ਆਪਣੀ ਭਾਸ਼ਾ ਦੇ ਨਾਲ-ਨਾਲ ਦੂਜੀਆਂ ਭਾਸ਼ਾਵਾਂ ਦੇ ਅਮੀਰ ਸਾਹਿਤ ਨੂੰ ਵੀ ਸਮਝ ਸਕਣ।

ਇਸ ਪ੍ਰਾਜੈਕਟ ਦੀ ਸ਼ੁਰੂਆਤ ਲਗਭਗ 10 ਸਾਲ ਪਹਿਲਾਂ ਹੋਈ ਸੀ ਜਦੋਂ ਸੰਸਥਾ ਨੇ ਵਿਗਿਆਨ ਦੀ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਇਕ ਕਲਾਤਮਕ ਮਾਹੌਲ ਦੇਣ ਦਾ ਫੈਸਲਾ ਕੀਤਾ ਸੀ। ਸੰਸਥਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀ ਦੀਵਾਰ ਦਾ ਸੰਕਲਪ ਭਾਰਤ ਦੀ ਕਿਸੇ ਹੋਰ ਯੂਨੀਵਰਸਿਟੀ ਵਿਚ ਨਹੀਂ ਮਿਲਦਾ ਅਤੇ ਇਹ ਵਿਚਾਰ ਸਵਿਟਜ਼ਰਲੈਂਡ ਦੇ ਇਕ ਸੰਸਥਾਨ ਤੋਂ ਪ੍ਰਭਾਵਿਤ ਹੈ। ਡੀਨ ਇੰਟਰਨੈਸ਼ਨਲ ਡਾ. ਅਮਿਤ ਕੁਲਸ਼੍ਰੇਸ਼ਠ, ਤਤਕਾਲੀ ਡਾਇਰੈਕਟਰ ਪ੍ਰੋ. ਸਤਿਆਮੂਰਤੀ ਅਤੇ ਲਾਇਬ੍ਰੇਰੀਅਨ ਵੈਸਾਖੀ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦੀਵਾਰ ਵਿਦਿਆਰਥੀਆਂ ਵਿਚ ਅਨੇਕਤਾ ਵਿਚ ਏਕਤਾ ਅਤੇ ਆਪਣਾਪਨ ਮਹਿਸੂਸ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸੇ ਲੜੀ ਵਿਚ ਆਨੰਦ ਚੰਦਰ ਅਗਰਵਾਲ ਦੀ ਅਸਾਮੀ ਕਵਿਤਾ "ਖੁਸ਼ੀ" ਵਰਗੀਆਂ ਰਚਨਾਵਾਂ ਵੀ ਵਿਦਿਆਰਥੀਆਂ ਨੂੰ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕਰ ਰਹੀਆਂ ਹਨ।
 

  • Mother Tongue Day
  • IISR Mohali
  • Library

ਪੰਜਾਬ 'ਚ ਮਿਲ ਰਹੀਆਂ ਮੁਫ਼ਤ ਸਹੂਲਤਾਂ ਨਾਲ ਜੁੜੀ ਵੱਡੀ ਖ਼ਬਰ, ਸੁਪਰੀਮ ਕੋਰਟ ਨੇ ਸਖ਼ਤ ਲਹਿਜ਼ੇ 'ਚ...

NEXT STORY

Stories You May Like

  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • siya goyal  chetan chaudhary  judicial custody 16 july
    ਸੀਆ ਗੋਇਲ ਤੇ ਚੇਤਨ ਚੌਧਰੀ 16 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • tarn taran police arrest 27 accused in 16 cases
    ਤਰਨਤਾਰਨ ਪੁਲਸ ਨੇ 16 ਮੁਕੱਦਮਿਆਂ ’ਚ 27 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
  • switzerland advances to last 16  beats algeria 2 0
    ਸਵਿਟਜ਼ਰਲੈਂਡ ਆਖਰੀ-16 ’ਚ ਪੁੱਜੀ, ਅਲਜ਼ੀਰੀਆ ਨੂੰ 2-0 ਨਾਲ ਹਰਾਇਆ
  • fir case
    ਮੋਹਾਲੀ ਨਿਗਮ ਭਵਨ ਤੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਪਰਚਾ
  • 16  including 2 ministers  sentenced to jail in bhutanese refugee scam
    ਨੇਪਾਲ 'ਚ ਸਰਜੀਕਲ ਸਟ੍ਰਾਇਕ : ਭੂਟਾਨੀ ਸ਼ਰਨਾਰਥੀ ਘਪਲੇ 'ਚ 2 ਮੰਤਰੀਆਂ ਸਮੇਤ 16 ਨੂੰ ਜੇਲ ਦੀ ਸਜ਼ਾ
  • a young man from tarn taran died in an accident in mohali
    ਮੋਹਾਲੀ ’ਚ ਵਾਪਰੇ ਹਾਦਸੇ ’ਚ ਤਰਨਤਾਰਨ ਵਾਸੀ ਨੌਜਵਾਨ ਦੀ ਮੌਤ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
Trending
Ek Nazar
heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • beauty parlor workers theft
      ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ ਪਾਰਲਰ ਵਾਲੀਆਂ, ਚੱਕ ਕੇ ਲੈ ਗਈਆਂ...
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • punjab police  s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • arrested with heroin  moga police  smuggler arrested
      ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ, ਔਰਤ ਸਮੇਤ 5 ਕਾਬੂ
    • satluj movie money
      'ਸਤਲੁਜ' ਫ਼ਿਲਮ ਦੀ ਟੀਮ ਨੂੰ ਪਏ ਘਾਟੇ ਮਗਰੋਂ ਪੰਜਾਬੀਆਂ ਦੀ ਪਹਿਲਕਦਮੀ! ਭੇਜਿਆ...
    • major in the case of the murderer who beheaded a goat farmer
      ਪੰਜਾਬ : ਬੱਕਰੀ ਪਾਲਕ ਦਾ ਸਿਰ ਵੱਢਣ ਵਾਲੇ ਕਾਤਲ ਦੇ ਮਾਮਲੇ 'ਚ ਵੱਡੀ ਅਪਡੇਟ, 20...
    • australia fell victim to a major accident
      ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ...
    • road accident private bus full of school children in hoshiarpur
      ਹੁਸ਼ਿਆਰਪੁਰ 'ਚ ਸਕੂਲੀ ਬੱਚਿਆਂ ਨਾਲ ਭਰੀ ਨਿੱਜੀ ਬੱਸ ਹੋਈ ਹਾਦਸੇ ਦਾ ਸ਼ਿਕਾਰ,...
    • six members of jagga phukiwal gang arrested in barista cafe firing case
      ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ...
    • food safety wing conducts special checking and sampling campaign
      ਫੂਡ ਸੇਫਟੀ ਵਿੰਗ ਨੇ ਚਲਾਈ ਖ਼ਾਸ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +