Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    4:57:23 AM

  • gunfire erupts in jalandhar s bastiat area

    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ...

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਣ ਵਾਲੇ ਸੁਖਬੀਰ ਦੇ ਬਿਆਨ 'ਤੇ ਸਿੱਧੂ ਦਾ ਤਿੱਖਾ ਹਮਲਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਣ ਵਾਲੇ ਸੁਖਬੀਰ ਦੇ ਬਿਆਨ 'ਤੇ ਸਿੱਧੂ ਦਾ ਤਿੱਖਾ ਹਮਲਾ

  • Edited By Gurminder Singh,
  • Updated: 03 Aug, 2020 06:52 PM
Chandigarh
poisonous alcohol sukhbir singh badal resigns
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੂਬੇ ਵਿਚ ਹੋਈਆਂ 100 ਤੋਂ ਵੱਧ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਸਤੀਫ਼ਾ ਦੇਣ ਲਈ ਕਹਿਣਾ ਇੰਝ ਜਾਪਦਾ ਹੈ ਜਿਵੇਂ ਸੁਖਬੀਰ ਨੂੰ ਖਾਸ ਗੱਲਾਂ ਭੁੱਲਣ ਦੀ ਬਿਮਾਰੀ ਹੋਵੇ। ਇਸ ਸਮੇਂ ਸੁਖਬੀਰ ਬਾਦਲ ਨੂੰ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਥੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।“ਕੀ ਤੁਸੀਂ ਸਿੱਖਾਂ ਦੇ ਸਦੀਵੀਂ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਉਪਰੰਤ ਅਸਤੀਫ਼ਾ ਦਿੱਤਾ ਸੀ? ਤੁਸੀਂ ਨਿਰਦੋਸ਼ ਪ੍ਰਦਰਸ਼ਨਕਾਰੀਆਂ ਜੋ ਕਿ ਸ਼ਾਂਤਮਈ ਢੰਗ ਨਾਲ ਬੇਅਦਬੀ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਸਨ 'ਤੇ ਗੋਲੀ ਚਲਾਉਣ ਦੇ ਆਦੇਸ਼ ਦਿੰਦੇ ਹੋਏ ਇਕ ਵਾਰ ਵੀ ਨਹੀਂ ਸੋਚਿਆ ਸੀ। ਉਨ੍ਹਾਂ ਸੁਖਬੀਰ ਤੋਂ ਪੁੱਛਿਆ ਕਿ ਕੀ ਤੁਹਾਨੂੰ ਸ਼ਰਮਿੰਦਗੀ ਮਹਿਸੂਸ ਨਹੀਂ ਹੋਈ ਸੀ ਜਦੋਂ ਤੁਸੀਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਾਣੇ ਨਾਲ ਮਿਲਦੀ ਜੁਲਦੀ ਪੌਸ਼ਾਕ ਪਹਿਨ ਕੇ ਸਵਾਂਗ ਰਚਣ ਦੇ ਘਿਨਾਉਣੇ ਅਪਰਾਧ ਲਈ ਮੁਆਫ਼ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਕੈਨੇਡਾ 'ਚ ਫ਼ੌਤ ਹੋਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਹੀਪਾਲ ਦਾ ਹੋਇਆ ਸਸਕਾਰ, ਪਰਿਵਾਰ ਨੇ ਸਿਹਰਾ ਲਾ ਕੀਤਾ ਵਿਦਾ

ਉਨ੍ਹਾਂ ਅਕਾਲੀ ਦਲ ਪ੍ਰਧਾਨ 'ਤੇ ਵਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਜੁਰਮਾਂ ਦੀ ਕਹਾਣੀ ਇੱਥੇ ਹੀ ਖ਼ਤਮ ਨਹੀਂ ਹੁੰਦੀ ਹੈ। ਸਾਬਕਾ ਉੱਪ ਮੁੱਖ ਮੰਤਰੀ ਵਲੋਂ ਆਪਣੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਫੀਆ ਦੇ ਸਰਗਨਾ ਨਾਲ ਸਬੰਧ ਹੋਣ ਦਾ ਪਤਾ ਹੋਣ ਦੇ ਬਾਵਜੂਦ ਵੀ ਕੈਬਨਿਟ ਤੋਂ ਬਾਹਰ ਨਹੀਂ ਕੱਢਿਆ ਗਿਆ ਜਦਕਿ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ 'ਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਬਾਦਲ ਪਰਿਵਾਰ ਦੇ ਮੈਂਬਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਪਾਰਟੀ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਸਿੱਖ ਪੰਥ ਦੇ ਇੱਕਲੌਤੇ ਵਾਰਸ ਹਨ।

ਇਹ ਵੀ ਪੜ੍ਹੋ : ਨਹਿਰ 'ਚ ਪਤੀ-ਪਤਨੀ ਦੀਆਂ ਲਾਸ਼ਾਂ ਦੇਖ ਕੇ ਕੰਬੇ ਲੋਕ, ਇੰਝ ਆਈ ਮੌਤ ਕਿ ਸੋਚਿਆ ਨਾ ਸੀ

ਸੁਖਬੀਰ ਬਾਦਲ ਦੀ ਤਰਨਤਾਰਨ ਜ਼ਿਲ੍ਹੇ ਅਤੇ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਚ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਨੂੰ ਸਪੱਸ਼ਟ ਤੌਰ 'ਤੇ ਆਮ ਲੋਕਾਂ ਦੇ ਅੱਖਾਂ ਵਿਚ ਘੱਟਾ ਪਾਉਣਾ ਅਤੇ ਮਗਰਮੱਛ ਦੇ ਹੰਝੂ ਵਹਾਉਣਾ ਦਸਦਿਆਂ ਸਿੱਧੂ ਨੇ ਕਿਹਾ ਕੀ ਸੁਖਬੀਰ ਨੂੰ ਪੁਲਸ ਦੀ ਗੋਲੀਬਾਰੀ ਵਿਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਫਿਕਰ ਸੀ। ਉਸ ਸਮੇਂ ਸੁਖਬੀਰ ਬਾਦਲ ਕੋਲ ਗ੍ਰਹਿ ਵਿਭਾਗ ਦਾ ਕਾਰਜਭਾਗ ਸੀ ਜਿਸ ਤਹਿਤ ਉਨ੍ਹਾਂ ਵਲੋਂ ਰਾਜ ਪੁਲਸ ਸੰਚਾਲਨ ਦੇ ਪੂਰੇ ਅਖ਼ਤਿਆਰ ਸਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਪ੍ਰਤੀ ਪਵਿੱਤਰ ਵਚਨਬੱਧਤਾ ਨੂੰ ਨਿਭਾਉÎਂਦਿਆਂ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਸਾਰੇ ਦੋਸ਼ੀਆਂ ਅਤੇ ਸਰਗਨਾ ਬਲਵਿੰਦਰ ਕੌਰ ਵਿਰੁੱਧ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਨਜਾਇਜ਼ ਸ਼ਰਾਬ ਦੇ ਇਸ ਕਾਲੇ ਕਾਰੋਬਾਰ ਵਿਚ ਸ਼ਾਮਲ ਮਾਲ ਵਿਭਾਗ ਤੇ ਪੁਲਸ ਦੇ ਦਾਗ਼ੀ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਇਸਦੇ ਨਾਲ ਹੀ ਵੱਡੀ ਮਾਤਰਾ ਵਿਚ ਨਜਾਇਜ਼ ਸ਼ਰਾਬ ਅਤੇ 'ਲਾਹਣ' ਜ਼ਬਤ ਕੀਤੀ ਗਈ ਹੈ। ਮੁੱਖ ਮੰਤਰੀ ਦੇ ਵਾਅਦੇ ਮੁਤਾਬਕ ਉਕਤ ਮਾਮਲੇ 'ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ, 36 ਲੱਖ ਪਰਿਵਾਰਾਂ ਨੂੰ ਮਿਲਣਗੇ ਸਮਾਰਟ ਰਾਸ਼ਨ ਕਾਰਡ

  • Poisonous Alcohol
  • Sukhbir Singh Badal Resigns
  • ਜ਼ਹਿਰੀਲੀ ਸ਼ਰਾਬ
  • ਸੁਖਬੀਰ ਸਿੰਘ ਬਾਦਲ
  • ਅਸਤੀਫ਼ਾ

ਕਪੂਰਥਲਾ ਜੇਲ੍ਹ 'ਚ ਬੰਦ ਭਰਾਵਾਂ ਤੱਕ ਕੁਝ ਇਸ ਤਰ੍ਹਾਂ ਪੁੱਜੀਆਂ ਭੈਣਾਂ ਵੱਲੋਂ ਭੇਜੀਆਂ ਰੱਖੜੀਆਂ

NEXT STORY

Stories You May Like

  • siddaramaiah cm post resignation
    ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ
  • karnataka  deputy chief minister  g parameshwara
    ਕਰਨਾਟਕ ਦੇ ਨਵੇਂ ਉੱਪ ਮੁੱਖ ਮੰਤਰੀ ਹੋਣਗੇ ਪਰਮੇਸ਼ਵਰ
  • demand for re election at these booths in mohali
    ਮੋਹਾਲੀ ਦੇ ਇਨ੍ਹਾਂ ਬੂਥਾਂ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ, ਬਲਬੀਰ ਸਿੱਧੂ ਨੇ ਦਿੱਤਾ ਅਹਿਮ ਬਿਆਨ
  • when students asked questions to mr  sukhu
    ‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ ਪੁੱਛੇ ਸਵਾਲ!
  • punjab sukhbir badal
    ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
  • minister arun shankar fatally attacked stones pelted on convoy in madhubani
    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ ਕਾਫਲੇ 'ਤੇ ਪੱਥਰਬਾਜ਼ੀ
  • sukhbir singh badal on giani raghbir singh
    ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
  • karnataka  congress  chief minister  dk shivakumar  oath
    ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two best friends die in road accident in punjab
      ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2 ਜਿਗਰੀ ਦੋਸਤਾਂ ਦੀ ਮੌਤ, ਇਕ ਸੀ...
    • bjp central leadership punjab bjp
      ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ
    • shots fired at bms showroom in jalandhar
      ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
    • shiromani akali leader brutally murdered near home in hoshiarpur
      ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
    • jalandhar boy aditya sharma dies in us attack
      ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
    • gas supply punjab
      ਗੈਸ ਏਜੰਸੀ ਦੇ ਡਲਿਵਰੀਮੈਨ ਨੂੰ ਗੰਨ ਪੁਆਇੰਟ ’ਤੇ ਲੁੱਟਿਆ! ਫੈਡਰੇਸ਼ਨ ਵੱਲੋਂ ਸਪਲਾਈ...
    • darbar sahib complex sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in ludhiana
      ਸਰਾਫ਼ਾ ਬਾਜ਼ਾਰ 'ਚ ਇਕ ਹਫ਼ਤੇ 'ਚ ਚੌਥੀ ਵੱਡੀ ਵਾਰਦਾਤ: ਬੰਗਾਲੀ ਕਾਰੀਗਰ ਕੋਲੋਂ 6...
    • the water supply line was broken
      ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ 'ਚ ਡੁੱਬੀ
    • theft in ludhiana
      ਲੁਧਿਆਣਾ ਦੇ ਮੰਦਰ 'ਚ ਦਿਨ-ਦਿਹਾੜੇ ਹੋਈ ਚੋਰੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +