Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:10:19 AM

  • rupee falls by 25 paise against usd

    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ...

  • big relief for punjab chemists drug licenses extended till december 31

    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3...

  • strict restrictions imposed in amritsar regarding security and traffic

    ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Samana
  • ਪੁਲਸ ’ਤੇ ਹਮਲਾ ਕਰਨ ਵਾਲੇ ਨਿਹੰਗਾਂ ਦੀ ਹਮਾਇਤ ਕਰਨ ਵਾਲਾ ਗ੍ਰੰਥੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੁਲਸ ’ਤੇ ਹਮਲਾ ਕਰਨ ਵਾਲੇ ਨਿਹੰਗਾਂ ਦੀ ਹਮਾਇਤ ਕਰਨ ਵਾਲਾ ਗ੍ਰੰਥੀ ਗ੍ਰਿਫ਼ਤਾਰ

  • Updated: 15 Apr, 2020 10:24 AM
Samana
police  arrest
  • Share
    • Facebook
    • Tumblr
    • Linkedin
    • Twitter
  • Comment

ਸਮਾਣਾ (ਦਰਦ): ਪਿੰਡ ਕਾਦਰਾਬਾਦ ’ਚ ਸਥਿਤ ਗੁਰਦੁਆਰੇ ਅਤੇ ਡੇਰੇ ਦੇ ਗ੍ਰੰਥੀ ਵੱਲੋਂ ਬੀਤੇ ਦਿਨੀਂ ਸਨੌਰ ਸਬਜ਼ੀ ਮੰਡੀ ਵਿਚ ਪੁਲਸ ’ਤੇ ਹਮਲਾ ਕਰਨ ਵਾਲੇ ਕਥਿਤ ਨਿਹੰਗਾਂ ਦੀ ਹਮਾਇਤ ਕਰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਅਨਾਊਂਸਮੈਂਟ ਕਰ ਕੇ ਪੁਲਸ ਨੂੰ ਧਮਕੀਆਂ ਦੇਣ ’ਤੇ ਸਦਰ ਪੁਲਸ ਨੇ ਗ੍ਰੰਥੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਸਦਰ ਪੁਲਸ ਸਮਾਣਾ ਦੇ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਗਾਜੇਵਾਸ ਪੁਲਸ ਚੌਕੀ ਦੇ ਏ. ਐੱਸ. ਆਈ. ਗੁਰਦੇਵ ਸਿੰਘ ਵੱਲੋਂ ਪੁਲਸ ਪਾਰਟੀ ਸਣੇ ਪਿੰਡ ਨਮਾਦਾ ਵਿਖੇ ਮੌਜੂਦਗੀ ਦੌਰਾਨ ਗੁਰਦੁਆਰਾ ਸਾਹਿਬ ਪਿੰਡ ਕਾਦਰਾਬਾਦ ਦੇ ਗ੍ਰੰਥੀ ਹਰਜੀਤ ਸਿੰਘ ਵੱਲੋਂ ਸਨੌਰ ਸਬਜ਼ੀ ਮੰਡੀ ਵਿਚ ਪੁਲਸ ’ਤੇ ਹਮਲਾ ਕਰਨ ਵਾਲੇ ਕਥਿਤ ਨਿਹੰਗਾਂ ਦੀ ਜੰਮ ਕੇ ਹਮਾਇਤ ਕੀਤੀ ਗਈ। ਉਨ੍ਹਾਂ ਵੱਲੋਂ ਪੁਲਸ ਅਧਿਕਾਰੀਆਂ ’ਤੇ ਕੀਤੇ ਹਮਲੇ ਨੂੰ ਸਹੀ ਦਸਦਿਆਂ ਅਤੇ ਗੁਰਦੁਆਰਾ ਸਾਹਿਬ ’ਚ ਪੁਲਸ ਪਾਰਟੀ ਦੇ ਆਉਣ ’ਤੇ ਉਸ ਤੋਂ ਵੀ ਸਖਤ ਕਾਰਵਾਈ ਕਰਨ ਦੀ ਧਮਕੀ ਦਿੱਤੇ ਜਾਣ ਦੀ ਮਿਲੀ ਸੂਚਨਾ ’ਤੇ ਪੁਲਸ ਵੱਲੋਂ ਗ੍ਰੰਥੀ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ:  ਹੁਣ ਫੋਨ ਕਰਨ 'ਤੇ ਮਿਲੇਗੀ ਕੋਰੋਨਾ ਤੋਂ ਬਚਾਅ ਲਈ ਘਰਾਂ 'ਚ ਰਹਿਣ ਦੀ ਅਪੀਲ

ਗ੍ਰੰਥੀ ਦੀ ਤਲਾਸ਼ੀ ਦੌਰਾਨ 5 ਕਿਲੋ ਭੁੱਕੀ ਵੀ ਪੁਲਸ ਵੱਲੋਂ ਬਰਾਮਦ ਕੀਤੀ ਗਈ। ਪੁਲਸ ਅਧਿਕਾਰੀ ਅਨੁਸਾਰ ਮਾਮਲਾ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਮਿਲੇ ਹੁਕਮਾਂ ਤਹਿਤ ਜੇਲ ਭੇਜ ਦਿੱਤਾ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਉਪਰੰਤ ਉਕਤ ਗੁਰਦੁਆਰਾ ਸਾਹਿਬ ਬੰਦ ਕਰ ਦਿੱਤਾ ਗਿਆ ਹੈ। ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਪਿੰਡ ਵਿਚ ਸਥਿਤ ਹੋਰ ਗੁਰਦੁਆਰਾ ਸਾਹਿਬ ਵਿਖੇ ਲਿਜਾਏ ਗਏ ਹਨ।

ਇਹ ਵੀ ਪੜ੍ਹੋ:  ਪਾਵਰਕਾਮ ਨੇ ਪਲਟਿਆ ਫੈਸਲਾ: ਹੁਣ ਮੀਟਰ ਰੀਡਿੰਗ ਦੇ ਹਿਸਾਬ ਨਾਲ ਹੀ ਆਵੇਗਾ ਬਿੱਲ

  • Police
  • arrest
  • nihang
  • ਪੁਲਸ
  • ਗ੍ਰੰਥੀ ਗ੍ਰਿਫ਼ਤਾਰ
  • ਨਿਹੰਗਾਂ

ਨੌਜਵਾਨ ਦਾ ਖੌਫਨਾਕ ਕਾਰਾ : ਇਕੱਲੀ ਦੇਖ ਔਰਤ ਨੂੰ ਤੇਲ ਪਾ ਜਿਊਂਦਾ ਸਾੜਿਆ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • 4 people involved in robberies arrested with weapons
    ਲੁੱਟਾਂ-ਖੋਹਾਂ ਕਰਨ ਵਾਲੇ 4 ਵਿਅਕਤੀ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ
  • nephew arrested for murdering retired teacher and lambardar
    ਹਾਜੀਪੁਰ ਵਿਖੇ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਕਤਲ ਕਰਨ ਵਾਲਾ ਭਤੀਜਾ ਗ੍ਰਿਫ਼ਤਾਰ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ ਬਰਾਮਦ
  • beaten case
    ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • motorcycle theft  police  cctv
    ਮੋਟਰਸਾਈਕਲ ਚੋਰੀ ਕਰਨ ਵਾਲੇ ਵਿਰੁੱਧ ਮਾਮਲਾ ਦਰਜ
  • fir case
    ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • fir case
    ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 71 956 cases related to caste  residence pending dc office
      ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
    • theft at varsola government primary school
      ਵਰਸੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲਗਾਤਾਰ ਦੂਜੇ ਦਿਨ ਚੋਰੀ, ਮਿਡ-ਡੇ ਮੀਲ ਦਾ...
    • jalandhar bandh
      ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
    • ludhiana bandh
      ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ...
    • vigilance action in nurmahal
      ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
    •   e g registry   a huge success in punjab
      ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • jalandhar band update
      'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
    • action in khanna
      ਖੰਨਾ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ RAID! 55 ਨੌਜਵਾਨਾਂ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +