ਪਟਿਆਲਾ (ਪਰਮੀਤ) : ਪਟਿਆਲਾ ਪੁਲਸ ਨੂੰ ਉਦੋਂ ਵੱਡੀ ਕਾਮਯਾਬੀ ਮਿਲੀ ਜਦੋਂ ਘਨੌਰ ਵਿਚ ਬੈਂਕ ਲੁੱਟਣ ਵਾਲੇ 4 ਦੋਸ਼ੀ ਪੁਲਸ ਨੇ ਲੁੱਟ ਦੇ 8 ਘੰਟਿਆਂ ਵਿਚ ਹੀ ਕਾਬੂ ਕਰ ਲਏ। ਇਸਦੀ ਪੁਸ਼ਟੀ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਕੀਤੀ ਹੈ। ਪੁਲਸ ਨੇ ਦੋਸ਼ੀਆਂ ਕੋਲੋਂ ਨਗਦੀ ਅਤੇ ਵਾਰਦਾਤ ਵਿਚ ਵਰਤੀ ਗਈ ਗੱਡੀ ਵੀ ਬਰਾਮਦ ਕਰ ਲਈ ਹੈ। ਫਿਲਹਾਲ ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ 30 ਲੱਖ ਖਰਚ ਕੇ ਆਸਟ੍ਰੇਲੀਆ ਭੇਜੀ ਪਤਨੀ ਨੇ ਤੋੜ ਦਿੱਤੇ ਸੁਫ਼ਨੇ, ਸੋਚਿਆ ਨਾ ਸੀ ਕਰੇਗੀ ਇਹ ਕੁੱਝ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਹਾਲ-ਏ-ਪੰਜਾਬ! ਫਿਰੋਜ਼ਪੁਰ 'ਚ ਨਸ਼ੇੜੀ ਪਿਓ ਵੱਲੋਂ ਧੀ ਨੂੰ ਵੇਚਣ ਦੀ ਕੋਸ਼ਿਸ਼, ਭਰਾ 'ਤੇ ਬੇਸਬਾਲ ਨਾਲ ਹਮਲਾ
NEXT STORY