ਜਲੰਧਰ, (ਸੋਨੂੰ) - ਥਾਣਾ ਭਰਗੋ ਕੈਂਪ ਪੁਲਸ ਨੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਹੈ, ਜਿਨ੍ਹਾਂ ਕੋਲੋ ਮੋਬਾਇਲ, ਨਕਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ, ਏ. ਸੀ. ਪੀ. ਕੈਲਾਸ਼ ਚੰਦਰ ਦੋਸ਼ੀਆਂ ਦੀ ਪਛਾਣ ਗੁਰਜੰਟ ਸਿੰਘ ਨਿਵਾਸੀ ਕੋਟ ਸਦੀਕ, ਮਨੀ ਦੇ ਰੂਪ 'ਚ ਕੀਤੀ ਹੈ। ਪੁਲਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਏਅਰਪੋਰਟ 'ਤੇ ਮਿਲੇਗੀ ਮੁਫਤ 'ਵਾਈ-ਫਾਈ' ਸਹੂਲਤ
NEXT STORY