ਗੁਰੂ ਕਾ ਬਾਗ\ਹਰਸ਼ਾ ਛੀਨਾ (ਭੱਟੀ) - ਪੁਲਸ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਕਸਬਾ ਕੁੱਕੜਵਾਲਾ 'ਚ ਸਥਿਤ ਛੀਨਾਂ ਸਵੀਟ ਸ਼ਾਪ ਦੇ ਮਾਲਕ ਬਲਜਿੰਦਰ ਸਿੰਘ ਜੱਜ ਦੇ ਇਕਲੌਤੇ ਜਵਾਨ ਪੁੱਤਰ ਨਵਜੋਤ ਸਿੰਘ ਦੀ ਮੰਗਲਵਾਰ ਸਵੇਰੇ ਆਪਣੇ ਘਰ 'ਚ ਅਸਲਾ ਸਾਫ ਕਰਦੇ ਸਮੇਂ ਗੋਲੀ ਲੱਗਣ ਕਾਰ ਮੌਤ ਹੋ ਗਈ। ਪੁਲਸ ਚੌਂਕੀ ਕੁੱਕੜਾਵਾਲਾ ਦੇ ਇੰਚਾਰਜ ਏ. ਐੱਸ. ਆਈ. ਬਿਕਰਮਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਪਾਰਟੀ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ : ਰੱਖੜਾ
NEXT STORY