ਬਟਾਲਾ (ਸੈਂਡੀ)- ਥਾਣਾ ਸੇਖਵਾਂ ਦੀ ਪੁਲਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਥਾਣੇ 'ਚ ਦਰਜ ਮੁਕੱਦਮਾ ਨੰ.59 ਧਾਰਾ 457, 380 ਆਈ. ਪੀ. ਸੀ. ਤਹਿਤ ਲੋੜੀਂਦੇ ਅਤੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਗਗਨਦੀਪ ਸਿੰਘ ਉਰਫ ਗੱਗਾ ਪੁੱਤਰ ਕਸ਼ਮੀਰ ਸਿੰਘ ਵਾਸੀ ਹਾਥੀ ਗੇਟ ਬਟਾਲਾ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਹੈਰੋਇਨ ਵੇਚਣ ਦਾ ਧੰਦਾ ਕਰਨ ਵਾਲਾ ਨੌਜਵਾਨ ਕਾਬੂ
NEXT STORY