Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:07:32 PM

  • right to pension  high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੁਲਸ ਦੀ ਕਾਰਵਾਈ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸ਼ਰਮਨਾਕ ਹਮਲਾ : ਸੁਖਪਾਲ ਖਹਿਰਾ

PUNJAB News Punjabi(ਪੰਜਾਬ)

ਪੁਲਸ ਦੀ ਕਾਰਵਾਈ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸ਼ਰਮਨਾਕ ਹਮਲਾ : ਸੁਖਪਾਲ ਖਹਿਰਾ

  • Edited By Baljit Singh,
  • Updated: 19 Feb, 2026 07:28 PM
Punjab
police action shameful attack on farmers democratic rights sukhpal khaira
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ : ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੀਕੇਯੂ (ਉਗਰਾਹਾਂ) ਦੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੰਜਾਬ ਪੁਲਸ ਵੱਲੋਂ ਕੀਤੇ ਗਏ ਬਲ ਪ੍ਰਯੋਗ ਦੀ ਸਖਤ ਨਿੰਦਾ ਕਰਦੇ ਹੋਏ ਇਸਨੂੰ ਕਿਸਾਨ ਭਾਈਚਾਰੇ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸ਼ਰਮਨਾਕ ਅਤੇ ਗੈਰ-ਸੰਵਿਧਾਨਕ ਹਮਲਾ ਕਰਾਰ ਦਿੱਤਾ।

ਖਹਿਰਾ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਹੈ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਲੱਭਣ ਦੀ ਬਜਾਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਾਠੀਚਾਰਜ, ਗ੍ਰਿਫ਼ਤਾਰੀਆਂ ਅਤੇ ਡਰਾਉਣ-ਧਮਕਾਉਣ ਦਾ ਰਾਹ ਅਪਣਾਇਆ। ਉਨ੍ਹਾਂ ਕਿਹਾ, “ਇਹ ਕਾਰਵਾਈ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਅਤੇ ਨੀਅਤ ਨੂੰ ਬੇਨਕਾਬ ਕਰਦੀ ਹੈ, ਜਿਸ ਨੇ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਬਣੇ ਕਿਸਾਨ ਵਰਗ ਨਾਲ ਧੋਖਾ ਕੀਤਾ ਹੈ।”

ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ 'ਚ ਬੈਠੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ ਅਤੇ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਦਮਨਕਾਰੀ ਤਰੀਕੇ ਅਪਣਾ ਰਹੇ ਹਨ। ਖਹਿਰਾ ਨੇ ਕਿਹਾ, “ਲੋਕਤਾਂਤਰਿਕ ਪ੍ਰਦਰਸ਼ਨਾਂ ਨੂੰ ਕੁਚਲਣ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਵਧ ਰਹੀ ਪ੍ਰਵਿਰਤੀ ਇਸਦੀ ਅਸਹਿਨਸ਼ੀਲਤਾ ਅਤੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦੀ ਹੈ।”

ਖਹਿਰਾ ਨੇ ਕਿਹਾ ਕਿ ਹਾਲ ਹੀ ਵਿੱਚ ਅਧਿਆਪਕਾਂ, ਕਿਸਾਨਾਂ ਅਤੇ ਹੋਰ ਕਰਮਚਾਰੀ ਯੂਨੀਅਨਾਂ ਸਮੇਤ ਵੱਖ-ਵੱਖ ਪ੍ਰਦਰਸ਼ਨਕਾਰੀ ਸੰਗਠਨਾਂ ਖ਼ਿਲਾਫ਼ ਪੁਲਸ ਦੀ ਵਾਰ-ਵਾਰ ਹੋ ਰਹੀ ਜ਼ਿਆਦਤੀ ਇਹ ਸਪਸ਼ਟ ਕਰਦੀ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਨੂੰ ਇੱਕ ਪੁਲਸ ਸਟੇਟ ਵਿੱਚ ਤਬਦੀਲ ਕਰ ਦਿੱਤਾ ਹੈ, ਜਿੱਥੇ ਕਿਸੇ ਨੂੰ ਵੀ ਸਰਕਾਰ ਦੀ ਆਲੋਚਨਾ ਕਰਨ ਜਾਂ ਅਸਹਿਮਤੀ ਪ੍ਰਗਟ ਕਰਨ ਦੀ ਆਜ਼ਾਦੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ, “ਸ਼ਾਂਤਮਈ ਅਤੇ ਜਾਇਜ਼ ਪ੍ਰਦਰਸ਼ਨਾਂ ਦੀਆਂ ਆਵਾਜ਼ਾਂ ਨੂੰ ਬਲ ਦੇ ਜ਼ਰੀਏ ਦਬਾਉਣਾ ਲੋਕਤੰਤਰ ਲਈ ਖ਼ਤਰਨਾਕ ਹੈ ਅਤੇ ਇਹ ਸ਼ਾਂਤਮਈ ਅੰਦੋਲਨ ਦੇ ਸੰਵਿਧਾਨਕ ਅਧਿਕਾਰਾਂ ਨੂੰ ਕਮਜ਼ੋਰ ਕਰਦਾ ਹੈ।”

ਖਹਿਰਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਕਿਸਾਨ ਅੰਦੋਲਨਾਂ ਦੀ ਮਾਣਯੋਗ ਪਰੰਪਰਾ ਰਹੀ ਹੈ ਅਤੇ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਪੁਲਸ ਬਲ ਨਾਲ ਕੁਚਲਣ ਦੀ ਕੋਈ ਵੀ ਕੋਸ਼ਿਸ਼ ਕਿਸਾਨ ਭਾਈਚਾਰੇ ਵਿੱਚ ਗੁੱਸੇ ਅਤੇ ਅਣਭਰੋਸੇ ਨੂੰ ਹੋਰ ਵਧਾਏਗੀ। ਉਨ੍ਹਾਂ ਕਿਹਾ, “ਕਿਸਾਨ ਅਪਰਾਧੀ ਨਹੀਂ ਹਨ; ਉਹ ਸਾਡੇ ਅੰਨਦਾਤਾ ਹਨ ਅਤੇ ਉਨ੍ਹਾਂ ਨਾਲ ਸਤਿਕਾਰ, ਨਿਆਂਏ ਅਤੇ ਅਰਥਪੂਰਨ ਗੱਲਬਾਤ ਹੋਣੀ ਚਾਹੀਦੀ ਹੈ, ਨਾ ਕਿ ਲਾਠੀਆਂ ਅਤੇ ਬੈਰੀਕੇਡ।”

ਭੁਲੱਥ ਦੇ ਵਿਧਾਇਕ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਮਾਮਲੇ ਤੁਰੰਤ ਵਾਪਸ ਲਏ ਜਾਣ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਵੱਲੋਂ ਜਲਦ ਤੋਂ ਜਲਦ ਰਚਨਾਤਮਕ ਅਤੇ ਗੰਭੀਰ ਸੰਵਾਦ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Congress
  • Sukhpal Singh Khaira
  • Farmers
  • Police Action
  • ਕਾਂਗਰਸ
  • ਸੁਖਪਾਲ ਸਿੰਘ ਖਹਿਰਾ
  • ਕਿਸਾਨ
  • ਪੁਲਸ ਕਾਰਵਾਈ

ਟ੍ਰਾਈਸਿਟੀ ਰਿੰਗ ਰੋਡ ਪ੍ਰੋਜੈਕਟ ਲਈ ₹1,463.95 ਕਰੋੜ ਦੀ ਮਨਜ਼ੂਰੀ 'ਤੇ ਅਸ਼ਵਨੀ ਸ਼ਰਮਾ ਵੱਲੋਂ PM ਮੋਦੀ  ਦਾ ਧੰਨਵਾਦ

NEXT STORY

Stories You May Like

  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • the voice of human rights will echo in khalra park in fresno
    ਫਰਿਜ਼ਨੋ 'ਚ ਗੂੰਜੇਗੀ ਮਨੁੱਖੀ ਅਧਿਕਾਰਾਂ ਦੀ ਆਵਾਜ਼, 19 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਹੋਵੇਗਾ ਸਮਾਗਮ
  • students  police action  ram temple  opposition
    ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ
  • major action by tapa police
    ਤਪਾ ਪੁਲਸ ਦੀ ਵੱਡੀ ਕਾਰਵਾਈ, ਹਰਿਆਣਾ ਤੇ ਰਾਜਸਥਾਨ ਦੇ 3 ਨੌਜਵਾਨਾਂ ਨੂੰ 1 ਕਿਲੋ ਅਫੀਮ ਸਣੇ ਦਬੋਚਿਆ
  • major action by ferozepur police
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ 'ਚਿੱਟੇ' ਦੀ ਖੇਪ ਸਮੇਤ ਤਸਕਰ ਕਾਬੂ
  • burglary at businessman  s house
    ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +