Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    11:39:02 PM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੁਲਸ ਤੇ ਫ਼ੌਜ ਦੇ ਜਵਾਨਾਂ ਦਾ ਮੌਕ ਡਰਿੱਲ ਦੌਰ ਜਾਰੀ

PUNJAB News Punjabi(ਪੰਜਾਬਂ)

ਪੁਲਸ ਤੇ ਫ਼ੌਜ ਦੇ ਜਵਾਨਾਂ ਦਾ ਮੌਕ ਡਰਿੱਲ ਦੌਰ ਜਾਰੀ

  • Updated: 22 Apr, 2018 04:53 AM
Punjab
police and army jawans released the mock dirill round
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ, (ਹਰਜੋਤ, ਰੁਪਿੰਦਰ ਕੌਰ, ਜਲੋਟਾ)- ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਕਿਹਾ ਹੈ ਕਿ ਫਗਵਾੜਾ 'ਚ ਇਸ ਵੇਲੇ ਅਮਨ-ਸ਼ਾਂਤੀ ਦਾ ਮਾਹੌਲ ਹੈ ਤੇ ਇਸ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਸ ਪ੍ਰਸ਼ਾਸਨ ਵੱਲੋਂ ਆਪਸੀ ਤਾਲਮੇਲ ਰਾਹੀਂ ਸ਼ਹਿਰ 'ਚ ਅਮਨ-ਕਾਨੂੰਨ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ ਤੇ ਇਸ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ, ਜਿਹੜੇ ਕਿ ਇਕ ਹਫ਼ਤੇ ਤੋਂ ਫਗਵਾੜਾ ਵਿਖੇ ਬਣੇ ਹੋਏ ਹਨ, ਨੇ ਕਿਹਾ ਕਿ ਸ਼ਰਾਰਤੀ ਅਨਸਰਾਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਦਫ਼ਾ 144 ਤਹਿਤ ਵੱਖ-ਵੱਖ ਹੁਕਮ ਲਾਗੂ ਹਨ ਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਫਗਵਾੜਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਨੂੰ ਵੀ ਭੜਕਾਹਟ ਪੈਦਾ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਾ ਹੋਣ ਦੇਣ ਤੇ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ।
ਇਸੇ ਦੌਰਾਨ ਅੱਜ ਪੁਲਸ ਤੇ ਨੀਮ ਫ਼ੌਜੀ ਬਲਾਂ ਦੇ ਜਵਾਨਾਂ ਦੀ ਪਰੇਡ 'ਤੇ ਮੌਕ ਡਰਿੱਲ ਹੋਈ, ਜਿਸ ਦੌਰਾਨ ਜਵਾਨਾਂ ਵੱਲੋਂ ਹੰਗਾਮੀ ਹਾਲਤ ਨਾਲ ਨਿਬੜਨ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਵਾਨਾਂ ਨੇ ਲਾਠੀਚਾਰਜ ਤੇ ਹਾਲਾਤ ਨੂੰ ਕਾਬੂ ਹੇਠ ਕਰਨ ਦੇ ਹੋਰਨਾਂ ਢੰਗ-ਤਰੀਕਿਆਂ ਦਾ ਬਾਖੂਬੀ ਮੁਜ਼ਾਹਰਾ ਕੀਤਾ। ਐੱਸ. ਐੱਸ. ਪੀ. ਸੰਦੀਪ ਸ਼ਰਮਾ ਤੇ ਹੋਰਨਾਂ ਪੁਲਸ ਅਧਿਕਾਰੀਆਂ ਨੇ ਇਸ ਮੌਕੇ ਜਵਾਨਾਂ ਨੂੰ ਜ਼ਰੂਰੀ ਨੁਕਤੇ ਦੱਸੇ ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਫੋਰਸਾਂ ਦੇ ਸਾਜ਼ੋ-ਸਾਮਾਨ, ਹਥਿਆਰਾਂ ਤੇ ਯੰਤਰਾਂ ਦਾ ਵੀ ਮੁਲਾਂਕਣ ਕੀਤਾ। ਸ਼ਹਿਰ 'ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਅਤੇ ਐੱਸ. ਐੱਸ. ਪੀ. ਸ਼੍ਰੀ ਸੰਦੀਪ ਸ਼ਰਮਾ ਵੱਲੋਂ ਅੱਜ ਵੀ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
PunjabKesari
ਅਜੇ ਵੀ ਕਾਰੋਬਾਰੀਆਂ 'ਚ ਦਹਿਸ਼ਤ
ਫਗਵਾੜਾ, (ਮੁਕੇਸ਼)- ਨਗਰ 'ਚ ਦੋ ਧਿਰਾਂ ਦੇ ਵਿਚਕਾਰ ਹੋਏ ਵਿਵਾਦ ਨੂੰ ਇਕ ਹਫਤਾ ਹੋਣ ਦੇ ਬਾਅਦ ਵੀ ਨਗਰ ਦੇ ਕਾਰੋਬਾਰੀ ਆਪਣੇ ਕਾਰੋਬਾਰ ਨੂੰ ਲੈ ਕੇ ਮਨ ਹੀ ਮਨ 'ਚ ਬਹੁਤ ਚਿੰਤਤ ਹਨ। 13 ਅਪ੍ਰੈਲ ਦੀ ਰਾਤ ਨੂੰ ਗੋਲੀ ਚੱਲਣ ਤੇ ਭੰਨ-ਤੋੜ ਦੀ ਘਟਨਾ 'ਚ ਨਗਰ ਨਿਵਾਸੀਆਂ ਨੂੰ ਇੰਨਾ ਡਰਾ ਦਿੱਤਾ ਕਿ 4 ਦਿਨ ਬਾਅਦ ਸ਼ਹਿਰ ਦੀ ਦੁਕਾਨ ਖੁੱਲ੍ਹੀ ਤੇ ਸੜਕਾਂ 'ਤੇ ਨਾ ਤਾਂ ਆਵਾਜਾਈ ਦਿਖਾਈ ਦਿੱਤੀ ਤੇ ਨਾ ਹੀ ਜ਼ਿਆਦਾ ਗਿਣਤੀ 'ਚ ਗਾਹਕ ਆਏ। ਉਦੋਂ ਤੋਂ ਲੈ ਕੇ ਅੱਜ ਤਕ ਬਹੁਤ ਮੁਸ਼ਕਿਲ ਨਾਲ ਬਹੁਤ ਘੱਟ ਹੀ ਗਾਹਕ ਖਰੀਦਦਾਰੀ ਲਈ ਨਿਕਲਦੇ ਹਨ। 
ਇਸ ਸਬੰਧੀ ਸੁਭਾਸ਼ ਚੰਦਰ ਦਾ ਕਹਿਣਾ ਹੈ ਕਿ ਗਾਹਕਾਂ ਦੇ ਫੋਨ ਆਉਣ ਲੱਗਦੇ ਹਨ ਕਿ ਅੱਜ ਫਗਵਾੜਾ ਦੇ ਹਾਲਾਤ ਕੀ ਹਨ। ਹਫਤੇ ਭਰ ਤੋਂ ਪਹਿਲਾਂ ਸੜਕਾਂ 'ਤੇ ਐੱਨ. ਆਰ. ਆਈ. ਗੁੰਡਿਆਂ 'ਚ ਖਰੀਦਦਾਰੀ ਲਈ ਪਿੰਡਾਂ ਤੇ ਹੋਰ ਖੇਤਰਾਂ ਤੋਂ ਆਇਆ ਕਰਦੇ ਸਨ ਪਰ ਹੁਣ ਜਦੋਂ ਫਗਵਾੜਾ 'ਚ ਤਣਾਅਗ੍ਰਸਤ ਹਾਲਾਤ ਪੈਦਾ ਹੋਏ ਹਨ ਉਦੋਂ ਤੋਂ ਵਾਪਸ ਆਪਣੇ ਦੇਸ਼ ਜਾਣ 'ਚ ਤਵੱਜੋ ਦਿਖਾ ਰਹੇ ਹਨ। ਚਿੰਤਾਜਨਕ ਗੱਲ ਇਹ ਹੈ ਕਿ ਨਗਰ 'ਚ ਅਫਵਾਹਾਂ ਦਾ ਦੌਰ ਨਿਰੰਤਰ ਜਾਰੀ ਰਹਿਣ ਨਾਲ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਰਟੀ ਐਡਵਾਈਜ਼ਰ ਮੰਨਦੇ ਹਨ ਕਿ ਜਦੋਂ ਤੋਂ ਫਗਵਾੜਾ 'ਚ ਦੋ ਧਿਰਾਂ ਦੇ ਵਿਚਕਾਰ ਵਿਵਾਦ ਹੋਇਆ ਹੈ ਉਦੋਂ ਤੋਂ ਪ੍ਰਾਪਰਟੀ ਕਾਰੋਬਾਰ ਨੂੰ ਵੀ ਭਾਰੀ ਠੇਸ ਪਹੁੰਚੀ ਹੈ। ਬਾਜ਼ਾਰਾਂ 'ਚ ਜਿਥੇ ਹਰ ਸਮੇਂ ਰੌਣਕ ਰਹਿੰਦੀ ਸੀ ਉਹ ਹੁਣ ਨਾਹ ਦੇ ਬਰਾਬਰ ਹੈ। ਇਸ ਮਾਮਲੇ 'ਚ ਕੁਝ ਰਾਜਨੀਤਕ ਤੇ ਹੋਰਨਾਂ ਲੋਕਾਂ ਦੀ ਭਾਗੀਦਾਰੀ ਨਾ ਹੁੰਦੀ ਤਾਂ ਹਰ ਸਮੇਂ ਸ਼ਾਂਤ ਰਹਿਣ ਵਾਲਾ ਫਗਵਾੜਾ 'ਚ ਇਹ ਸਥਿਤੀ ਕਦੀ ਨਾ ਪੈਦਾ ਹੁੰਦੀ।
ਸੁਲਤਾਨਪੁਰ ਲੋਧੀ, 21 ਅਪ੍ਰੈਲ (ਧੰਜੂ)-ਸਬ ਤਹਿਸੀਲ ਤਲਵੰਡੀ ਚੌਧਰੀਆਂ ਦੇ ਅਧੀਨ ਆਉਂਦੇ ਪਿੰਡ ਬਿੱਧੀਪੁਰ ਵਿਖੇ ਆਵਾਰਾ ਕੁੱਤੇ ਇਕ ਵੱਛੇ ਨੂੰ ਨੋਚ-ਨੋਚ ਕੇ ਖਾ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੇਜ ਸਿੰਘ ਨੇ ਦੱਸਿਆ ਕਿ ਸਾਡੀ ਹਵੇਲੀ ਘਰ ਤੋਂ ਕੁਝ ਕੁ ਦੂਰੀ 'ਤੇ ਹੈ, ਮੈਂ ਸ਼ਾਮ ਵੇਲੇ ਪਸ਼ੂਆਂ ਨੂੰ ਪੱਠੇ ਪਾ ਕੇ ਹਵੇਲੀ ਨੂੰ ਜ਼ਿੰਦਾ ਲਾ ਕੇ ਆਪਣੇ ਘਰ ਆ ਗਿਆ ਤੇ ਜਦੋਂ ਸਵੇਰ ਵੇਲੇ ਮੈਂ ਹਵੇਲੀ 'ਚ ਗਿਆ ਤਾਂ ਦੇਖਿਆ ਕਿ ਵੱਛਾ ਲਹੂ ਲੁਹਾਣ ਹੋਇਆ ਪਿਆ ਸੀ ਤੇ ਮਰਿਆ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਦਿਨ ਪਹਿਲਾਂ ਆਵਾਰਾ ਕੁੱਤਿਆਂ ਨੇ ਸਾਡੀ ਵੱਛੀ ਮਾਰ ਦਿੱਤੀ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਮੈਂ ਪਸ਼ੂਆਂ ਨੂੰ ਪਾਲ ਕੇ ਗੁਜ਼ਾਰਾ ਕਰਦਾ ਹਾਂ, ਇਹ ਦੋ ਬਛੜੇ ਮਰਨ ਕਰਕੇ ਗਾਵਾਂ ਦੁੱਧ ਵੀ ਸਮੇਂ ਸਿਰ 'ਤੇ ਪੂਰਾ ਨਹੀਂ ਦਿੰਦੀਆਂ। ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਆਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਉਚਿਤ ਪ੍ਰਬੰਧ ਕੀਤਾ ਜਾਵੇ। ਇਹ ਪਸ਼ੂਆਂ ਨੂੰ ਨਹੀਂ ਬਲ ਕਿ ਇਹ ਹਰ ਜੀਵ-ਜੰਤੂ ਤੇ ਇਨਸਾਨਾਂ ਨੂੰ ਵੀ ਮਾਫ ਨਹੀਂ ਕਰਦੇ।

  • ਫ਼ੌਜ ਦੇ ਜਵਾਨਾਂ
  • ਡਰਿੱਲ ਦੌਰ
  • Police
  • Mock Dirill round

ਔਰਤ ਦੀਆਂ ਵਾਲੀਆਂ ਲੁੱਟੀਆਂ

NEXT STORY

Stories You May Like

  • china masters
    ਚੀਨ ਮਾਸਟਰਜ਼ ਦੇ ਪਹਿਲੇ ਦੌਰ 'ਚ ਉੱਨਤੀ ਹੁੱਡਾ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ
  • will apple  s new ceo john ternus be able to carry on the legacy
    Tim Cook ਦਾ ਸ਼ਾਨਦਾਰ ਦੌਰ ਖਤਮ; ਕੀ Apple ਦੇ ਨਵੇਂ CEO John Ternus ਸੰਭਾਲ ਸਕਣਗੇ ਵਿਰਾਸਤ
  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • djokovic and venus knocked out of first round of us open
    ਜੋਕੋਵਿਚ ਤੇ ਵੀਨਸ ਯੂ. ਐੱਸ. ਓਪਨ ਦੇ ਪਹਿਲੇ ਦੌਰ ’ਚੋਂ ਬੀ ਬਾਹਰ, ਪੇਗੁਲਾ ਤੇ ਮੇਦਵੇਦੇਵ ਅੱਗੇ ਵਧੇ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • alcaraz reaches us open third round after dropping first set
    ਅਲਕਾਰਾਜ਼ ਪਹਿਲਾ ਸੈੱਟ ਹਾਰਨ ਤੋਂ ਬਾਅਦ ਯੂਐਸ ਓਪਨ ਦੇ ਤੀਜੇ ਦੌਰ 'ਚ ਪੁੱਜਾ
  • sabalenka advances to third round with easy win
    ਯੂਐੱਸ ਓਪਨ : ਸਬਾਲੇਂਕਾ ਆਸਾਨ ਜਿੱਤ ਨਾਲ ਤੀਜੇ ਦੌਰ ਵਿੱਚ ਪਹੁੰਚੀ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • punjab village announcement
      'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ...
    • sgpc  nepal floods
      ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +