Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:40:07 PM

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • 2 ਕਰੋੜ ਦੀ ਫਿਰੌਤੀ ਮਾਮਲੇ 'ਚ ਪੁਲਸ ਨੇ 2 ਮੁਲਜ਼ਮਾਂ ਨੂੰ 3 ਪਿਸਤੌਲਾਂ ਸਮੇਤ ਕੀਤਾ ਗ੍ਰਿਫਤਾਰ

PUNJAB News Punjabi(ਪੰਜਾਬ)

2 ਕਰੋੜ ਦੀ ਫਿਰੌਤੀ ਮਾਮਲੇ 'ਚ ਪੁਲਸ ਨੇ 2 ਮੁਲਜ਼ਮਾਂ ਨੂੰ 3 ਪਿਸਤੌਲਾਂ ਸਮੇਤ ਕੀਤਾ ਗ੍ਰਿਫਤਾਰ

  • Edited By Shivani Bassan,
  • Updated: 25 Sep, 2025 04:03 PM
Tarn Taran
police arrest 2 accused with 3 pistols in rs 2 crore ransom case
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਬੀਤੇ ਦਿਨੀਂ ਤਰਨਤਾਰਨ ਸ਼ਹਿਰ ਦੇ ਇਕ ਵਪਾਰੀ ਪਾਸੋਂ ਗੋਲਡੀ ਢਿੱਲੋ ਨਾਮਕ ਗੈਂਗਸਟਰ ਵੱਲੋਂ ਪਰਿਵਾਰ ਨੂੰ ਜਾਣ ਤੋਂ ਮਾਰਨ ਦੀ ਧਮਕੀ ਦਿੰਦੇ ਹੋਏ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜਿਸ ਦੇ ਸੰਬੰਧ ਵਿੱਚ ਥਾਣਾ ਸਿਟੀ ਤਰਨਤਾਰਨ ਵਿਖੇ ਗੋਲਡੀ ਢਿੱਲੋਂ ਸਮੇਤ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਪ੍ਰਾਪਤ ਹੋਈ ਜਦੋਂ ਇਸ ਮਾਮਲੇ ਵਿਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 3 ਪਿਸਤੋਲਾਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਵਿੱਚ ਐਸਐਸਪੀ ਅੱਜ ਸ਼ਾਮ ਪ੍ਰੈਸ ਕਾਨਫਰੰਸ ਕਰਨਗੇ।

ਇਹ ਵੀ ਪੜ੍ਹੋ- ਹੜ੍ਹਾਂ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਵੱਡਾ ਐਲਾਨ, ਕਿਹਾ- ਨਹੀਂ ਲਵਾਂਗਾ ਕੋਈ...

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਵਿੱਚ ਪੁਲਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਜਾਂਚ ਕਰਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਯਾਦਵਿੰਦਰ ਸਿੰਘ ਉਰਫ ਯਾਦ ਅਤੇ ਸਰਵਨ ਸਿੰਘ ਵਜੋਂ ਹੋਈ ਹੈ, ਜੋ ਜ਼ਿਲ੍ਹਾ ਤਰਨਤਾਰਨ ਦੇ ਨਿਵਾਸੀ ਹਨ।

ਇਹ ਵੀ ਪੜ੍ਹੋ-ਤੜਕਸਾਰ ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਹਸਪਤਾਲ 'ਤੇ ਹੋਈ ਅੰਨ੍ਹੇਵਾਹ ਫਾਇਰਿੰਗ

ਪੁਲਸ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਪਾਸੋਂ 3 ਪਿਸਤੌਲ ਵੀ ਬਰਾਮਦ ਕੀਤੇ ਹਨ। ਇਹ ਦੋਵੇਂ ਮੁਲਜ਼ਮ ਗੈਂਗਸਟਰ ਗੋਲਡੀ ਢਿੱਲੋਂ ਦੀ ਮਦਦ ਕਰਨ ਸਬੰਧੀ ਸ਼ਿਕਾਇਤ ਕਰਤਾ ਦੇ ਘਰ ਦੀ ਵੀਡੀਓ ਅਤੇ ਲੋਕੇਸ਼ਨ ਭੇਜਣ ਦਾ ਕੰਮ ਕਰ ਰਹੇ ਸਨ। ਮਾਮਲੇ ਦੀ ਵਿਸਥਾਰ ਨਾਲ ਜਾਣਕਾਰੀ ਜ਼ਿਲ੍ਹੇ ਦੇ ਐਸਐਸਪੀ ਰਵਜੋਤ ਗਰੇਵਾਲ ਅੱਜ ਸ਼ਾਮ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕਰਨਗੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Police
  • arrest
  • 2 accused
  • 3 pistols
  • 2 crore ransom case
  • ਪੁਲਸ
  • ਗ੍ਰਿਫ਼ਤਾਰੀ
  • 2 ਮੁਲਜ਼ਮ
  • 3 ਪਿਸਤੌਲ
  • 2 ਕਰੋੜ
  • ਫਿਰੌਤੀ ਦਾ ਮਾਮਲਾ

ਬੇਅਦਬੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ!

NEXT STORY

Stories You May Like

  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • major smuggling operation across border busted in punjab
    ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ
  • gang supplying foreign weapons busted in punjab
    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • gurdaspur police arrests 6 accused including heroin in various cases
    ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
  • hanuman ansh    made in 2 crores  took the box office by storm
    2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ ਲਈ 40 ਗੁਣਾ ਤੋਂ ਵੀ ਵੱਧ ਕਮਾਈ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major smuggling operation across border busted in punjab
      ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ...
    • special sir camps set up at 650 polling booths in mansa district
      ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
    • theft in ludhiana
      ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ....
    • judge  s house  red house
      ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ,...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • a unique incident that happened in this village surprised everyone
      ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ,...
    • two more accused arrested in youth  s murder case
      ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +