Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    7:44:03 AM

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

  • cbse postpones board exams scheduled on march 5  6 in middle east

    ਇਰਾਨ-ਇਜ਼ਰਾਈਲ ਜੰਗ ਦਾ ਅਸਰ: CBSE ਨੇ ਪੱਛਮੀ ਏਸ਼ੀਆ...

  • concerns over fuel price surge

    ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ, ਭਾਰਤ ਕੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸੀਰੀਅਲ ਕਿਲਰ : ਪੰਜਾਬ 'ਚ ਮਰਦਾਂ ਨਾਲ ਹਵਸ ਮਿਟਾ ਕਰ ਦਿੰਦਾ ਕਤਲ, 11 ਸ਼ਿਕਾਰ ਕਰ 12ਵੇਂ ਦੀ ਭਾਲ...

PUNJAB News Punjabi(ਪੰਜਾਬ)

ਸੀਰੀਅਲ ਕਿਲਰ : ਪੰਜਾਬ 'ਚ ਮਰਦਾਂ ਨਾਲ ਹਵਸ ਮਿਟਾ ਕਰ ਦਿੰਦਾ ਕਤਲ, 11 ਸ਼ਿਕਾਰ ਕਰ 12ਵੇਂ ਦੀ ਭਾਲ...

  • Edited By DILSHER,
  • Updated: 24 Dec, 2024 02:10 PM
Roopnagar-Nawanshahr
police arrest a man in ropar
  • Share
    • Facebook
    • Tumblr
    • Linkedin
    • Twitter
  • Comment

ਰੋਪੜ : ਪੰਜਾਬ ਵਿੱਚ ਘੁੰਮਦੇ ਸੀਰੀਅਲ ਕਿਲਰ ਨੇ ਸ਼ਰੇਆਮ 1 ਜਾਂ 2 ਨਹੀਂ ਸਗੋਂ 11 ਕਤਲ ਕੀਤੇ। ਵਾਰਦਾਤ ਨੂੰ ਬੜੇ ਸ਼ਾਤਿਰ ਤਰੀਕੇ ਨਾਲ ਅੰਜਾਮ ਦਿੰਦਾ ਤੇ ਫਿਰ ਬੜੇ ਆਰਾਮ ਨਾਲ ਨਿਕਲ ਜਾਂਦਾ ਆਪਣੇ ਅਗਲੇ ਸ਼ਿਕਾਰ ਦੀ ਤਲਾਸ਼ ਵਿੱਚ। ਇਸ ਸੀਰੀਅਲ ਕਿਲਰ ਦੀ ਖਾਸੀਅਤ ਇਹ ਸੀ ਕਿ ਇਹ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮਰਨ ਵਾਲੇ ਦੇ ਪੈਰਾਂ ਨੂੰ ਹੱਥ ਲਾ ਮੁਆਫੀ ਵੀ ਮੰਗਦਾ। ਜੀ, ਹਾਂ ਇਸ ਮਾਮਲੇ ਦਾ ਖੁਲਾਸਾ ਰੋਪੜ ਪੁਲਸ ਨੇ ਕੀਤਾ ਹੈ। ਇਹ ਕਹਾਣੀ ਤਹਾਨੂੰ ਕਿਸੇ ਕ੍ਰਾਇਮ ਸ਼ੋਅ ਦੀ ਸਟੋਰੀ ਤੋਂ ਘੱਟ ਨਹੀਂ ਲੱਗੇਗੀ ਪਰ ਇਹ ਵਾਰਦਾਤ ਪਿਛਲੇ ਲਗਭਗ ਡੇਢ ਸਾਲ ਤੋਂ ਪੰਜਾਬ ਦੇ ਕਈ ਜ਼ਿਲਿਆ ਵਿੱਚ ਵਾਪਰ ਰਹੀਆਂ ਕਤਲ ਦੀਆਂ ਵਾਰਦਾਤਾਂ ਪਿੱਛੇ ਦੀ ਅਸਲ ਕਹਾਣੀ ਨੂੰ ਬਿਆਨ ਕਰਦੀ ਹੈ। 

ਰੋਪੜ ਪੁਲਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜੋ ਆਮ ਲੋਕਾਂ ਤੋਂ ਪਹਿਲਾਂ ਲਿਫਟ ਮੰਗਦਾ, ਫਿਰ ਆਪਣੇ ਝਾਂਸੇ ਵਿੱਚ ਲੈ ਮਰਦਾਂ ਦੇ ਨਾਲ ਸਰੀਰਕ ਸੰਬੰਧ ਬਣਾਉਂਦਾ ਤੇ ਫਿਰ ਜੋ ਸੰਬੰਧ ਬਣਾਉਣ ਪਿੱਛੋਂ ਉਸਨੂੰ ਪੈਸੇ ਨਾ ਦਿੰਦਾ ਉਸਦਾ ਕਤਲ ਕਰ ਦਿੰਦਾ। ਬੜੀ ਬੇਰਹਿਮੀ ਨਾਲ ਮਾਰਨ ਪਿਛੋਂ ਮਰਨ ਵਾਲੇ ਦੇ ਪੈਰ ਫੜ੍ਹ ਲੈਂਦਾ ਤੇ ਆਪਣੀ ਕੀਤੀ ਗਲਤੀ ਦੀ ਬਕਾਇਦਾ ਮੁਆਫੀ ਵੀ ਮੰਗਦਾ। ਇਸ ਪਿੱਛੋਂ ਅਗਲੇ ਸ਼ਿਕਾਰ ਦੀ ਤਲਾਸ਼ ਵਿੱਚ ਫਿਰ ਨਿਕਲ ਪੈਂਦਾ। ਇਸ ਤਰੀਕੇ ਨਾਲ ਰੋਪੜ ਪੁਲਸ ਵਲੋਂ ਫੜ੍ਹੇ ਗਏ ਬੰਦੇ ਨੇ ਹੁਣ ਤਕ 10 ਤੋਂ 11 ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਗੱਲ ਕਬੂਲੀ ਹੈ। 

ਰੋਪੜ ਦੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਫੜੇ ਗਏ ਸੀਰੀਅਲ ਕਿਲਰ ਰਾਮ ਸਰੂਪ ਉਰਫ਼ ਸੋਢੀ ਵਾਸੀ ਪਿੰਡ ਚੌਂਦਾ ਥਾਣਾ ਗੜ੍ਹਸ਼ੰਕਰ (ਹੁਸ਼ਿਆਰਪੁਰ) ਨੇ ਕੀਰਤਪੁਰ ਸਾਹਿਬ ਨੇੜੇ ਮੌਡਾ ਟੋਲ ਪਲਾਜ਼ਾ ਨੇੜੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਇਸ ਘਟਨਾ ਨੂੰ ਟਰੇਸ ਕਰਦੇ ਹੋਏ ਪੁਲਸ ਇਸ ਕਾਤਲ ਸੀਰੀਅਲ ਕੀਲਰ ਤੱਕ ਪਹੁੰਚ ਸਕੀ।

ਇਸ ਤੋਂ ਪਹਿਲਾਂ ਰੋਪੜ ਜ਼ਿਲ੍ਹੇ ਵਿੱਚ ਵਾਪਰੀਆਂ ਤਿੰਨ ਕਤਲਾਂ ਦੀਆਂ ਘਟਨਾਵਾਂ ਨੂੰ ਜ਼ਿਲ੍ਹਾ ਪੁਲਸ ਲੰਬੇ ਸਮੇਂ ਤੋਂ ਟਰੇਸ ਨਹੀਂ ਕਰ ਸਕੀ ਸੀ ਅਤੇ ਇਹ ਘਟਨਾਵਾਂ ਪੁਲਸ ਲਈ ਗਲੇ ਦੀ ਹੱਡੀ ਬਣੀਆਂ ਹੋਈਆਂ ਸਨ ਪਰ ਪੁਲਸ ਨੇ ਰਾਮ ਸਰੂਪ ਉਰਫ਼ ਸੋਢੀ ਨੂੰ ਫੜਨ 'ਤੇ ਤਿੰਨ ਕਤਲਾਂ ਦੀਆਂ ਘਟਨਾਵਾਂ ਨੂੰ ਟਰੇਸ ਕਰ ਲਿਆ ਹੈ ਅਤੇ ਜਾਂਚ ਤੋਂ ਬਾਅਦ 10 ਤੋਂ ਵੱਧ ਹੋਰ ਘਟਨਾਵਾਂ ਟ੍ਰੇਸ ਹੋਈਆਂ ਦੱਸੀਆਂ ਜਾ ਰਹੀਆਂ ਹਨ। ਜਿਨ੍ਹਾਂ ਵਿੱਚੋਂ ਪੁਲਸ ਪੰਜ ਵਾਰਦਾਤਾਂ ਬਾਰੇ ਤਾਂ ਜਾਣਕਾਰੀ ਇਕੱਠੀ ਕਰ ਚੁੱਕੀ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ 4 ਕਤਲ, ਹੁਸ਼ਿਆਰਪੁਰ ਵਿੱਚ 2, ਸਰਹਿੰਦ-ਪਟਿਆਲਾ ਰੋਡ ’ਤੇ 1 ਅਤੇ ਰੋਪੜ ਜ਼ਿਲ੍ਹੇ ਵਿੱਚ 3 ਕਤਲ ਕਰਨ ਤੋਂ ਇਲਾਵਾ 1 ਹੋਰ ਜੁਰਮ ਕਰਨ ਦੀ ਗੱਲ ਕਬੂਲੀ ਹੈ। ਇਨ੍ਹਾਂ ਵਿੱਚੋਂ 5 ਘਟਨਾਵਾਂ ਦੀ ਪੁਲੀਸ ਵੱਲੋਂ ਪੜਤਾਲ ਵੀ ਕੀਤੀ ਜਾ ਚੁੱਕੀ ਹੈ।

ਪਰਨੇ ਨੂੰ ਬਣਾਉਂਦਾ ਹਥਿਆਰ

ਨੇਕ ਦਿੱਖ ਵਾਲਾ ਰਾਮ ਸਰੂਪ ਸੋਢੀ ਸੰਤਰੀ ਰੰਗ ਦਾ ਪਰਨਾ ਲੈ ਕੇ ਅਤੇ ਔਰਤ ਵਾਂਗ ਆਪਣਾ ਘੁੰਢ ਕੱਢ ਕੇ ਲੋਕਾਂ ਨੂੰ ਆਕਰਸ਼ਿਤ ਕਰਦਾ ਸੀ। ਦੂਜੇ ਵਿਅਕਤੀ ਨੂੰ ਆਪਣੇ ਝਾਂਸੇ ਵਿੱਚ ਲੈਂਦਾ। ਫਿਰ ਉਸਨੂੂੰ ਕਿਸੇ ਸੁੰਨਸਾਨ ਥਾਂ ਲੈ ਜਾਂਦਾ। ਰਾਮ ਸਰੂਪ ਸੋਢੀ ਪਹਿਲਾਂ ਤਾਂ ਉਕਤ ਵਿਅਕਤੀ ਨਾਲ ਸਰੀਰਕ ਸੰਬੰਧ ਬਣਾਉਦਾ ਫਿਰ ਵਿਅਕਤੀ ਪਾਸੋਂ ਪੈਸਿਆਂ ਦੀ ਮੰਗ ਕਰਦਾ। ਮੁਲਜ਼ਮ ਆਪਣੇ ਕੋਲ ਕੋਈ ਹਥਿਆਰ ਨਹੀਂ ਰੱਖਦਾ ਸੀ ਪਰ ਜੇਕਰ ਕੋਈ ਉਸ ਨੂੰ ਪੈਸੇ ਨਹੀਂ ਦਿੰਦਾ ਜਾਂ ਉਸਦੀ ਕੋਈ ਕੁੱਟਮਾਰ ਕਰਦਾ ਤਾਂ ਉਹ ਉਸ ਵਿਅਕਤੀ ਨੂੰ ਮਾਰ ਦਿੰਦਾ ਸੀ। ਦੋਸ਼ੀ ਨੇ ਕੋਈ ਹਥਿਆਰ ਆਪਣੇ ਕੋਲ ਨਹੀਂ ਰੱਖਿਆ ਸੀ ਪਰ ਜੇਕਰ ਕੋਈ ਉਸ 'ਤੇ ਹਮਲਾ ਕਰਦਾ ਹੈ ਜਾਂ ਮਰਨ ਤੋਂ ਪਹਿਲਾਂ ਕੋਈ ਆਪਣੇ ਬਚਾਅ ਦੀ ਕੋਸ਼ਿਸ਼ ਕਰਦਾ ਤਾਂ ਰਾਮ ਸਰੂਪ ਦੇ ਹੱਥ ਵਿਚ ਜੋ ਵੀ ਚੀਜ਼ (ਡੰਡਾ ਜਾਂ ਪੱਥਰ) ਆਉਂਦੀ, ਉਹ ਉਸੇ ਦਾ ਇਸਤੇਮਾਲ ਕਰਦਾ।
ਹੁਣ ਤੱਕ ਟਰੇਸ ਕੀਤੇ ਗਏ ਸਾਰੇ ਮਾਮਲਿਆਂ ਵਿੱਚ ਇੱਕ ਆਮ ਗੱਲ ਇਹ ਸਾਹਮਣੇ ਆਈ ਹੈ ਕਿ ਮੁਲਜ਼ਮ ਨੇੜੇ ਪਏ ਪੱਥਰ ਜਾਂ ਡੰਡੇ ਨਾਲ ਹਮਲਾ ਕਰਨ ਤੋਂ ਬਾਅਦ ਆਪਣੇ ਸੰਤਰੀ ਰੰਗ ਦੇ ਪਰਨੇ ਨਾਲ ਦੂਜੇ ਵਿਅਕਤੀ ਦਾ ਗਲਾ ਘੁੱਟ ਕੇ ਇਹ ਯਕੀਨੀ ਬਣਾਉਂਦਾ ਸੀ ਕਿ ਟੈਰਗੇਟ ਮਰਿਆ ਗਿਆ ਹੈ ਜਾਂ ਨਹੀਂ। ਕਤਲ ਤੋਂ ਬਾਅਦ ਉਹ ਲਾਸ਼ ਦੇ ਪੈਰ ਛੂਹ ਕੇ ਉਸ ਤੋਂ ਮੁਆਫ਼ੀ ਮੰਗਦਾ ਸੀ, 'ਮੈਨੂੰ ਮੁਆਫ਼ ਕਰ ਦਿਓ, ਮੈਂ ਅਜਿਹਾ ਜਾਣ ਬੁੱਝ ਕੇ ਨਹੀਂ ਕੀਤਾ |'

ਕਿਵੇਂ ਫੜ੍ਹਿਆ ਗਿਆ ਸੀਰੀਅਲ ਕਿਲਰ

ਪੁਲਸ ਦੱਸਦੀ ਹੈ ਕਿ 24 ਜਨਵਰੀ ਨੂੰ ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ 'ਤੇ ਰੋਪੜ ਦੇ ਸੰਤ ਨਿਰੰਕਾਰੀ ਭਵਨ ਨੇੜੇ ਇਕ ਸੇਵਾਮੁਕਤ ਪੁਲਸ ਮੁਲਾਜ਼ਮ ਦੀ ਲਾਸ਼ ਇਕ ਗੱਡੀ 'ਚੋਂ ਮਿਲੀ ਸੀ ਅਤੇ ਉਸ ਦੇ ਸਰੀਰ 'ਤੇ ਕੁਝ ਅਜਿਹਾ ਲਿਖਿਆ ਹੋਇਆ ਸੀ, ਜਿਸ 'ਚ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦਾ ਪਤਾ ਲੱਗਦਾ ਸੀ ਪਰ ਪੁਲਸ ਇਸ ਪਹੇਲੀ ਨੂੰ ਹੱਲ ਨਹੀਂ ਕਰ ਸਕੀ। ਜਦੋਂਕਿ ਹੁਣ ਗ੍ਰਿਫ਼ਤਾਰ ਕੀਤੇ ਗਏ ਰਾਮ ਸਰੂਪ ਉਰਫ਼ ਸੋਢੀ ਨੇ ਪੁਲਸ ਕੋਲ ਕਬੂਲ ਕੀਤਾ ਹੈ ਕਿ ਇਹ ਵਾਰਦਾਤ ਵੀ ਉਸ ਨੇ ਹੀ ਕੀਤੀ ਹੈ।

ਫੜੇ ਗਏ ਮੁਲਜ਼ਮ ਸੋਢੀ ਨੇ ਕੈਮਰੇ ਸਾਹਮਣੇ ਇਹ ਵੀ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਉਰਫ ਸੰਨੀ ਨੇ ਪਹਿਲਾਂ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਫਿਰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਦੋਵਾਂ ਵਿਚਾਲੇ ਲੜਾਈ ਹੋ ਗਈ ਅਤੇ ਉਸ ਨੇ ਹਰਪ੍ਰੀਤ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਟਰੈਕਟਰ ਮੁਰੰਮਤ ਦਾ ਕੰਮ ਕਰਨ ਵਾਲੇ ਮੁਕੰਦਰ ਉਰਫ਼ ਬਿੱਲਾ ਦੀ ਲਾਸ਼ ਵੀ ਪੁਲਸ ਨੂੰ 5 ਅਪਰੈਲ ਨੂੰ ਪੰਜੇਹੜਾ ਰੋਡ ’ਤੇ ਮਿਲੀ ਸੀ ਅਤੇ ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ। ਪੁਲਸ ਦੱਸਦੀ ਹੈ ਕਿ ਰਾਮ ਸਰੂਪ ਉਰਫ ਸੋਢੀ ਨੇ ਵੀ ਇਸ ਵਾਰਦਾਤ ਨੂੰ ਕਬੂਲ ਕਰ ਲਿਆ ਹੈ।

18 ਅਗਸਤ ਨੂੰ ਕੀਰਤਪੁਰ ਸਾਹਿਬ ਦੇ ਮੌੜਾਂ ਟੋਲ ਪਲਾਜ਼ਾ ਨੇੜੇ ਚਾਹ ਦੀ ਦੁਕਾਨ ਚਲਾਉਣ ਵਾਲੇ ਮਨਿੰਦਰ ਸਿੰਘ ਨੂੰ ਵੀ ਉਕਤ ਵਿਅਕਤੀ ਨੇ ਕਤਲ ਕਰ ਦਿੱਤਾ ਸੀ ਅਤੇ ਉਸ ਦੀ ਲਾਸ਼ ਝਾੜੀਆਂ ਵਿੱਚ ਸੁੱਟ ਦਿੱਤੀ ਸੀ। ਜਦੋਂ ਰਾਮ ਸਰੂਪ ਨੇ ਕੀਰਤਪੁਰ ਸਾਹਿਬ ਦੇ ਮਨਿੰਦਰ ਸਿੰਘ ਦਾ ਕਤਲ ਕੀਤਾ ਤਾਂ ਉਹ ਉਸ ਦਾ ਮੋਬਾਈਲ ਫੋਨ ਆਪਣੇ ਨਾਲ ਲੈ ਗਿਆ ਅਤੇ ਕਿਸੇ ਗਾਹਕ ਨੂੰ ਵੇਚ ਦਿੱਤਾ। ਮਨਿੰਦਰ ਦੇ ਕਤਲ ਦੀ ਜਾਂਚ ਦੌਰਾਨ ਜਦੋਂ ਪੁਲਸ ਗ੍ਰਾਹਕ ਤੱਕ ਪਹੁੰਚੀ ਤਾਂ ਉਸ ਨੇ ਪੁਲਸ ਨੂੰ ਰਾਮ ਸਰੂਪ ਦੀ ਸ਼ਕਲ ਦੱਸੀ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਦਾ ਸਕੈਚ ਤਿਆਰ ਕਰਕੇ ਵੱਖ-ਵੱਖ ਥਾਵਾਂ 'ਤੇ ਭੇਜਿਆ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਉਸ ਨੂੰ ਭਰਤਗੜ੍ਹ ਸਰਾਏ ਦੇ ਜੰਗਲਾਂ 'ਚੋਂ ਫੜ ਲਿਆ। PunjabKesari

ਪੁਲਸ ਨੇ ਦੱਸਿਆ ਕਿ ਰਾਮ ਸਰੂਪ ਉਰਫ ਸੋਢੀ ਸ਼ਰਾਬ ਆਦਿ ਦਾ ਆਦੀ ਸੀ, ਜਿਸ ਕਾਰਨ ਉਸ ਦੇ ਪਰਿਵਾਰ ਨੇ ਉਸ ਨੂੰ 2 ਸਾਲਾਂ ਪਹਿਲਾਂ ਤੋਂ ਘਰੋਂ ਕੱਢ ਦਿੱਤਾ ਸੀ। ਸੋਢੀ ਵਿਆਹਿਆ ਹੋਇਆ ਹੈ ਅਤੇ ਉਸ ਦੇ ਤਿੰਨ ਬੱਚੇ ਹਨ ਪਰ ਕੋਈ ਵੀ ਕੰਮ ਨਾ ਕਰਨ ਵਾਲੇ ਸੋਢੀ ਨੂੰ ਮਰਦਾਂ ਨਾਲ ਸਰੀਰਕ ਸਬੰਧ ਬਣਾਉਣ ਅਤੇ ਲੁੱਟ-ਖੋਹ ਕਰਨ ਦੀ ਆਦਤ ਪੈ ਗਈ, ਜਿਸ ਕਾਰਨ ਉਸ ਨੇ ਕਈ ਅਪਰਾਧ ਕੀਤੇ। ਪੁਲਸ ਨੇ ਦੱਸਿਆ ਕਿ ਸੋਢੀ ਨੇ ਲੁੱਟਿਆ ਹੋਇਆ ਮੋਬਾਈਲ ਫ਼ੋਨ ਅਤੇ ਹੋਰ ਸਮਾਨ ਵੀ ਵੇਚ ਦਿੱਤਾ ਹੈ ਅਤੇ ਪੁਲਸ ਉਸ ਨੂੰ 27 ਦਸੰਬਰ ਤੱਕ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ, ਜਿਸ ਤੋਂ ਹੋਰ ਵਾਰਦਾਤਾਂ ਦਾ ਵੀ ਸੁਰਾਗ ਲੱਗਣ ਦੀ ਉਮੀਦ ਹੈ |

 

  • Ropar
  • Punjab Police
  • Ropar Police
  • serial killer
  • Serial
  • ਰੋਪੜ
  • ਪੰਜਾਬ ਪੁਲਿਸ
  • ਰੋਪੜ ਪੁਲਿਸ
  • ਸੀਰੀਅਲ ਕਿਲਰ
  • ਸੀਰੀਅਲ

ਪੰਜਾਬੀਆਂ ਲਈ Good News! ਬਿਜਲੀ ਨੂੰ ਲੈ ਕੇ ਸਰਕਾਰ ਦਾ ਨਵਾਂ ਫ਼ੈਸਲਾ

NEXT STORY

Stories You May Like

  • pakistan  suicide car bombing kills 11 security personnel
    ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਆਤਮਘਾਤੀ ਕਾਰ ਧਮਾਕੇ 'ਚ 11 ਸੁਰੱਖਿਆ ਮੁਲਾਜ਼ਮਾਂ ਦੀ ਮੌਤ
  • patiala  girl  family
    ਸਹੁਰਿਆਂ ਨੇ ਬੇਰਹਿਮੀ ਨਾਲ ਕਤਲ ਕੀਤੀ ਨੂੰਹ, ਭਰਾ ਕਹਿੰਦਾ ਸਾਡਾ ਤਾਂ ਫੋਨ ਚੱਕਣਾ ਵੀ ਬੰਦ ਕਰ 'ਤਾ
  • punjab police officer  accused arrested  police
    ਪੰਜਾਬ ਪੁਲਸ ਦੇ ਮੁਲਾਜ਼ਮਾਂ ਦਾ ਕਤਲ ਕਰਨ ਵਾਲਾ ਮੁਲਜ਼ਮ ਢੇਰ, ਪੁਲਸ ਨੇ ਕਰ 'ਤੇ ਵੱਡੇ ਖ਼ੁਲਾਸੇ
  • bhatti releases video of killing of employees at police post
    ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ
  • cash snatched from 11 year old sitting in shop at gunpoint
    ਪਿਸਤੌਲ ਵਿਖਾ ਕੇ ਦੁਕਾਨ ’ਤੇ ਬੈਠੇ 11 ਸਾਲ ਦੇ ਬੱਚੇ ਤੋਂ ਨਕਦੀ ਖੋਹੀ, ਕੇਸ ਦਰਜ
  • nfsu  narco terrorism  drone infiltration  punjab scientific war
    NFSU ਦੀ ਮਦਦ ਨਾਲ ਨਾਰਕੋ-ਅੱਤਵਾਦ ਅਤੇ ਡਰੋਨ ਘੁਸਪੈਠ ’ਤੇ ਵਿਗਿਆਨਕ ਵਾਰ ਕਰ ਸਕੇਗਾ ਪੰਜਾਬ
  • 11 crore proerpty seized
    'ਝੁੱਗੀ ਵਾਲੇ' ਦੀ 11 ਕਰੋੜ ਦੀ ਪ੍ਰਾਪਰਟੀ ਕੁਰਕ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • indian origin man in us defrauds company of rs 11 crore
    US 'ਚ ਭਾਰਤੀ ਮੂਲ ਦੇ ਸ਼ਖਸ ਨੇ ਕੰਪਨੀ ਨੂੰ ਲਾਇਆ 11 ਕਰੋੜ ਦਾ ਚੂਨਾ, ਜਾਣੋ ਪੂਰਾ ਮਾਮਲਾ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • theft in ludhiana
      ਅੱਧੀ ਰਾਤ ਨੂੰ ਦੁਕਾਨ 'ਚ ਆ ਵੜੇ ਚੋਰ, ਬਚਾਅ ਕਰਨ ਆਏ ਮਾਲਕ 'ਤੇ ਕੀਤਾ ਜਾਨਲੇਵਾ...
    • tarun chugh slams aap government
      'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ ਮਹਾ-ਘਪਲੇ ਦਾ ਪਰਦਾਫਾਸ਼: ਤਰੁਣ...
    • shiromani akali dal sukhbir singh badal
      ਪੰਜਾਬ ਕਰਜ਼ਾਈ, ਕਾਨੂੰਨ ਵਿਵਸਥਾ ਤਬਾਹ-ਹੁਣ ਰੰਗ ਬਦਲਣ ਦੀ ਰਾਜਨੀਤੀ : ਸੁਖਬੀਰ ਬਾਦਲ
    • 50 rupees lottery in punjab
      50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ
    • harsimrat kaur badal calls changing bus colours in punjab a fake revolution
      ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ...
    • punjab government wasting crores of rupees on advertisements sukhpal khaira
      ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
    • punjab police dsp daljit singh
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
    • rp singh bjp mann government punjab complaint punishment
      'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ ਸਜ਼ਾ!', RP ਸਿੰਘ ਨੇ...
    • prtc buses being painted in blue and yellow colour
      ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
    • punjab hotel police raid
      ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +