Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:27:13 PM

  • congress high command again calls meeting of punjab leadership

    ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ...

  • teacher murdered in jandiala guru

    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ...

  • punjab viral video

    ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ...

  • usa ebola center

    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪਤਨੀ ਦਾ ਕਤਲ ਕਰ ਨਹਿਰ 'ਚ ਸੁੱਟ'ਤੀ ਸੀ ਲਾਸ਼, ਕਾਤਲ ਪਤੀ ਨੂੰ ਪੁਲਸ ਨੇ 2 ਦਿਨਾਂ ਅੰਦਰ ਕੀਤਾ ਕਾਬੂ

PUNJAB News Punjabi(ਪੰਜਾਬ)

ਪਤਨੀ ਦਾ ਕਤਲ ਕਰ ਨਹਿਰ 'ਚ ਸੁੱਟ'ਤੀ ਸੀ ਲਾਸ਼, ਕਾਤਲ ਪਤੀ ਨੂੰ ਪੁਲਸ ਨੇ 2 ਦਿਨਾਂ ਅੰਦਰ ਕੀਤਾ ਕਾਬੂ

  • Edited By Harpreet Singh,
  • Updated: 21 Jul, 2024 03:20 AM
Firozpur-Fazilka
police arrested husband who murdered his wife
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)– ਫਿਰੋਜ਼ਪੁਰ ਦੇ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਵਿਚ ਪਤਨੀ ਦਾ ਕਤਲ ਕਰ ਕੇ ਲਾਸ਼ ਨਹਿਰ ਵਿਚ ਸੁੱਟਣ ਵਾਲੇ ਪਤੀ ਨੂੰ ਫਿਰੋਜ਼ਪੁਰ ਪੁਲਸ ਨੇ 48 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ। ਪ੍ਰੈੱਸ ਕਾਨਫਰੰਸ ’ਚ ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਦੋ ਬੱਚਿਆਂ ਦੀ ਮਾਂ ਚਰਨਜੀਤ ਕੌਰ ਉਰਫ ਸੋਨੀ ਦੀ ਲਾਸ਼ ਪਿੰਡ ਰੁਕਨਾ ਬੇਗੂ ਦੇ ਨਜ਼ਦੀਕ ਨਹਿਰ ’ਚੋਂ ਮਿਲੀ ਸੀ।

ਥਾਣਾ ਘੱਲ ਖੁਰਦ ਦੀ ਪੁਲਸ ਨੂੰ ਮ੍ਰਿਤਕਾ ਦੇ ਪਿਤਾ ਮੇਜਰ ਸਿੰਘ ਵਾਸੀ ਪਿੰਡ ਦਾਰਾਪੁਰ ਜ਼ਿਲ੍ਹਾ ਮੋਗਾ ਨੇ ਬਿਆਨ ਦਿੰਦੇ ਹੋਏ ਦੋਸ਼ ਲਾਇਆ ਸੀ ਕਿ ਉਸ ਦੀ ਲੜਕੀ ਚਰਨਜੀਤ ਕੌਰ ਦਾ ਪਤੀ ਉਸ ਦੇ ਨਾਲ ਲੜਾਈ-ਝਗੜਾ ਤੇ ਕੁੱਟਮਾਰ ਕਰਦਾ ਸੀ। ਉਸ ਦੇ ਪਤੀ ਜਸਵੰਤ ਸਿੰਘ ਉਰਫ ਨਿੱਕੂ ਨੇ ਚਰਨਜੀਤ ਕੌਰ ਦਾ ਕਤਲ ਕਰ ਕੇ ਲਾਸ਼ ਨਹਿਰ ’ਚ ਸੁੱਟ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ- ਅਰਮੀਨੀਆ ਦੀ ਜੇਲ੍ਹ 'ਚ ਫਸਿਆ ਬਜ਼ੁਰਗ ਮਾਂ-ਪਿਓ ਦਾ ਇਕਲੌਤਾ ਸਹਾਰਾ, ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਐੱਸ.ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਕਤਲ ਸਬੰਧੀ ਥਾਣਾ ਘੱਲ ਖੁਰਦ ਦੀ ਪੁਲਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਸੀ। ਡੀ.ਐੱਸ.ਪੀ. ਨਵੀਨ ਕੁਮਾਰ ਦੀ ਅਗਵਾਈ ਹੇਠ ਅਤੇ ਘੱਲ ਖੁਰਦ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਤੇ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਸਖਤ ਮਿਹਨਤ ਦੇ ਬਾਅਦ 48 ਘੰਟਿਆਂ ਦੇ ਅੰਦਰ-ਅੰਦਰ ਕਾਤਲ ਪਤੀ ਜਸਵੰਤ ਸਿੰਘ ਉਰਫ ਨਿੱਕੂ ਵਾਸੀ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਸਵੰਤ ਸਿੰਘ ਨੇ ਆਪਣੀ ਪਤਨੀ ਚਰਨਜੀਤ ਕੌਰ ਦੇ ਹੱਥ-ਪੈਰ ਬੰਨ੍ਹ ਕੇ ਖੇਤ ’ਚ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਦੇਰ ਰਾਤ ਉਸ ਦੀ ਲਾਸ਼ ਨਹਿਰ ’ਚ ਸੁੱਟ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਜਸਵੰਤ ਸਿੰਘ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ- ਸ਼ਰਾਬ ਦੇ ਨਸ਼ੇ 'ਚ ਕੱਢੀਆਂ ਗਾਲ੍ਹਾਂ ਤਾਂ ਸੁਪਰਵਾਈਜ਼ਰ ਨੇ ਕਰ'ਤਾ ਕਤਲ, ਪੁਲਸ ਨੇ 48 ਘੰਟਿਆਂ 'ਚ ਸੁਲਝਾਈ ਗੁੱਥੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Police
  • Arrested
  • Husband
  • Wife
  • Murder
  • Canal
  • Body

ਅਰਮੀਨੀਆ ਦੀ ਜੇਲ੍ਹ 'ਚ ਫਸਿਆ ਬਜ਼ੁਰਗ ਮਾਂ-ਪਿਓ ਦਾ ਇਕਲੌਤਾ ਸਹਾਰਾ, ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

NEXT STORY

Stories You May Like

  • police arrest 2 accused with heroin
    ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • husband wife samana
    ਪੰਜਾਬ: ਅੱਧੀ ਰਾਤ ਨੂੰ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ! ਪਤੀ-ਪਤਨੀ ਨਿਕਲੇ ਕਾਤਲ; ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • police arrest 2 robbery suspects
    ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 2 ਦੋਸ਼ੀ ਕਾਬੂ, ਮੋਟਰਸਾਇਕਲ, 8 ਮੋਬਾਇਲ ਫੋਨ ਤੇ ਦਾਤਰ ਬਰਾਮਦ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • man murdered  punjab police arrests two accused
    800 ਪਿੱਛੇ ਵਿਅਕਤੀ ਦਾ ਕਤਲ, ਦੋ ਮੁਲਜ਼ਮਾਂ ਨੇ ਪੁਲਸ ਨੇ ਕੀਤਾ ਗ੍ਰਿਫ਼ਤਾਰ
  • forged signature  voter form  husband and wife
    ਜਾਅਲੀ ਦਸਤਖ਼ਤ ਕਰ ਕੇ ਵੋਟਰ ਫਾਰਮ ਭਰਨ ਦੇ ਮਾਮਲੇ ’ਚ ਪਤੀ-ਪਤਨੀ ਖ਼ਿਲਾਫ਼ ਮੁਕੱਦਮਾ ਦਰਜ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers stand firm on the border in chandigarh
      ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ,...
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • order issued to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਨੂੰ ਲੈ ਕੇ ਸਖ਼ਤ ਫਰਮਾਨ...
    • cash and mobile phone stolen from labour
      ਸੁਲਤਾਨਪੁਰ ਲੋਧੀ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਮਜ਼ਦੂਰ ਤੋਂ ਨਕਦੀ ਤੇ ਖੋਹਿਆ...
    • fire in samana
      ਵੇਸਟ ਕਾਟਨ ਫੈਕਟਰੀ ’ਚ ਅੱਗ ਕਾਰਨ ਲੱਖਾਂ ਦਾ ਨੁਕਸਾਨ, ਫਾਇਰ ਬ੍ਰਿਗੇਡ ਦੀਆਂ 5...
    • jam at himachal border of punjab haryana
      ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • important news regarding government bus travel in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +