Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    5:52:22 PM

  • major police operation in amritsar

    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ...

  • punjab schools power cut school students

    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ...

  • asylum applications rejected

    ਕੈਨੇਡਾ ਤੇ NZ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਝਟਕਾ...

  • people are selling their gold  fear of price crash

    ਆਪਣਾ ਸੋਨਾ ਵੇਚ ਰਹੇ ਲੋਕ, ਬਾਜ਼ਾਰ 'ਚ ਵਧਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

  • Edited By Shivani Attri,
  • Updated: 28 Mar, 2026 02:05 PM
Roopnagar-Nawanshahr
police bust prostitution racket in this hotel in punjab
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਪੁਲਸ ਨੇ ਸਥਾਨਕ ਇਕ ਹੋਟਲ ’ਤੇ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਇਸ ਧੰਦੇ ਵਿਚ ਸ਼ਾਮਲ ਹੋਟਲ ਮਾਲਕ ਸਮੇਤ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਰੂਪਨਗਰ ਮਨਿੰਦਰ ਸਿੰਘ ਆਈ. ਪੀ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਉੱਪ ਕਪਤਾਨ ਪੁਲਸ ਸਬ ਡਿਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਪੀ. ਸੀ. ਐੱਸ. ਦੀ ਅਗਵਾਈ ਵਿਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਸਬੰਧੀ ਪੁਲਸ ਵੱਲੋਂ ਵਿੱਢੀ ਮੁਹਿੰਮ ਤਹਿਤ ਉਨ੍ਹਾਂ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਪੈਂਦੇ ਅਗੰਮਪੁਰ ਚੌਕ ਨੇੜੇ ਚੱਲ ਰਹੇ ਹੋਟਲ ਮੈਪਲ ਵੈਲੀ ਵਿਚ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ

PunjabKesari

ਇਸ ਛਾਪੇਮਾਰੀ ਦੌਰਾਨ ਹੋਟਲ ਦੇ ਦੋ ਵੱਖ-ਵੱਖ ਕਮਰਿਆਂ ਵਿਚੋਂ ਛੇ ਔਰਤਾਂ ਬਰਾਮਦ ਕੀਤੀਆਂ ਗਈਆਂ ਹਨ। ਹੋਟਲ ਮੈਪਲ ਵੈਲੀ ਦੇ ਮਾਲਕ ਦੀਪਕ ਪੁੱਤਰ ਰਾਮਪਾਲ ਸਿੰਘ ਵਾਸੀ ਪਿੰਡ ਵਿਚੋਲਾ ਡੁਕੀ ਥਾਣਾ ਵਿਲਾਰੀ ਜ਼ਿਲ੍ਹਾ ਮੁਰਾਦਾਬਾਦ ਉੱਤਰ ਪ੍ਰਦੇਸ਼ ਹਾਲ ਵਾਸੀ ਹੋਟਲ ਮੈਪਲ ਵੈਲੀ ਅਗੰਮਪੁਰ ਚੌਕ ਸ੍ਰੀ ਅਨੰਦਪੁਰ ਸਾਹਿਬ ਅਤੇ ਹੈਲਪਰ ਬਲਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਦਿਆਲਪੁਰਾ ਥਾਣਾ ਜੀਰਕਪੁਰ ਖ਼ਿਲਾਫ਼ ਮੁਕਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਕੁਝ ਹਫ਼ਤੇ ਪਹਿਲਾਂ ਪੁਲਸ ਵੱਲੋਂ ਕੋਲਾਂ ਵਾਲਾ ਟੋਬਾ ਨੂੰ ਜਾਂਦੀ ਸੜਕ 'ਤੇ ਸਥਿਤ ਇਕ ਹੋਟਲ ਵਿਚ ਛਾਪੇਮਾਰੀ ਕਰਕੇ ਚੱਲ ਰਹੇ ਦੇਹ ਵਪਾਰ ਦੇ ਧੰਦੇ ਨੂੰ ਬੰਦ ਕਰਵਾਇਆ ਗਿਆ ਸੀ ਅਤੇ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਥਾਨਕ ਲੋਕਾਂ ਵੱਲੋਂ ਜਿੱਥੇ ਪੁਲਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਵੱਲੋਂ ਪੁਲਸ ਤੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਇਸ ਛਾਪੇਮਾਰੀ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਜਾਰੀ ਰੱਖਦਿਆਂ ਇਸ ਪਵਿੱਤਰ ਸ਼ਹਿਰ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ ਜਾਵੇ।

ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Police bust prostitution racket
  • police raid hotel in Punjab
  • ਦੇਹ ਵਪਾਰ ਦਾ ਪਰਦਾਫਾਸ਼
  • ਮੁੰਡੇ ਕੁੜੀਆਂ ਗ੍ਰਿਫ਼ਤਾਰ

ਵਿਦੇਸ਼ ਭੇਜਣ ਦੇ ਨਾਂ ’ਤੇ 40 ਲੱਖ ਦੀ ਠੱਗੀ, ਏਜੰਟ ਫ਼ਰਾਰ

NEXT STORY

Stories You May Like

  • prostitution
    ਦੇਹ ਵਪਾਰ ਨੂੰ ਸਮਾਜਿਕ ਮਾਨਤਾ?
  • vehicle theft gang busted
    ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਫਗਵਾੜਾ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਚੋਰ ਕੀਤੇ ਗ੍ਰਿਫ਼ਤਾਰ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • death of an elderly person  death in a hotel
    ਹੋਟਲ 'ਚ ਠਹਿਰੇ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • punjab police job constable recruitment paper date announcement
    ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • farmers upset over power cuts staged a protest in front of powercom office
      ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਦਿੱਤਾ ਧਰਨਾ
    • monsoon in punjab
      ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ...
    • boy dies under suspicious circumstances in jalandhar family suspects murder
      ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
    • ravneet bittu  s important statement
      ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ...
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • 4 people arrested with capsules and narcotic pills
      ਕੈਪਸੂਲ ਅਤੇ ਨਸ਼ੀਲੀਆਂ ਗੋਲੀਆ ਸਮੇਤ 4 ਲੋਕ ਗ੍ਰਿਫ਼ਤਾਰ
    • big relief for travel on government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ...
    • blackout in this area of punjab
      ਪੰਜਾਬ ਦੇ ਇਸ ਇਲਾਕੇ 'ਚ BLACKOUT! ਤਪਦੀ ਗਰਮੀ 'ਚ ਖੱਜਲ-ਖੁਆਰ ਹੁੰਦੇ ਰਹੇ ਲੋਕ
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +