Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:09:03 PM

  • sachin pilot met with parvinder jhota s family

    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ...

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ...

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਘਰ 'ਚ ਜੂਆ ਖੇਡ ਰਹੇ 4 ਜੁਆਰੀਆਂ ਨੂੰ ਪੁਲਸ ਨੇ ਰੰਗੇ ਹੱਥੀਂ ਕੀਤਾ ਕਾਬੂ, 5 ਲੱਖ 28 ਹਜ਼ਾਰ ‌ਨਕਦੀ ਬਰਾਮਦ

MAJHA News Punjabi(ਮਾਝਾ)

ਘਰ 'ਚ ਜੂਆ ਖੇਡ ਰਹੇ 4 ਜੁਆਰੀਆਂ ਨੂੰ ਪੁਲਸ ਨੇ ਰੰਗੇ ਹੱਥੀਂ ਕੀਤਾ ਕਾਬੂ, 5 ਲੱਖ 28 ਹਜ਼ਾਰ ‌ਨਕਦੀ ਬਰਾਮਦ

  • Edited By Shivani Bassan,
  • Updated: 14 Jul, 2024 05:32 PM
Gurdaspur
police caught 4 gamblers red handed while gambling at home
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਇੱਕ ਘਰ ਵਿੱਚ ਜੂਆ ਖੇਡਦੇ ਕੁਝ ਜੁਆਰੀਆਂ ਨੂੰ ਰੰਗੇ ਹੱਥੀ ਲੱਖਾਂ ਰੁਪਏ ਦੀ ਨਕਦੀ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਡੀ ਬਲਵਿੰਦਰ ਰੰਧਾਵਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਇੰਸਪੈਕਟਰ ਕਪਿਲ ਕੌਸ਼ਲ ਨੇ ਪੁਲਿਸ ਪਾਰਟੀ ਸਮੇਤ ਅਬਰੋਲ ਹਸਪਤਾਲ ਬਟਾਲਾ ਰੋਡ ਗੁਰਦਾਸਪੁਰ ਮੌਜੂਦ ਸੀ ਕਿ ਮੁਖਬਰ ਦੀ ਇਤਲਾਹ ’ਤੇ ਰਾਮ ਸ਼ਰਨਮ ਕਲੋਨੀ ਦੇ ਇਕ ਮਕਾਨ ਵਿਚ ਰੇਡ ਕਰਕੇ ਜੂਆ ਖੇਡਦੇ ਵਿਸ਼ਾਲ ਸ਼ਰਮਾ, ਚੇਤਨ ਉਹਰੀ, ਹਰਜੀਤ ਮੱਕੋ ਅਤੇ ਲਖਵਿੰਦਰ ਉਰਫ ਸ਼ਿੰਦ ਨੂੰ ਮੌਕੇ ’ਤੇ ਕਾਬੂ ਕੀਤਾ।

ਸੀ. ਆਈ. ਏ. ਸਟਾਫ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਮੌਕੇ ਤੋਂ ਕੁੱਲ 5 ਲੱਖ 28 ਹਜ਼ਾਰ ‌ ਨਕਦੀ ਬਰਾਮਦ ਕੀਤੀ ਗਈ, ਜਿਸ ਵਿੱਚ ਵਿਸ਼ਾਲ ਸ਼ਰਮਾ ਕੋਲੋਂ 3 ਲੱਖ ਰੁਪਏ, ਚੇਤਨ ਕੋਲੋਂ 2 ਲੱਖ ਰੁਪਏ, ਮੱਕੋ ਅਤੇ ਲਖਵਿੰਦਰ ਕੋਲੋਂ ਇਕ-ਇਕ ਹਜ਼ਾਰ ਰੁਪਏ ਬਰਾਮਦ ਹੋਏ ਜਦੋਂ ਕਿ 26 ਹਜ਼ਾਰ 300 ਦੀ ਨਕਦੀ ਮੌਕੇ ਤੋਂ ਹੋਰ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀਆਂ ਖ਼ਿਲਾਫ਼  ਗੈਬਲਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

PunjabKesari

ਥਾਣਾ ਸਿਟੀ ਗੁਰਦਾਸਪੁਰ ਦੇ ਐੱਸ. ਐੱਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਗੁਰਦਾਸਪੁਰ ਦੇ ਏ. ਐੱਸ. ਆਈ. ਜਗਤਾਰ ਸਿੰਘ ਪੁਲਸ ਪਾਰਟੀ ਸਮੇਤ ਅਬਰੋਲ ਹਸਪਤਾਲ ਬਟਾਲਾ ਰੋਡ ਗੁਰਦਾਸਪੁਰ ਮੌਜੂਦ ਸੀ ਕਿ ਮੁਖਬਰ ਦੀ ਇਤਲਾਹ ਦਿੱਤੀ ਕਿ ਰਾਮ ਸ਼ਰਨਮ ਕਲੋਨੀ ਦੇ ਇਕ ਮਕਾਨ ਵਿਚ ਕੁੱਝ ਆਦਮੀ ਇਕੱਠੇ ਹੋ ਕਿ ਜੂਆ ਖੇਡ ਰਹੇ ਹਨ ਅਤੇ ਦੱਸੀ ਜਗ੍ਹਾ 'ਤੇ ਰੇਡ ਕਰਕੇ ਚਾਰ ਵਿਅਕਤੀਆਂ ਨੂੰ ਨਕਦੀ ਸਣੇ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ- GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Police
  • 4 gamblers
  • home
  • recover
  • cash
  • ਪੁਲਿਸ
  • 4 ਜੁਆਰੀ
  • ਘਰ
  • ਬਰਾਮਦ
  • ਨਕਦੀ

ਆਸਾਮ ਤੋਂ ਗੁਰੂ ਨਗਰੀ ਘੁੰਮਣ ਆਏ ਯਾਤਰੂ ਹੋਏ ਲੁੱਟ ਦਾ ਸ਼ਿਕਾਰ, ਪਿਸਤੌਲ ਦੀ ਨੋਕ 'ਤੇ ਕੀਤੀ ਲੁੱਟ-ਖੋਹ, cctv ਤਸਵੀਰਾਂ

NEXT STORY

Stories You May Like

  • 5 arrested for gambling at a house
    ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
  • assistant sub inspector arrested in jaipur for accepting bribe
    ਜੈਪੁਰ 'ਚ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
  • cpwd executive engineer caught red handed accepting bribe
    50 ਲੱਖ ਦੀ ਰਿਸ਼ਵਤ ਲੈਂਦੇ CPWD ਦੇ ਕਾਰਜਕਾਰੀ ਇੰਜੀਨੀਅਰ ਸਣੇ 5 ਰੰਗੇ ਹੱਥੀਂ ਕਾਬੂ
  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • ladakh  28 locations  centre  map  name
    ਲੱਦਾਖ ਦੀਆਂ 28 ਥਾਵਾਂ ਦੇ ਨਾਂ ਹੁਣ ਅਧਿਕਾਰਤ, ਕੇਂਦਰ ਨੇ ਨਕਸ਼ੇ 'ਚ ਕੀਤਾ ਸ਼ਾਮਲ
  • police arrest 4 individuals  heroin and intoxicating pills seized
    ਪੁਲਸ ਨੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਸਣੇ ਨਸ਼ੀਲੀਆਂ ਗੋਲ਼ੀਆਂ ਬਰਾਮਦ
  • 5 lakh withdrawn from bank accounts via google pay
    ਗੂਗਲ ਪੇਅ ਰਾਹੀਂ ਬੈਂਕ ਖਾਤਿਆਂ ’ਚੋਂ ਕਢਵਾਏ 5 ਲੱਖ 81 ਹਜ਼ਾਰ ਰੁਪਏ, ਕੇਸ ਦਰਜ
  • punjab 4 accused running 2 networks arrested
    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • electricity will remain off for this many hours in tarn taran tomorrow
      ਭਲਕੇ ਤਰਨਤਾਰਨ 'ਚ ਇੰਨੇ ਘੰਟੇ ਬਿਜਲੀ ਬੰਦ ਰਹੇਗੀ
    • brick prices in punjab broken records
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • ban imposed on the preaching kirtan of preacher jeevan singh bagichi wale
      ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ...
    • 3 lakh swindled under the pretext of activating a credit card online
      ਆਨਲਾਈਨ ਕ੍ਰੈਡਿਟ ਕਾਰਡ ਐਕਟੀਵੇਟ ਕਰਨ ਬਹਾਨੇ ਮਾਰੀ ਸਾਢੇ ਤਿੰਨ ਲੱਖ ਰੁਪਏ ਦੀ ਠੱਗੀ
    • temperature drops by another 4 degrees in gurdaspur due to rain
      ਗੁਰਦਾਸਪੁਰ ’ਚ ਬਾਰਿਸ਼ ਕਾਰਨ 4 ਡਿਗਰੀ ਹੋਰ ਡਿੱਗਿਆ ਪਾਰਾ, ਕਿਸਾਨਾਂ ਦਾ ਵੀ ਹੋ...
    • major crackdown on illegal mining in pathankot
      ਪਠਾਨਕੋਟ 'ਚ ਨਜਾਇਜ਼ ਮਾਈਨਿੰਗ 'ਤੇ ਵੱਡੀ ਕਾਰਵਾਈ, 400 ਘਣ ਫੁੱਟ ਬੱਜਰੀ ਸਣੇ...
    • 5 arrested for gambling at a house
      ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +