Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:16:04 AM

  • trump rejects iran  s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗਦਾਈਪੁਰ ’ਚ ਬੈੱਡ ’ਚੋਂ ਮਿਲੀ ਲਾਸ਼ ਵਿਨੋਦ ਦੀ ਨਹੀਂ ਸੇਵਾਮੁਕਤ ਫ਼ੌਜੀ ਦੀ ਨਿਕਲੀ, ਹੈਰਾਨ ਕਰ ਦੇਣ ਵਾਲੇ ਹੋਏ ਖ਼ੁਲਾਸੇ

PUNJAB News Punjabi(ਪੰਜਾਬ)

ਗਦਾਈਪੁਰ ’ਚ ਬੈੱਡ ’ਚੋਂ ਮਿਲੀ ਲਾਸ਼ ਵਿਨੋਦ ਦੀ ਨਹੀਂ ਸੇਵਾਮੁਕਤ ਫ਼ੌਜੀ ਦੀ ਨਿਕਲੀ, ਹੈਰਾਨ ਕਰ ਦੇਣ ਵਾਲੇ ਹੋਏ ਖ਼ੁਲਾਸੇ

  • Edited By Shivani Attri,
  • Updated: 10 May, 2024 12:05 PM
Jalandhar
police caught in the trap of a woman plotting murder
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ.ਬ.)- ਗਦਾਈਪੁਰ ’ਚ ਇਕ ਘਰ ਦੇ ਬੈੱਡ ਬਾਕਸ ’ਚੋਂ ਮਿਲੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਪ੍ਰੈੱਸ ਕਾਨਫ਼ਰੰਸ ਕਰਕੇ ਜੁਆਇੰਟ ਸੀ. ਪੀ. ਨੇ ਜਿਸ ਮ੍ਰਿਤਕ ਦਾ ਨਾਂ ਦੱਸਿਆ, ਉਹ ਜ਼ਿੰਦਾ ਹੈ, ਜਦਕਿ ਲਾਸ਼ ਵਿਨੋਦ ਦੀ ਨਹੀਂ ਸਗੋਂ ਬਰਨਾਲਾ ਦੇ ਰਹਿਣ ਵਾਲੇ ਸੇਵਾਮੁਕਤ ਫ਼ੌਜੀ ਅਫਸਰ ਯੋਗਰਾਜ ਖੱਤਰੀ ਦੀ ਨਿਕਲੀ ਹੈ। ਇਹ ਸੱਚ ਹਮੇਸ਼ਾ ਲਈ ਰਹੱਸ ਹੀ ਰਹਿੰਦਾ, ਜੇਕਰ 2 ਮਈ ਤੋਂ ਲਾਪਤਾ ਅੱਧਖੜ ਉਮਰ ਦੇ ਸਾਬਕਾ ਫ਼ੌਜੀ ਅਫ਼ਸਰ ਦੇ ਪਰਿਵਾਰਕ ਮੈਂਬਰ ਬਰਨਾਲਾ ਪੁਲਸ ਦੀ ਮਦਦ ਨਾਲ ਉਸ ਦੀ ਮੋਬਾਇਲ ਲੋਕੇਸ਼ਨ ਨਾ ਕਢਵਾਉਂਦੇ। ਹੋਇਆ ਇੰਝ ਕਿ ਲਗਭਗ 50 ਸਾਲ ਦੇ ਯੋਗਰਾਜ ਖੱਤਰੀ ਨਿਵਾਸੀ ਬਰਨਾਲਾ 2 ਮਈ ਨੂੰ ਕੁਝ ਦਿਨਾਂ ਲਈ ਆਪਣੇ ਪਰਿਵਾਰ ਨੂੰ ਬਾਹਰ ਜਾਣ ਦਾ ਕਹਿ ਕੇ ਘਰੋਂ ਚਲੇ ਸਨ। 2 ਤੋਂ 3 ਮਈ ਤਕ ਉਨ੍ਹਾਂ ਆਪਣੇ ਘਰ 2 ਵਾਰ ਫੋਨ ਕੀਤਾ ਪਰ 3 ਮਈ ਦੀ ਰਾਤ ਤੋਂ ਉਨ੍ਹਾਂ ਦਾ ਮੋਬਾਇਲ ਫੋਨ ਬੰਦ ਆ ਰਿਹਾ ਸੀ। ਪਰਿਵਾਰ ਨੇ ਸਮਝਿਆ ਕਿ ਬੈਟਰੀ ਘੱਟ ਹੋਣ ਕਾਰਨ ਮੋਬਾਇਲ ਬੰਦ ਹੋ ਗਿਆ ਹੋਵੇਗਾ ਪਰ ਉਸ ਤੋਂ ਬਾਅਦ ਮੋਬਾਇਲ ਆਨ ਹੀ ਨਹੀਂ ਹੋਇਆ।

ਆਰਮੀ ਤੋਂ ਰਿਟਾ. ਖੱਤਰੀ ਦੇ ਪਰਿਵਾਰਕ ਮੈਂਬਰ ਰਿਸ਼ਤੇਦਾਰਾਂ ਕੋਲੋਂ ਉਨ੍ਹਾਂ ਦਾ ਸੁਰਾਗ ਲਾਉਣ ’ਚ ਜੁਟ ਗਏ ਪਰ ਇਸੇ ਵਿਚਕਾਰ ਬਰਨਾਲਾ ਪੁਲਸ ਨੂੰ ਸੂਚਨਾ ਵੀ ਦਿੱਤੀ। ਬਰਨਾਲਾ ਪੁਲਸ ਨੇ ਪਹਿਲਾਂ ਤਾਂ ਕੋਈ ਸਾਰ ਨਹੀਂ ਲਈ ਪਰ ਮਾਮਲਾ ਸਾਬਕਾ ਫ਼ੌਜੀ ਅਫ਼ਸਰ ਦਾ ਸੀ, ਜਿਸ ਕਾਰਨ ਪੁਲਸ ਨੇ ਉਨ੍ਹਾਂ ਦੇ ਮੋਬਾਇਲ ਦੀ ਆਖਰੀ ਲੋਕੇਸ਼ਨ, ਸੀ. ਡੀ. ਆਰ. (ਕਾਲ ਡਿਟੇਲ ਰਿਕਾਰਡ) ਆਦਿ ਕਢਵਾਈ ਤਾਂ ਪਤਾ ਲੱਗਾ ਕਿ 2 ਮਈ ਤੋਂ ਯੋਗਰਾਜ ਖੱਤਰੀ ਜਲੰਧਰ ਦੇ ਗਦਾਈਪੁਰ ਦੀ ਗਲੀ ਨੰ. 2 ’ਚ ਸਥਿਤ ਇਕ ਘਰ ’ਚ ਰੁਕੇ ਹੋਏ ਸਨ। ਉਨ੍ਹਾਂ 2 ਅਤੇ 3 ਮਈ ਨੂੰ ਘਰ ਜੋ ਫੋਨ ਕੀਤੇ ਸਨ, ਉਹ ਗਦਾਈਪੁਰ ਤੋਂ ਹੀ ਕੀਤੇ ਸਨ।

ਇਹ ਵੀ ਪੜ੍ਹੋ- ਮੈਨੂੰ ਬੋਲਣ ਦੀ ਲੋੜ ਨਹੀਂ, ਸਾਡੀ ਸਰਕਾਰ ਦੇ ਜ਼ੀਰੋ ਬਿੱਲ ਤੇ 43 ਹਜ਼ਾਰ ਨੌਕਰੀਆਂ ਬੋਲਦੀਆਂ ਹਨ : ਭਗਵੰਤ ਮਾਨ

PunjabKesari

ਪੁਲਸ ਨੂੰ ਮਾਮਲਾ ਗੰਭੀਰ ਲੱਗਾ ਤਾਂ ਯੋਗਰਾਜ ਦੇ ਬੇਟੇ ਅਤੇ ਹੋਰ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਬਰਨਾਲਾ ਪੁਲਸ ਗਦਾਈਪੁਰ ਪੁੱਜੀ। ਗਦਾਈਪੁਰ ਦੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਉਨ੍ਹਾਂ ਯੋਗਰਾਜ ਦੀਆਂ ਤਸਵੀਰਾਂ ਵਿਖਾਈਆਂ ਤਾਂ ਪਤਾ ਲੱਗਾ ਕਿ ਕੁਝ ਦਿਨ ਪਹਿਲਾਂ ਇਸ ਵਿਅਕਤੀ ਨੂੰ ਉਨ੍ਹਾਂ ਕਤਲ ਦੇ ਦੋਸ਼ ’ਚ ਫੜੀ ਗਈ ਹਿਮਾਚਲੀ ਦੇਵੀ ਨਾਲ ਵੇਖਿਆ ਸੀ ਅਤੇ ਉਦੋਂ ਯੋਗਰਾਜ ਨੇ ਟੋਪੀ ਵੀ ਪਹਿਨੀ ਹੋਈ ਸੀ। ਇਹ ਮਾਮਲਾ ਥਾਣਾ ਨੰ. 8 ਦੀ ਪੁਲਸ ਦੇ ਧਿਆਨ ’ਚ ਆਇਆ ਤਾਂ ਇਕ ਵਾਰ ਪੁਲਸ ਵੀ ਹੈਰਾਨ ਹੋ ਗਈ ਕਿ ਹਿਮਾਚਲੀ ਨੇ ਇਹ ਝੂਠ ਕਿਉਂ ਬੋਲਿਆ। ਪੁਲਸ ਅਧਿਕਾਰੀ ਇਸ ਕਤਲ ਦੇ ਮਾਮਲੇ ਨੂੰ 24 ਘੰਟਿਆਂ ਅੰਦਰ ਟਰੇਸ ਕਰਨ ਸਬੰਧੀ ਪ੍ਰੈੱਸ ਕਾਨਫ਼ਰੰਸ ਵੀ ਕਰ ਚੁੱਕੇ ਸਨ। ਅਜਿਹੇ ’ਚ ਪੁਲਸ ਨੇ ਸਿਵਲ ਹਸਪਤਾਲ ਲਿਜਾ ਕੇ ਗਦਾਈਪੁਰ ’ਚ ਹਿਮਾਚਲੀ ਦੇ ਘਰੋਂ ਮਿਲੀ ਲਾਸ਼ ਦੀ ਪਛਾਣ ਕਰਵਾਉਣੀ ਚਾਹੀ ਤਾਂ ਮ੍ਰਿਤਕ ਦੇ ਬੇਟੇ ਨੇ ਉਹ ਲਾਸ਼ ਆਪਣੇ ਪਿਤਾ ਦੀ ਦੱਸੀ। ਪੁਲਸ ਵੀ ਹੈਰਾਨ ਸੀ। ਪਤਾ ਲੱਗਾ ਕਿ ਹਿਮਾਚਲੀ ਨੇ ਪੁਲਸ ਨੂੰ ਗੁੰਮਰਾਹ ਕੀਤਾ ਅਤੇ ਆਪਣੇ ਜਾਲ ’ਚ ਫਸਾ ਲਿਆ। ਦਰਅਸਲ ਹਿਮਾਚਲੀ ਨੇ ਮ੍ਰਿਤਕ ਦਾ ਨਾਂ ਗਲਤ ਦੱਸਿਆ ਸੀ ਅਤੇ ਲਾਸ਼ ਜਿਸ ਵਿਨੋਦ ਕੁਮਾਰ ਨਕੁਲ ਦੀ ਦੱਸੀ ਗਈ, ਉਹ ਉਸ ਦੇ ਕਥਿਤ ਪਤੀ ਦੇ ਸਕੇ ਭਰਾ ਦਾ ਨਾਂ ਹੈ ਅਤੇ ਉਹ ਜ਼ਿੰਦਾ ਹੈ। ਪੁਲਸ ਹੁਣ ਆਪਣੇ ਦਸਤਾਵੇਜ਼ਾਂ ’ਤੇ ਮ੍ਰਿਤਕ ਦਾ ਨਾਂ ਠੀਕ ਕਰਵਾਏਗੀ ਅਤੇ ਲਾਸ਼ ਦਾ ਸ਼ੁੱਕਰਵਾਰ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਦੂਜੇ ਪਾਸੇ ਥਾਣਾ ਨੰ. 8 ਦੇ ਇੰਚਾਰਜ ਗੁਰਮੀਤ ਸਿੰਘ ਨੇ ਕਿਹਾ ਕਿ ਹੁਣ ਟੈਕਨੀਕਲ ਐਵੀਡੈਂਸ ਨਾਲ ਜਾਂਚ ਕੀਤੀ ਜਾਵੇਗੀ। ਹਿਮਾਚਲੀ ਅਤੇ ਉਸ ਦਾ ਕਿਰਾਏਦਾਰ ਸਨੋਜ ਰਿਮਾਂਡ ਅਧੀਨ ਹੈ। ਹੁਣ ਹਿਮਾਚਲੀ ਤੋਂ ਇਹ ਪੁੱਛਗਿੱਛ ਹੋਵੇਗੀ ਕਿ ਉਸ ਨੇ ਯੋਗਰਾਜ ਖੱਤਰੀ ਦਾ ਕਤਲ ਕਿਉਂ ਕੀਤਾ। ਇਹ ਕਤਲ ਸੀ ਕਿ ਕਿਸੇ ਚੀਜ਼ ਦੀ ਓਵਰਡੋਜ਼ ਕਾਰਨ ਉਨ੍ਹਾਂ ਦੀ ਮੌਤ ਹੋਈ, ਹੁਣ ਇਹ ਵੀ ਜਾਂਚ ਦਾ ਹਿੱਸਾ ਹੈ।

ਇਹ ਵੀ ਪੜ੍ਹੋ- ਸ੍ਰੀ ਕੀਰਤਪੁਰ ਸਾਹਿਬ ਵਿਖੇ ਸੜਕ ਹਾਦਸੇ 'ਚ ਉਜੜਿਆ ਪਰਿਵਾਰ, ਪਤੀ-ਪਤਨੀ ਸਣੇ 3 ਜੀਆਂ ਦੀ ਮੌਤ, ਆਲਟੋ ਕਾਰ ਦੇ ਉੱਡੇ ਪਰਖੱਚੇ

ਇਕ ਹਫ਼ਤਾ ਅੰਬਾਲਾ ’ਚ ਰਹਿਣ ਜਾਂਦੀ ਸੀ ਹਿਮਾਚਲੀ
ਹੁਣ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਹਿਮਾਚਲੀ ਪਿਛਲੇ ਲਗਭਗ 6 ਮਹੀਨਿਆਂ ਤੋਂ ਅਕਸਰ ਅੰਬਾਲਾ ਜਾਂਦੀ ਰਹਿੰਦੀ ਸੀ। ਉਹ ਲੋਕਾਂ ਨੂੰ ਦੱਸਦੀ ਕਿ ਕਿਸੇ ਆਰਮੀ ਅਫ਼ਸਰ ਨਾਲ ਉਸ ਦੀ ਚੰਗੀ ਜਾਣ-ਪਛਾਣ ਹੈ, ਜਿਸ ਨੇ ਉਸ ਨੂੰ ਰੇਲਵੇ ’ਚ ਨੌਕਰੀ ’ਤੇ ਲੁਆ ਦਿੱਤਾ ਹੈ ਪਰ ਹਿਮਾਚਲੀ ਉਥੇ ਅੰਬਾਲਾ ’ਚ ਇਕ ਹੋਟਲ ਵਿਚ ਰੁਕਦੀ ਸੀ। ਬਰਨਾਲਾ ਪੁਲਸ ਨੇ ਯੋਗਰਾਜ ਖੱਤਰੀ ਦੇ ਮੋਬਾਇਲ ਨੰਬਰ ਦੀ ਜੋ ਸੀ. ਡੀ. ਆਰ. ਕਢਵਾਈ ਹੈ, ਉਸ ਤੋਂ ਯੋਗਰਾਜ ਅਤੇ ਹਿਮਾਚਲੀ ਦੀਆਂ ਲੰਮੀਆਂ-ਲੰਮੀਆਂ ਗੱਲਾਂ ਹੋਈਆਂ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 5-6 ਮਹੀਨਿਆਂ ਤੋਂ ਉਹ ਦੋਵੇਂ ਇਕ-ਦੂਜੇ ਦੇ ਸੰਪਰਕ ’ਚ ਸਨ।

3 ਦਿਨਾਂ ’ਚ ਵੱਖ-ਵੱਖ ਦੁਕਾਨਾਂ ਤੋਂ ਖ਼ਰੀਦ ਚੁੱਕੀ ਸੀ 30 ਕਿਲੋ ਦੇ ਲਗਭਗ ਲੂਣ
ਗਦਾਈਪੁਰ ’ਚ ਕੁਝ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਿਮਾਚਲੀ 3 ਮਈ ਤੋਂ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ ਸਿਰਫ਼ 2-3 ਦਿਨਾਂ ’ਚ ਲਗਭਗ 30 ਕਿਲੋ ਲੂਣ ਖ਼ਰੀਦ ਚੁੱਕੀ ਹੈ। ਦਰਅਸਲ ਹਿਮਾਚਲੀ ਦੀ ਸੋਚ ਸੀ ਕਿ ਲੂਣ ਪਾਉਣ ਨਾਲ ਲਾਸ਼ ਗਲੇਗੀ ਨਹੀਂ ਅਤੇ ਉਸ ਦੀ ਬਦਬੂ ਵੀ ਨਹੀਂ ਆਵੇਗੀ। ਉਸ ਨੇ ਬੈੱਡ ਦੇ ਅੰਦਰ ਅਤੇ ਲਾਸ਼ ਦੇ ਉੱਪਰ ਲੂਣ ਛਿੜਕਿਆ ਹੋਇਆ ਸੀ ਅਤੇ ਹੁਣ ਮੰਨਿਆ ਜਾ ਰਿਹਾ ਹੈ ਕਿ ਲੂਣ ਆਪਣਾ ਸਹੀ ਢੰਗ ਨਾਲ ਕੰਮ ਕਰੇ, ਇਸੇ ਕਾਰਨ ਉਸ ਨੇ ਲਾਸ਼ ਤੋਂ ਕੱਪੜੇ ਵੀ ਉਤਾਰ ਦਿੱਤੇ ਸਨ। ਇਹ ਯੋਜਨਾ ਅਸਫ਼ਲ ਹੋਈ ਅਤੇ ਬਦਬੂ ਆਉਣ ਲੱਗੀ ਤਾਂ ਹਿਮਾਚਲੀ ਨੇ ਨਵੀਂ ਸਾਜ਼ਿਸ਼ ਰਚ ਦਿੱਤੀ ਤੇ ਰੌਲਾ ਪਾ ਦਿੱਤਾ ਕਿ ਉਸ ਦੇ ਕਥਿਤ ਪਤੀ ਗੁੱਲੂ ਨੇ ਕਤਲ ਕਰਕੇ ਲਾਸ਼ ਨੂੰ ਬੈੱਡ ’ਚ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ- ਪਿਆਕੜਾਂ ਲਈ ਖ਼ਾਸ ਖ਼ਬਰ, ਖੁੱਲ੍ਹ ਗਏ ਨਵੇਂ ਸ਼ਰਾਬ ਦੇ ਠੇਕੇ, ਰੇਹੜੀਆਂ ’ਤੇ ਸ਼ਰਾਬ ਪਿਲਾਉਣ ਦੀ ਦਿੱਤੀ ਪਰਮਿਸ਼ਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • murder
  • trap
  • woman
  • Police caught
  • ਬੈੱਡ
  • ਕਤਲ
  • ਔਰਤ
  • ਸੇਵਾਮੁਕਤ ਫ਼ੌਜੀ

ਵਿਆਹ ਕਰਵਾ ਕੇ ਖੁਸ਼ੀ-ਖੁਸ਼ੀ ਪਰਤ ਰਹੇ ਲਾੜਾ-ਲਾੜੀ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ

NEXT STORY

Stories You May Like

  • deadbody of a child found near a flyover
    ਫਲਾਈਓਵਰ ਨੇੜੇ ਜਵਾਕ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • abandoned car  dead body of a young man  dead body in the car
    ਸੜਕ 'ਤੇ ਖੜ੍ਹੀ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • deadbody of a young man found in suspicious circumstances in jagraon
    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ, ਨਹੀਂ ਮੁੜਿਆ ਵਾਪਸ
  • man found
    4 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਨਦੀ 'ਚੋਂ ਮਿਲੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
  • deadbody of unidentified person found
    ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • sri muktsar sahib  body of a person
    ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +