Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:35:04 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਰਦੀਆਂ 'ਚ ਘੱਟ ਅਤੇ ਗਰਮੀਆਂ 'ਚ ਵੱਧ ਜਾਂਦੀਆਂ ਹਨ ਪੁਲਸ ਕੋਲ ਸ਼ਿਕਾਇਤਾਂ

PUNJAB News Punjabi(ਪੰਜਾਬਂ)

ਸਰਦੀਆਂ 'ਚ ਘੱਟ ਅਤੇ ਗਰਮੀਆਂ 'ਚ ਵੱਧ ਜਾਂਦੀਆਂ ਹਨ ਪੁਲਸ ਕੋਲ ਸ਼ਿਕਾਇਤਾਂ

  • Updated: 04 Mar, 2018 11:38 AM
Punjab
police complaints summer
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਵਿੰਦਰ ਸ਼ਰਮਾ)— ਸਰਦੀ ਦਾ ਮੌਸਮ, ਛੋਟੇ ਦਿਨ ਅਤੇ ਠੰਡਾ ਦਿਮਾਗ, ਸ਼ਾਇਦ ਇਸੇ ਕਾਰਨ ਹੀ ਪੁਲਸ ਅਧਿਕਾਰੀਆਂ ਕੋਲ ਆਉਣ ਵਾਲੀਆਂ ਸ਼ਿਕਾਇਤਾਂ 'ਚ ਭਾਰੀ ਕਮੀ ਹੋ ਜਾਂਦੀ ਹੈ। ਦਸੰਬਰ, ਜਨਵਰੀ ਅਤੇ ਫਰਵਰੀ ਮਹੀਨੇ ਦੀ ਗੱਲ ਕਰੀਏ ਤਾਂ ਪੁਲਸ ਅਧਿਕਾਰੀਆਂ ਕੋਲ ਆਉਣ ਵਾਲੀਆਂ ਸ਼ਿਕਾਇਤਾਂ 'ਚ 30 ਫੀਸਦੀ ਤੋਂ ਵੀ ਵੱਧ ਕਮੀ ਦਰਜ ਕੀਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗਰਮੀ ਵੱਧਣ ਦੇ ਨਾਲ-ਨਾਲ ਸ਼ਿਕਾਇਤਾਂ ਦਾ ਵੀ ਢੇਰ ਲੱਗਣ ਲੱਗਦਾ ਹੈ। ਪੁਲਸ ਅਧਿਕਾਰੀ ਇਸ ਦੇ ਪਿੱਛੇ ਮਨੋਵਿਗਿਆਨਕ ਅਸਰ ਵੀ ਮੰਨਦੇ ਹਨ। ਉਹ ਕਹਿੰਦੇ ਹਨ ਕਿ ਜਿਵੇਂ-ਜਿਵੇਂ ਗਰਮੀ ਵੱਧਦੀ ਹੈ, ਇਨਸਾਨ ਦੇ ਦਿਮਾਗ 'ਚ ਵੀ ਗਰਮੀ ਵੱਧਦੀ ਹੈ। ਮਾੜੀ-ਮੋਟੀ ਬਹਿਸਬਾਜ਼ੀ ਨੂੰ ਲੈ ਕੇ ਵੀ ਵਿਅਕਤੀ ਸ਼ਿਕਾਇਤ ਕਰਨ ਤੋਂ ਨਹੀਂ ਟਲਦਾ, ਉਥੇ ਹੀ ਸਰਦੀਆਂ 'ਚ ਇਸ ਦੇ ਉਲਟ ਅਸਰ ਦਿਖਦਾ ਹੈ। ਦਿਮਾਗ ਠੰਡਾ ਹੋਣ ਕਾਰਨ ਛੋਟੀ ਮੋਟੀ ਬਹਿਸਬਾਜ਼ੀ ਵਿਚ ਵਿਅਕਤੀ ਸਮਝੌਤਾ ਕਰ ਲੈਣਾ ਹੀ ਠੀਕ ਸਮਝਦਾ ਹੈ। 
ਪੁਲਸ ਕਮਿਸ਼ਨਰੇਟ ਦੀ ਗੱਲ ਕਰੀਏ ਤਾਂ ਮਾਰਚ 2017 ਵਿਚ ਵੱਖ-ਵੱਖ ਅਧਿਕਾਰੀਆਂ ਕੋਲ ਜਨਤਾ ਦੀਆਂ 733 ਸ਼ਿਕਾਇਤਾਂ ਆਈਆਂ। ਅਪ੍ਰੈਲ 2017 'ਚ ਇਹ ਗਿਣਤੀ ਵੱਧ ਕੇ 798 ਹੋ ਗਈ। ਮਈ 2017 ਵਿਚ ਸ਼ਿਕਾਇਤਾਂ ਦੀ ਗਿਣਤੀ 880 ਪਹੁੰਚ ਗਈ। ਗਰਮੀ ਦੇ ਜ਼ੋਰ ਫੜਦਿਆਂ ਹੀ ਜੂਨ ਵਿਚ ਇਹ ਗਿਣਤੀ 1034 ਤੱਕ ਪਹੁੰਚ ਗਈ। ਜੁਲਾਈ ਵਿਚ ਅਧਿਕਾਰੀਆਂ ਕੋਲ ਆਉਣ ਵਾਲੀਆਂ ਸ਼ਿਕਾਇਤਾਂ ਦੀ ਗਿਣਤੀ 994 ਅਤੇ ਅਗਸਤ ਵਿਚ 1023 ਸੀ। ਸਤੰਬਰ 'ਚ ਇਹ ਗਿਣਤੀ 805 ਰਹਿ ਗਈ ਅਤੇ ਅਕਤੂਬਰ ਵਿਚ ਇਹ 778 'ਤੇ ਆ ਗਈ। ਨਵੰਬਰ ਵਿਚ ਸ਼ਿਕਾਇਤਾਂ ਦੀ ਗਿਣਤੀ 724 ਦਰਜ ਕੀਤੀ ਗਈ। ਦਸੰਬਰ ਵਿਚ ਸ਼ਿਕਾਇਤਾਂ ਦੀ ਗਿਣਤੀ 'ਚ ਹੋਰ ਗਿਰਾਵਟ ਨਜ਼ਰ ਆਈ ਅਤੇ ਉਹ 654 ਅਤੇ ਜਨਵਰੀ 'ਚ 613 ਰਹਿ ਗਈਆਂ। ਫਰਵਰੀ ਵਿਚ ਇਹ ਗਿਣਤੀ 650 ਹੋ ਗਈ। 
ਗਰਮੀਆਂ 'ਚ ਜਦੋਂ ਦਿਨ ਵੱਡੇ ਹੋ ਜਾਂਦੇ ਹਨ ਤਾਂ ਲੋਕ ਖੁੱਲ੍ਹ ਕੇ ਇਕ-ਦੂਜੇ ਦੇ ਖਿਲਾਫ ਸ਼ਿਕਾਇਤਾਂ ਕਰਨ ਨਿਕਲ ਪੈਂਦੇ ਹਨ। ਉਥੇ ਹੀ ਸਰਦੀਆਂ ਵਿਚ ਲੋਕ ਵਧੇਰੇ ਕਰਕੇ ਘਰਾਂ ਵਿਚ ਵੜੇ ਰਹਿਣਾ ਹੀ ਪਸੰਦ ਕਰਦੇ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਗਰਮੀਆਂ 'ਚ ਜਿੱਥੇ ਕੁੱਟਮਾਰ ਅਤੇ ਜ਼ਮੀਨ-ਜਾਇਦਾਦ ਸਬੰਧੀ ਸ਼ਿਕਾਇਤਾਂ ਵੱਧ ਜਾਂਦੀਆਂ ਹਨ, ਉਥੇ ਹੀ ਸਰਦੀਆਂ ਵਿਚ ਕੁੱਟਮਾਰ ਦੇ ਮਾਮਲਿਆਂ ਦੀਆਂ ਸ਼ਿਕਾਇਤਾਂ ਕਾਫੀ ਘੱਟ ਹੋ ਜਾਂਦੀਆਂ ਹਨ। ਅੰਕੜੇ ਵੀ ਹਕੀਕਤ ਨੂੰ ਬਿਆਨ ਕਰਦੇ ਹਨ। 
ਜੂਨ ਮਹੀਨੇ 'ਚ ਸਭ ਤੋਂ ਵੱਧ 1034 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਅਤੇ ਇਨ੍ਹਾਂ 'ਚੋਂ ਲਗਭਗ ਅੱਧੀਆਂ ਸ਼ਿਕਾਇਤਾਂ ਕੁੱਟਮਾਰ ਅਤੇ ਜ਼ਮੀਨ-ਜਾਇਦਾਦ ਸਬੰਧੀ ਸਨ। ਸਭ ਤੋਂ ਘੱਟ ਸ਼ਿਕਾਇਤਾਂ ਜਨਵਰੀ ਵਿਚ 613 ਦਰਜ ਕੀਤੀਆਂ ਗਈਆਂ। ਇਨ੍ਹਾਂ 'ਚੋਂ ਕੁੱਟਮਾਰ ਅਤੇ ਜ਼ਮੀਨੀ ਜਾਇਦਾਦ ਸਬੰਧੀ ਸ਼ਿਕਾਇਤਾਂ ਸਿਰਫ 30 ਫੀਸਦੀ ਸਨ। ਗਰਮੀਆਂ ਵਿਚ ਸ਼ਿਕਾਇਤਾਂ ਵੱਧਣ ਨਾਲ ਏ. ਡੀ. ਸੀ. ਪੀ. ਅਤੇ ਏ. ਸੀ. ਪੀ. ਪੱਧਰ ਦੇ ਅਧਿਕਾਰੀਆਂ ਕੋਲ ਫਾਈਲਾਂ ਦਾ ਢੇਰ ਲੱਗ ਜਾਂਦਾ ਹੈ ਅਤੇ ਇਨ੍ਹਾਂ ਨੂੰ ਨਿਪਟਾਉਣ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਦੀਆਂ ਵਿਚ ਸ਼ਿਕਾਇਤਾਂ ਘੱਟ ਹੋਣ ਕਾਰਨ ਅਧਿਕਾਰੀਆਂ ਨੂੰ ਸ਼ਿਕਾਇਤਾਂ ਨਿਬੇੜਨ ਲਈ ਕਾਫੀ ਸਮਾਂ ਮਿਲ ਜਾਂਦਾ ਹੈ ਤੇ ਪੈਂਡਿੰਗ ਪਈਆਂ ਫਾਈਲਾਂ ਵੀ ਘੱਟ ਹੋ ਜਾਂਦੀਆਂ ਹਨ। ਇਹੀ ਕਾਰਨ ਹੈ ਕਿ ਏ. ਡੀ. ਸੀ. ਪੀ. ਸਿਟੀ-1, ਏ. ਡੀ. ਸੀ. ਪੀ. ਸਿਟੀ-2, ਏ. ਸੀ. ਪੀ. ਮਾਡਲ ਟਾਊਨ, ਏ. ਸੀ. ਪੀ. ਕੈਂਟ, ਏ. ਸੀ. ਪੀ. ਨਾਰਥ, ਏ. ਸੀ. ਪੀ. ਸੈਂਟਰਲ ਅਤੇ ਏ. ਸੀ. ਪੀ. ਵੈਸਟ ਅੱਜਕਲ ਆਪਣਾ ਪੂਰਾ ਸਮਾਂ ਪੈਂਡਿੰਗ ਸ਼ਿਕਾਇਤਾਂ ਨੂੰ ਨਿਪਟਾਉਣ ਵਿਚ ਲਗਾ ਰਹੇ ਹਨ ਅਤੇ ਜਨਤਾ ਨੂੰ ਵੀ ਸਮੇਂ 'ਤੇ ਇਨਸਾਫ ਮਿਲ ਰਿਹਾ ਹੈ। ਪੁਲਸ ਅਧਿਕਾਰੀ ਵੀ ਮੰਨਦੇ ਹਨ ਕਿ ਗਰਮੀਆਂ ਵਿਚ ਪੁਲਸ ਵਿਭਾਗ ਕੋਲ ਸ਼ਿਕਾਇਤਾਂ ਦੀ ਗਿਣਤੀ ਵੱਧ ਜਾਂਦੀ ਹੈ। 
ਮੌਸਮ ਦਾ ਸਰੀਰ 'ਤੇ ਪੈਂਦਾ ਹੈ ਡੂੰਘਾ ਅਸਰ: ਡਾ. ਕੁਰਦਕਰ
ਮਨੋਵਿਗਿਆਨਕ ਡਾ. ਬੀ. ਐੱਸ. ਕੁਰਦਕਰ ਕਹਿੰਦੇ ਹਨ ਕਿ ਮੌਸਮ ਦਾ ਮਨੁੱਖ ਦੇ ਸਰੀਰ 'ਤੇ ਡੂੰਘਾ ਅਸਰ ਪੈਂਦਾ ਹੈ। ਉਹ ਕਹਿੰਦੇ ਹਨ ਕਿ ਗਰਮੀ ਨਾਲ ਇਨਸਾਨ ਦੇ ਸਰੀਰ ਵਿਚ ਉਤੇਜਨਾ ਵੱਧ ਜਾਂਦੀ ਹੈ ਅਤੇ ਉਹ ਕਿਸੇ ਨਾ ਕਿਸੇ ਰੂਪ ਵਿਚ ਬਾਹਰ ਨਿਕਲਦੀ ਹੈ, ਜਿਸ ਨਾਲ ਸ਼ਿਕਾਇਤਾਂ ਦੀ ਗਿਣਤੀ ਵੀ ਵੱਧਦੀ ਹੈ। ਉਥੇ ਹੀ ਸਰਦੀਆਂ ਵਿਚ ਸਰੀਰ ਵਿਚ ਉਤੇਜਨਾ ਘੱਟ ਅਤੇ ਦਿਮਾਗ ਠੰਡਾ ਰਹਿੰਦਾ ਹੈ, ਜਿਸ ਕਾਰਨ ਸਰਦੀਆਂ 'ਚ ਕੁੱਟਮਾਰ ਦੀਆਂ ਘਟਨਾਵਾਂ ਘੱਟ ਹੋ ਜਾਂਦੀਆਂ ਹਨ।  

  • ਸਰਦੀਆਂ
  • ਸ਼ਿਕਾਇਤਾਂ
  • ਗਰਮੀਆਂ
  • police Complaints

ਜਲੰਧਰ: ਪਾਣੀ 'ਚੋਂ ਨਿਕਲੀਆਂ ਸੁੰਡੀਆਂ, ਇਲਾਕਾ ਵਾਸੀਆਂ 'ਚ ਭਾਰੀ ਰੋਸ (ਤਸਵੀਰਾਂ)

NEXT STORY

Stories You May Like

  • india and zimbabwe have equal chances in t20 series  raza
    ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ
  • indian jails overcrowded  criminals are becoming criminals
    ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ ਅਪਰਾਧੀ!
  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  •   enrolments in government schools are decreasing
    ਸੰਸਦ ’ਚ ਕੇਂਦਰ ਨੇ ਮੰਨਿਆ–ਸਰਕਾਰੀ ਸਕੂਲਾਂ ’ਚ ਘੱਟ ਰਹੇ ਹਨ ਦਾਖਲੇ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • tension in pok
    PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • minorities n bangladesh
    ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +