Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:55:48 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭੋਗਪੁਰ: ਸਪੈਸ਼ਲ ਚੈਕਿੰਗ ਦੌਰਾਨ ਸ਼ਰਾਬੀ ਹਾਲਤ ’ਚ ਮਿਲੇ ਥਾਣੇਦਾਰ ਤੇ ਹੌਲਦਾਰ, ਡਿੱਗੀ ਗਾਜ

PUNJAB News Punjabi(ਪੰਜਾਬ)

ਭੋਗਪੁਰ: ਸਪੈਸ਼ਲ ਚੈਕਿੰਗ ਦੌਰਾਨ ਸ਼ਰਾਬੀ ਹਾਲਤ ’ਚ ਮਿਲੇ ਥਾਣੇਦਾਰ ਤੇ ਹੌਲਦਾਰ, ਡਿੱਗੀ ਗਾਜ

  • Edited By Shivani Attri,
  • Updated: 17 Jan, 2022 12:01 PM
Jalandhar
police constable drug condition on special checking
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਸੂਰੀ)- ਥਾਣਾ ਭੋਗਪੁਰ ਵਿਚ ਉੱਚ ਪੁਲਸ ਅਫ਼ਸਰ ਵੱਲੋਂ ਭੋਗਪੁਰ ਵਿਚ ਲੱਗਦੇ ਨਾਕਿਆਂ ਦੀ ਅਚਨਚੇਤ ਚੈਕਿੰਗ ਦੌਰਾਨ ਸ਼ਰਾਬੀ ਹਾਲਤ ਵਿਚ ਮਿਲੇ ਇਕ ਥਾਣੇਦਾਰ ਅਤੇ ਇਕ ਹੌਲਦਾਰ ਨੂੰ ਮੁਅਤਲ ਕੀਤੇ ਜਾਣ ਅਤੇ ਥਾਣਾ ਮੁਖੀ ਰਛਪਾਲ ਸਿੰਘ ਨੂੰ ਵੀ ਪੁਲਸ ਲਾਈਨ ਭੇਜ ਦਿੱਤੇ ਜਾਣ ਦੀ ਖ਼ਬਰ ਹੈ। ਇਸ ਸਬੰਧੀ ਡੀ. ਐੱਸ. ਪੀ. ਆਪਰੇਸ਼ਨ ਅਤੇ ਸੁਰੱਖਿਆ ਹਰਿੰਦਰ ਸਿੰਘ ਗਿੱਲ ਵੱਲੋਂ ਭੋਗਪੁਰ ਸ਼ਹਿਰ ਵਿਚ ਰਾਤ ਸਮੇਂ ਲਗਦੇ ਨਾਕਿਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਚੈਕਿੰਗ ਦੌਰਾਨ ਭੋਗਪੁਰ ਥਾਣੇ ਦੇ ਇਕ ਨਾਕੇ ’ਤੇ ਤਾਇਨਾਤ ਥਾਣੇਦਾਰ ਸੁਖਦੇਵ ਅਤੇ ਹੌਲਦਾਰ ਸੁਖਵਿੰਦਰ ਸ਼ਰਾਬੀ ਹਾਲਤ ਵਿਚ ਪਾਏ ਜਾਣ ਤੋਂ ਬਾਅਦ ਪੁਲਸ ਮਹਿਕਮੇ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਕੋਵਿਡ ਨੂੰ ਲੈ ਕੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਿਆਸੀ ਪਾਰਟੀਆਂ ਨੂੰ ਕੀਤੀ ਇਹ ਅਪੀਲ

ਡੀ. ਐੱਸ. ਪੀ. ਵੱਲੋਂ ਇਹ ਮਾਮਲਾ ਐੱਸ. ਐੱਸ. ਪੀ. ਜਲੰਧਰ ਦਿਹਾਤੀ ਦੇ ਧਿਆਨ ਵਿਚ ਲਿਆਂਦਾ ਗਿਆ। ਮਹਿਕਮੇ ਵੱਲੋਂ ਥਾਣਾ ਮੁਖੀ ਰਛਪਾਲ ਸਿੰਘ ਨੂੰ ਪੁਲਸ ਲਾਈਨ ਜਲੰਧਰ ਦਿਹਾਤੀ ਵਿਚ ਭੇਜ ਦਿੱਤਾ ਗਿਆ। ਡਿਊਟੀ ਵਿਚ ਕੁਤਾਹੀ ਕਰਨ ਵਾਲੇ ਥਾਣੇਦਾਰ ਸੁਖਦੇਵ ਅਤੇ ਹੌਲਦਾਰ ਸੁਖਵਿੰਦਰ ਨੂੰ ਸਸਪੈਂਡ ਕਰ ਦਿੱਤਾ ਗਿਆ। ਪੁਲਸ ਮਹਿਕਮਾ ਥਾਣਾ ਭੋਗਪੁਰ ਵਿਚ ਤਾਇਨਾਤ ਸਬ ਇਸੰਪੈਕਟਰ ਪ੍ਰੇਮਜੀਤ ਸਿੰਘ ਨੂੰ ਕਾਰਜਕਾਰੀ ਥਾਣਾ ਮੁਖੀ ਲਗਾ ਦਿੱਤਾ ਗਿਆ ਹੈ। ਇਸ ਮਾਮਲੇ ਸਬੰਧੀ ਜਦੋਂ ਡੀ. ਐੱਸ. ਪੀ. ਆਪਰੇਸ਼ਨ ਅਤੇ ਸੁਰੱਖਿਆ ਹਰਿੰਦਰ ਸਿੰਘ ਗਿੱਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਡੀ. ਐੱਸ. ਪੀ. ਆਦਮਪੁਰ ਨਾਲ ਗੱਲ ਕਰਨ ਲਈ ਕਿਹਾ ਪਰ ਡੀ. ਐੱਸ. ਪੀ. ਆਦਮਪੁਰ ਅਜੈ ਗਾਂਧੀ ਨੇ ਕਿਹਾ ਕਿ ਉਹ ਇਕਾਂਤਵਾਸ ਵਿਚ ਹਨ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣਾ ਮੁੱਖੀ ਭੋਗਪੁਰ ਪ੍ਰੇਮਜੀਤ ਸਿੰਘ ਨੇ ਦੱਸਿਆ ਹੈ ਕਿ ਉਚ ਅਫ਼ਸਰਾਂ ਵੱਲੋਂ ਥਾਣੇਦਾਰ ਸੁਖਦੇਵ ਅਤੇ ਹੌਲਦਾਰ ਸੁਖਵਿੰਦਰ ਨੂੰ ਸਸਪੈਂਡ ਕਰ ਦਿੱਤਾ ਗਿਆ। ਥਾਣਾ ਮੁੱਖੀ ਰਛਪਾਲ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ ਵਿਖੇ ਵਾਪਰੇ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਨਨਾਣ-ਭਰਜਾਈ ਦੀ ਹੋਈ ਮੌਤ

ਰਾਤ ਸਮੇਂ ਅਕਸਰ ਖਾਲੀ ਰਹਿੰਦੇ ਸਨ ਥਾਣਾ ਭੋਗਪੁਰ ਦੇ ਪੁਲਸ ਨਾਕੇ
ਥਾਣਾ ਭੋਗਪੁਰ ਪੁਲਸ ਵੱਲੋਂ ਲਗਾਏ ਜਾਂਦੇ ਪੁਲਸ ਨਾਕੇ ਕਈ ਵਾਰ ਪੁਲਸ ਮੁਲਾਜ਼ਮ ਨਾ ਹੋਣ ਕਾਰਨ ਖ਼ਾਲੀ ਰਹਿੰਦੇ ਸਨ। ਪਿਛਲੇ ਦਿਨਾਂ ਵਿਚ ਭੋਗਪੁਰ ਵਿਚ ਕਈ ਦੁਕਾਨਾਂ ’ਤੇ ਚੋਰੀਆਂ ਹੋ ਚੁੱਕੀਆਂ ਸਨ। ਅਜਿਹੇ ਹਲਾਤਾਂ ਵਿਚ ਜਲੰਧਰ ਦਿਹਾਤੀ ਪੁਲਸ ਵੱਲੋਂ ਅਚਨਚੇਤ ਚੈਕਿੰਗ ਕਰਕੇ ਕੀਤੀ ਗਈ ਸਖ਼ਤ ਕਾਰਵਾਈ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਚੋਣ ਜ਼ਾਬਤੇ ਦੌਰਾਨ ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਮਨੀ ਐਕਸਚੇਂਜਰ ਤੋਂ ਲੁੱਟੀ ਲੱਖਾਂ ਦੀ ਨਕਦੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Special checking
  • drunken condition
  • police station
  • hooliganism
  • ਸਪੈਸ਼ਲ ਚੈਕਿੰਗ
  • ਸ਼ਰਾਬੀ ਹਾਲਤ
  • ਥਾਣੇਦਾਰ
  • ਹੌਲਦਾਰ
  • ਵੱਡੀ ਕਾਰਵਾਈ

ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਨਹੀਂ ਬਖਸ਼ਾਂਗੇ : ਮੀਨਾਕਸ਼ੀ ਲੇਖੀ

NEXT STORY

Stories You May Like

  • tapa police  police checking  checking operation
    ਤਪਾ ਪੁਲਸ ਵੱਲੋਂ ਘਰਾਂ ਦੀ ਚੈਕਿੰਗ ਦੌਰਾਨ ਕਈ ਸ਼ੱਕੀ ਕਾਬੂ
  • a big player got caught in the middle of the ongoing league
    ਵੱਡੀ ਖਬਰ : ਚੱਲਦੀ ਲੀਗ ਵਿਚਾਲੇ ਧਾਕੜ ਖਿਡਾਰੀ 'ਤੇ ਡਿੱਗੀ ਗਾਜ ! ਲੱਗ ਸਕਦੈ Ban
  • central jail  faridkot jail checking  mobile in jail
    ਕੇਂਦਰੀ ਜੇਲ੍ਹ ’ਚ ਅਚਾਨਕ ਚੈਕਿੰਗ ਦੌਰਾਨ 3 ਮੋਬਾਈਲ ਬਰਾਮਦ, 5 ਹਵਾਲਾਤੀਆਂ ਖ਼ਿਲਾਫ ਕੇਸ ਦਰਜ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • student did horrible thing
    ਪੁਲਸ ਤੋਂ ਤੰਗ ਆ ਕੇ BSC ਦੇ ਵਿਦਿਆਰਥੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ ! ਹੁਣ 3 ਮੁਲਾਜ਼ਮਾਂ 'ਤੇ ਡਿੱਗੀ ਗਾਜ
  • srinagar airport us nationals detained satellite phone garmin device
    ਸ੍ਰੀਨਗਰ ਹਵਾਈ ਅੱਡੇ 'ਤੇ ਹਿਰਾਸਤ 'ਚ ਲਏ ਦੋ ਅਮਰੀਕੀ ਨਾਗਰਿਕ, ਚੈਕਿੰਗ ਦੌਰਾਨ ਮਿਲਿਆ ਸੈਟੇਲਾਈਟ ਫ਼ੋਨ
  • indian army constable rampal singh dies of heart attack while on duty
    ਭਾਰਤੀ ਫੌਜ ਦੇ ਹੌਲਦਾਰ ਰਾਮਪਾਲ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ
  • special train to run between ferozepur patna from today
    ਫਿਰੋਜ਼ਪੁਰ-ਪਟਨਾ ਵਿਚਾਲੇ ਅੱਜ ਤੋਂ ਚੱਲਣ ਜਾ ਰਹੀ ਸਪੈਸ਼ਲ ਰੇਲਗੱਡੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • picture of grenade thrower on geeta bhawan road released
      ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ...
    • punjab and haryana are geographically naib saini
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +