ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਵਿਖੇ ਪੀ. ਏ. ਪੀ. ਗਰਾਊਂਡ ਵਿਚ ਪੰਜਾਬ ਪੁਲਸ ਦੇ ਮੁਲਾਜ਼ਮ ਭੰਗੜਾ ਪਾਉਂਦੇ ਹੋਏ ਵਿਖਾਈ ਦਿੱਤੇ। ਦਰਅਸਲ ਪੀ.ਏ.ਪੀ. ਗਰਾਊਂਡ ਵਿਚ ਪੰਜਾਬ ਅਤੇ ਚੰਡੀਗੜ੍ਹ ਪੁਲਸ ਦੀ ਕਈ ਮਹੀਨਿਆਂ ਤੋਂ ਟਰੇਨਿੰਗ ਚੱਲ ਰਹੀ ਹੈ। ਇਸੇ ਸੰਬੰਧ ਵਿਚ ਪੀ. ਏ. ਪੀ. ਦੇ ਅਫ਼ਸਰਾਂ ਵੱਲੋਂ ਟਰੇਨਿੰਗ ਦੌਰਾਨ ਬੱਚਿਆਂ ਨਾਲ ਮਨੋਰੰਜਨ ਵੀ ਕੀਤਾ ਗਿਆ। ਇਸ ਦੌਰਾਨ ਜਿੱਥੇ ਬੱਚਿਆਂ ਨੇ ਵੀ ਪੁਲਸ ਮੁਲਾਜ਼ਮਾਂ ਨਾਲ ਭੰਗੜੇ ਪਾ ਕੇ ਖ਼ੂਬ ਮਨੋਰੰਜਨ ਕੀਤਾ।

ਇਸ ਮੌਕੇ ਰਾਜਸਥਾਨ ਸਮੇਤ ਵੱਖ-ਵੱਖ ਸ਼ਹਿਰਾਂ ਵਿਚੋਂ ਟਰੇਨਿੰਗ ਲੈਣ ਆਏ ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਪੁਲਸ ਅਤੇ ਚੰਡੀਗੜ੍ਹ ਪੁਲਸ ਦੇ ਅਫ਼ਸਰਾਂ ਵੱਲੋਂ ਬਹੁਤ ਵਧੀਆ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਫ਼ਸਰਾਂ ਵੱਲੋਂ ਉਨ੍ਹਾਂ ਨਾਲ ਆਪਣੇ ਬੱਚਿਆਂ ਵਾਂਗ ਵਤੀਰਾ ਕੀਤਾ ਜਾ ਰਿਹਾ ਹੈ ਅਤੇ ਵਧੀਆ ਸਿਖਵਾਈ ਦੇਣ ਦੇ ਨਾਲ-ਨਾਲ ਅੱਜ ਥੋੜ੍ਹਾ ਮਨੋਰਜੰਨ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: 'ਆਪ' ਉਮੀਦਵਾਰ ਮੋਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ




ਇਹ ਵੀ ਪੜ੍ਹੋ- ਪੁੱਤਰਾਂ ਨਾਲ ਮਿਲ ਵਿਧਵਾ ਔਰਤ ਚਲਾ ਰਹੀ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਇਤਰਾਜ਼ਯੋਗ ਹਾਲਾਤ 'ਚ ਫੜੇ ਕੁੜੀਆਂ-ਮੁੰਡੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤਲਵਾਰਾਂ ਤੇ ਗੰਡਾਸੇ ਲੈ ਕੇ ਆਏ ਮੁੰਡੇ ਪਾ ਗਏ ਖਿਲਾਰੇ, ਦੇਖੋ ਮੌਕੇ ਦੀ ਵੀਡੀਓ
NEXT STORY