Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    7:10:18 PM

  • now banks will work for only 5 days notification going viral

    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ?...

  • navjot singh sidhu

    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ’ਚ ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਦੇਹ ਵਪਾਰ ਨੂੰ ਪਵੇਗੀ ਠੱਲ੍ਹ

PUNJAB News Punjabi(ਪੰਜਾਬ)

ਅੰਮ੍ਰਿਤਸਰ ’ਚ ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਦੇਹ ਵਪਾਰ ਨੂੰ ਪਵੇਗੀ ਠੱਲ੍ਹ

  • Edited By Sandeep Kumar,
  • Updated: 07 Sep, 2024 07:46 AM
Amritsar
police formed a special cell to take action on spa centers in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵਿਸ਼ੇਸ਼) : ਹਾਲ ਹੀ ਵਿਚ ਅੰਮ੍ਰਿਤਸਰ 'ਚ ਪੁਲਸ ਪ੍ਰਸ਼ਾਸਨ ਨੇ ਵੱਡੇ ਪੱਧਰ ’ਤੇ ਛਾਪੇਮਾਰੀ ਕਰ ਕੇ ਚੌਹਾਨ ਸਪਾ ਸੈਂਟਰ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਸੀ। ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਸਥਿਤ ਚੌਹਾਨ ਸੈਲੂਨ ਐਂਡ ਸਪਾ ਸੈਂਟਰ ’ਤੇ ਥਾਣਾ ਮੋਹਕਮਪੁਰਾ ਦੀ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 6 ਤੋਂ 7 ਜੋੜੇ ਮੌਕੇ ’ਤੇ ਮੌਜੂਦ ਪਾਏ ਗਏ, ਜਿਨ੍ਹਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ। ਇਹ ਲੋਕ ਕਥਿਤ ਤੌਰ ’ਤੇ ਇਤਰਾਜ਼ਯੋਗ ਹਾਲਤ ਵਿਚ ਪਾਏ ਗਏ ਸਨ। ਪਤਾ ਲੱਗਾ ਹੈ ਕਿ ਇਸ ਮਾਮਲੇ ਵਿਚ ਮੁੱਖ ਤੌਰ ’ਤੇ ਸਪਾ ਸੈਂਟਰ ਚਲਾਉਣ ਵਾਲਾ ਰਿੰਕੂ ਚੌਹਾਨ ਅਤੇ ਉਸ ਦਾ ਮੈਨੇਜਰ ਸੁਮਿਤ ਵਾਸੀ ਜੌੜਾ ਗੇਟ ਅਜੇ ਤੱਕ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ, ਪਰ ਸੂਤਰਾਂ ਦਾ ਕਹਿਣਾ ਹੈ ਕਿ ਕੁਝ ਦਿਨਾਂ ਵਿਚ ਇਹ ਲੋਕ ਪੁਲਸ ਦੇ ਅੜਿੱਕੇ ਚੜ੍ਹ ਸਕਦੇ ਹਨ।

2 ਮਹੀਨਿਆਂ ਤੋਂ ਲਗਾਤਾਰ ਪੁਲਸ ਨੂੰ ਮਿਲ ਰਹੀ ਸਫਲਤਾ
ਭਾਵੇਂ ਕਿ ਅੰਮ੍ਰਿਤਸਰ ਵਿਚ ਸਪਾ ਸੈਂਟਰਾਂ ਦੀ ਆੜ ਵਿਚ ਕਈ ਸੈਂਟਰ ਦੇਹ ਵਪਾਰ ਦਾ ਧੰਦਾ ਕਰ ਰਹੇ ਹਨ ਪਰ ਪਿਛਲੇ ਕੁਝ ਸਮੇਂ ਤੋਂ ਕੁਝ ਸਪਾ ਸੈਂਟਰ ਜ਼ਿਆਦਾ ਸਰਗਰਮ ਹੋ ਗਏ ਹਨ, ਜਿੱਥੇ ਕਥਿਤ ਤੌਰ ’ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਪੁਲਸ ਪ੍ਰਸ਼ਾਸਨ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਮਜੀਠਾ ਰੋਡ ਅਤੇ ਬੱਸ ਸਟੈਂਡ ਨੇੜੇ ਦੋ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਕੇ ਇਸ ਗੰਦੇ ਧੰਦੇ ਨੂੰ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਦੂਜੇ ਪਾਸੇ ਮਾਹਿਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿਚ ਅਜੇ ਵੀ ਨਾਜਾਇਜ਼ ਗੰਦਾ ਧੰਦਾ ਲੁਕ-ਛਿਪ ਕੇ ਚੱਲ ਰਿਹਾ ਹੈ।

ਪੁਲਸ ਨੇ ਫਿਲਮੀ ਅੰਦਾਜ਼ 'ਚ ਕੀਤੀ ਸੀ ਚੌਹਾਨ ਸਪਾ 'ਚ ਛਾਪੇਮਾਰੀ
ਪੁਲਸ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਇਨ੍ਹਾਂ ਕਦਮਾਂ ਲਈ ਜਿੱਥੇ ਸੈੱਲ ਦਾ ਗਠਨ ਕੀਤਾ ਗਿਆ ਹੈ, ਉਸ ਨੂੰ ਇਨ੍ਹਾਂ ਸਪਾ ਸੈਂਟਰਾਂ ਬਾਰੇ ਸਹੀ ਜਾਣਕਾਰੀ ਦਿੱਤੀ ਗਈ ਹੈ, ਜਦਕਿ ਇਨ੍ਹਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪਤਾ ਲੱਗਾ ਹੈ ਕਿ ਜੌੜਾ ਫਾਟਕ ਨੇੜੇ ਚੌਹਾਨ ਸਪਾ ਸੈਂਟਰ ’ਤੇ ਜੋ ਛਾਪੇਮਾਰੀ ਕੀਤੀ ਗਈ ਸੀ, ਉਹ ਪੂਰੀ ਤਰ੍ਹਾਂ ਫਿਲਮੀ ਅੰਦਾਜ਼ ਵਿਚ ਸੀ। ਉਸ ਸੈਂਟਰ ਦੀ ਕੁਝ ਦਿਨ ਪਹਿਲਾਂ ਰੇਕੀ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੂੰ ਫਰਜ਼ੀ ਗਾਹਕ ਬਣ ਕੇ ਭੇਜਿਆ ਗਿਆ ਸੀ, ਜਿਸ ਵਿਚ ਸਪਾ ਸੈਂਟਰ ਵਿਚ ਚੱਲ ਰਹੇ ਗੰਦੇ ਕਾਰੋਬਾਰ ਦਾ ਪਰਦਾਫਾਸ਼ ਹੋਇਆ ਸੀ। ਜਿਸ ਸਮੇਂ ਪੁਲਸ ਦੀ ਛਾਪੇਮਾਰੀ ਹੋਈ, ਉਸ ਸਮੇਂ ਰੇਕੀ ਲਈ ਗਏ ਕੁਝ ਲੋਕਾਂ ਨੇ ਬਾਅਦ ਵਿਚ ਆਸਪਾਸ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਛਾਪੇਮਾਰੀ ਕਰ ਦਿੱਤੀ।

ਕਈ ਹੋਟਲਾਂ 'ਚ ਵੀ ਚੱਲ ਰਿਹਾ ਹੈ ਗੰਦਾ ਧੰਦਾ
ਅੰਮ੍ਰਿਤਸਰ ਵਿਚ ਇਸ ਗੰਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਖਿਲਾਫ ਪੁਲਸ ਵੱਲੋਂ ਮੁਹਿੰਮ ਚਲਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੇਹ ਵਪਾਰ ਦੇ ਅੱਡਿਆਂ ਨੂੰ ਖਤਮ ਕਰਨ ਲਈ ਅੰਮ੍ਰਿਤਸਰ ਪੁਲਸ ਕਮਿਸ਼ਨਰ ਵੱਲੋਂ ਇਕ ਵਿਸ਼ੇਸ਼ ਸੈੱਲ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਆਧਾਰ ’ਤੇ ਇਨ੍ਹਾਂ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਪ੍ਰਸ਼ਾਸਨ ਦੇ ਇਸ ਵਧੀਆ ਕਦਮ ਨਾਲ ਸ਼ਹਿਰ ਦੇ ਲੋਕਾਂ ਨੂੰ ਘੱਟੋ-ਘੱਟ ਅਜਿਹੇ ਗੰਦੇ ਧੰਦਾ ਕਰਨ ਵਾਲਿਆਂ ਤੋਂ ਕੁਝ ਰਾਹਤ ਜ਼ਰੂਰ ਮਿਲੇਗੀ। ਜ਼ਿਕਰਯੋਗ ਹੈ ਕਿ ਸਪਾ ਸੈਂਟਰਾਂ ਦੇ ਨਾਲ-ਨਾਲ ਕੁਝ ਹੋਟਲਾਂ ਵਿਚ ਵੀ ਇਸ ਤਰ੍ਹਾਂ ਦਾ ਧੰਦਾ ਚੱਲ ਰਿਹਾ ਹੈ, ਜੋ ਪੁਲਸ ਦੀ ਰਡਾਰ ’ਤੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 

  • Amritsar
  • Spa Center
  • Action
  • Special Cell
  • Action
  • Body Trade
  • Twin Gate
  • Raid

ਹੁਸ਼ਿਆਰਪੁਰ ਰੋਡ ’ਤੇ ਸਥਿਤ ਸ਼ਰਾਬ ਦੇ ਗੋਦਾਮ ’ਚ ਚੱਲ ਰਹੀ ਸ਼ਰਾਬ ਦੀ ਦੁਕਾਨ

NEXT STORY

Stories You May Like

  • gurugram  18 spa centers  police  raid
    ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ ਸਣੇ 50 ਲੋਕ
  • sex racket busted
    ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
  • 31 65 kg of silver goes missing from bhel  s solar cell plant
    ਭੇਲ ਦੇ ਸੋਲਰ ਸੈੱਲ ਪਲਾਂਟ ਤੋਂ 31.65 ਕਿੱਲੋ ਚਾਂਦੀ ਗਾਇਬ, 2 ਅਧਿਕਾਰੀਆਂ ’ਤੇ FIR ਦਰਜ
  • major bsf operation in amritsar  one kilogram of heroin and a drone seized
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • excise department action in amritsar
    ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • cricket match  betting  arrest
      ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • punjab board s new formula for revision in certificates
      ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ...
    • father sentenced for beating and molesting stepdaughter
      ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
    • bjp meeting
      ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +