Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:36:30 PM

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • adb to provide  1 billion loan for reforms of indian cities

    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ...

  • big action by panjab university in jyoti s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

PUNJAB News Punjabi(ਪੰਜਾਬ)

ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

  • Updated: 01 Apr, 2023 02:24 AM
Rupnagar
police gangster jaggu bhagwanpuria s accomplic arrested weapons
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ)-ਰੂਪਨਗਰ ਪੁਲਸ ਨੇ ਅਪਰਾਧਿਕ ਪਿਛੋਕੜ ਵਾਲੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਮਲਕੀਤ ਸਿੰਘ ਨੂੰ 5 ਪਿਸਟਲ ਅਤੇ 20 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਆਈ. ਪੀ. ਐੱਸ., ਸੀਨੀਅਰ ਕਪਤਾਨ ਪੁਲਸ ਵਿਵੇਕਸ਼ੀਲ ਸੋਨੀ ਰੂਪਨਗਰ ਨੇ ਦੱਸਿਆ ਕਿ ਪੀ. ਪੀ. ਐੱਸ. ਕਪਤਾਨ ਪੁਲਸ (ਡਿਟੈਕਟਿਵ) ਮਨਵਿੰਦਰਬੀਰ ਸਿੰਘ ਅਤੇ ਪੀ. ਪੀ. ਐੱਸ. ਉਪ ਕਪਤਾਨ ਪੁਲਸ (ਡਿਟੈਕਟਿਵ) ਰੂਪਨਗਰ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੂਪਨਗਰ ਪੁਲਸ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਵਿਵੇਕ ਸੋਨੀ ਨੇ ਦੱਸਿਆ ਕਿ 30 ਮਾਰਚ, 2023 ਨੂੰ ਇੰਚਾਰਜ ਸੀ. ਆਈ. ਏ. ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਮੁਕੱਦਮਾ ਨੰਬਰ 18 ਮਿਤੀ 30.03.2025 ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਦਰਜ ਕਰਵਾ ਕੇ ਮਲਕੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਬਡਾਲਾ ਗ੍ਰੰਥੀਆਂ ਥਾਣਾ ਸੇਖਵਾਂ ਦੂਜਾ ਪਤਾ ਪਿੰਡ ਝਾੜੀਆਂਵਾਲਾ ਕਾਹਨੂੰਵਾਨ ਰੋਡ ਬਟਾਲਾ, ਹੁਣ ਵਾਸੀ ਹਰਕ੍ਰਿਸ਼ਨ ਕਾਲੋਨੀ ਨੇੜੇ ਪਾਣੀ ਵਾਲੀ ਟੈਂਕੀ ਬਡਾਲਾ ਰੋਡ ਖਰੜ ਥਾਣਾ ਸਿਟੀ ਖਰੜ ਜ਼ਿਲ੍ਹਾ ਐੱਸ. ਏ. ਐੱਸ. ਨਗਰ ਨੂੰ ਸਮੇਤ 5 ਪਿਸਟਲ ਅਤੇ 20 ਕਾਰਤੂਸ ਜ਼ਿੰਦਾ ਸਮੇਤ ਕਾਬੂ ਕੀਤਾ ਗਿਆ, ਜਿਸ ’ਚ ਤਿੰਨ ਪਿਸਟਲ .32 ਬੋਰ ਸਮੇਤ ਮੈਗਜ਼ੀਨ ਅਤੇ 20 ਜ਼ਿੰਦਾ ਕਾਰਤੂਸ ਤੋਂ ਇਲਾਵਾ 2 ਪਿਸਟਲ .315 ਬੋਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਬਟਾਲਾ ਸ਼ਹਿਰ ਵਿਖੇ ਆਪਣੀ ਵਿਰੋਧੀ ਪਾਰਟੀ ’ਤੇ ਫਾਇਰਿੰਗ ਕੀਤੀ ਸੀ, ਜਿਸ ਸਬੰਧੀ ਇਸ ਖ਼ਿਲਾਫ਼ ਮੁਕੱਦਮਾ ਨੰਬਰ 181, ਮਿਤੀ 08.11.2022 ਅ/ਧ 307, 148, 149, 379-ਬੀ ਆਈ. ਪੀ. ਸੀ., 25/54/59 ਆਰਮਜ਼ ਐਕਟ ਥਾਣਾ ਸਿਟੀ ਬਟਾਲਾ ਦਰਜ ਰਜਿਸਟਰ ਕੀਤਾ ਗਿਆ, ਜਿਸ ’ਚ ਇਹ ਦੋਸ਼ੀ ਭਗੌੜਾ ਚੱਲ ਰਿਹਾ ਸੀ। ਰੂਪਨਗਰ ਪੁਲਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ’ਚ ਘਪਲਾ ਕਰਨ ਵਾਲਾ ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ, ਜੋ ਪੁਲਸ ਜ਼ਿਲ੍ਹਾ ਬਟਾਲਾ ਵਿਖੇ ਇਰਾਦਾ ਕਤਲ ਦੇ ਕੇਸ ’ਚ ਲੋੜੀਂਦਾ/ਭਗੌੜੇ ਨੂੰ 15 ਮਾਰੂ ਹਥਿਆਰਾਂ ਸਮੇਤ 20 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਦੇ ਇਨ੍ਹਾਂ ਹਥਿਆਰਾਂ ਨਾਲ ਪੰਜਾਬ ’ਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖ਼ਤਰਨਾਕ ਮਨਸੂਬੇ ਫੇਲ੍ਹ ਹੋਏ ਹਨ। ਇਸ ਗੈਂਗ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਨਾਜਾਇਜ਼ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਸੀ।

  • Gangster Jaggu Bhagwanpuria
  • Accomplice
  • Arms
  • Arrested
  • ਗੈਂਗਸਟਰ ਜੱਗੂ ਭਗਵਾਨਪੁਰੀਆ
  • ਸਾਥੀ
  • ਹਥਿਆਰ
  • ਗ੍ਰਿਫ਼ਤਾਰ

ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ

NEXT STORY

Stories You May Like

  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • 2 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • punjab police s major operation
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ 4 ਗ੍ਰਿਫਤਾਰ
  • akali leader  gangster encounter
    ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
  • adults inter religious marriage rights
    'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ ਅਧਿਕਾਰ', ਕਲਕੱਤਾ ਹਾਈ ਕੋਰਟ ਦਾ ਅਹਿਮ ਬਿਆਨ
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • major campaign against dengue in gurdaspur
    ਗੁਰਦਾਸਪੁਰ ’ਚ ਡੇਂਗੂ ਵਿਰੁੱਧ ਵੱਡੀ ਮੁਹਿੰਮ: ਪੁਲਸ ਥਾਣੇ ’ਚ ਮਿਲਿਆ ਮੱਛਰ ਦਾ ਲਾਰਵਾ
  • 6 accused arrested with heroin and illegal weapons
    ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy who went to work dies after being beaten up
      ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
    • power supply to takhtgarh disrupted  people blocked the main road
      ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ...
    • a big warning bell for punjabis
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ...
    • pinkoo tv releases a new animation video peacock
      ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
    • love marriage punjab
      ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ...
    • imd  weather update  thunderstorm  alert
      ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ,...
    • punjab bandh news
      30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
    • senior advocate h s phoolka
      ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +