Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    8:49:16 PM

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

  • majitha municipal council election results

    ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਫਰਾਰ ਗੈਂਗਸਟਰ ਦੀਪਕ ਦੇ ਮਾਮਲੇ ’ਚ ਇਕ ਹੋਰ ਖੁਲਾਸਾ, ASI ਨੇ ਕਈ ਵਾਰ ਗੈਂਗਸਟਰ ਦੀ ਪ੍ਰੇਮਿਕਾ ਦੇ ਖਾਤੇ ’ਚ ਪਾਏ ਪੈਸੇ

MALWA News Punjabi(ਮਾਲਵਾ)

ਫਰਾਰ ਗੈਂਗਸਟਰ ਦੀਪਕ ਦੇ ਮਾਮਲੇ ’ਚ ਇਕ ਹੋਰ ਖੁਲਾਸਾ, ASI ਨੇ ਕਈ ਵਾਰ ਗੈਂਗਸਟਰ ਦੀ ਪ੍ਰੇਮਿਕਾ ਦੇ ਖਾਤੇ ’ਚ ਪਾਏ ਪੈਸੇ

  • Updated: 05 Oct, 2022 12:11 PM
Mansa
police has empty hand even after 4th day of gangster deepak escape
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਕਥਿਤ ਦੋਸ਼ੀ ਦੀਪਕ ਟੀਨੂੰ ਦੇ ਫਰਾਰ ਹੋਣ ਨੂੰ ਲੈ ਕੇ ਚੌਥੇ ਦਿਨ ਵੀ ਪੁਲਸ ਦੇ ਹੱਥ ਖਾਲੀ ਰਹੇ। ਅਜੇ ਤਕ ਪੁਲਸ ਲਈ ਇਹ ਵੀ ਇਕ ਬੁਝਾਰਤ ਬਣੀ ਹੋਈ ਹੈ ਕਿ ਦੀਪਕ ਟੀਨੂੰ ਕਿੱਥੋਂ ਫਰਾਰ ਹੋਇਆ ਹੈ। ਪੁਲਸ ਅਧਿਕਾਰੀ ਇਸ ਸਬੰਧੀ ਪੁੱਛਣ ’ਤੇ ਜਾਂਚ ਕਰਨ ਦੀ ਗੱਲ ਕਹਿ ਦਿੰਦੇ ਹਨ। ਦੀਪਕ ਨੂੰ ਫਿਲਮੀ ਸਟਾਇਲ ਵਿਚ ਫਰਾਰ ਕਰਨ ਨੂੰ ਲੈ ਕੇ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਜਾਂਚ ਦੇ ਘੇਰੇ ਵਿਚ ਹੈ ,ਜਿਸ ਦਾ ਮਾਨਸਾ ਪੁਲਸ 7 ਅਕਤੂਬਰ ਤਕ ਪੁਲਸ ਰਿਮਾਂਡ ਲੈ ਚੁੱਕੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਵੀ ਫਰਾਰ ਦੀਪਕ ਟੀਨੂੰ ਨੂੰ ਲੈ ਕੇ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਦੌਰਾਨ ਮੁਅੱਤਲ ਕੀਤੇ ਸੀ. ਆਈ. ਏ. ਇੰਚਾਰਜ ਪ੍ਰਿਤਪਾਲ ਨੇ ਕਈ ਨਵੇਂ ਖ਼ੁਲਾਸੇ ਕੀਤੇ ਹਨ। ਜਾਣਕਾਰੀ ਮੁਤਾਬਕ ਗੈਂਗਸਟਰ ਦੀਪਕ ਦੀ ਪ੍ਰੇਮਿਕਾ ਨੂੰ ਪ੍ਰਿਤਪਾਲ ਕਈ ਵਾਰ ਮਿਲ ਚੁੱਕਿਆ ਹੈ ਅਤੇ ਉਸ ਦੇ ਅਕਾਊਂਟ 'ਚ 12 ਵਾਰ ਪੈਸੇ ਵੀ ਭੇਜ ਚੁੱਕਿਆ ਹੈ। ਦੱਸ ਦੇਈਏ ਕਿ ਗੈਂਗਸਟਰ ਦੀ ਪ੍ਰੇਮਿਕਾ ਵਾਇਰਲੈਸ ਵਿੰਗ 'ਚ ਮਹਿਲਾ ਕਾਂਸਟੇਬਲ ਵਜੋਂ ਤਾਇਨਾਤ ਹੈ। 

ਇਹ ਵੀ ਪੜ੍ਹੋ- ਬਰਖਾਸਤ CIA ਇੰਚਾਰਜ ਪ੍ਰਿਤਪਾਲ ਨੂੰ ਲੈ ਕੇ ਵੱਡਾ ਖ਼ੁਲਾਸਾ, ਬਰਾਮਦ ਹੋਇਆ ਇਹ ਸਾਮਾਨ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੀਪਕ ਟੀਨੂੰ ਨੇ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਥਿਆਰਾਂ ਬਾਰੇ ਦੱਸਣ ਅਤੇ ਹੋਰ ਜਾਣਕਾਰੀਆਂ ਦੇਣ ਦੇ ਝਾਂਸੇ ਵਿਚ ਲਿਆ। ਇਸ ਵਜ੍ਹਾ ਨਾਲ ਪ੍ਰਿਤਪਾਲ ਟੀਨੂੰ ਨੂੰ ਬਾਹਰ ਲੈ ਕੇ ਗਿਆ। ਇਸ ਬਾਰੇ ਪ੍ਰਿਤਪਾਲ ਨੇ ਨਾ ਤਾਂ ਕਿਸੇ ਸੀਨੀਅਰ ਅਫ਼ਸਰ ਨੂੰ ਦੱਸਿਆ ਤੇ ਨਾ ਹੀ ਰਿਕਾਰਡ ਵਿਚ ਕੁੱਝ ਦਰਜ ਕੀਤਾ ਪਰ ਟੀਨੂੰ ਨੂੰ ਬਾਹਰ ਲਿਜਾਣ ਸਬੰਧੀ ਜਾਂ ਕਿਸ ਜਗ੍ਹਾ ’ਤੇ ਲਿਜਾਇਆ ਗਿਆ, ਇਸ ਬਾਰੇ ਕਿਸੇ ਵੀ ਪੁਲਸ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ। ਇਸ ਲਾਲਚ ਦੇ ਚੱਲਦਿਆਂ ਏ. ਐੱਸ. ਆਈ. ਨੇ ਟੀਨੂੰ ਨੂੰ ਮੋਬਾਇਲ ਵੀ ਮੁਹੱਈਆ ਕਰਵਾਇਆ ਸੀ। ਜਾਣਕਾਰੀ ਮੁਤਾਬਕ ਟੀਨੂ ਤੋਂ ਕੁਝ ਦਿਨ ਪਹਿਲਾਂ ਜੇਲ੍ਹ ਤੋਂ ਮੋਬਾਇਲ ਮਿਲਿਆ ਸੀ। ਉਸੇ ਤੋਂ ਫਰਾਰੀ ਦੀ ਪੂਰੀ ਪਲਾਨਿੰਗ ਕੀਤੀ ਗਈ। ਇਸ ਤੋਂ ਇਲਾਵਾ ਸੈਂਸਪੈਂਡ ਕੀਤੇ ਪ੍ਰਿਤਪਾਲ ਨੇ ਮੰਨਿਆਂ ਕਿ ਗੈਂਗਸਟਰ ਦੀਪਕ ਨੇ ਉਸ ਨਾਲ ਧੋਖਾ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟੀਨੂੰ ਦੀ ਗ੍ਰਿਫ਼ਤਾਰੀ ਲਈ 4 ਮੈਂਬਰੀ ਸਿੱਟ ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ- ਪਤਨੀ 'ਤੇ ਮਾੜੀ ਨਜ਼ਰ ਰੱਖਣ ਤੋਂ ਰੋਕਿਆ ਤਾਂ ਭਰਾ ਨੇ ਦਿਲ 'ਚ ਰੱਖੀ ਰੜਕ, ਫਿਰ ਕਰ ਦਿੱਤਾ ਵੱਡਾ ਕਾਰਾ

ਮੰਗਲਵਾਰ ਨੂੰ ਡੀ. ਜੀ. ਪੀ. ਨੇ ਸਖ਼ਤੀ ਨਾਲ ਕੀਤਾ ਸੀ ਕਿ ਜਿਸ ਵੀ ਅਫ਼ਸਰ ਦੀ ਇਸ ਮਾਮਲੇ 'ਚ ਸ਼ਮੂਲੀਅਤ ਸਾਹਮਣੇ ਆਏਗੀ , ਉਸ 'ਤੇ ਕੇਸ ਦਰਜ ਕਰ ਗ੍ਰਿਫ਼ਤਾਰ ਕੀਤਾ ਜਾਵੇਗਾ। ਬਣਾਈ ਗਈ ਸਿੱਟ ਨੂੰ ਪਟਿਆਲਾ ਰੇਂਜ ਦੇ ਆਈ. ਜੀ. ਪੀ. ਐੱਸ. ਐੱਸ. ਛੀਨਾ ਲੀਡ ਕਰਨਗੇ।  ਸੂਤਰ ਦੱਸਦੇ ਹਨ ਕਿ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਪਹਿਲਾਂ ਵੀ ਕਈ ਵਾਰ ਦੀਪਕ ਟੀਨੂੰ ਨੂੰ ਆਪਣੀ ਸਰਕਾਰੀ ਰਿਹਾਇਸ਼ ’ਤੇ ਲੈ ਗਿਆ ਸੀ। ਜਿੱਥੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਦੀਪਕ ਆਪਣੇ ਪ੍ਰੇਮਿਕਾ ਨਾਲ ਫਰਾਰ ਹੋ ਗਿਆ ਪਰ ਅਖਬਾਰ ਇਸ ਦੀ ਪੁਸ਼ਟੀ ਨਹੀਂ ਕਰਦੀ। ਦੱਸਿਆ ਜਾ ਰਿਹਾ ਹੈ ਕਿ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਉਸ ਸਮੇਂ ਦੂਸਰੇ ਕਮਰੇ ਵਿਚ ਨੀਂਦ ਵਿਚ ਸੀ। ਦੀਪਕ ਟੀਨੂੰ ਦੀ ਪ੍ਰੇਮਿਕਾ ਦੀ ਵੀ ਉਸ ਨੂੰ ਭਜਾਉਣ ਵਿਚ ਸ਼ੱਕੀ ਭੂਮਿਕਾ ਦੇਖੀ ਜਾ ਰਹੀ ਹੈ ਪਰ ਪੁਲਸ ਨੇ ਇਸ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਪ੍ਰਿਤਪਾਲ ਸਿੰਘ ਕੋਲੋਂ 2 ਮੋਬਾਇਲ ਵੀ ਬਰਾਮਦ ਹੋਏ, ਜਿਸ ਵਿਚ ਦੀਪਕ ਦੀ ਪ੍ਰੇਮਿਕਾ ਦਾ ਫੋਨ ਨੰਬਰ ਵੀ ਹੈ ਜੋ ਇਸ ਸਮੇਂ ਬੰਦ ਆ ਰਿਹਾ ਹੈ। ਉਸ ਦਿਨ ਟੀਨੂ ਪ੍ਰੇਮਿਕਾ ਨੂੰ ਮਿਲਣ ਦੇ ਬਹਾਨੇ ਬਾਹਰ ਨਿਕਲਿਆ, ਜਿੱਥੇ ਪਹਿਲਾਂ ਤੋਂ ਪ੍ਰੇਮਿਕਾ ਅਤੇ ਦੂਜੇ ਸਾਥੀ ਕਵਰ ਦੇਣ ਲਈ ਤਿਆਰ ਸਨ। ਫਰਾਰ ਹੁੰਦੇ ਹੀ ਉਹ ਤੁਰੰਤ ਪੁਲਸ ਦੀ ਪਹੁੰਚ ਤੋਂ ਬਾਹਰ ਹੋ ਗਿਆ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab Police
  • Gangster Deepak Teenu
  • escape
  • 4th day
  • empty hand
  • ਪੰਜਾਬ ਪੁਲਸ
  • ਗੈਂਗਸਟਰ ਦੀਪਕ ਟੀਨੂੰ
  • ਫਰਾਰ
  • ਚੌਥਾ ਦਿਨ
  • ਖਾਲੀ ਹੱਥ

ਚੰਡੀਗੜ੍ਹ 'ਚ ਹੋਣ ਵਾਲੇ 'ਏਅਰਸ਼ੋਅ' ਦੀਆਂ ਸਾਰੀਆਂ ਸੀਟਾਂ ਬੁੱਕ, 3 ਪ੍ਰਚੰਡ ਲੜਾਕੂ ਜਹਾਜ਼ ਵੀ ਕਰਨਗੇ ਪ੍ਰਦਰਸ਼ਨ

NEXT STORY

Stories You May Like

  • asi arrested for accepting 14 000 bribe
    14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ ਪੈਸੇ
  • punjab police asi murder
    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ
  • terrorist organization tth claims responsibility for asi s murder in amritsar
    ਅੰਮ੍ਰਿਤਸਰ 'ਚ ASI ਦੇ ਕਤਲ ਦੀ ਅੱਤਵਾਦੀ ਸੰਗਠਨ TTH ਨੇ ਲਈ ਜ਼ਿੰਮੇਵਾਰੀ
  • know the new rules of rbi regarding money coming into the account
    ਬੈਂਕ 'ਚ ਚੈੱਕ ਕਲੀਅਰ ਹੋਣ 'ਚ ਲੱਗਦਾ ਹੈ ਕਿੰਨਾ ਸਮਾਂ? ਜਾਣੋ ਖਾਤੇ ਵਿੱਚ ਪੈਸੇ ਆਉਣ ਸਬੰਧੀ RBI ਦੇ ਨਵੇਂ ਨਿਯਮ
  • terror gangster
    ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ ਹਥਿਆਰਾਂ ਸਣੇ ਗ੍ਰਿਫ਼ਤਾਰ
  • cbi  bank scam cases  haryana  raids
    CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ
  • neet paper leak arrest
    NEET ਪੇਪਰ ਲੀਕ ਮਾਮਲੇ 'ਚ CBI ਦੀ ਵੱਡੀ ਕਾਰਵਾਈ ! ਇਕ ਹੋਰ ਟੀਚਰ ਨੂੰ ਕੀਤਾ ਗ੍ਰਿਫ਼ਤਾਰ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

social media activists arrested

ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bareta council  independent candidate
      ਬਰੇਟਾ ਕੌਸਲ ਦੇ 13 ਚੋਂ 11 'ਤੇ ਆਜ਼ਾਦ ਉਮੀਦਵਾਰਾਂ ਦਾ ਬੋਲਬਾਲ
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • land dispute  indiscriminate firing  moga police
      ਜ਼ਮੀਨੀ ਵਿਵਾਦ ਸਬੰਧੀ ਹੋਈ ਅੰਨ੍ਹੇਵਾਹ ਫਾੲਰਿੰਗ, ਬਣ ਗਿਆ ਦਹਿਸ਼ਤ ਦਾ ਮਾਹੌਲ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • municipal council zira election results
      ਨਗਰ ਕੌਂਸਲ ਜ਼ੀਰਾ 'ਚ' ‘ਆਪ’ ਦੇ 9, ਕਾਂਗਰਸ ਦੇ 7 ਅਤੇ 1 ਆਜ਼ਾਦ ਉਮੀਦਵਾਰ ਜਿੱਤੇ
    • dhuri municipal council election results
      'ਧੂਰੀ' ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, 'ਆਪ' ਦੀ ਬੜ੍ਹਤ
    • election results of 27 wards in mansa announced
      ਮਾਨਸਾ 'ਚ 27 ਵਾਰਡਾਂ ਦੇ ਚੋਣ ਨਤੀਜਿਆਂ ਦਾ ਐਲਾਨ, ਪੜ੍ਹੋ ਕਿਹੜੀ ਪਾਰਟੀ ਨੇ...
    • aap takes control of derabassi municipal council
      ਨਗਰ ਕੌਂਸਲ ਡੇਰਾਬੱਸੀ 'ਤੇ 'ਆਪ' ਦਾ ਕਬਜ਼ਾ, ਕਾਂਗਰਸ 2, ਅਕਾਲੀ ਦਲ 3 ਤੇ...
    • shameful act
      ਢੋਂਗੀ ਬਾਬੇ ਦਾ ਸ਼ਰਮਨਾਕ ਕਾਰਾ, ਇਲਾਜ ਦੇ ਬਹਾਨੇ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +