Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    8:06:43 PM

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • punjab police sho arrested

    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ...

  • pensioners punjab family

    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੋਰਿੰਡਾ ਦੇ ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਰੰਗੇ ਹੱਥੀਂ ਫੜੇ ਕੁੜੀਆਂ-ਮੁੰਡੇ

PUNJAB News Punjabi(ਪੰਜਾਬ)

ਮੋਰਿੰਡਾ ਦੇ ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਰੰਗੇ ਹੱਥੀਂ ਫੜੇ ਕੁੜੀਆਂ-ਮੁੰਡੇ

  • Edited By Gurminder Singh,
  • Updated: 12 Jun, 2021 06:15 PM
Chandigarh
police hotels raid
  • Share
    • Facebook
    • Tumblr
    • Linkedin
    • Twitter
  • Comment

ਮੋਰਿੰਡਾ (ਅਰਨੌਲੀ) : ਮੋਰਿੰਡਾ ਇਕ ਛੋਟਾ ਜਿਹਾ ਸ਼ਹਿਰ ਹੈ, ਜਿੱਥੇ ਨਾ ਤਾ ਸੈਰ-ਸਪਾਟੇ ਲਈ ਕੋਈ ਵੱਡੀ ਥਾਂ ਹੈ, ਨਾ ਹੀ ਵੱਡੀ ਸੈਰਗਾਹ ਫਿਰ ਵੀ ਸ਼ਹਿਰ ਵਿਚ ਕਿਰਾਏ ’ਤੇ ਕਮਰੇ ਦੇਣ ਵਾਲੇ ਹੋਟਲਾਂ ਦੀ ਭਰਮਾਰ ਹੈ, ਜਿਸ ਕਾਰਨ ਕਿਰਾਏ ’ਤੇ ਕਮਰੇ ਦੇਣ ਵਾਲੇ ਕਈ ਹੋਟਲ ਸ਼ੱਕ ਦੇ ਘੇਰੇ ਵਿਚ ਹਨ। ਹੁਣ ਮੋਰਿੰਡਾ ਸਿਟੀ ਥਾਣਾ ਪੁਲਸ ਨੇ ਸਥਾਨਕ ਇਕ ਹੋਟਲ ਵਿਚੋਂ ਕੁੜੀਆਂ-ਮੁੰਡਿਆਂ ਦੇ 6 ਜੋੜੇ ਗ੍ਰਿਫ਼ਤਾਰ ਕਰਕੇ ਹੋਟਲ ਮਾਲਕ ਅਤੇ ਮੈਨੇਜਰ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਰੇਹੜੀ ਵਾਲੇ ਨੂੰ ਥੱਪੜ ਮਾਰਨ ਵਾਲੇ ਤਲਵੰਡੀ ਸਾਬੋ ਦੇ ਥਾਣਾ ਮੁਖੀ ਤੇ ਏ. ਐੱਸ. ਆਈ. ਦੇ ਡਿੱਗੀ ਗਾਜ

ਇਸ ਸਬੰਧੀ ਪੁਲਸ ਥਾਣਾ ਸਿਟੀ ਮੋਰਿੰਡਾ ਦੇ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਮੋਰਿੰਡਾ ਸਥਿਤ ਇਕ ਹੋਟਲ ਵਿਚ ਦੇਹ ਵਾਪਰ ਦਾ ਧੰਦਾ ਚੱਲ ਰਿਹਾ ਹੈ, ਜਿਸਨੂੰ ਮਨੀਸ਼ ਨਾਂ ਦੇ ਵਿਅਕਤੀ ਨੇ ਕਿਰਾਏ ’ਤੇ ਲਿਆ ਹੋਇਆ ਹੈ ਅਤੇ ਇਸਦਾ ਮੈਨੈਜਰ ਉਕਤ ਹੋਟਲ ਵਿਚ ਕੁੜੀਆਂ ਰੱਖ ਕੇ ਅਤੇ ਬਾਹਰੋਂ ਕੁੜੀਆਂ ਮੰਗਵਾ ਕੇ ਜਿਸਮਫਰੋਸ਼ੀ ਦਾ ਧੰਦਾ ਕਰਦੇ ਹਨ। ਸਬ-ਇੰਸਪੈਕਟਰ ਬਲਜਿੰਦਰ ਕੌਰ ਸੈਣੀ ਨੇ ਸਮੇਤ ਪੁਲਸ ਪਾਰਟੀ ਨੇ ਜਦੋਂ ਉਕਤ ਹੋਟਲ ’ਤੇ ਛਾਪਾ ਮਾਰਿਆ ਤਾਂ ਹੋਟਲ ਵਿਚੋਂ 6 ਜੋੜਿਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਨੂੰ ਹੋਟਲ ਮੈਨੇਜਰ ਸਮੇਤ ਅਗਲੇਰੀ ਕਾਰਵਾਈ ਲਈ ਪੁਲਸ ਥਾਣਾ ਸਿਟੀ ਮੋਰਿੰਡਾ ਲਿਆਂਦਾ ਗਿਆ।

ਇਹ ਵੀ ਪੜ੍ਹੋ : ਪਟਿਆਲਾ ’ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਇਸ ਸਬੰਧੀ ਹੋਟਲ ਮਾਲਕ ਮਨੀਸ਼ ਸ਼ਰਮਾ ਅਤੇ ਮੈਨੇਜਰ ਸੰਨੀ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਪੁਲਸ ਨੇ ਚੰਡੀਗੜ੍ਹ-ਲੁਧਿਆਣਾ ਰੋਡ ’ਤੇ ਸਥਿਤ ਕਮਰੇ ਕਿਰਾਏ ’ਤੇ ਦੇਣ ਵਾਲੇ ਇਕ ਪ੍ਰਸਿੱਧ ਹੋਟਲ ਦੇ ਮਾਲਕ ਅਤੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਉਸ ਤੋਂ ਬਾਅਦ ਹੋਟਲਾਂ ਸਬੰਧੀ ਪੁਲਸ ਦੀ ਜਾਂਚ ਥੋੜੀ ਢਿੱਲੀ ਹੋ ਗਈ ਸੀ ਪਰ ਹੁਣ ਇਸ ਮਾਮਲੇ ਤੋਂ ਬਾਅਦ ਪੁਲਸ ਕਾਰਵਾਈ ਤੇਜ਼ ਹੋਣ ਦੀ ਸੰਭਾਵਨਾ ਹੈ ਕਿਉਂਕਿ ਜ਼ਿਲ੍ਹਾ ਪੁਲਸ ਮੁਖੀ ਇਸ ਮਾਮਲੇ ’ਤੇ ਬਹੁਤ ਸਖ਼ਤ ਹਨ।

ਇਹ ਵੀ ਪੜ੍ਹੋ : ਬਠਿੰਡਾ ’ਚ ਖ਼ੌਫਨਾਕ ਵਾਰਦਾਤ, ਪਤੀ ਨੇ ਸੁੱਤੀ ਪਈ ਪਤਨੀ ਦਾ ਕਹੀ ਨਾਲ ਵੱਢਿਆ ਗਲ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Police
  • Hotels
  • Raid
  • ਪੁਲਸ
  • ਹੋਟਲ
  • ਛਾਪਾ

ਹੈਰਾਨੀਜਨਕ! ਜਲੰਧਰ ’ਚ ਕੋਰੋਨਾ ਕਾਰਨ ਕਿੰਨੇ ਲੋਕਾਂ ਦੀ ਹੋਈ ਮੌਤ, ਨਿਗਮ ਕੋਲ ਡਾਟਾ ਹੀ ਕੰਪਾਈਲ ਨਹੀਂ

NEXT STORY

Stories You May Like

  • morinda police  railway line
    ਮੋਰਿੰਡਾ ਪੁਲਸ ਨੇ ਕੀਤੀ ਰੇਲਵੇ ਲਾਈਨ 'ਤੇ ਲਾਸ਼ ਬਰਾਮਦ, ਧੜ ਤੋਂ ਵੱਖ ਹੋਇਆ ਸੀ ਸਿਰ
  • prostitution racket busted under the guise of a spa center
    ਸਪਾ ਸੈਂਟਰ ਦੀ ਆੜ ’ਚ ਦੇਹ ਵਪਾਰ ਦਾ ਪਰਦਾਫਾਸ਼, ਇਕ ਵਿਅਕਤੀ ਗ੍ਰਿਫ਼ਤਾਰ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ, ਮੁੰਡੇ-ਕੁੜੀਆਂ ਨਾਲ ਹੁੰਦੈ...
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • punjab police action
    ਵੱਡੀ ਖ਼ਬਰ: ਪੰਜਾਬ 'ਚ 30,00,00,000 ਰੁਪਏ ਦੇ ਨਸ਼ੇ ਸਮੇਤ ਫੜੇ ਗਏ 3 ਮੁੰਡੇ
  • acb arrest
    ਜ਼ਮੀਨ ਦੇ ਇੰਤਕਾਲ ਬਦਲੇ ਮੰਗ ਰਿਸ਼ਵਤ ! ACB ਨੇ ਮਾਲ ਵਿਭਾਗ ਦੇ ਕਰਮਚਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
  • young man  girlfriend  bike  sack  police
    ਮੁੰਡੇ ਨੇ ਗਰਲਫ੍ਰੈਂਡ ਦਾ ਕਰ'ਤਾ ਕਤਲ ! ਬੋਰੇ 'ਚ ਪਾ ਕੇ ਜਾ ਰਿਹਾ ਸੀ ਲਾਸ਼ ਨੂੰ ਟਿਕਾਣੇ ਲਾਉਣ ਕਿ ਰਸਤੇ 'ਚ ਹੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • pensioners punjab family
      ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
    • haryana cm nayab saini s statement regarding bjp s alliance in punjab
      ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • police  attack  anil sarin
      ਪੁਲਸ ਉੱਤੇ ਹਮਲੇ, ਅਮਨ-ਕਾਨੂੰਨ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦਾ...
    • adulterated paneer  milk  factory seal
      ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800...
    • fazilka drone recovered
      ਫਾਜ਼ਿਲਕਾ 'ਚ ਪਾਕਿਸਤਾਨ ਤੋਂ ਆਏ ਦੋ ਡਰੋਨ ਅਤੇ ਹੈਰੋਇਨ ਬਰਾਮਦ
    • jarnail singh aulakh  akali dal  resignation
      ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
    • 350th martyrdom anniversary of guru tegh bahadur sahib ji be held at red fort
      ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ...
    • sangrur hospital news
      ਸੰਗਰੂਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ...
    • uttarakhand chief minister pushkar singh dhami statement
      ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +