Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    8:51:25 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਰਾਣਾ ਸਿੱਧੂ ਕਤਲਕਾਂਡ ’ਚ ਪੁਲਸ ਹੱਥ ਲੱਗਾ ਅਹਿਮ ਸੁਰਾਗ਼, ਜੈਕੀ ਕਾਲੜਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਰਾਣਾ ਸਿੱਧੂ ਕਤਲਕਾਂਡ ’ਚ ਪੁਲਸ ਹੱਥ ਲੱਗਾ ਅਹਿਮ ਸੁਰਾਗ਼, ਜੈਕੀ ਕਾਲੜਾ ਗ੍ਰਿਫ਼ਤਾਰ

  • Updated: 29 Sep, 2022 10:04 PM
Punjab
police important clue in rana sidhu murder case  jackie kalra arrested
  • Share
    • Facebook
    • Tumblr
    • Linkedin
    • Twitter
  • Comment

ਮਲੋਟ (ਜੁਨੇਜਾ) : ਮਲੋਟ ਨੇੜੇ ਪਿੰਡ ਔਲਖ ਵਿਖੇ ਲਾਰੈਂਸ ਬਿਸ਼ਨੋਈ ਹੱਥੋਂ ਮਾਰੇ ਗਏ ਬੰਬੀਹਾ ਗਰੁੱਪ ਦੇ ਰਣਜੀਤ ਸਿੰਘ ਰਾਣਾ ਦੇ ਕਤਲ ਤੋਂ ਤਕਰੀਬਨ ਦੋ ਸਾਲ ਬਾਅਦ ਸਦਰ ਮਲੋਟ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ । ਪੁਲਸ ਨੇ ਇਸ ਮਾਮਲੇ ’ਚ ਮਲੋਟ ਵਾਸੀ ਜੈਕੀ ਕਾਲੜਾ ਪੁੱਤਰ ਬਾਬੂ ਰਾਮ ਕਾਲੜਾ ਨੂੰ ਗ੍ਰਿਫ਼ਤਾਰ ਕੀਤਾ ਹੈ,  ਜਿਸ ਦੀ ਪੁਸ਼ਟੀ ਸਦਰ ਮਲੋਟ ਪੁਲਸ ਨੇ ਕਰ ਦਿੱਤੀ ਹੈ। ਜੈਕੀ ਕਾਲੜਾ ਉਹ ਵਿਅਕਤੀ ਹੈ, ਜਿਹੜਾ 2 ਦਸੰਬਰ 2019 ਨੂੰ ਲਾਰੈਂਸ ਬਿਸ਼ਨੋਈ ਗਿਰੋਹ ਹੱਥੋਂ ਮਾਰੇ ਗਏ ਮਲੋਟ ਵਾਸੀ ਮਨਪ੍ਰੀਤ ਸਿੰਘ ਮੰਨਾ ਦੇ ਕਤਲ ਮੌਕੇ ਉਸ ਦੇ ਨਾਲ ਸੀ ਅਤੇ ਇਸ ਦੀ ਲੱਤ ’ਚ ਗੋਲੀ ਵੀ ਵੱਜੀ ਸੀ। ਪੁਲਸ ਵੱਲੋਂ ਉਸ ਮੌਕੇ ਵੀ ਇਸ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਵੀ ਲਿਆ ਗਿਆ ਸੀ।

ਜ਼ਿਕਰਯੋਗ ਹੈ ਕਿ 22 ਅਕਤੂਬਰ 2020 ਨੂੰ ਦੁਪਹਿਰ ਵੇਲੇ ਲਾਰੈਂਸ ਬਿਸ਼ਨੋਈ ਦੇ ਖ਼ਤਰਨਾਕ ਸ਼ੂਟਰਾਂ ਨੇ ਸ੍ਰੀ ਮੁਕਤਸਰ ਸਾਹਿਬ ਵਾਸੀ ਰਣਜੀਤ ਸਿੰਘ ਰਾਣਾ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਉਸ ਵੇਲੇ ਕਤਲ ਕਰ ਦਿੱਤਾ ਸੀ, ਜਦੋਂ ਉਹ ਆਪਣੀ ਗਰਭਵਤੀ ਪਤਨੀ ਦੇ ਚੈੱਕਅਪ ਲਈ ਇਕ ਨਿੱਜੀ ਕਲੀਨਕ ’ਚ ਪੁੱਜਾ ਸੀ। ਸਦਰ ਮਲੋਟ ਪੁਲਸ ਨੇ ਇਸ ਮਾਮਲੇ ’ਚ ਵਿੱਕੀ ਮਿੱਡੂਖੇੜਾ ਸਮੇਤ 13 ਬੰਦਿਆਂ ਨੂੰ ਨਾਮਜ਼ਦ ਕੀਤਾ ਸੀ ਅਤੇ ਹੁਣ ਤੱਕ ਲਾਰੈਂਸ ਬਿਸ਼ਨੋਈ ਸਮੇਤ 10 ਤੋਂ ਵੱਧ ਦੋਸ਼ੀਆਂ ਨੂੰ  ਪ੍ਰੋਡਕਸ਼ਨ ਰਿਮਾਂਡ ’ਤੇ ਲਿਆ ਕੇ ਪੁੱਛਗਿੱਛ ਕਰ ਚੁੱਕੀ ਹੈ। ਰਾਣੇ ਦੇ ਕਤਲ ਤੋਂ  2 ਸਾਲ ਬਾਅਦ ਪੁਲਸ ਵੱਲੋਂ ਕੀਤੀ ਇਹ ਗ੍ਰਿਫ਼ਤਾਰੀ ਤੋਂ ਬਾਅਦ ਨਵੇਂ ਖੁਲਾਸੇ ਹੋਣ ਦੀ ਸੰਭਾਵਨਾ ਹੈ । ਇਸ ਸਬੰਧੀ ਪੁਸ਼ਟੀ ਕਰਦਿਆਂ ਸਦਰ ਮਲੋਟ ਦੇ ਮੁੱਖ ਅਫ਼ਸਰ ਜਸਕਰਨਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਉਕਤ ਵਿਅਕਤੀ ਨੂੰ  ਹਿਰਾਸਤ ਵਿਚ ਲੈ ਕੇ ਅੱਜ ਮਲੋਟ ਅਦਾਲਤ ’ਚ ਪੇਸ਼ ਕੀਤਾ ਹੈ ਅਤੇ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਪੁੱਛਗਿੱਛ ਕੀਤੀ ਜਾਵੇਗੀ, ਜਿਸ ਤੋਂ ਲੱਗਦਾ ਹੈ ਕਿ ਪੁੱਛਗਿੱਛ ਤੋਂ  ਬਾਅਦ ਹੀ ਅਗਲੇ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ |

ਪਹਿਲੀ ਵਾਰ ਗੋਲਡੀ ਬਰਾੜ ਦਾ ਨਾਂ ਆਇਆ ਸੀ ਸਾਹਮਣੇ

ਰਾਣਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈ ਕੇ ਇਸ ਨੂੰ ਉਸ ਵਕਤ ਤੋਂ 2 ਮਹੀਨੇ ਪਹਿਲਾਂ ਚੰਡੀਗੜ੍ਹ ਵਿਚ ਕਤਲ ਹੋਏ ਆਪਣੇ ਭਰਾ ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲਿਆ ਸੀ | ਇਸ ਮਾਮਲੇ ’ਚ ਪੁਲਸ ਵੱਲੋਂ ਜੈਕੀ ਕਾਲੜਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਵੇਂ ਭੇਤ ਖੁੱਲ੍ਹ ਸਕਦੇ ਹਨ ਕਿਉਂਕਿ ਮੰਨੇ ਦੇ ਕਤਲ ਤੋਂ ਬਾਅਦ ਉਸ ਦੇ ਵਿਰੋਧੀ ਗਰੁੱਪ ਲਾਰੈਂਸ ਗਰੁੱਪ ਦੇ ਬੰਦਿਆਂ ਨਾਲ ਜੈਕੀ ਕਾਲੜਾ ਦੀ ਫੋਟੋ ਵੀ ਸੋਸ਼ਲ ਮੀਡੀਆ ’ਤੇ ਫੋਟੋ ਵਾਇਰਲ ਹੋਈ ਸੀ। 

  • Rana Sidhu Murder
  • clues
  • Jackie Kalra
  • Arrested
  • Lawrance Bishnoi
  • ਰਾਣਾ ਸਿੱਧੂ ਕਤਲਕਾਂਡ
  • ਸੁਰਾਗ਼
  • ਜੈਕੀ ਕਾਲੜਾ
  • ਗ੍ਰਿਫ਼ਤਾਰ
  • ਲਾਰੈਂਸ ਬਿਸ਼ਨੋਈ

ਸਿੱਖਿਆ ਮੰਤਰੀ ਬੈਂਸ ਨੇ ਲਿਆ ਫ਼ੈਸਲਾ, ਲੁਧਿਆਣਾ ਜ਼ਿਲ੍ਹੇ ਦਾ ਇਹ ਸਕੂਲ ਹੁਣ ਡਬਲ ਸ਼ਿਫ਼ਟ ’ਚ ਲੱਗੇਗਾ

NEXT STORY

Stories You May Like

  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ ਮੁਆਫ਼ੀ
  • 4 crore extortion punjab police sho arrested
    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
  • hundreds of years old treasure found
    ਹੱਥ ਲੱਗਾ ਸੈਂਕੜੇ ਸਾਲ ਪੁਰਾਣਾ ਖਜ਼ਾਨਾ, ਸੋਨੇ ਦੇ ਸਿੱਕਿਆਂ ਦੀ ਗਿਣਤੀ ਕਰ-ਕਰ ਥੱਕੇ ਲੋਕ
  • big court verdict in ludhiana asi murder case
    ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ ਭੁੱਲਰ...
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +