Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:05:09 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬ)

Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ

  • Edited By Harpreet Singh,
  • Updated: 28 Jan, 2025 06:12 AM
Amritsar
police meeting with sc community
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਬੀਤੇ ਦਿਨ 28 ਜਨਵਰੀ ਗਣਤੰਤਰ ਦਿਵਸ ਦੇ ਮੌਕੇ 'ਤੇ ਇਕ ਸ਼ਰਾਰਤੀ ਅਨਸਰ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੇ ਦਿਨ-ਦਿਹਾੜੇ ਅੰਮ੍ਰਿਤਸਰ ਦੀ ਟਾਊਨ ਹਾਲ ਸਥਿਤ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਸ ਨੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਪਰ ਇਸ ਘਟਨਾ ਮਗਰੋਂ ਐੱਸ.ਸੀ. ਭਾਈਚਾਰੇ 'ਚ ਕਾਫ਼ੀ ਰੋਸ ਦੇਖਿਆ ਜਾ ਰਿਹਾ ਹੈ ਤੇ ਇਸੇ ਕਾਰਨ ਅੱਜ ਅੰਮ੍ਰਿਤਸਰ 'ਚ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਦਕਿ ਭਲਕੇ ਵੀ ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ 'ਚ ਵੀ ਬੰਦ ਦੀ ਕਾਲ ਕੀਤੀ ਗਈ ਹੈ। 

ਇਸ ਮਾਮਲੇ 'ਚ ਅੰਮ੍ਰਿਤਸਰ ਪੁਲਸ ਨੇ ਮਾਹੌਲ ਸ਼ਾਂਤ ਕਰਵਾਉਣ ਲਈ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਹਾਜ਼ਰੀ 'ਚ ਐੱਸ.ਸੀ. ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੀਤੇ ਦਿਨ ਵਾਪਰੀ ਘਟਨਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। 

PunjabKesari

ਇਹ ਵੀ ਪੜ੍ਹੋ- 26 ਜਨਵਰੀ ਵਾਲੇ ਦਿਨ ਆਹ ਕੀ ਹੋ ਗਿਆ ! ਹੱਥ 'ਚ ਹਥੌੜਾ ਫੜ ਬਾਬਾ ਸਾਹਿਬ ਦੀ ਮੂਰਤੀ 'ਤੇ ਚੜ੍ਹ ਗਿਆ ਨੌਜਵਾਨ..

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 'ਐਕਸ' 'ਤੇ ਇਕ ਪੋਸਟ ਸਾਂਝੀ ਕਰ ਲਿਖਿਆ, ''ਇੱਕ ਸ਼ਰਾਰਤੀ ਅਨਸਰ ਵੱਲੋਂ ਟਾਊਨ ਹਾਲ ਵਿਖੇ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਤੇ ਅਨੁਸੂਚਿਤ ਜਾਤੀ ਦੇ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਭਾਈਚਾਰੇ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।''

A meeting was held with the Scheduled Caste community regarding an incident where a miscreant attempted to damage the statue of Baba Sahib Dr. Bhim Rao Ambedkar at the Town Hall. During the meeting, assurance was given to address the community’s demands at the earliest.
The… pic.twitter.com/2M5Aw2A871

— Commissionerate Police Amritsar (@cpamritsar) January 27, 2025

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੂਰੇ ਦੇਸ਼ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਗਿਆ, ਉੱਥੇ ਹੀ ਅੰਮ੍ਰਿਤਸਰ ਦੇ ਟਾਊਨ ਹਾਲ ਸਥਿਤ ਬਾਬਾ ਸਾਹਿਬ ਦੀ ਮੂਰਤੀ ਨੂੰ ਤੋੜਨ ਦੀ ਨੀਅਤ ਨਾਲ ਇਕ ਨੌਜਵਾਨ ਹਥੌੜਾ ਲੈ ਕੇ ਚੜ੍ਹ ਗਿਆ, ਜਿਸ ਨੂੰ ਬਾਅਦ 'ਚ ਪੁਲਸ ਨੇ ਕਾਬੂ ਕਰ ਲਿਆ, ਜਿਸ ਦੀ ਪਛਾਣ ਅਕਾਸ਼ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਬਾਬਾ ਸਾਹਿਬ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਪੁਲਸ ਨੇ ਕਰ'ਤੀ ਸਖ਼ਤ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • 26 January
  • Republic Day
  • India
  • Amritsar
  • Dr Bhim Rao Ambedkar
  • Idol
  • Police
  • Meeting
  • Peace

ਜਲੰਧਰ-ਲੁਧਿਆਣਾ 'ਚ ਭਲਕੇ ਬੰਦ ਦੀ ਕਾਲ ਤੇ ਮਿੱਡੂਖੇੜਾ ਦੇ ਕਾਤਲਾਂ ਨੂੰ ਉਮਰ ਕੈਦ, ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • new zealand pm takanini gurudwara sahib
    ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • sc takes a tough stance on the sir process and changes to form6
    SIR ਪ੍ਰਕਿਰਿਆ ਤੇ ਫਾਰਮ-6 'ਚ ਬਦਲਾਅ 'ਤੇ SC ਸਖ਼ਤ ! ਚੋਣ ਕਮਿਸ਼ਨ ਤੇ ਕੇਂਦਰ ਨੂੰ ਜਾਰੀ ਕਰ 'ਤਾ ਨੋਟਿਸ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • india ambassador to tuae
    ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • sc st act
    ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਨਿਆਂ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ
  • singapore  nayab saini  meeting  tech company  investment
    CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +