Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    5:47:06 PM

  • a special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ...

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • shiv sena leader s brother dies under suspicious circumstances

    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ

PUNJAB News Punjabi(ਪੰਜਾਬ)

ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ

  • Edited By Babita,
  • Updated: 27 Sep, 2026 11:26 AM
Ludhiana-Khanna
police raid former sgpc member amarjit chawla s house
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ, ਰਾਜ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਬਰ-ਜ਼ਿਨਾਹ ਦੇ ਮਾਮਲੇ 'ਚ ਪੰਜਾਬ ਪੁਲਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਸਥਿਤ ਚਾਵਲਾ ਦੀ ਰਿਹਾਇਸ਼ 'ਤੇ ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਪੁਲਸ ਦੀ ਇਕ ਵਿਸ਼ੇਸ਼ ਟੀਮ ਨੇ ਅਚਾਨਕ ਛਾਪੇਮਾਰੀ ਕੀਤੀ। ਹਾਲਾਂਕਿ ਛਾਪੇਮਾਰੀ ਦੌਰਾਨ ਅਮਰਜੀਤ ਚਾਵਲਾ ਘਰ 'ਚ ਮੌਜੂਦ ਨਹੀਂ ਮਿਲੇ, ਜਿਸ ਤੋਂ ਬਾਅਦ ਮਹਿਲਾ ਪੁਲਸ ਮੁਲਾਜ਼ਮਾਂ ਦੀ ਮੌਜੂਦਗੀ 'ਚ ਪੁਲਸ ਟੀਮ ਘਰ ਦੇ ਅੰਦਰ ਉਨ੍ਹਾਂ ਦੀ ਪਤਨੀ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ

ਜਾਣਕਾਰੀ ਮੁਤਾਬਕ ਪੁਲਸ ਦੀ ਇਹ ਅਚਾਨਕ ਕਾਰਵਾਈ ਹੋਈ। ਐਤਵਾਰ ਸਵੇਰੇ ਕਰੀਬ 8.30 ਵਜੇ ਪੁਲਸ ਦੀ ਇਕ ਵੱਡੀ ਟੀਮ 3 ਸਰਕਾਰੀ ਗੱਡੀਆਂ ਦੇ ਕਾਫ਼ਲੇ 'ਚ ਸਿੱਧਾ ਲੁਧਿਆਣਾ ਪਹੁੰਚੀ ਕਿਉਂਕਿ ਰਿਹਾਇਸ਼ 'ਤੇ ਔਰਤਾਂ ਮੌਜੂਦ ਸਨ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਣੀ ਸੀ, ਇਸ ਲਈ ਪ੍ਰੋਟੋਕਾਲ ਦੇ ਤਹਿਤ ਟੀਮ 'ਚ ਵਿਸੇਸ਼ ਤੌਰ 'ਤੇ ਮਹਿਲਾ ਪੁਲਸ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਗਿਆ।

ਕੀ ਹੈ ਮਾਮਲਾ?

ਦੱਸ ਦੇਈਏ ਕਿ ਬਹਿਰੀਨ ‘ਚ ਰਹਿ ਰਹੀ ਪੰਜਾਬੀ ਮੂਲ ਦੀ ਔਰਤ ਧਾਰਮਿਕ ਯਾਤਰਾ ਲਈ ਸ੍ਰੀ ਅਨੰਦਪੁਰ ਸਾਹਿਬ ਆਈ ਹੋਈ ਸੀ। ਉਸ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਨੂੰ ਅਮਰਜੀਤ ਸਿੰਘ ਚਾਵਲਾ ਨੇ ਬੰਧਕ ਬਣਾ ਕੇ ਜਬਰ-ਜ਼ਿਨਾਹ ਕੀਤਾ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਇਹ ਘਟਨਾਕ੍ਰਮ 27 ਫਰਵਰੀ ਤੋਂ 19 ਅਗਸਤ ਦੇ ਦਰਮਿਆਨ ਦਾ ਦੱਸਿਆ ਜਾ ਰਿਹਾ ਹੈ, ਜਦੋਂ ਉਸ ਨੂੰ ਬੰਧਕ ਬਣਾ ਕੇ ਜਬਰ-ਜ਼ਿਨਾਹ ਕੀਤਾ ਗਿਆ।

ਇਹ ਵੀ ਪੜ੍ਹੋ : SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ

ਔਰਤ ਦਾ ਇਲਜ਼ਾਮ ਹੈ ਕਿ ਚਾਵਲਾ ਉਸ ਨੂੰ ਵੱਖ-ਵੱਖ ਸਰਾਂਵਾਂ ਅਤੇ ਕਮਰਿਆਂ ‘ਚ ਲੈ ਗਿਆ, ਜਿੱਥੇ ਉਸ ਨੂੰ ਬੰਧਕ ਬਣਾ ਕੇ ਕਈ ਵਾਰ ਜਬਰ-ਜ਼ਿਨਾਹ ਕੀਤਾ ਗਿਆ। ਵਿਰੋਧ ਕਰਨ ‘ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ। ਪੀੜਤਾ ਦੇ ਮੁਤਾਬਕ ਉਸ ਨੇ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੋਲ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ ਅਤੇ ਉਸ ਨਾਲ ਸਹਿਯੋਗ ਵੀ ਕੀਤਾ ਗਿਆ। ਇਸ ਸਭ ਤੋਂ ਬਾਅਦ ਉਸ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


 

  • Former SGPC member Amarjit Chawla
  • police
  • raids
  • ਸਾਬਕਾ ਐੱਸਜੀਪੀਸੀ ਮੈਂਬਰ
  • ਅਮਰਜੀਤ ਚਾਵਲਾ
  • ਪੁਲਸ
  • ਛਾਪੇਮਾਰੀ

ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼

NEXT STORY

Stories You May Like

  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • petition filed in highcourt regarding sgpc member chawla s resignation
    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
  • sikh students fadration press conference
    ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਡੂੰਗੀ ਸਾਜਿਸ਼ ਤਹਿਤ ਫਸਾਇਆ ਗਿਆ: ਮਹਿਤਾ, ਢੋਟ
  • major statement by amarjit chawla after being excommunicated from the panth
    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
  • ed raid in punjab
    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • shiromani akali dal ps
    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ
  • a special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court  cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • accident in faridkot
      ਜੈਤੋਂ 'ਚ ਵਾਪਰੇ ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
    • congress protests against chief election commissioner gyanesh kumar
      ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
    • ludhiana petrol husband wife
      ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ...
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +