Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    2:02:14 PM

  • shiromani akali dal meeting

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • congress  vijay  tvk  support  tamil nadu government

    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • 'ਯੁੱਧ ਨਸ਼ੇ ਵਿਰੁੱਧ' ਤਹਿਤ ਹੁਸ਼ਿਆਰਪੁਰ 'ਚ ਪੁਲਸ ਦੀ ਛਾਪੇਮਾਰੀ, SSP ਨੇ ਤਸਕਰਾਂ ਨੂੰ ਦਿੱਤੀ ਸਿੱਧੀ ਚਿਤਾਵਨੀ

PUNJAB News Punjabi(ਪੰਜਾਬ)

'ਯੁੱਧ ਨਸ਼ੇ ਵਿਰੁੱਧ' ਤਹਿਤ ਹੁਸ਼ਿਆਰਪੁਰ 'ਚ ਪੁਲਸ ਦੀ ਛਾਪੇਮਾਰੀ, SSP ਨੇ ਤਸਕਰਾਂ ਨੂੰ ਦਿੱਤੀ ਸਿੱਧੀ ਚਿਤਾਵਨੀ

  • Edited By Shivani Attri,
  • Updated: 01 Mar, 2025 03:35 PM
Hoshiarpur
police raids in hoshiarpur under war on drugs
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ,ਘੁੰਮਣ)- ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਸੋ ਆਪਰੇਸ਼ਨ ਤਹਿਤ ਹੁਸ਼ਿਆਰਪੁਰ ਵਿੱਚ ਵੀ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਵੱਲੋਂ ਨਸ਼ਿਆਂ ਦੇ ਵੱਖ-ਵੱਖ ਹੋਟ ਸਪੋਰਟਸ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਸ ਵੱਲੋਂ ਆਡੈਂਟੀਫਾਈ ਕੀਤਾ ਗਿਆ ਹੈ, ਉੱਥੇ ਚੈਕਿੰਗ ਕੀਤੀ ਗਈ। ਇਸ ਮੌਕੇ 'ਤੇ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਹੀ ਅੱਜ ਦਾ ਆਪਰੇਸ਼ਨ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਸ ਵੱਲੋਂ ਕੁਝ ਏਰੀਏ ਆਡੈਂਟੀਫਾਈ ਕੀਤੇ ਗਏ ਹਨ, ਜਿਨ੍ਹਾਂ ਦੇ ਵਿੱਚ ਨਸ਼ਾ ਵਿੱਕਦਾ ਹੈ ਅੱਜ ਤੋਂ ਉਨ੍ਹਾਂ ਖ਼ਿਲਾਫ਼ ਇਸ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਗਿਆ ਹੈ ਅਤੇ ਹੁਸ਼ਿਆਰਪੁਰ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਾਹਰ ਨਹੀਂ ਰਹਿਣ ਦਿੱਤਾ ਜਾਵੇਗਾ। 

PunjabKesari

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਵੀ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾ ਕੇ ਇਸ ਕੋੜ ਤੋਂ ਮੁਕਤ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਉਨ੍ਹਾਂ ਵੱਲੋਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣਾ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਨੂੰ ਸਲਾਖਾਂ ਪਿੱਛੇ ਦਿੱਤਾ ਜਾਵੇਗਾ। ਹੁਸ਼ਿਆਰਪੁਰ ਵਿੱਚ ਆਪਰੇਸ਼ਨ ਕਾਸੋ ਦੀ ਸੁਪਰਵਾਈਜ਼ਿੰਗ ਏ. ਡੀ. ਜੀ. ਪੀ. ਹੋਮਨ ਰਾਈਟਸ ਨਰੇਸ਼ ਅਰੋੜਾ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਪੁਲਸ ਫੋਰਸ ਨਾਲ ਖ਼ਤਰਨਾਕ ਗੈਂਗਸਟਰਾਂ ਦੀ ਜਲੰਧਰ ਕੋਰਟ 'ਚ ਪੇਸ਼ੀ, ਹੋਣਗੇ ਵੱਡੇ ਖ਼ੁਲਾਸੇ

ਇਕ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਜਿਹੜੇ ਵੀ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ  ਪ੍ਰਾਪਰਟੀ ਬਣਾਈ ਗਈ ਹੈ, ਉਨ੍ਹਾਂ ਦੀ ਕਰੀਬ 20 ਕਰੋੜ ਦੀ ਪ੍ਰਾਪਰਟੀ ਪਹਿਲਾਂ ਹੀ ਹੁਸ਼ਿਆਰਪੁਰ ਪੁਲਸ ਸੀਲ ਕਰ ਚੁੱਕੀ ਹੈ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ 'ਤੇ ਵੀ ਪੀਲਾ ਪੰਜਾ ਚੱਲ ਸਕਦਾ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ ਭਾਜੜਾਂ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Hoshiarpur
  • war on drugs
  • Police raids
  • ਯੁੱਧ ਨਸ਼ੇ ਵਿਰੁੱਧ
  • ਹੁਸ਼ਿਆਰਪੁਰ
  • ਸਿੱਧੀ ਚਿਤਾਵਨੀ 
  • ਕਾਸੋ ਆਪਰੇਸ਼ਨ

'ਯੁੱਧ ਨਸ਼ੇ ਵਿਰੁੱਧ' ਤਹਿਤ ਪੰਜਾਬ ਪੁਲਸ ਨੇ ਫਰੀਦਕੋਟ ਦਾ ਖੰਗਾਲਿਆ ਚੱਪਾ-ਚੱਪਾ, ਆਪ੍ਰੇਸ਼ਨ ਜਾਰੀ

NEXT STORY

Stories You May Like

  • ssp khanna help
    ਕੁੜੀ ਦੀ ਨਸ਼ੇ ਦੀ ਹਾਲਤ 'ਚ ਵਾਇਰਲ ਹੋਈ ਵੀਡੀਓ, ਪਰਿਵਾਰ ਦੀ ਮਦਦ ਲਈ ਘਰ ਪਹੁੰਚੀ SSP
  • ssp on morning table
    ਜਨਤਾ ਵਿਚਾਲੇ ਪਹੁੰਚੇ ਕਪਤਾਨ: SSP ਦੀ ਸਾਦਗੀ ਨੇ ਜਿੱਤਿਆ ਦਿਲ
  • farmers protest in hajipur
    ਈ-ਮੰਡੀਕਰਨ ਸਰਵਰ ਠੱਪ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ, ਸੰਘਰਸ਼ ਦੀ ਦਿੱਤੀ ਚਿਤਾਵਨੀ
  • ceasefire has not ended pete hegseth
    ਹੋਰਮੁਜ਼ 'ਚ ਤਣਾਅ ਦੇ ਬਾਵਜੂਦ ਜੰਗਬੰਦੀ ਬਰਕਰਾਰ, ਅਮਰੀਕਾ ਨੇ ਈਰਾਨ ਨੂੰ ਦਿੱਤੀ ਸਖ਼ਤ ਚਿਤਾਵਨੀ
  • trump threatens iran
    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
  • intoxicated boys and girls fight in patiala
    ਪਟਿਆਲਾ ‘ਚ ਨਸ਼ੇ ਦੀ ਹਾਲਤ 'ਚ ਮੁੰਡੇ-ਕੁੜੀਆਂ ਦੀ ਲੜਾਈ, ਪੁਲਸ ਨੇ ਹਿਰਾਸਤ 'ਚ ਲਏ
  • drug overdose  death of a person
    ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
  • indian farmers union ekta dakounda warns of protest
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • major revelations explosion near the bsf headquarters in jalandhar
      ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
    • gutka sahib desecrated in mohali
      ਮੋਹਾਲੀ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਖਿੱਲਰੇ...
    • canada punjabi incident
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ...
    • large scale transfers in punjab
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
    • drug smuggler arrested with 6 kg 134 grams of heroin
      ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +