Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    1:22:37 PM

  • petrol prices protests

    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ...

  • shameful incident in punjab

    ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

  • h 1b extension fee increase

    ਭਾਰਤੀਆਂ ਨੂੰ ਵੱਡਾ ਝਟਕਾ !  H-1B ਵੀਜ਼ਾ ਐਕਸਟੈਂਸ਼ਨ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ

PUNJAB News Punjabi(ਪੰਜਾਬ)

ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ

  • Edited By Shubam Kumar,
  • Updated: 04 Apr, 2026 08:55 PM
Punjab
police register case against 4 people in fight case
  • Share
    • Facebook
    • Tumblr
    • Linkedin
    • Twitter
  • Comment

ਲੋਹੀਆਂ ਖਾਸ, ( ਸੁਖਪਾਲ ਰਾਜਪੂਤ )-ਸਥਾਨਕ ਪੁਲਸ ਕੋਲ ਕਾਲਾ ਪੁੱਤਰ ਗੁਰਮੇਜ ਵਾਸੀ ਕੰਗ ਖੁਰਦ ਨੇ ਬਿਆਨ ਦਰਜ ਕਰਵਾਉਦੀਆ ਕਿਹਾ ਕਿ ਮੈਂ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਮੰਗਲ ਸਿੰਘ ਵਾਸੀ ਕੰਗ ਖੁਰਦ ਦੀ ਦੁਕਾਨ 'ਤੇ ਖੜ੍ਹਾ ਸੀ ਤਾ ਮੇਰੇ ਲੜਕੇ ਸਮਰਜੀਤ ਉਮਰ ਕਰੀਬ 14 ਸਾਲ ਨੇ ਸਾਨੂੰ ਆ ਕੇ ਦੱਸਿਆ ਕਿ ਚਾਚੇ ਤੇ ਤਾਏ ਵਿਸ਼ਾਲ ਪੁੱਤਰ ਸੋਢੀ, ਸੋਢੀ ਪੁੱਤਰ ਫਕੀਰ ਚੰਦ ਵਾਸੀ ਕੰਗ ਖੁਰਦ ਜੋ ਦੋਨੌ ਹੈਂਡੀਕੈਪਟ ਹਨ। ਜਿਨ੍ਹਾਂ ਨੂੰ ਕਿਰਨਦੀਪ ਪੁੱਤਰ ਤਰਸੇਮ ਲਾਲ ਵਾਸੀ ਕੰਗ ਖੁਰਦ ਕੁੱਟ ਮਾਰ ਕਰ ਰਿਹਾ ਹੈ।

 ਇਸ 'ਤੇ ਮੈਂ ਤੇ ਸੁਖਦੇਵ ਸਿੰਘ ਛਡਾਉਣ ਲਈ ਚਲੇ ਗਏ ਤੇ ਅਸੀਂ ਵਿਸ਼ਾਲ ਤੇ ਇਸ ਦੇ ਪਿਤਾ ਸੋਢੀ ਨੂੰ ਕਿਰਨਦੀਪ ਪਾਸੋਂ ਛੁਡਵਾਇਆ। ਮਿਤੀ 26 ਮਾਰਚ 2026 ਨੂੰ ਮੈਂ ਆਪਣੇ ਮੋਟਰਸਾਈਕਲ 'ਤੇ ਕਿਸੇ ਕੰਮ ਜਾਣ ਲਈ ਸੁਖਦੇਵ ਸਿੰਘ ਉਰਫ ਸੁੱਖ ਦੀ ਦੁਕਾਨ 'ਤੇ ਖੜਾ ਸੀ ਤਾਂ ਬਲਜੀਤ ਸਿੰਘ ਪੁੱਤਰ ਸੁਖਰਾਜ ਸਿੰਘ ਵਾਸੀ ਕੰਗ ਖੁਰਦ ਸਨ ਬਲਜੀਤ ਸਿੰਘ ਨੇ ਰਾਡ ਲੋਹਾ ਦਾ ਵਾਰ ਮੇਰੇ 'ਤੇ ਕੀਤਾ। ਵਿੱਕੀ ਨੇ ਰਾਡ ਲੋਹਾ ਦਾ ਵਾਰ ਮੇਰੇ ਪਰ ਕੀਤਾ ਜੋ ਮੇਰੇ ਢੁਈ 'ਤੇ ਪਿੱਛੇ ਲੱਗਾ। ਜਦੋਂ ਰੌਲਾ ਪਾਇਆ ਤਾਂ ਲਾਗੇ ਦੁਕਾਨਦਾਰ ਇਕੱਠੇ ਹੁੰਦੇ ਦੇਖ ਉੱਕਤ ਮੈਨੂੰ ਧਮਕੀਆਂ ਦਿੰਦੇ ਹੋਏ ਹਥਿਆਰਾਂ ਸਮੇਤ ਮੌਕਾ ਤੋਂ ਭੱਜ ਗਏ। ਮੈਨੂੰ ਮੇਰੇ ਤਾਏ ਤੇ ਭਰਾ ਸੁਖਦੇਵ ਸਿੰਘ ਨੇ ਸਵਾਰੀ ਦਾ ਪ੍ਰਬੰਧ ਕਰਕੇ ਸਿਵਲ ਹਸਪਤਾਲ ਦਾਖਲ ਕਰਵਾਇਆ ਮੇਰਾ ਪਤਾ ਲੈਣ ਲਈ ਮੇਰੀ ਪਤਨੀ ਜਸਵੀਰ ਕੌਰ ਮੇਰੇ ਤਾਏ ਦੇ ਲੜਕੇ ਰਾਮਦਾਸ ਉਰਫ ਰਾਮੂ ਪੁੱਤਰ ਮੰਗਲ ਸਿੰਘ ਵਾਸੀਆਨ ਕੰਗ ਖੁਰਦ ਥਾਣਾ ਲੋਹੀਆ ਮੇਰਾ ਪਤਾ ਲੈਣ ਲਈ ਸਿਵਲ ਹਸਪਤਾਲ ਲੋਹੀਆ ਆਏ ਸੀ।

ਜਦੋਂ ਵਾਪਸ ਪਿੰਡ ਗਏ ਤਾਂ ਸੁਖਦੇਵ ਸਿੰਘ ਦੀ ਦੁਕਾਨ ਪਰ ਰੁਕ ਗਏ। ਇੰਨੇ ਨੂੰ ਫਿਰ ਮੇਰੇ ਤਾਏ ਦੇ ਲੜਕੇ ਰਾਮਦਾਸ ਉਰਫ ਰਾਮੂ ਦੇ ਬਲਜੀਤ ਸਿੰਘ,ਕਰਨਦੀਪ,ਵਿੱਕੀ ਅਤੇ ਜੱਸਾ ਪੱਤਰ ਵਿਸ਼ਮਬਰ ਵਾਸੀ ਕੰਗ ਖੁਰਦ ਮੋਟਰਸਾਈਕਲ ਪਰ ਆਏ, ਜਿਨਾਂ ਦੇ ਹੱਥਾਂ ਵਿੱਚ ਲੋਹੇ ਦੀਆਂ ਰਾਡਾ ਸਨ, ਜਿਨਾਂ ਨੇ ਰਲ ਕੇ ਰਾਮਦਾਸ ਉਰਫ ਰਾਮੂ ਦੇ ਸੱਟਾਂ ਮਾਰੀਆਂ ਅਤੇ ਮੇਰੀ ਪਤਨੀ ਜਸਵੀਰ ਕੌਰ ਦੇ ਵੀ ਘਸੁਨ ਮੁੱਕੀ ਕੀਤੀ। ਕੱਪੜੇ ਪਾੜੇ ਦੁਕਾਨ 'ਚ ਪਏ ਸਮਾਨ ਦਾ ਨੁਕਸਾਨ ਕੀਤਾ ਅਤੇ ਦੁਕਾਨ ਦੇ ਗੱਲੇ 'ਚੋਂ ਪੈਸੇ ਵੀ ਕੱਢ ਕੇ ਲੈ ਗਏ ਜੋ ਮੇਰੇ ਤਾਏ ਦਾ ਲੜਕਾ ਰਾਮਦਾਸ ਉਰਫ ਰਾਮੂ ਵੀ ਸਿਵਲ ਹਸਪਤਾਲ ਲੋਹੀਆ ਦਾਖਲ ਹੈ, ਜੇਰੇ ਇਲਾਜ ਸੀ, ਜਿਸ ਤੇ ਡਾਕਟਰ ਸਾਹਿਬ ਨੇ ਮੈਨੂੰ ਛੁੱਟੀ ਦੇ ਦਿੱਤੀ ਸੀ ਸਥਾਨਕ ਪੁਲਸ ਵੱਲੋਂ ਉੱਕਤ ਬਲਜੀਤ ਸਿੰਘ ਪੁੱਤਰ ਸੁਖਰਾਜ ਸਿੰਘ ,ਕਰਨਦੀਪ ਪੁੱਤਰ ਤਰਸੇਮ ਲਾਲ ,ਵਿੱਕੀ ਪੁੱਤਰ ਨਿੱਕਾ ਅਤੇ ਜੱਸਾ ਪੱਤਰ ਵਿਸ਼ਮਬਰ ਵਾਸੀ ਕੰਗ ਖੁਰਦ ਖਿਲਾਫ਼ ਪਰਚਾ ਦਰਜ ਕਰ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Police
  • register case
  • against 4 people

ਪੰਜਾਬ 'ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ ਨੂੰ ਕੀਤਾ ਤਬਾਹ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • case registered against 4 accused for foreign currency
    ਵਿਦੇਸ਼ ਦਾ ਝਾਂਸਾ ਦੇ 21,10,000 ਰੁਪਏ ਦੀ ਠੱਗੀ ਮਾਰਨ ਵਾਲੇ 4 ਦੋਸ਼ੀਆਂ ਖਿਲਾਫ ਮਾਮਲਾ ਦਰਜ
  • fight between two parties  old enmity  moga police
    ਰੰਜਿਸ਼ ਕਾਰਨ ਹੋਏ ਲੜਾਈ ਝਗੜੇ ’ਚ ਇਕ ਜ਼ਖਮੀ, 4 ਨਾਮਜ਼ਦ
  • big fraud
    ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ ਪਲਾਟ, ਪੁਲਸ ਨੇ ਕੀਤਾ ਕੇਸ ਦਰਜ
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • india successfully tests   agni 4   ballistic missile
    ਭਾਰਤ ਨੇ ‘ਅਗਨੀ-4’ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
  • fraud case
    25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • chandigarh 4 youths drowned
    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • assembly elections
      2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • encounter in punjab gunfire exchanged between punjab police
      ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ
    • stunt by getting out of a moving black thar
      ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +