Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    6:08:19 PM

  • punjab schools school fees education department

    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ...

  • punjab congress  sher singh ghubaya

    ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ...

  • young son  canada visa  incident in canada

    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ...

  • long power cut to be imposed in punjab on august 1

    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਬੱਲੜਵਾਲ ਕਤਲ ਕਾਂਡ 'ਚ ਮੁੱਖ ਦੋਸ਼ੀ ਦੀ ਨਾਬਾਲਿਗ ਧੀ ਵਲੋਂ ਜਬਰ-ਜ਼ਨਾਹ ਦੇ ਦੋਸ਼ ਤੋਂ ਬਾਅਦ ਪੁਲਸ ਵਲੋਂ ਕਰਾਸ ਕੇਸ ਦਰਜ

PUNJAB News Punjabi(ਪੰਜਾਬ)

ਬੱਲੜਵਾਲ ਕਤਲ ਕਾਂਡ 'ਚ ਮੁੱਖ ਦੋਸ਼ੀ ਦੀ ਨਾਬਾਲਿਗ ਧੀ ਵਲੋਂ ਜਬਰ-ਜ਼ਨਾਹ ਦੇ ਦੋਸ਼ ਤੋਂ ਬਾਅਦ ਪੁਲਸ ਵਲੋਂ ਕਰਾਸ ਕੇਸ ਦਰਜ

  • Updated: 07 Jul, 2021 10:17 PM
Gurdaspur
police register cross case ballarwal murder case
  • Share
    • Facebook
    • Tumblr
    • Linkedin
    • Twitter
  • Comment

ਬਟਾਲਾ/ਘੁਮਾਣ(ਬੇਰੀ, ਸਰਬਜੀਤ)- ਬਲੜਵਾਲ ਕਤਲ ਕਾਂਡ 'ਚ ਅੱਜ ਪੁਲਸ ਵਲੋਂ ਇਕ ਕਰਾਸ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਘੁਮਾਣ ਦੇ ਐੱਸ.ਐੱਚ.ਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਸੋਨੀ ਦੀ ਨਾਬਾਲਿਗ ਲੜਕੀ ਨੇ ਆਪਣੇ ਨਾਲ ਹੋਏ ਜਬਰ ਜ਼ਨਾਹ ਸੰਬੰਧੀ ਅੱਜ ਪੁਲਸ ਨੂੰ  ਬਿਆਨ ਦਰਜ ਕਰਵਾਏ ਹਨ ਜਿਸ ਵਿਚ ਉਸਨੇ ਲਿਖਵਾਇਆ ਕਿ ਚਾਰ ਵਿਅਕਤੀਆਂ ਜਿਨ੍ਹਾਂ ਵਿਚ ਜਰਮਨਜੀਤ ਸਿੰਘ, ਹਰਮਨਜੀਤ ਸਿੰਘ, ਜੱਸ, ਸੰਨੀ ਨੇ ਉਸ ਨਾਲ ਜਬਰਦਸਤੀ ਜਬਰ ਜ਼ਨਾਹ ਕੀਤਾ ਹੈ | ਉਨ੍ਹਾਂ ਕਿਹਾ ਕਿ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰ. 74 ਧਾਰਾ 376-ਡੀ (ਏ), 451 ਅਤੇ ਪੋਸਕੋ ਐਕਟ ਤਹਿਤ ਥਾਣਾ ਘੁਮਾਣ ਵਿਖੇ ਕੇਸ ਦਰਜ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੁਲਸ ਵਲੋਂ ਅੱਜ ਲੜਕੀ ਦਾ ਮੈਡੀਕਲ ਵੀ ਕਰਵਾਇਆ ਜਾਵੇਗਾ ਅਤੇ ਜੋ ਰਿਪੋਰਟ ਆਵੇਗੀ, ਉਸਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਇਹ ਵੀ ਪੜ੍ਹੋ- ਅਗਲੀ ਕੈਬਨਿਟ ਦੀ ਮੀਟਿੰਗ 'ਚ ਪੇਸ਼ ਕੀਤਾ ਜਾਵੇਗਾ ਅਧਿਆਪਕਾਂ ਦੀਆਂ ਮੰਗਾਂ ਦਾ ਪ੍ਰਸਤਾਵ : ਸਿੰਗਲਾ

ਕੀ ਹੈ ਪੂਰਾ ਮਾਮਲਾ 

ਦੱਸ ਦੇਈਏ ਕਿ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਪਿੰਡ ਬੱਲੜਵਾਲ ਵਿੱਚ ਇਕ ਕਾਂਗਰਸੀ ਆਗੂ ਨੇ ਅੰਨ੍ਹੇਵਾਹ ਗੋਲੀਆਂ ਚਲਾਉਂਦਿਆਂ ਇਕੋ ਪਰਿਵਾਰ ਦੇ 4 ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਸ ਵਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ ਗੋਲੀਕਾਂਡ ਮਾਮਲੇ ’ਚ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਜਬਰ-ਜ਼ਿਨਾਹ ਪੀੜਤਾ ਧੀ ਨੇ ਪਿਤਾ ਵੱਲੋਂ ਆਪਣੀ ਅਣਖ ਦੀ ਖਾਤਿਰ 4 ਲੋਕਾਂ ਨੂੰ ਮੌਤ ਦੇ ਘਾਟ ਉਤਾਰੇ ਜਾਣ ਦਾ ਖੁਲਾਸਾ ਕਰ ਦਿੱਤਾ। ਸਿਵਲ ਹਸਪਤਾਲ ਬਟਾਲਾ ਵਿਚ ਆਪਣੀ ਨਾਨੀ ਤੇ ਪਰਿਵਾਰਿਕ ਮੈਂਬਰਾਂ ਦੇ ਨਾਲ ਮੈਡੀਕਲ ਕਰਵਾਉਣ ਪਹੁੰਚੀ 15 ਸਾਲਾ ਨਾਬਾਲਿਗ ਪੀੜਤਾ ਨੇ ਦੱਸਿਆ ਕਿ ਸਾਡੇ ਪਿੰਡ ਦਾ ਰਹਿਣ ਵਾਲਾ ਨੌਜਵਾਨ ਜਰਮਨ ਸਿੰਘ ਮੈਨੂੰ ਫੋਨ ’ਤੇ ਵੱਖ-ਵੱਖ ਨੰਬਰਾਂ ਤੋਂ ਮੈਸੇਜ ਵਗੈਰਾ ਕਰਦਾ ਸੀ। ਇਸ ਸੰਬੰਧ ਵਿਚ ਮੈਂ ਅਤੇ ਮੇਰੇ ਪਰਿਵਾਰਿਕ ਮੈਂਬਰਾਂ ਨੇ ਉਕਤ ਨੌਜਵਾਨ ਨੂੰ ਕਈ ਵਾਰ ਸਮਝਾਇਆ ਸੀ ਪਰ ਉਹ ਨਹੀਂ ਮੰਨਿਆ। 

ਇਹ ਵੀ ਪੜ੍ਹੋ- ਬੈਂਸ ਦੀਆਂ ਮੁਸ਼ਕਿਲਾਂ 'ਚ ਵਾਧਾ, ਅਦਾਲਤ ਵਲੋਂ ਬਲਾਤਕਾਰ ਮਾਮਲੇ 'ਚ ਪੁਲਸ ਨੂੰ FIR ਦਰਜ ਕਰਨ ਦੇ ਹੁਕਮ

ਉਸ ਨੇ ਦੱਸਿਆ ਕਿ ਬੀਤੀ 3-4 ਜੁਲਾਈ ਦੀ ਅੱਧੀ ਰਾਤ ਨੂੰ ਜਰਮਨ ਸਿੰਘ ਆਪਣੇ ਨਾਲ ਤਿੰਨ ਨੌਜਵਾਨਾਂ ਨੂੰ ਲੈ ਕੇ ਸਾਡੇ ਘਰ ਦੀ ਕੰਧ ਟੱਪ ਕੇ ਆ ਗਿਆ ਅਤੇ ਮੇਰੇ ਕਮਰੇ ’ਚ ਆ ਕੇ ਮੇਰੇ ਮੂੰਹ ਨੂੰ ਰੁਮਾਲ ਨਾਲ ਬੰਦ ਕਰ ਦਿੱਤਾ। ਗਲੇ ਵਿੱਚ ਪਰਨਾ ਪਾ ਕੇ ਜ਼ਬਰਦਸਤੀ ਸਾਥੀਆਂ ਦੇ ਨਾਲ ਚੁੱਕ ਕੇ ਮੋਟਰ ’ਤੇ ਲੈ ਗਿਆ, ਜਿਥੇ ਜਰਮਨ ਸਿੰਘ ਨੇ ਮੇਰੇ ਨਾਲ ਜਬਰ-ਜ਼ਿਨਾਹ ਕੀਤਾ। ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਹ ਸਵੇਰੇ ਤੜਕਸਾਰ ਸਾਡੇ ਘਰ ਤੋਂ ਕੁਝ ਦੂਰੀ ’ਤੇ ਮੈਨੂੰ ਛੱਡ ਕੇ ਚਲਾ ਗਿਆ।
ਪੀੜਤਾ ਨੇ ਦੱਸਿਆ ਕਿ ਉਸ ਨੇ ਇਸ ਦੇ ਬਾਰੇ ਆਪਣੇ ਚਾਚਾ ਤੇ ਪਿਤਾ ਨੂੰ ਸਾਰੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਮੇਰੇ ਪਿਤਾ ਉਕਤ ਨੌਜਵਾਨ ਦੇ ਘਰ ਸ਼ਿਕਾਇਤ ਕਰਨ ਗਏ, ਤਾਂ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਮੇਰੇ ਪਿਤਾ ਨਾਲ ਝਗੜਾ ਕਰਦੇ ਹੋਏ ਉਨ੍ਹਾਂ ਨੂੰ ਘੇਰ ਲਿਆ। ਆਪਣੇ ਬਚਾਅ ਲਈ ਹਵਾਈ ਫਾਇਰ ਕਰ ਕੇ ਉਥੋਂ ਭੱਜ ਨਿਕਲੇ ਪਰ ਜਰਮਨ ਸਿੰਘ ਨੇ ਪਰਿਵਾਰਿਕ ਮੈਂਬਰ ਵੀ ਮੇਰੇ ਪਿਤਾ ਦੇ ਪਿਛੇ ਦੌੜ ਪਏ ਤੇ ਆਪਣੇ ਬਚਾਅ ’ਚ ਉਨ੍ਹਾਂ ਨੇ ਸੰਬੰਧਿਤ ਪਰਿਵਾਰ ਦੇ 4 ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ- ਸਾਬਕਾ ਭਾਜਪਾ ਨੇਤਾ ਮਲਵਿੰਦਰ ਸਿੰਘ ਕੰਗ ‘ਆਪ’ ’ਚ ਸ਼ਾਮਲ
ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਉਣ ਆਈ ਰੇਪ ਪੀੜਤਾ ਨੇ ਪੁਲਸ ’ਤੇ ਵੀ ਦੋਸ਼ ਲਗਾਏ ਹੈ ਕਿ ਪੁਲਸ ਉਨ੍ਹਾਂ ਦੇ ਨਾਲ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਨਹੀਂ ਆਈ ਅਤੇ ਉਸ ਨੂੰ ਇਕੱਲੇ ਭੇਜ ਦਿੱਤਾ ਗਿਆ। ਜਦਕਿ ਹਸਪਤਾਲ ਦੇ ਡਾਕਟਰ ਉਸ ਦਾ ਮੈਡੀਕਲ ਨਹੀਂ ਕਰ ਰਹੇ ਅਤੇ ਕਹਿ ਰਹੇ ਹਨ ਤੁਹਾਡੇ ਨਾਲ ਕੋਈ ਪੁਲਸ ਅਧਿਕਾਰੀ ਨਹੀਂ ਆਇਆ ਹੈ।

 

  • Ballarwal murder case
  • Police register
  • cross case
  • ਬੱਲੜਵਾਲ ਕਤਲ ਕਾਂਡ
  • ਕਰਾਸ ਕੇਸ

ਸਾਬਕਾ ਭਾਜਪਾ ਨੇਤਾ ਮਲਵਿੰਦਰ ਸਿੰਘ ਕੰਗ ‘ਆਪ’ ’ਚ ਸ਼ਾਮਲ

NEXT STORY

Stories You May Like

  • gym operator  attempted rape
    ਜਿਮ ਸੰਚਾਲਕ ’ਤੇ ਔਰਤ ਨੇ ਪਿਸਤੌਲ ਦੀ ਨੋਕ 'ਤੇ ਜਬਰ-ਜ਼ਨਾਹ ਦਾ ਯਤਨ ਕਰਨ ਦੇ ਲਾਏ ਦੋਸ਼
  • woman  s body found in field  suspicion of rape and murder
    ਖੇਤ ’ਚੋਂ ਮਿਲੀ ਔਰਤ ਦੀ ਲਾਸ਼, ਜਬਰ-ਜ਼ਨਾਹ ਤੋਂ ਬਾਅਦ ਕਤਲ ਦਾ ਖ਼ਦਸ਼ਾ
  • lover wife alcohol poison husband
    ਗੁਜਰਾਤ 'ਚ ਫ਼ਿਲਮ ‘ਦ੍ਰਿਸ਼ਯਮ’ ਵਰਗਾ ਕਾਂਡ: ਇਸ਼ਕ 'ਚ ਅੰਨ੍ਹੀ ਪਤਨੀ ਵਲੋਂ ਪਤੀ ਦਾ ਕਤਲ, 26 ਮਹੀਨਿਆਂ ਬਾਅਦ...
  • abhijeet dipke  custody  delhi police  lathi charge  injured
    ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ
  • case registered against agent
    ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਏਜੰਟ ਵਿਰੁੱਧ ਕੇਸ ਦਰਜ
  • punjab police sho
    ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amb sahib colony  drug menace  death of youth
      ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ...
    • chemists warning
      ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ...
    • threat of serious diseases in punjab
      ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ...
    • death of a young man  new marriage  moga police
      ਛੇ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਦਾ ਰੋ...
    • child missing in dera baba nanak
      ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ
    • gursimran mand protest
      "ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ...
    • lovepreet singh wins silver medal in commonwealth games 2026
      ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ...
    • weather update  rain  imd  alert  thunderstorm
      1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ...
    • high alert in punjab
      ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
    • punjab schools school fees education department
      ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +