Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    2:12:19 AM

  • punjab  s jails are no longer reformatories  but battlefields

    ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ...

  • kapurthala jail becomes a battleground

    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ...

  • lsg vs pbks ipl 2026

    ਸਰਪੰਚ ਸਾਬ੍ਹ ਦੇ ਤੂਫ਼ਾਨ 'ਚ ਉੱਡੀ LSG, ਪੰਜਾਬ...

  • gurinderveer singh becomes india s fastest runner

    ਪੰਜਾਬ ਦੇ ਗੱਭਰੂ ਨੇ ਗੱਡੇ ਝੰਡੇ! ਗੁਰਿੰਦਰਵੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੁਲਸ ਨੇ ਸੁਲਝਾ ਲਈ ਅੰਨ੍ਹੇ ਕਤਲ ਦੀ ਗੁੱਥੀ, ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁੜੀ ਦੇ ਪਿਓ ਨੇ ਮੁੰਡਾ ਮਰਵਾ ਕੇ...

PUNJAB News Punjabi(ਪੰਜਾਬ)

ਪੁਲਸ ਨੇ ਸੁਲਝਾ ਲਈ ਅੰਨ੍ਹੇ ਕਤਲ ਦੀ ਗੁੱਥੀ, ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁੜੀ ਦੇ ਪਿਓ ਨੇ ਮੁੰਡਾ ਮਰਵਾ ਕੇ...

  • Edited By Harpreet Singh,
  • Updated: 23 Mar, 2025 12:52 PM
Patiala
police solved the mystery case
  • Share
    • Facebook
    • Tumblr
    • Linkedin
    • Twitter
  • Comment

ਦੇਵੀਗੜ੍ਹ (ਨੌਗਾਵਾਂ)- ਪੁਲਸ ਨੇ ਰੌਹੜ ਜਾਗੀਰ ਵਿਖੇ ਨਾਈ ਦੀ ਦੁਕਾਨ ਕਰਦੇ ਪਿੰਡ ਮਾਲੀਮਾਜਰਾ ਦੇ ਇਕ ਨੌਜਵਾਨ ਦੇ ਕਤਲ ਦੀ ਗੁੱਥੀ ਸੁਲਝਾ ਕੇ ਤਿੰਨ ਮੁਲਜ਼ਮਾਂ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ ਹੈ। ਥਾਣਾ ਜੁਲਕਾਂ ਦੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਅਮਨਦੀਪ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਮਾਲੀਮਾਜਰਾ ਰੋਜ਼ਾਨਾ ਦੀ ਤਰ੍ਹਾਂ ਆਪਣੀ ਰੌਹੜ ਜਾਗੀਰ ਵਿਖੇ ਨਾਈ ਦੀ ਦੁਕਾਨ ਤੋਂ ਸ਼ਾਮ 8 ਕੁ ਵਜੇ ਘਰ ਆਉਂਦਾ ਸੀ ਪਰ 12 ਮਾਰਚ ਦੀ ਸ਼ਾਮ ਨੂੰ ਉਹ ਘਰ ਵਾਪਸ ਨਹੀਂ ਆਇਆ, ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਸੀ।

ਇਸ ਸਬੰਧ ਪੁਲਸ ਨੇ ਅਗਵਾ ਦਾ ਪਰਚਾ ਦਰਜ ਕੀਤਾ ਸੀ। ਨੌਜਵਾਨ ਦੇ ਗੁੰਮ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਐੱਸ.ਐੱਸ.ਪੀ. ਪਟਿਆਲਾ ਡਾ. ਨਾਨਕ ਸਿੰਘ ਤੇ ਐੱਸ.ਪੀ. ਸਿਟੀ ਵੈਭਵ ਚੌਧਰੀ, ਡੀ.ਐੱਸ.ਪੀ. ਦਿਹਾਤੀ ਰਾਜੇਸ਼ ਕੁਮਾਰ ਛਿੱਬੜ, ਥਾਣਾ ਮੁਖੀ ਜੁਲਕਾਂ ਗੁਰਪ੍ਰੀਤ ਸਿੰਘ ਭਿੰਡਰ ਤੇ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਦੀ ਅਗਵਾਈ ’ਚ ਇਕ ਟੀਮ ਬਣਾਈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਨੇ ਆਪਣੇ ਹੀ ਤਾਏ ਦਾ ਉਜਾੜ'ਤਾ ਘਰ, ਹਾਕੀਆਂ ਮਾਰ-ਮਾਰ...

ਇਸ ਟੀਮ ਨੇ ਇਸ ਮੁਕੱਦਮੇ ਦੀ ਗੰਭੀਰਤਾ ਨਾਲ ਛਾਣਬੀਣ ਕਰ ਕੇ ਮੁਲਜ਼ਮਾਂ ਖਿਲਾਫ ਲੋੜੀਂਦੇ ਗਵਾਹ, ਸਬੂਤ ਅਤੇ ਸਹਾਦਤ ਇਕੱਠੇ ਕੀਤੇ ਅਤੇ ਮਿਤੀ 21 ਮਾਰਚ ਨੂੰ ਮੁਲਜ਼ਮ ਸੰਜੂ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਮਾਲੀਮਾਜਰਾ, ਗੁਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੰਡੇਰਾ ਮੰਡ (ਨਵਾਂ ਸ਼ਹਿਰ) ਅਤੇ ਸਾਜਨ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਹਸਨਪੁਰ ਕਲਾਂ (ਨਵਾਂਸ਼ਹਿਰ) ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ 12 ਮਾਰਚ 2025 ਨੂੰ ਸ਼ਾਮ ਕਰੀਬ 8.30 ਵਜੇ ਅਮਨਦੀਪ ਸਿੰਘ ਜਦੋਂ ਆਪਣੀ ਨਾਈ ਦੀ ਦੁਕਾਨ ਬੰਦ ਕਰ ਕੇ ਘਰ ਨੂੰ ਜਾ ਰਿਹਾ ਸੀ ਤਾਂ ਗੁਰਵਿੰਦਰ ਸਿੰਘ ਅਤੇ ਸਾਜਨ ਨੇ ਕਾਰ ਨੰਬਰ ਪੀ.ਬੀ. 32-ਏ.ਸੀ.-8200 ਮਾਰਕਾ ਗਲੇਂਜਾ ’ਚ ਮਾਰ ਦੇਣ ਦੀ ਨੀਅਤ ਨਾਲ ਅਗਵਾ ਕਰ ਲਿਆ ਅਤੇ ਰੋਪੜ ਨੇੜੇ ਭਾਖੜਾ ਨਹਿਰ ’ਚ 13 ਮਾਰਚ ਨੂੰ ਸਵੇਰੇ 5.45 ਵਜੇ ਮਾਰ ਕੇ ਸੁੱਟ ਦਿੱਤਾ ਤਾਂ ਜੋ ਲਾਸ਼ ਪਾਣੀ ’ਚ ਖੁਰਦ ਬੁਰਦ ਹੋ ਜਾਵੇ। ਇਹ ਸਾਰਾ ਕੰਮ ਸੰਜੂ ਪੁੱਤਰ ਬਲਜੀਤ ਸਿੰਘ ਵਾਸੀ ਮਾਲੀਮਾਜਰਾ ਨੇ ਇਨ੍ਹਾਂ ਤੋਂ ਕਰਵਾਇਆ ਕਿਉਂਕਿ ਇਸ ਕਤਲ ਦਾ ਮੁੱਖ ਕਾਰਨ ਮ੍ਰਿਤਕ ਅਮਨਦੀਪ ਸਿੰਘ ਦੇ ਮੁਲਜ਼ਮ ਸੰਜੂ ਦੀ ਲੜਕੀ ਨਾਲ ਨਾਜਾਇਜ਼ ਸਬੰਧ ਹੋਣਾ ਦੱਸਿਆ ਜਾ ਰਿਹਾ ਹੈ।

ਇਸ ਸਬੰਧੀ ਥਾਣਾ ਜੁਲਕਾਂ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਦਰਜ ਕੇਸ ’ਚ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਦਾ ਵਾਧਾ ਕਰ ਕੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਅਤੇ ਰਿਮਾਂਡ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪਹਿਲਾਂ ਮੁੰਡੇ ਨੇ ਔਰਤਾਂ ਨੂੰ ਕੀਤੇ ਗ਼ਲਤ ਮੈਸੇਜ, ਫ਼ਿਰ ਘਰ ਉਲਾਂਭਾ ਲੈ ਕੇ ਆਏ ਭਰਾਵਾਂ ਨੂੰ ਗੋਲ਼ੀਆਂ ਨਾਲ ਭੁੰਨ੍ਹਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Police
  • Solved
  • Mystery Case
  • Girl
  • Boy
  • Relationship
  • Father
  • Canal

ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ 'ਤੇ ਰਾਤੋ-ਰਾਤ ਵੱਡਾ ਐਕਸ਼ਨ

NEXT STORY

Stories You May Like

  • brutally murdered a young man due to love affair
    ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸਮਰਾਲਾ ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ
  • patiala doctor police
    ਡਾਕਟਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ! ਦੋਸਤ ਖਿਲਾਫ ਕੇਸ ਦਰਜ
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼
  • big revelation in patiala doctor murder case
    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ, ਇੰਝ ਰਚੀ ਕਤਲ ਦੀ ਸਾਜਿਸ਼
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • girl who shot father sent to jail for 14 days
    ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ
  • father and son sirhind feeder
    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ, ਬਚਾਉਣ ਗਿਆ ਪਿਓ ਵੀ ਰੁੜ੍ਹਿਆ
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
Trending
Ek Nazar
icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara sri hemkunt sahib yatra flowers devotees
      'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ...
    • punjab congress action
      ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
    • punjab police action
      ਪੰਜਾਬ 'ਚ ਹੋ ਜਾਣਾ ਸੀ ਵੱਡਾ ਅੱਤਵਾਦੀ ਹਮਲਾ! ਹੈਂਡ ਗ੍ਰਨੇਡਾਂ ਸਣੇ ਫੜੇ ਗਏ...
    • unjab schools school timings
      ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ...
    • dry day state election commission
      ਪਿਆਕੜਾਂ ਲਈ ਅਹਿਮ ਖ਼ਬਰ, ਇਸ ਦਿਨ ਨਹੀਂ ਵਿਕੇਗੀ ਸ਼ਰਾਬ, ਮੁਕੰਮਲ ‘ਡਰਾਈ ਡੇਅ’...
    • murder of a boy murder in tarn taran
      24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਵਿਚ ਸੁੱਟ ਗਏ ਲਾਸ਼
    • elderly woman  gold earrings  looted in market
      ਪੰਜਾਬ 'ਚ ਬੇਖੌਫ ਲੁਟੇਰੇ, ਸ਼ਰੇਆਮ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ...
    • orange alert issued by meteorological department in punjab
      ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
    • railway station checking
      ਰੇਲਵੇ ਸਟੇਸ਼ਨ 'ਤੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ, ਯਾਤਰੀਆਂ ਤੋਂ ਵਸੂਲਿਆ 5.70...
    • shiromani committee  sri paonta sahib
      ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +