Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    3:43:32 PM

  • trump  s statement  the stock market collapsed  sensex fell by 1663 points

    ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • indian officials canada

    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਟੋਲ ਪਲਾਜ਼ਾ ’ਤੇ ਵਾਹਨ ਚਾਲਕਾਂ ਤੋਂ ਨਾਜਾਇਜ਼ ਵਸੂਲੀ ਸਬੰਧੀ ਪੁਲਸ ਵੱਲੋਂ ਜਾਂਚ ਸ਼ੁਰੂ, ਮੁਲਾਜ਼ਮਾਂ ਤੋਂ ਵੀ ਹੋ ਰਹੀ ਪੁੱਛਗਿੱਛ

PUNJAB News Punjabi(ਪੰਜਾਬ)

ਟੋਲ ਪਲਾਜ਼ਾ ’ਤੇ ਵਾਹਨ ਚਾਲਕਾਂ ਤੋਂ ਨਾਜਾਇਜ਼ ਵਸੂਲੀ ਸਬੰਧੀ ਪੁਲਸ ਵੱਲੋਂ ਜਾਂਚ ਸ਼ੁਰੂ, ਮੁਲਾਜ਼ਮਾਂ ਤੋਂ ਵੀ ਹੋ ਰਹੀ ਪੁੱਛਗਿੱਛ

  • Edited By Sandeep Kumar,
  • Updated: 10 Feb, 2026 09:47 AM
Ludhiana-Khanna
police start investigation into illegal collection from vehicle drivers at plaza
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ) : ਕ੍ਰਾਇਮ ਬ੍ਰਾਂਚ ਦੀ ਪੁਲਸ ਟੀਮ ਵੱਲੋਂ ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਮੁਖ਼ਬਰ ਖਾਸ ਦੀ ਸੂਚਨਾ ’ਤੇ ਕਾਰਵਾਈ ਕਰਦੇ ਥਾਣਾ ਲਾਡੋਵਾਲ ਵਿਚ 15-20 ਅਣਪਛਾਤੇ ਵਿਅਕਤੀਆਂ ਖਿਲਾਫ ਟੋਲ ਪਲਾਜ਼ਾ ’ਤੇ ਵਾਹਨ ਚਾਲਕਾਂ ਤੋਂ ਨਾਜਾਇਜ਼ ਤਰੀਕੇ ਨਾਲ ਵਸੂਲੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਪੁਲਸ ਦੀਆਂ ਕਈ ਟੀਮਾਂ ਵੱਲੋਂ ਉਕਤ ਮਾਮਲੇ ਦੀ ਜਾਂਚ ਤੇਜ਼ ਕਰਦੇ ਟੋਲ ਪਲਾਜ਼ਾ ਮੁਲਾਜ਼ਮਾਂ ਤੋਂ ਪੁੱਛਗਿਛ ਕਰਨੀ ਸ਼ੁਰੂ ਕਰਕੇ ਟੋਲ ਪਲਾਜ਼ਾ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦਾ ਪਿਛਲੇ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ ਜਿਸ ਵਿਚ ਟੋਲ ਪਲਾਜ਼ਾ ’ਤੇ ਟੋਲ ਮੁਲਾਜ਼ਮਾਂ ਨੂੰ ਧਮਕਾ ਕੇ ਬਿਨਾਂ ਟੋਲ ਦਿੱਤੇ ਵਾਹਨਾਂ ਨੂੰ ਕੱਢਣ ਵਾਲੇ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : CBSE ਬੋਰਡ ਪ੍ਰੀਖਿਆ 'ਚ ਸਹੀ ਜਵਾਬ ਲਿਖਣ ’ਤੇ ਵੀ ਮਿਲ ਸਕਦੈ ‘ਜ਼ੀਰੋ’! ਆਂਸਰ ਸ਼ੀਟ ਭਰਨ ਦਾ ਡਿਜੀਟਲ ਰੂਲ ਲਾਗੂ

ਦੱਸਿਆ ਜਾ ਰਿਹਾ ਹੈ ਕਿ ਪੁਲਸ ਵੱਲੋਂ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਕਈ ਸ਼ੱਕੀ ਮੁਲਾਜ਼ਮਾਂ ਦੇ ਮੋਬਾਇਲ ਫੋਨ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਕਿ ਕਿਸੇ ਮੁਲਾਜ਼ਮ ਦੀ ਇਸ ਨਾਜਾਇਜ਼ ਵਸੂਲੀ ਵਿਚ ਕਿਸੇ ਤਰ੍ਹਾਂ ਦੀ ਕੋਈ ਸ਼ਮੂਲੀਅਤ ਤਾਂ ਨਹੀਂ। ਪੁਲਸ ਵੱਲੋਂ ਹਰ ਐਂਗਲ ਤੋਂ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਤੋਂ ਵੀ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਜਲਦ ਹੀ ਪੁਲਸ ਵੱਲੋਂ ਨਾਜਾਇਜ਼ ਵਸੂਲੀ ਕਰਨ ਵਾਲੇ ਗਿਰੋਹ ਦੀ ਪਛਾਣ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਜਿਸ ਦਾ ਖੁਲਾਸਾ ਪੁਲਸ ਜਲਦ ਹੀ ਆਉਣ ਵਾਲੇ ਦਿਨਾਂ ਵਿਚ ਕਰ ਸਕਦੀ ਹੈ।

ਕਮਰਸ਼ੀਅਲ ਵਾਹਨਾਂ ਤੇ ਟਿੱਪਰ ਚਾਲਕਾਂ ਤੋਂ ਕੀਤੀ ਜਾਂਦੀ ਨਾਜਾਇਜ਼ ਵਸੂਲੀ ਦਾ ਮਾਮਲਾ

ਦੱਸਣਯੋਗ ਹੈ ਕਿ ਕ੍ਰਾਇਮ ਬ੍ਰਾਂਚ 2 ਦੀ ਪੁਲਸ ਨੇ ਟੋਲ ਪਲਾਜ਼ਾ ’ਤੇ ਨਿਕਲਣ ਵਾਲੇ ਕਮਰਸ਼ੀਅਲ ਵਾਹਨਾਂ ਅਤੇ ਟਿੱਪਰ ਚਾਲਕਾਂ ਤੋਂ ਨਾਜਾਇਜ਼ ਵਸੂਲੀ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਸੀ। ਸੂਤਰਾਂ ਮੁਤਾਬਕ ਟੋਲ ਪਲਾਜ਼ਾ ’ਤੇ ਬ ਅਤੇ ਪ ਅੱਖਰ ਦੇ ਨਾਮ ਵਾਲੇ ਦੋ ਵਿਅਕਤੀਆਂ ਦੇ ਨਾਮ ਟਿੱਪਰਾਂ ਤੋਂ ਨਾਜਾਇਜ਼ ਵਸੂਲੀ ਕਰਨ ਨਾਲ ਜੁੜੇ ਹੋਏ ਹਨ ਜੋ ਪਿਛਲੇ ਕਈ ਮਹੀਨਿਆਂ ਤੋਂ ਇਸ ਗੋਰਖਧੰਦੇ ਨੂੰ ਆਪਣੇ ਸਾਥੀਆ ਦੇ ਨਾਲ ਮਿਲ ਕੇ ਚਲਾ ਰਹੇ ਸਨ ਅਤੇ ਟੋਲ ਪਲਾਜ਼ਾ ’ਤੇ ਰੋਜਾਨਾ ਲੱਖਾਂ ਰੁਪਏ ਦੀ ਹੇਰਾਫੇਰੀ ਕਰਕੇ ਟੋਲ ਕੰਪਨੀ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ ਤੇ ਹੁਣ ਮੁਲਜ਼ਮਾਂਦੇ ਖਿਲਾਫ ਕੇਸ ਦਰਜ ਕੀਤਾ ਗਿਆ, ਉਸ ਤੋਂ ਬਾਅਦ ਕਈ ਵਿਅਕਤੀ ਟੋਲ ਪਲਾਜ਼ਾ ਤੋਂ ਗਾਇਬ ਹੋ ਗਏ ਹਨ। ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਪੁਲਸ ਦੀ ਜਾਂਚ ਇਨ੍ਹਾਂ ਲੋਕਾਂ ਤੱਕ ਪੁੱਜਦੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ : Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕੀਮਤ ਚੁਕਾਏਗਾ ਆਮ ਆਦਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Toll plaza
  • vehicle driver
  • illegal collection
  • police investigation started
  • ਟੋਲ ਪਲਾਜ਼ਾ
  • ਵਾਹਨ ਚਾਲਕ
  • ਨਾਜਾਇਜ਼ ਵਸੂਲੀ
  • ਪੁਲਸ ਜਾਂਚ ਸ਼ੁਰੂ

ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਔਰਤ ਦਾ ਮੰਗਲਸੂਤਰ ਤੇ ਮੋਬਾਈਲ ਲੁੱਟਿਆ, CCTV ਫੁਟੇਜ 'ਚ ਸਾਹਮਣੇ ਆਈ ਘਟਨਾ

NEXT STORY

Stories You May Like

  • delhi ai air pollution alert  traffic
    ਵਾਹਨ ਚਾਲਕਾਂ ਲਈ Good News : ਹੁਣ AI ਦੇ ਹੱਥ ਪ੍ਰਦੂਸ਼ਣ ਦੀ ਕਮਾਨ ! ਸੰਭਾਲੇਗਾ ਹਾਈਵੇ ਦਾ ਟਰੈਫ਼ਿਕ
  • ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਜੇਲ੍ਹ 'ਚ ਹੋਵੇਗੀ 5 ਹੋਰ ਮੁਲਜ਼ਮਾਂ ਤੋਂ ਪੁੱਛਗਿੱਛ, ਅਦਾਲਤ ਨੇ ਪੁਲਸ ਨੂੰ ਦਿੱਤੀ...
  • lpg gas tanker  toll plaza  fire
    ਕੌਸ਼ਾਂਬੀ ਦੇ ਟੋਲ ਪਲਾਜ਼ਾ 'ਤੇ LPG ਟੈਂਕਰ 'ਚ ਧਮਾਕੇ ਮਗਰੋਂ ਲੱਗ ਗਈ ਅੱਗ, 7 ਲੋਕ ਝੁਲਸੇ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • gurdaspur police auctions 282 vehicles parked in police stations
    ਗੁਰਦਾਸਪੁਰ ਪੁਲਸ ਵੱਲੋਂ ਥਾਣਿਆਂ 'ਚ ਖੜ੍ਹੇ 282 ਵਾਹਨ ਨਿਲਾਮ, 29 ਲੱਖ 50 ਹਜ਼ਾਰ ਲੱਗੀ ਬੋਲੀ
  • gurdaspur police arrests 8 accused with heroin
    ਗੁਰਦਾਸਪੁਰ ਪੁਲਸ ਵੱਲੋਂ 8 ਮੁਲਜ਼ਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ
  • vehicles petrol diesel  good news
    ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ ! ਪੈਟਰੋਲ-ਡੀਜ਼ਲ ਬਾਰੇ ਆ ਗਈ Good News
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • pm modi chandigarh visit
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼...
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • ram mandir  arvind kejriwal  kewal singh dhillon
      ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ...
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +