Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:41:27 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

PUNJAB News Punjabi(ਪੰਜਾਬ)

NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

  • Edited By Shivani Bassan,
  • Updated: 24 Aug, 2024 01:52 PM
Amritsar
police statement came out in the case of nri youth shooting
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿਖੇ ਸ਼ਨੀਵਾਰ ਸਵੇਰੇ ਘਰ ਅੰਦਰ ਵੜ ਕੇ ਦੋ ਨੌਜਵਾਨਾਂ ਨੇ ਅਮਰੀਕਾ ਪੀ. ਆਰ. ਨੌਜਵਾਨ ਨੂੰ ਗੋਲ਼ੀਆਂ ਮਾਰ ਦਿੱਤੀਆਂ। ਦੋ ਗੋਲੀਆਂ ਲੱਗਣ ਕਾਰਣ ਐੱਨ. ਆਰ. ਆਈ. ਨੌਜਵਾਨ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ

ਇਸ ਮਾਮਲੇ 'ਚ ਪੁਲਸ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜ਼ਖ਼ਮੀ ਨੌਜਵਾਨ ਸੁਖਚੈਨ ਸਿੰਘ ਹਸਪਤਾਲ ਦਾਖ਼ਲ ਹੈ ਤੇ ਉਸ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਹਨ। ਫਿਲਹਾਲ ਸੁਖਚੈਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮਾਂ ਦਾ ਟਾਰਗੇਟ ਸਿਰਫ਼ ਸੁਖਚੈਨ ਸਿੰਘ ਸੀ। ਪਲੁਸ ਨੇ ਸੀ. ਸੀ. ਟੀ. ਵੀ. ਕੈਮਰੇ ਕਬਜ਼ੇ 'ਚ ਲੈ ਲਏ ਹਨ ਅਤੇ ਜੋ ਵੀ ਜਾਂਚ 'ਚ ਸਾਹਮਣੇ ਆਵੇਗਾ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਆਪਣੇ ਆਧਾਰ 'ਤੇ ਵੱਖ- ਵੱਖ ਐਗਲਸ ਤੋਂ ਕਾਰਵਾਈ ਕਰ ਰਹੀ ਹੈ ।

ਦੱਸ ਦਈਏ ਕਿ ਸੁਖਚੈਨ ਸਿੰਘ ਦੇ ਦੋ ਬੱਚੇ ਇੱਕ ਮੁੰਡਾ ਅਤੇ ਇੱਕ ਕੁੜੀ ਹੈ, ਜੋ ਕਿ ਪਹਿਲੀ ਪਤਨੀ ਦੇ ਹਨ। ਸੁਖਚੈਨ ਸਿੰਘ ਨੇ ਦੂਜਾ ਵਿਆਹ ਕਰਵਾਇਆ ਸੀ। ਪਰਿਵਾਰ ਦੇ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸਦੀ ਪਹਿਲੀ ਪਤਨੀ ਨੇ 2022 ਵਿੱਚ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਪੇਕੇ ਪਰਿਵਾਰ ਵੱਲੋਂ ਐੱਫ਼. ਆਈ. ਆਰ. ਵੀ ਦਰਜ ਕਰਵਾਈ ਗਈ ਸੀ। ਜਿਸ 'ਚ ਪੁਲਸ ਜਾਂਚ 'ਚ ਸੁਖਚੈਨ ਬੇਕਸੂਰ ਪਾਇਆ ਗਿਆ, ਜਦਕਿ ਸੁਖਚੈਨ ਦੀ ਮਾਂ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਹੈ। ਮਾਮਲਾ ਅਜੇ ਅਦਾਲਤ ਵਿਚ ਸੀ। ਉਸ ਦੇ 2 ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।

ਇਹ ਵੀ ਪੜ੍ਹੋ- SGPC ਦਫ਼ਤਰ 'ਚ ਕਤਲ ਕਰਨ ਵਾਲਾ ਮੁੱਖ ਮੁਲਜ਼ਮ ਸੁਖਬੀਰ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Police statement
  • NRI
  • young man
  • house
  • shoot
  • ਪੁਲਸ
  • ਬਿਆਨ
  • NRI
  • ਨੌਜਵਾਨ
  • ਘਰ
  • ਗੋਲੀ

ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ

NEXT STORY

Stories You May Like

  • neet paper  narendra modi  politics  farmers
    NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ, ਕਿਸਾਨਾਂ ਨੂੰ ਲੈ ਕੇ ਵੀ ਆਖ਼ੀ ਇਹ ਗੱਲ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • cjp on govenrment talks
    ਸਰਕਾਰ ਵੱਲੋਂ ਆਏ ਗੱਲਬਾਤ ਦੇ ਸੱਦੇ 'ਤੇ CJP ਦਾ ਪਹਿਲਾ ਬਿਆਨ ਆਇਆ ਸਾਹਮਣੇ
  • retired bank officer and wife brutally murdered after entering house
    ਡਬਲ ਮਰਡਰ: ਘਰ 'ਚ ਵੜ ਕੇ ਰਿਟਾਇਰਡ ਬੈਂਕ ਅਧਿਕਾਰੀ ਤੇ ਪਤਨੀ ਦਾ ਬੇਰਹਿਮੀ ਨਾਲ ਕਤਲ
  • mirabai chanu  s first statement after hat trick of gold in cwg
    "ਮੈਂ ਬਹੁਤ ਤਿਆਗ ਕੀਤੈ..": ਮੀਰਾਬਾਈ ਚਾਨੂ ਦਾ CWG 'ਚ ਗੋਲਡ ਦੀ ਹੈਟ੍ਰਿਕ ਮਗਰੋਂ ਪਹਿਲਾ ਬਿਆਨ ਆਇਆ ਸਾਹਮਣੇ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
  • pakistani player statement came out on virat rohit playing 2027 world cup
    ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ ਆਇਆ ਵੱਡਾ ਬਿਆਨ
  • shah  s statement on dharmendra pradhan  s resignation came to light
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਸ਼ਾਹ ਦਾ ਬਿਆਨ ਆਇਆ ਸਾਹਮਣੇ, ਕਿਹਾ- 'ਭਾਜਪਾ ਵਰਕਰਾਂ ਲਈ ਅਹੁਦੇ ਤੋਂ ਵੱਡਾ ਦੇਸ਼'
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +