Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    7:47:03 PM

  • punjab weather heavy raining yellow alert

    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ...

  • holiday declared in punjab on thursday

    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ,...

  • sgpc employees will now start their duty with gurmantar and ardas

    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ...

  • aap mla pathanmajra on 4 day police remand

    AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਥਾਣੇ ’ਚ ਜ਼ਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਨਵਾਂ ਮੋੜ, ਮੁੱਖ ਮੰਤਰੀ ਕੋਲ ਪੁੱਜੀ ਸ਼ਿਕਾਇਤ

PUNJAB News Punjabi(ਪੰਜਾਬ)

ਥਾਣੇ ’ਚ ਜ਼ਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਨਵਾਂ ਮੋੜ, ਮੁੱਖ ਮੰਤਰੀ ਕੋਲ ਪੁੱਜੀ ਸ਼ਿਕਾਇਤ

  • Edited By Gurminder Singh,
  • Updated: 06 Jan, 2021 11:59 AM
Ludhiana
police station  woman  rape
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੀਨੂ) : ਬੀਤੇ ਦਿਨੀਂ ਚੌਕੀ ਮੁੰਡੀਆਂ ਵਿਚ ਰਾਤ ਦੇ ਸਮੇਂ ਮਹਿਲਾ ਨਾਲ ਜਬਰ-ਜ਼ਿਨਾਹ ਕਰਨ ਵਾਲੇ ਹੈਂਡ ਕਾਂਸਟੇਬਲ ਰਾਕੇਸ਼ ਕੁਮਾਰ ਨੂੰ ਬੁੱਧਵਾਰ ਨੂੰ ਥਾਣਾ ਜਮਾਲਪੁਰ ਪੁਲਸ ਵੱਲੋਂ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਜਿਸ ਤੋਂ ਬਾਅਦ ਰਿਮਾਂਡ ’ਤੇ ਗੰਭੀਰਤਾ ਨਾਲ ਪੁੱਛਗਿੱਛ ਹੋਵੇਗੀ। ਉਥੇ ਦੂਜੇ ਪਾਸੇ ਇਸ ਮਾਮਲੇ ਨੂੰ ਵੂਮੈਨ ਕਮਿਸ਼ਨ ਵੱਲੋਂ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਜਿਸ ਕਾਰਨ ਚੇਅਰਮੈਨ ਮਨੀਸ਼ਾ ਗੁਲਾਟੀ ਵੱਲੋਂ ਪੁਲਸ ਕਮਿਸ਼ਨਰ ਤੋਂ 2 ਦਿਨਾਂ ਵਿਚ ਅੰਦਰ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ਤਾਂ ਕਿ ਪਤਾ ਲੱਗ ਸਕੇ ਕਿ ਪੁਲਸ ਵੱਲੋਂ ਕੀ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਚੇਅਰਮੈਨ ਵੱਲੋਂ ਸੀ. ਐੱਮ. ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਕ ਪੱਤਰ ਲਿਖਿਆ ਹੈ ਅਤੇ ਇਸ ਘਟਨਾ ਤੋਂ ਬਾਅਦ ਜ਼ਰੂਰੀ ਐਕਸ਼ਨ ਲਏ ਜਾਣ ਦੀ ਗੱਲ ਕਹੀ ਹੈ ਤਾਂ ਕਿ ਪੰਜਾਬ ਵਿਚ ਫਿਰ ਤੋਂ ਇਸ ਤਰ੍ਹਾਂ ਕੋਈ ਸ਼ਰਮਨਾਕ ਮਾਮਲਾ ਨਾ ਹੋਵੇ ਅਤੇ ਲੋਕਾਂ ਦਾ ਪੰਜਾਬ ਪੁਲਸ ’ਤੇ ਜੋ ਵਿਸ਼ਵਾਸ ਘੱਟ ਹੋ ਰਿਹਾ ਹੈ, ਉਹ ਦੋਬਾਰਾ ਬਣਿਆ ਰਹੇ।

ਇਹ ਵੀ ਪੜ੍ਹੋ : ਪਟਿਆਲਾ ’ਚ ਬੱਸ ਸਟੈਂਡ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਵਰਨਣਯੋਗ ਹੈ ਕਿ 25 ਸਾਲ ਦੀ ਔਰਤ ਨੂੰ ਚੌਕੀ ਮੁੰਡੀਆਂ ਵਿਚ ਰਾਤ ਦੇ ਸਮੇਂ ਰੱਖਿਆ ਗਿਆ ਸੀ ਔਰਤ ’ਤੇ ਕੋਈ ਮਾਮਲਾ ਦਰਜ ਨਹੀਂ ਸੀ। ਸਵੇਰੇ ਔਰਤ ਨੇ ਚੌਕੀ ਵਿਚ ਤਾਇਨਾਤ ਹੈੱਡ ਕਾਂਸਟੇਬਲ ’ਤੇ ਰਾਤ ਨੂੰ ਜਬਰ-ਜ਼ਿਨਾਹ ਕਰਨ ਦੇ ਦੋਸ਼ ਲਾਏ ਸੀ। ਕਮਿਸ਼ਨਰ ਵੱਲੋਂ ਸ਼ਿਕਾਇਤ ਮਿਲਣ ’ਤੇ ਜਾਂਚ ਦੇ ਆਦੇਸ਼ ਦਿੱਤੇ ਗਏ ਤਾਂ 18 ਦਿਨਾਂ ਬਾਅਦ ਜਾਂਚ ਪੂਰੀ ਕਰਕੇ ਹੈੱਡ ਕਾਂਸਟੇਬਲ ’ਤੇ ਮਾਮਲਾ ਦਰਜ ਕਰਕੇ ਗਿ੍ਰਫ਼ਤਾਰ ਕੀਤਾ ਗਿਆ, ਉਥੇ ਪੁਲਸ ਇਸ ਮਾਮਲੇ ਵਿਚ ਚੌਕੀ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਅਤੇ ਏ. ਐੱਸ. ਆਈ. ਸੁਰਜਨ ਸਿੰਘ ਨੂੰ ਲਾਈਨ ਹਾਜ਼ਰ ਕਰਨ ਤੋਂ ਇਲਾਵਾ, ਏ .ਐੱਸ. ਆਈ. ਸੁਖਵਿੰਦਰ ਸਿੰਘ ਅਤੇ ਹੋਮਗਾਰਡ ਜਵਾਨ ਹਰਿੰਦਰ ਸਿੰਘ ਨੂੰ ਸਸਪੈਂਡ ਕਰ ਚੁੱਕੀ ਹੈ। ਪੁਲਸ ਅਨੁਸਾਰ ਔਰਤ ਦਾ ਵੀ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਵਾਂਸ਼ਹਿਰ ’ਚ ਦਿਲ ਕੰਬਾਊ ਘਟਨਾ, ਵਿਆਹ ਤੋਂ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ

ਹੁਣ ਰਾਤ ਨੂੰ ਕੰਟਰੋਲ ਰੂਮ ’ਤੇ ਮੌਜੂਦ ਰਹੇਗੀ ਮਹਿਲਾ ਪੁਲਸ ਕਰਮਚਾਰੀ
ਮੁੰਡੀਆਂ ਪੁਲਸ ਚੌਕੀ ਵਿਚ ਜਬਰ-ਜ਼ਿਨਾਹ ਮਾਮਲੇ ਤੋਂ ਬਾਅਦ ਸੰਜੀਦਾ ਹੋਏ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਤਾਂ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਫਿਰ ਤੋਂ ਨਾ ਹੋਣ ਅਤੇ ਆਮ ਜਨਤਾ ਦਾ ਪੁਲਸ ’ਤੇ ਵਿਸ਼ਵਾਸ ਬਣਿਆ ਰਹੇ। ‘ਜਗ ਬਾਣੀ’ ਨਾਲ ਗੱਲ ਕਰਦਿਆਂ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਹੁਣ ਸ਼ਾਮ ਦੇ ਸਮੇਂ ਪੁਲਸ ਕੰਟਰੋਲ ’ਤੇ ਮਹਿਲਾ ਪੁਲਸ ਕਰਮਚਾਰੀਆਂ ਦੀ ਇਕ ਟੀਮ ਮੌਜੂਦ ਰਹੇਗੀ। ਇਕ ਟੀਮ ਵਿਚ 3 ਤੋਂ ਲੈ ਕੇ 5 ਤੱਕ ਮਹਿਲਾ ਮੁਲਾਜ਼ਮ ਹੋਣਗੇ। ਲੋੜ ਪੈਣ ’ਤੇ ਮਹਿਲਾ ਕਰਮਚਾਰੀ ਜਲਦ ਤੋਂ ਜਲਦ ਸਪੋਰਟ ’ਤੇ ਪੁੱਜਣ ਦਾ ਯਤਨ ਕਰੇਗੀ।

ਇਹ ਵੀ ਪੜ੍ਹੋ : ਦੁਬਈ ਗਈ ਜਲੰਧਰ ਦੀ ਮੀਨੂੰ ਦੀ ਇਕ ਮਹੀਨੇ ਬਾਅਦ ਹੀ ਮੌਤ, ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ

ਸਬ-ਡਵੀਜ਼ਨ ਵਾਈਜ਼ ਰਾਤ ਨੂੰ ਰਹੇਗੀ ਬੀਬੀ ਮੁਲਾਜ਼ਮ
ਕਮਿਸ਼ਨਰ ਨੇ ਦੱਸਿਆ ਕਿ ਹਰੇਕ ਸਬ-ਡਵੀਜ਼ਨ ਦੇ ਹਿਸਾਬ ਨਾਲ ਵੀ ਇਕ ਮਹਿਲਾ ਮੁਲਾਜ਼ਮ ਦੀ ਡਿਊਟੀ ਲਾਈ ਜਾ ਰਹੀ ਹੈ। ਜੋ ਰਾਤ ਨੂੰ ਆਪਣੀ ਸਬ-ਡਵੀਜ਼ਨ ਵਿਚ ਮੌਜੂਦ ਰਹੇਗੀ। ਰੋਜ਼ਾਨਾ ਮਹਿਲਾ ਮੁਲਾਜ਼ਮ ਨੂੰ ਬਦਲਿਆ ਜਾਵੇਗਾ। ਮਹਿਲਾ ਮੁਲਾਜ਼ਮ ਦੀ ਡਿਊਟੀ ਆਪਣੀ ਸਬ-ਡਵੀਜ਼ਨ ਦੇ ਸਾਰੇ ਥਾਣਿਆਂ ਚੌਕੀਆਂ ’ਚ ਰਾਤ ਦੇ ਸਮੇਂ ਲੋੜ ਪੈਣ ’ਤੇ ਪੁੱਜੇਗੀ।ਇਸ ਤੋਂ ਇਲਾਵਾ ਕਮਿਸ਼ਨਰ ਅਗਰਵਾਲ ਵੱਲੋਂ ਵੂਮੈਨ ਹੈਲਪ ਡੈਸਕ ’ਤੇ ਤਾਇਨਾਤ ਮਹਿਲਾ ਫੋਰਸ ਦੀ ਡਿਊਟੀ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ। ਹੁਣ ਮਹਿਲਾ ਮੁਲਾਜ਼ਮ ਸਵੇਰੇ 9 ਤੋਂ ਸ਼ਾਮ 6 ਦੀ ਬਜਾਏ ਰਾਤ 8 ਵਜੇ ਤੱਕ ਥਾਣੇ ਵਿਚ ਮੌਜੂਦ ਰਹੇਗੀ।

ਇਹ ਵੀ ਪੜ੍ਹੋ : ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ’ਚ ਅਸਤੀਫ਼ਾ

ਜਨਾਨੀ ਨੂੰ ਥਾਣੇ ’ਚ ਲਿਆਉਣ ਤੋਂ ਪਹਿਲਾਂ ਅਫਸਰਾਂ ਨੂੰ ਹੋਵੇਗਾ ਦੱਸਣਾ
ਕਮਿਸ਼ਨਰ ਅਗਰਵਾਲ ਅਨੁਸਾਰ ਫੋਰਸ ਨੂੰ ਇਸ ਗੱਲ ਦਾ ਵਿਸ਼ੇਸ਼ ਜ਼ੋਰ ਦੇਣ ਨੂੰ ਕਿਹਾ ਗਿਆ ਹੈ ਕਿ ਹਨੇਰਾ ਹੋਣ ਤੋਂ ਬਾਅਦ ਜੇਕਰ ਕਿਸੇ ਔਰਤ ਖਿਲਾਫ ਸ਼ਿਕਾਇਤ ਆਈ ਹੈ ਜਾਂ ਫਿਰ ਕਿਸੇ ਮਾਮਲੇ ਵਿਚ ਫੜ ਕੇ ਥਾਣੇ ਲਿਆਂਦਾ ਜਾਂਦਾ ਹੈ ਤਾਂ ਉਸ ਤੋਂ ਪਹਿਲਾਂ ਆਪਣੇ-ਆਪਣੇ ਅਫਸਰਾਂ ਨੂੰ ਦੱਸਣਾ ਜ਼ਰੂਰੀ ਹੋਵੇਗਾ ਇਸ ਤਰ੍ਹਾਂ ਨਾ ਕਰਨ ’ਤੇ ਮੁਲਾਜ਼ਮ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Police station
  • Woman
  • Rape
  • ਥਾਣਾ
  • ਔਰਤ
  • ਬਲਾਤਕਾਰ

ਚਾਈਨਾ ਡੋਰ ਨੇ ਤੋੜੀ 8 ਸਾਲਾ ਬੱਚੇ ਦੀ ਜ਼ਿੰਦਗੀ ਦੀ ਡੋਰ, ਹੋਈ ਦਰਦਨਾਕ ਮੌਤ

NEXT STORY

Stories You May Like

  • new twist in gold smuggling case  actress rania was cheated of rs 2 crore
    ਸੋਨਾ ਸਮੱਗਲਿੰਗ ਮਾਮਲੇ ’ਚ ਨਵਾਂ ਮੋੜ; ਅਦਾਕਾਰਾ ਰਾਨਿਆ ਨਾਲ ਹੋਈ ਸੀ 2 ਕਰੋੜ ਦੀ ਧੋਖਾਦੇਹੀ
  • bihar  new chief minister
    ਇਸ ਦਿਨ ਬਿਹਾਰ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ! ਅਹੁਦਿਆਂ ਦੀ ਵੰਡ ਕਰੀਬ ਤੈਅ, ਸਿਆਸੀ ਹਲਚਲ ਤੇਜ਼
  • amritsar police reached mandi gobindgarh police station to take laljit
    ਲਾਲਜੀਤ ਸਿੰਘ ਭੁੱਲਰ ਨੂੰ ਹਿਰਾਸਤ 'ਚ ਲੈਣ ਲਈ ਮੰਡੀ ਗੋਬਿੰਦਗੜ੍ਹ ਥਾਣੇ ਪੁੱਜੀ ਅੰਮ੍ਰਿਤਸਰ ਪੁਲਸ
  • gurugram supreme court  haryana police
    ਗੁਰੂਗ੍ਰਾਮ ਜ਼ਬਰ-ਜ਼ਿਨਾਹ ਮਾਮਲਾ: ਸੁਪਰੀਮ ਕੋਰਟ ਨੇ ਹਰਿਆਣਾ ਪੁਲਸ ਨੂੰ ਪਾਈ ਝਾੜ, ਆਖ 'ਤੀ ਇਹ ਗੱਲ
  • domestic dispute  mother in law  daughter in law  cylinder gas
    'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼ ਸ਼ਿਕਾਇਤ ਕਰਨ ਪਹੁੰਚ ਗਈ ਥਾਣੇ
  • supreme court  gurugram  girl  haryana government  dgp
    ਸੁਪਰੀਮ ਕੋਰਟ ਨੇ ਗੁਰੂਗ੍ਰਾਮ 'ਚ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਹਰਿਆਣਾ ਸਰਕਾਰ, DGP ਤੋਂ ਮੰਗਿਆ ਜਵਾਬ
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ ਵੱਡਾ ਕਾਰਾ
  • supreme court  gurugram  cbi  petition hearing
    ਗੁਰੂਗ੍ਰਾਮ 'ਚ ਕੁੜੀ ਨਾਲ ਜਬਰ ਜ਼ਿਨਾਹ ਮਾਮਲੇ ਦੀ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhpal singh khaira statement
      ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
    • sukhbir badal on raja warring
      ਭਗਵੰਤ ਮਾਨ ਦੇ ਇਕ ਦਬਕੇ ਮਗਰੋਂ ਰਾਜਾ ਵੜਿੰਗ ਪਾਰਟੀ ਦੇ ਸਟੈਂਡ ਤੋਂ ਮੁੱਕਰ ਗਿਆ:...
    • raja warring press conference
      CBI ਜਾਂਚ ਤੋਂ ਕੋਈ ਇਤਰਾਜ਼ ਨਹੀਂ, ਜੱਜ ਦੀ ਨਜ਼ਰਸਾਨੀ ਦੀ ਕੀਤੀ ਸੀ ਮੰਗ: ਰਾਜਾ...
    • fixed match going on between raja warring and bhagwant mann majithia
      ਰਾਜਾ ਵੜਿੰਗ ਤੇ ਭਗਵੰਤ ਮਾਨ ਵਿਚਕਾਰ ਚੱਲ ਰਿਹਾ “ਫਿਕਸ ਮੈਚ”: ਮਜੀਠੀਆ
    • collusion between congress and aap raja warring helped mann harsimrat badal
      ਕਾਂਗਰਸ ਤੇ 'ਆਪ' ਪਾਰਟੀ ਵਿਚਕਾਰ ਮਿਲੀਭੁਗਤ, ਰਾਜਾ ਵੜਿੰਗ ਨੇ ਮਾਨ ਦੀ ਕੀਤੀ ਮਦਦ :...
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • ludhiana lpg shortage stove
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! LPG ਦੀ ਕਿੱਲਤ ਵਿਚਾਲੇ ਬਾਲ਼ਿਆ ਸਟੋਵ...
    • those getting png connection special facilities provided with strict rules
      PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ...
    • car collision in punjab
      ਪੰਜਾਬ : ਗੱਡੀਆਂ ਦੀ ਹੋ ਗਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ
    • theft case
      ਮੋਟਰਸਾਈਕਲ ਤੇ ਹੋਰ ਸਮਾਨ ਚੋਰੀ ਕਰਨ ਵਾਲੇ ਵੱਡੇ ਗਿਰੋਹ ਨੂੰ ਪੁਲਸ ਨੇ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +