Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    12:51:10 PM

  • a person who died 60 years ago got himself registered

    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ...

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

  • canadian pr

    ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ...

  • objectionable videos of tattoos create heated atmosphere in punjab

    ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰੋਡ ਸ਼ੋਅ 'ਚ ਹੁੱਲ੍ਹੜਬਾਜ਼ੀ ਕਰਨ ਵਾਲਿਆਂ 'ਤੇ ਪੁਲਸ ਦੀ ਸਖ਼ਤ ਕਾਰਵਾਈ, ਚਲਾਨ ਕੱਟ ਕੇ SSP ਨੂੰ ਭੇਜੀ ਲਿਸਟ

PUNJAB News Punjabi(ਪੰਜਾਬ)

ਰੋਡ ਸ਼ੋਅ 'ਚ ਹੁੱਲ੍ਹੜਬਾਜ਼ੀ ਕਰਨ ਵਾਲਿਆਂ 'ਤੇ ਪੁਲਸ ਦੀ ਸਖ਼ਤ ਕਾਰਵਾਈ, ਚਲਾਨ ਕੱਟ ਕੇ SSP ਨੂੰ ਭੇਜੀ ਲਿਸਟ

  • Edited By Harpreet Singh,
  • Updated: 12 May, 2024 03:33 AM
Chandigarh
police strict on those breaking rules
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਉਮੀਦਵਾਰ ਵੱਲੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਵਰਕਰਾਂ ਨੇ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ। ਪੁਲਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਚਾਲਕਾਂ ਦੇ ਚਲਾਨ ਕੱਟੇ ਹਨ ਅਤੇ ਐੱਸ.ਐੱਸ.ਪੀ. ਨੂੰ ਸੂਚੀ ਭੇਜ ਦਿੱਤੀ ਹੈ। ਟ੍ਰੈਫਿਕ ਪੁਲਸ ਅਤੇ ਥਾਣਾ ਪੁਲਸ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਦੇ ਨਾਲ-ਨਾਲ ਚੱਲ ਰਹੀ ਸੀ, ਪਰ ਭੀੜ ਨੂੰ ਦੇਖਦਿਆਂ ਚਲਾਨ ਨਹੀਂ ਕੀਤੇ।

ਉਲੰਘਣਾ ਕਰਨ ਵਾਲੇ ਵਰਕਰਾਂ ਦੀਆਂ ਫੋਟੋਆਂ ਨਾਲ ਐੱਨ.ਜੀ.ਓ. 'ਅਰਾਈਵ ਸੇਫ਼' ਦੇ ਸੰਸਥਾਪਕ ਹਰਮਨ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਐਕਸ. ’ਤੇ ਸ਼ਿਕਾਇਤ ਕੀਤੀ ਸੀ। ਹੁਣ ਚੰਡੀਗੜ੍ਹ ਟ੍ਰੈਫਿਕ ਪੁਲਸ ਹਰਕਤ ਵਿਚ ਆ ਗਈ ਹੈ। ਚੰਡੀਗੜ੍ਹ ਪੁਲਸ ਸੈਕਟਰ-34 ਤੋਂ ਸੈਕਟਰ-17 ਸਥਿਤ ਡੀ.ਸੀ. ਦਫ਼ਤਰ ਨੂੰ ਜਾਣ ਵਾਲੇ ਸਾਰੇ ਲਾਈਟ ਪੁਆਇੰਟਾਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਸ ਵਾਹਨਾਂ ਦੇ ਨੰਬਰ ਦੇਖ ਕੇ ਉਨ੍ਹਾਂ ਦੇ ਆਨਲਾਈਨ ਚਲਾਨ ਕਰੇਗੀ।

ਇਹ ਵੀ ਪੜ੍ਹੋ- ਚੱਲਦੇ ਵਿਆਹ 'ਚ ਤੇਜ਼ ਹਨ੍ਹੇਰੀ ਨੇ ਮਚਾਇਆ ਕਹਿਰ, ਪੁੱਟ ਸੁੱਟੇ ਟੈਂਟ, 9 ਮਹਿਮਾਨਾਂ ਨੂੰ ਪਹੁੰਚਾਇਆ ਹਸਪਤਾਲ

ਰੋਡ ਸ਼ੋਅ ਦੌਰਾਨ ਵਰਕਰ ਗੱਡੀਆਂ ਦੀਆਂ ਛੱਤਾਂ, ਬੋਨਟ ਅਤੇ ਖਿੜਕੀਆਂ ’ਤੇ ਲਟਕ ਰਹੇ ਸਨ। ਦੋਪਹੀਆ ਵਾਹਨ ਚਾਲਕ ਬਿਨਾਂ ਹੈਲਮੇਟ ਦੇ ਬਾਈਕ ’ਤੇ ਤਿੰਨ-ਤਿੰਨ ਬੈਠੇ ਸਨ। ਕਈ ਥਾਵਾਂ ’ਤੇ ਪੁਲਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਹੈਂਡੀ ਕੈਮਰਿਆਂ ਨਾਲ ਵੀਡੀਓ ਵੀ ਬਣਾ ਲਈ ਹੈ। ਹਰਮਨ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਸਵਾਲ ਉਠਾਉਂਦਿਆਂ ਲਿਖਿਆ ਹੈ ਕਿ ਸਮਾਰਟ ਸਿਟੀ ਤਹਿਤ ਲਗਾਏ ਗਏ ਕੈਮਰਿਆਂ ਦੀ ਵਰਤੋਂ ਕਰ ਕੇ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਪਣੀ ਸ਼ਿਕਾਇਤ ਵਿਚ ਰੋਡ ਸ਼ੋਅ ਦੀਆਂ ਕੁਝ ਫੋਟੋਆਂ ਵੀ ਸ਼ਾਮਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮ ਸਾਰਿਆਂ ਲਈ ਬਰਾਬਰ ਹੋਣੇ ਚਾਹੀਦੇ ਹਨ।

ਇਨ੍ਹਾਂ ਸੜਕਾਂ ਤੋਂ ਲੰਘਿਆ ਰੋਡ ਸ਼ੋਅ
ਰੋਡ ਸ਼ੋਅ ਸੈਕਟਰ-33 ਤੋਂ ਸ਼ੁਰੂ ਹੋਇਆ। ਸੈਕਟਰ-34 ਦੇ ਪ੍ਰਦਰਸ਼ਨੀ ਗਰਾਊਂਡ ਤੋਂ ਹੁੰਦੇ ਹੋਏ ਸੈਕਟਰ-35, 36, 37, 24, 23, 22, 21, 20, 30, 29, 28, 27 ਤੋਂ ਲੰਘਦੇ ਹੋਏ ਡੀ.ਸੀ. ਦਫ਼ਤਰ ਪਹੁੰਚਿਆ ਸੀ।

ਐੱਸ.ਐੱਸ.ਪੀ. ਨੂੰ ਭੇਜੀ ਹੈ ਸੂਚੀ
ਰੋਡ ਸ਼ੋਅ ਦੌਰਾਨ ਟ੍ਰੈਫਿਕ ਪੁਲਸ ਨੇ ਸੀ.ਸੀ.ਟੀ.ਵੀ. ਕੈਮਰੇ ਦੇਖਣ ਤੋਂ ਬਾਅਦ 10 ਵਾਹਨਾਂ ਦੇ ਚਲਾਨ ਕੀਤੇ ਗਏ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਸੂਚੀ ਐੱਸ.ਐੱਸ.ਪੀ. ਟ੍ਰੈਫਿਕ ਸੁਮੇਰ ਪ੍ਰਤਾਪ ਸਿੰਘ ਨੂੰ ਭੇਜ ਦਿੱਤੀ ਗਈ ਹੈ। ਇਸ ਮਾਮਲੇ ਵਿਚ ਐੱਸ.ਐੱਸ.ਪੀ. ਟ੍ਰੈਫਿਕ ਸੁਮੇਰ ਪ੍ਰਤਾਪ ਸਿੰਘ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਫ਼ੋਨ ਅਤੇ ਮੈਸੇਜਾਂ ਦਾ ਕੋਈ ਜਵਾਬ ਨਹੀਂ ਦਿੱਤਾ।

ਇਹ ਵੀ ਪੜ੍ਹੋ- ਘਰੇਲੂ ਝਗੜੇ ਦਾ ਖ਼ੂਨੀ ਅੰਜਾਮ, ਪਤਨੀ ਨਾਲ ਕਹਾਸੁਣੀ ਤੋਂ ਤੰਗ ਪਤੀ ਨੇ ਆਪਣੇ ਹੀ ਢਿੱਡ 'ਚ ਚਾਕੂ ਮਾਰ ਕੀਤੀ ਖ਼ੁਦਕੁਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Police
  • Road Show
  • Lok Sabha Elections
  • Challan
  • Rules
  • ਪੁਲਸ
  • ਕਾਰਵਾਈ
  • ਰੋਡ ਸ਼ੋਅ
  • ਲੋਕ ਸਭਾ ਚੋਣਾਂ

ਘਰੇਲੂ ਝਗੜੇ ਦਾ ਖ਼ੂਨੀ ਅੰਜਾਮ, ਪਤਨੀ ਨਾਲ ਕਹਾਸੁਣੀ ਤੋਂ ਤੰਗ ਪਤੀ ਨੇ ਆਪਣੇ ਹੀ ਢਿੱਡ 'ਚ ਚਾਕੂ ਮਾਰ ਕੀਤੀ ਖ਼ੁਦਕੁਸ਼ੀ

NEXT STORY

Stories You May Like

  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • traffic police  private schools  bus challans
    ਟ੍ਰੈਫਿਕ ਪੁਲਸ ਨੇ ਪ੍ਰਾਈਵੇਟ ਸਕੂਲਾਂ ਦੀਆਂ 14 ਬੱਸਾਂ ਦੇ ਕੱਟੇ ਚਲਾਨ
  • alarm bells for these employees
    ਇਨ੍ਹਾਂ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸਖ਼ਤ ਕਾਰਵਾਈ ਦੀ ਹੋ ਰਹੀ ਤਿਆਰੀ
  • bullet train project clashes between farmers and police telangana
    ਬੁਲੇਟ ਟ੍ਰੇਨ ਪ੍ਰਾਜੈਕਟ : ਤੇਲੰਗਾਨਾ ’ਚ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਤੇ ਪੁਲਸ ’ਚ ਝੜਪ
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • diksha becomes the only indian to make the cut at the scottish open
    ਦੀਕਸ਼ਾ ਸਕਾਟਿਸ਼ ਓਪਨ ’ਚ ਕੱਟ ਹਾਸਲ ਕਰਨ ਵਾਲੀ ਇਕਲੌਤੀ ਭਾਰਤੀ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mysterious fire broke out at a pizza cafe in sultanpur lodhi
      ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ...
    • major incident in ferozepur
      ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ...
    • punjabi youth dies of heart attack in america
      ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • punjab weather forcast
      ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ ਜਾਰੀ, ਕਈ ਥਾਈਂ ਸਕੂਲਾਂ 'ਚ...
    • bjp delegation governor
      ਭਾਜਪਾ ਨੇ ਬਰਨਾਲਾ ਮਾਮਲੇ 'ਚ DSP ਤੇ SHO ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ,...
    • kewal singh dhillon statement
      ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • ravneet bittu press confrence
      ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +