Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:45:55 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਪੁਲਸ ਦੇ ਸਖ਼ਤ ਫਰਮਾਨ ਜਾਰੀ, ਬੱਚਿਆਂ ਕਾਰਨ ਵੱਡੀ ਮੁਸੀਬਤ 'ਚ ਫਸ ਸਕਦੇ ਮਾਪੇ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੇ ਸਖ਼ਤ ਫਰਮਾਨ ਜਾਰੀ, ਬੱਚਿਆਂ ਕਾਰਨ ਵੱਡੀ ਮੁਸੀਬਤ 'ਚ ਫਸ ਸਕਦੇ ਮਾਪੇ

  • Edited By Shivani Bassan,
  • Updated: 03 Jan, 2025 05:55 PM
Amritsar
police take strict action more than 1000 bags of china door seized
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਜਸ਼ਨ)- ਚਾਈਨਾ ਡੋਰ ਕਾਰਨ ਹੋਣ ਵਾਲੇ ਗੰਭੀਰ ਹਾਦਸਿਆਂ ਨੂੰ ਦੇਖਦੇ ਹੋਏ ਕਮਿਸ਼ਨਰੇਟ ਪੁਲਸ ਨੇ ਹੁਣ ਚਾਈਨਾ ਡੋਰ ਖਿਲਾਫ ਵੱਡੇ ਪੱਧਰ ’ਤੇ ਜੰਗ ਛੇੜ ਦਿੱਤੀ ਹੈ। ਇਸ ਤੋਂ ਇਲਾਵਾ ਹੁਣ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ ਤਹਿਤ ਹਲਕਾ ਕੇਂਦਰੀ ਅਧੀਨ ਪੈਂਦੇ ਸਾਰੇ ਥਾਣਿਆਂ ਦੇ ਇਲਾਕਿਆਂ ਵਿਚ ਡਰੋਨ ਉਡਾ ਕੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ’ਤੇ ਬਾਜ਼ ਨਿਗਾਹ ਰੱਖੀ ਜਾ ਰਹੀ ਹੈ। ਇਸ ਵਾਰ ਪੁਲਸ ਚਾਈਨਾ ਡੋਰ ਵੇਚਣ ਵਾਲਿਆਂ ਦੇ ਨਾਲ-ਨਾਲ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਹਲਕਾ ਕੇਂਦਰੀ ਪੁਲਸ ਦੇ ਸੀਨੀਅਰ ਅਧਿਕਾਰੀ ਏ. ਸੀ. ਪੀ. ਜਸਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਅਧੀਨ ਆਉਂਦੇ ਖੇਤਰਾਂ ਵਿਚ ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਬੱਚਾ ਚਾਈਨਾ ਡੋਰ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ

ਇਸ ਤਹਿਤ ਸਾਰੇ ਇਲਾਕਿਆਂ ਵਿਚ ਡਰੋਨ ਉਡਾ ਕੇ ਪਤੰਗ ਉਡਾਉਣ ਵਾਲਿਆਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਇਸ ਡੋਰ ਨਾਲ ਪਤੰਗ ਉਡਾ ਰਹੇ ਹਨ ਤਾਂ ਫਿਰ ਉਨ੍ਹਾਂ ਦੇ ਮਾਪਿਆਂ ਨੂੰ ਥਾਣੇ ਬੁਲਾ ਕੇ ਵਾਰਨਿੰਗ ਦਿੱਤੀ ਜਾਵੇਗੀ ਅਤੇ ਜੇਕਰ ਦੁਬਾਰਾ ਅਜਿਹਾ ਪਾਇਆ ਗਿਆ ਤਾਂ ਫਿਰ ਬੱਚਿਆਂ ਦੇ ਪੇਰੈਂਟਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਿਸੇ ਵੀ ਕੀਮਤ ਤੇ ਨਾ ਕਰਨ ਕਿਉਂਕਿ ਇਹ ਬੜੇ ਵੱਡੇ ਹਾਦਸਿਆਂ ਦਾ ਕਾਰਨ ਬਣਦੀ ਹੈ ਅਤੇ ਕਈਆਂ ਨੂੰ ਇਸ ਕਾਰਨ ਆਪਣੀ ਜਾਨ ਵੀ ਗੁਆਉਣੀ ਪੈਂਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਜ਼ਿਕਰਯੋਗ ਹੈ ਕਿ ਹਲਕਾ ਕੇਂਦਰੀ ਅਧੀਨ ਪੈਂਦੇ ਥਾਣਿਆਂ ਦੀ ਪੁਲਸ ਨੇ ਪਿਛਲੇ ਕੁਝ ਦਿਨਾਂ ਵਿਚ ਹੀ 1000 ਤੋਂ ਵੱਧ ਗੱਟੂ ਬਰਾਮਦ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਕਾਰਵਾਈ ਕੀਤੀ ਹੈ। ਪੁਲਸ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਥਾਣਾ ਇਸਲਾਮਾਬਾਦ, ਗੇਟ ਹਕੀਮਾ, ਡੀ ਡਵੀਜ਼ਨ ਅਤੇ ਈ ਡਵੀਜ਼ਨ ਵਿਚ ਹੁਣ ਤੱਕ ਕੀਤੀਆਂ ਕਾਰਵਾਈਆਂ ਦੌਰਾਨ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਗਏ ਹਨ। ਹੁਣ ਡਰੋਨ ਰਾਹੀਂ ਪਤੰਗ ਉਡਾਉਣ ਵਾਲੇ ਲੋਕਾਂ ਨੂੰ ਕੈਮਰੇ ’ਚ ਕੈਦ ਕੀਤਾ ਜਾ ਰਿਹਾ ਹੈ ਤਾਂ ਜੋ ਬਾਅਦ ’ਚ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Police
  • strict action
  • China door
  • ਪੁਲਸ ਦੀ ਸਖ਼ਤ ਕਾਰਵਾਈ
  • ਚਾਈਨਾ ਡੋਰ

ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ, ਸਖ਼ਤ ਨਿਰਦੇਸ਼ ਜਾਰੀ

NEXT STORY

Stories You May Like

  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • ban on stay of migrant workers in punjab s moonak khurd village
    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • ways to avoid extreme heat
    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ ਹੋਇਆ ਅਜੀਬੋ-ਗਰੀਬ ਫਰਮਾਨ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • ravneet singh bittu raises questions on gurpreet bhullar s transfer
      ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
    • newlyweds thrown out of house over dowry demand
      ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼...
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • fraud case
      ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +