Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    3:32:53 AM

  • israel had planned to assassinate iran s supreme leader khamenei

    ਇਜ਼ਰਾਈਲ ਨੇ ਈਰਾਨ ਦੇ ਸੁਪਰੀਮ ਲੀਡਰ ਖਾਮਨੇਈ ਦੇ ਕਤਲ...

  • next 5 days heavy rain

    Heavy Rain : 16, 17, 18, 19, 20 ਜੂਨ ਤਕ ਤੇਜ਼...

  • black sunday

    Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ...

  • monalisa beaten

    ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਿੰਡ ਜਗਤਪੁਰਾ ਵਿਖੇ ਰੇਡ ਕਰਨ ਗਈ ਪੁਲਸ ਟੀਮ ਤੇ ਪਿੰਡ ਵਾਲਿਆਂ 'ਚ ਝੜਪ, ਅੰਨ੍ਹੇਵਾਹ ਚੱਲੀਆਂ ਗੋਲੀਆਂ

PUNJAB News Punjabi(ਪੰਜਾਬ)

ਪਿੰਡ ਜਗਤਪੁਰਾ ਵਿਖੇ ਰੇਡ ਕਰਨ ਗਈ ਪੁਲਸ ਟੀਮ ਤੇ ਪਿੰਡ ਵਾਲਿਆਂ 'ਚ ਝੜਪ, ਅੰਨ੍ਹੇਵਾਹ ਚੱਲੀਆਂ ਗੋਲੀਆਂ

  • Updated: 20 May, 2021 09:04 PM
Patiala
police team raided the village jagatpura and clashed with the villagers
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ(ਬਲਜਿੰਦਰ)- ਸ਼ਹਿਰ ਦੇ ਨਜਦੀਕ ਸ਼ਰਾਬ ਤਸਕਰੀ ਨੂੰ ਲੈ ਕੇ ਪਿੰਡ ਜਗਤਪੁਰਾ ਵਿਖੇ ਰੇਡ ਕਰਨ ਗਈ ਸੀ.ਆਈ.ਏ. ਸਟਾਫ ਦੀ ਪੁਲਸ ਪਾਰਟੀ ਅਤੇ ਪਿੰਡ ਵਾਲਿਆਂ ਵਿਚਕਾਰ ਅੱਜ ਸਵੇਰੇ ਜਬਰਦਸਤ ਝੜਪ ਹੋ ਗਈ। ਜਿਸ ਵਿਚ ਅੰਨੇਵਾਹ ਗੋਲੀਆਂ ਚੱਲੀਆਂ ਅਤੇ ਇਕ ਪੁਲਸ ਮੁਲਾਜ਼ਮ ਸਮੇਤ ਕੁਲ ਚਾਰ ਵਿਅਕਤੀ ਜਖਮੀ ਹੋ ਗਏ। ਖਬਰ ਲਿਖੇ ਜਾਣ ਤੱਕ ਵੀ ਪਿੰਡ ਵਿਚ ਮਾਹੌਲ ਕਾਫੀ ਜ਼ਿਆਦਾ ਤਣਾਅ ਪੂਰਨ ਬਣਿਆ ਹੋਇਆ ਸੀ। ਜ਼ਖਮੀਆਂ ਵਿਚ ਪੰਜਾਬ ਪੁਲਸ ਦਾ ਹੌਲਦਾਰ ਰਾਜਾ ਰਾਮ ਤੋਂ ਇਲਾਵਾ ਗੁਰਪ੍ਰੀਤ ਸਿੰਘ ਜਿਸ ਦੇ ਪੱਟ ਵਿਚ ਗੋਲੀ ਵੱਜੀ, ਗੁਰਮੀਤ ਸਿੰਘ, ਅਤੇ 23 ਸਾਲ ਅਮਨਦੀਪ ਕੌਰ ਸ਼ਾਮਲ ਹਨ।

PunjabKesari

ਇਸ ਸਬੰਧੀ ਜਾਣਕਰੀ ਦਿੰਦਿਆਂ ਡੀ.ਐੱਸ.ਪੀ. ਪਟਿਆਲਾ ਦਿਹਾਤੀ ਅਜੈ ਪਾਲ ਸਿੰਘ ਨੇ ਦੱਸਿਆ ਕਿ ਰਾਤ ਦੇ ਸਮੇਂ ਸੀ.ਆਈ.ਏ. ਸਟਾਫ ਪਟਿਆਲਾ ਦੀ ਪੁਲਸ ਪਾਰਟੀ ਨੇ ਪਿੰਡ ਜਗਤਪੁਰਾ ਦੇ ਹਰਭਜਨ ਸਿੰਘ ਦੇ ਘਰ ਰੇਡ ਕੀਤੀ ਤਾਂ ਪਰਿਵਾਰ ਵਾਲਿਆਂ ਅਤੇ ਕੁਝ ਪਿੰਡ ਦੇ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਪੁਲਸ ਪਾਰਟੀ ਨੇ ਥਾਣਾ ਸਨੋਰ ਵਿਖੇ ਆ ਕੇ ਹਰਭਜਨ ਸਿੰਘ ਅਤੇ ਉਸ ਦੇ ਦੋਵੇਂ ਪੁੱਤਰਾਂ ਦੇ ਖਿਲਾਫ 353, 186 ਅਤੇ 332 ਆਈ.ਪੀ.ਸੀ ਦੇ ਤਹਿਤ ਕੇਸ ਦਰਜ ਕਰ ਲਿਆ ਅਤੇ ਇਸ ਮਾਮਲੇ ਵਿਚ ਪੁਲਸ ਪਾਰਟੀ ਨੇ ਸਵੇਰੇ ਇਕ ਵਾਰੀ ਫਿਰ ਰੇਡ ਕੀਤੀ ਤਾਂ ਹਰਭਜਨ ਸਿੰਘ ਦੇ ਪਰਿਵਾਰ ਵਾਲਿਆਂ ਨੇ ਹੋਰ ਲੋਕਾਂ ਨੂੰ ਇਕੱਠਾ ਕਰਕੇ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ।

PunjabKesari

ਪੁਲਸ ਦੀਆਂ ਗੱਡੀਆਂ ਭੰਨ ਦਿੱਤੀਆਂ। ਇੰਨਾ ਹੀ ਨਹੀਂ ਉਨ੍ਹਾਂ ਵਲੋਂ ਫਾਇਰਿੰਗ ਵੀ ਕੀਤੀ ਗਈ । ਜਿਸ ਵਿਚ ਪੁਲਸ ਦਾ ਇਕ ਹੌਲਦਾਰ ਰਾਜ ਰਾਮ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲਸ ਨੇ ਇਸ ਮਾਮਲੇ ਵਿਚ ਅਲੱਗ ਤੋਂ ਕੇਸ ਦਰਜ ਕੀਤਾ ਹੈ। ਡੀ.ਐਸ.ਪੀ ਅਜੈ ਪਾਲ ਨੇ ਹਰਭਜਨ ਸਿੰਘ ਅਤੇ ਉਸ ਦੇ ਦੋਨੇ ਪੁੱਤਰ ਕ੍ਰੀਮੀਨਲ ਹਨ, ਜਿਨ੍ਹਾਂ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ ਲਗਭਗ 15 ਕੇਸ ਦਰਜ ਹਨ, ਜਿਨ੍ਹਾਂ ਵਿਚ ਨਸ਼ਾ ਤਸਰਕੀ ਅਤੇ ਲੁੱਟਾਂ ਖੋਹਾਂ ਅਤੇ ਆਰਮਜ਼ ਐਕਟ ਦੇ ਕੇਸ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

ਪੁਲਸ ਨੇ ਚਲਾਈਆਂ ਗੋਲੀਆਂ ਅਤੇ ਕੀਤੀ ਗੁੰਡਾਗਰਦੀ

PunjabKesari
ਇੱਧਰ ਪਰਿਵਾਰ ਦੀਆਂ ਮਹਿਲਾਵਾਂ ਨੇ ਝੜਪ ਤੋਂ ਬਾਅਦ ਮੀਡੀਆ ਦੇ ਸਾਹਮਣੇ ਆ ਕੇ ਪੁਲਸ ’ਤੇ ਗੋਲੀਆਂ ਚਲਾਉਣ ਅਤੇ ਗੁੰਡਾਗਰਦੀ ਦਾ ਦੋਸ਼ ਲਗਾਇਆ। ਉਨ੍ਹਾਂ ਦੱਸਿਆ ਕਿ ਰਾਤ ਕੁਝ ਵਿਅਕਤੀ ਆਮ ਕੱਪੜਿਆਂ ਵਿਚ ਉਨ੍ਹਾਂ ਦੇ ਘਰ ਵੜ ਗਏ ਤਾਂ ਉਨ੍ਹਾਂ ਰੌਲਾ ਪਾਇਆ ਅਤੇ ਇਸ ਦਾ ਵਿਰੋਧ ਕੀਤਾ ਕੁਝ ਵਿਅਕਤੀ ਹੋਰ ਵੀ ਇਕੱਠੇ ਹੋ ਗਏ ਤਾਂ ਉਹ ਚਲੇ ਗਏ। ਸਵੇਰੇ ਸੱਤ ਵਜੇ ਦੇ ਕਰੀਬ ਕਈ ਗੱਡੀਆਂ ਭਰ ਕੇ ਆਈਆਂ ਤਾਂ ਆਉਂਦੇ ਹੀ ਉਨ੍ਹਾਂ ਨੇ ਪਰਿਵਾਰ ਦੇ ਮੈਂਬਰਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਅੰਨੇਵਾਹ ਗੋਲੀਆਂ ਚਲਾਈਆਂ ਤੇ ਅਸੀਂ ਤਾਂ ਅਸੀਂ ਭੱਜ ਕੇ ਆਪਣੀ ਜਾਨ ਬਚਾਈ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਕੋਈ ਗੋਲੀ ਨਹੀਂ ਚਲਾਈ ਗਈ। ਉਨ੍ਹਾਂ ਦੇ ਵਿਅਕਤੀ ਪੁਲਸ ਦੀ ਗੋਲੀ ਨਾਲ ਜ਼ਖਮੀ ਹੋਏ ਹਨ।

  • Police team
  • clashed
  • villagers
  • ਪਿੰਡ ਜਗਤਪੁਰਾ
  • ਚੱਲੀਆਂ ਗੋਲੀਆਂ

ਕੈਪਟਨ ਸਾਬ੍ਹ ਗੁਰੂ ਨਾਲ ਕੀਤੇ ਵਾਅਦੇ ਨਿਭਾਉ, ਇਤਿਹਾਸਕਾਰ ਤੁਹਾਡੇ 'ਤੇ ਕਿਤਾਬ ਲਿਖਣਗੇ: ਬਾਜਵਾ

NEXT STORY

Stories You May Like

  • father and son climb on roof and attack police
    ਪਿੰਡ ਮੁਰਾਦਪੁਰ ’ਚ ਮੁਲਜ਼ਮ ਨੂੰ ਫੜਨ ਗਈ ਪੁਲਸ ’ਤੇ ਪਿਓ-ਪੁੱਤ ਨੇ ਛੱਤ ’ਤੇ ਚੜ੍ਹ ਕੇ ਕੀਤਾ ਹਮਲਾ
  • spa center  raid  police
    ਸਪਾ ਸੈਂਟਰ 'ਚ ਰੇਡ ਕਰਨ ਗਈ ਪੁਲਸ ਦੇ ਉਡੇ ਹੋਸ਼, ਕੁੜੀਆਂ ਤੋਂ ਕਰਵਾਇਆ ਜਾ ਰਿਹਾ ਸੀ...
  • police clash with bki in punjab
    ਪੰਜਾਬ 'ਚ BKI ਦੇ ਗੁਰਗੇ ਨਾਲ ਪੁਲਸ ਦਾ ਜ਼ਬਰਦਸਤ ਮੁਕਾਬਲਾ, ਚੱਲੀਆਂ ਗੋਲੀਆਂ
  • police in village
    ਜ਼ਮੀਨੀ ਝਗੜੇ 'ਚ ਚੱਲ ਗਈ ਗੋਲ਼ੀ, ਇਕ ਨੌਜਵਾਨ ਦੀ ਹੋਈ ਮੌਤ, ਸਾਰੇ ਪਿੰਡ 'ਚ ਹੋ ਗਈ ਪੁਲਸ ਹੀ ਪੁਲਸ
  • woman arrested with drugs
    ਪਿੰਡ ਜੌਲੀਆਂ ਦੀ ਔਰਤ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
  • daughter  suicide  mother  village
    ਧੀ ਸਣੇ ਖੁਦਕੁਸ਼ੀ ਕਰਨ ਵਾਲੀ ਵਿਆਹੁਤਾ ਨੂੰ ਇਨਸਾਫ ਦਿਵਾਉਣ ਲਈ ਪੂਰੇ ਪਿੰਡ ਨੇ ਲਾ 'ਤਾ ਧਰਨਾ
  • accused police encounter
    ਚੜ੍ਹਦੀ ਸਵੇਰ ਚੱਲੀਆਂ ਤਾੜ-ਤਾੜ ਗੋਲੀਆਂ, ਕੁੜੀ ਨਾਲ ਦਰਿੰਦਗੀ ਕਰਨ ਵਾਲੇ ਦਾ ਪੁਲਸ ਵਲੋਂ ਐਨਕਾਊਂਟਰ
  • 25 villagers kidney were removed
    ਪੱਥਰੀ ਦੇ ਇਲਾਜ ਦੇ ਨਾਂ 'ਤੇ ਕੱਢ ਲਈਆਂ 25 ਪਿੰਡ ਵਾਲਿਆਂ ਦੀਆਂ ਕਿਡਨੀਆਂ! (ਵੀਡੀਓ ਵਾਇਰਲ)
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • police achieves major success
      ਪੁਲਸ ਹੱਥ ਲੱਗੀ ਵੱਡੀ ਸਫਲਤਾ! 2 ਨਸ਼ਾ ਤਸਕਰ ਗੱਡੀ ਸਮੇਤ ਕਾਬੂ, 1 ਕਿਲੋ 20 ਗ੍ਰਾਮ...
    • thunderstorm and heavy rain will hit punjab
      Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
    • granthi singh drowned while taking bath sarovar of gurdwara sahib
      ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ
    • nihang arrested in bhabhi kamal kaur s murder case on 3 day remand
      ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ,...
    • big accident in punjab bank guard died due to bullet injury
      ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
    • a young man died due to drowning in jannat lake
      ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
    • bulldozer action against drugs in ludhiana
      ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...
    • 2 people die in amritsar and kharar due to heat
      ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
    • punjab police attacked by immigrants
      ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...
    • major action taken against amritpal mehron
      ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +