Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:20:11 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੁਲਸ ਹੱਥ ਲੱਗੀ ਸਫ਼ਲਤਾ, ਟਿੰਮੀ ਚਾਵਲਾ-ਗੰਨਮੈਨ ਕਤਲਕਾਂਡ ਮਾਮਲੇ ’ਚ ਤਿੰਨ ਹੋਰ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੁਲਸ ਹੱਥ ਲੱਗੀ ਸਫ਼ਲਤਾ, ਟਿੰਮੀ ਚਾਵਲਾ-ਗੰਨਮੈਨ ਕਤਲਕਾਂਡ ਮਾਮਲੇ ’ਚ ਤਿੰਨ ਹੋਰ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

  • Updated: 17 Dec, 2022 01:42 AM
Punjab
police three more accused arrested in timmy chawla gunman murder case
  • Share
    • Facebook
    • Tumblr
    • Linkedin
    • Twitter
  • Comment

ਨਕੋਦਰ (ਪਾਲੀ)-ਜਲੰਧਰ ਦਿਹਾਤੀ ਪੁਲਸ ਨੇ ਨਕੋਦਰ ਦੇ ਕੱਪੜਾ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਅਤੇ ਸਿਪਾਹੀ ਮਨਦੀਪ ਸਿੰਘ ਡਬਲ ਮਰਡਰ ਕੇਸ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵਾਰਦਾਤ ’ਚ ਵਰਤੇ 2 ਮੋਟਰਸਾਈਕਲ,1 ਪਿਸਟਲ, 2 ਰੋਂਦ, ਇਕ ਆਈ-20 ਕਾਰ ਤੇ ਸਕਾਰਪੀਓ ਗੱਡੀ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਜਲੰਧਰ ਦਿਹਾਤੀ ਸਵਰਨਦੀਪ ਸਿੰਘ ਅਤੇ ਐੱਸ. ਪੀ. (ਡੀ) ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਨਕੋਦਰ ਦੇ ਕੱਪੜਾ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਅਤੇ ਸੀਨੀਅਰ ਸਿਪਾਹੀ ਮਨਦੀਪ ਸਿੰਘ ਡਬਲ ਮਰਡਰ ਕੇਸ ਜਾਂਚ ਜਲੰਧਰ-ਦਿਹਾਤੀ ਪੁਲਸ ਵੱਲੋਂ ਟੈਕਨੀਕਲ ਅਤੇ ਫੋਰੈਂਸਿਕ ਢੰਗ , ਸੀ. ਸੀ. ਟੀ. ਵੀ. ਫੁਟੇਜ ਅਤੇ ਹਿਊਮਨ ਸੋਰਸਾਂ ਰਾਹੀਂ ਜਾਂਚ ਕਰਦੇ ਹੋਏ ਪਹਿਲਾਂ ਤਿੰਨ ਮੁਲਾਜ਼ਮਾ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ’ਚ ਮੰਗਾ ਸਿੰਘ ਉਰਫ ਬਿੱਛੂ, ਕਮਲਦੀਪ ਸਿੰਘ ਉਰਫ ਪੋਪੀ ਉਰਫ ਦੀਪ ਅਤੇ ਖੁਸ਼ਕਰਨ ਸਿੰਘ ਉਰਫ ਫੌਜੀ ਪੁਲਸ ਰਿਮਾਂਡ ’ਤੇ ਹਨ, ਜਿਨ੍ਹਾਂ ਦੀ ਪੁੱਛਗਿੱਛ ’ਚ ਪਤਾ ਲੱਗਾ ਕਿ ਟਿੰਮੀ ਚਾਵਲਾ ਅਤੇ ਸਿਪਾਹੀ ਮਨਦੀਪ ਸਿੰਘ ’ਤੇ 7 ਦਸੰਬਰ ਨੂੰ ਗੋਲ਼ੀ ਸਾਜਨ ਸਿੰਘ, ਹਰਦੀਪ ਸਿੰਘ ਉਰਫ ਠਾਕਰ ਅਤੇ ਮੰਗਾ ਸਿੰਘ ਉਰਫ ਬਿੱਛੂ ਨੇ ਚਲਾਈ ਸੀ ਅਤੇ ਖੁਸ਼ਕਰਨ ਉਰਫ ਫ਼ੌਜੀ ਤੇ ਕਮਲਦੀਪ ਸਿੰਘ ਉਰਫ ਪੋਪੀ ਉਰਫ ਦੀਪ ਵੱਖ-ਵੱਖ ਮੋਟਰਸਾਈਕਲ ਚਲਾ ਰਹੇ ਸਨ। ਇਸ ਕਤਲ ਦੇ ਮੁੱਖ ਮਾਸਟਰਮਾਈਂਡ ਅਮਨਦੀਪ ਸਿੰਘ ਪੁਰੇਵਾਲ ਉਰਫ ਅਮਨਾ ਅਤੇ ਅਮਰੀਕ ਸਿੰਘ ਹਨ। ਗੁਰਵਿੰਦਰ ਸਿੰਘ ਉਰਫ ਗਿੰਦਾ, ਕਰਨਵੀਰ ਮਾਲੜੀ, ਚਰਨਜੀਤ ਚੰਨੀ ਨੇ ਵੱਖ-ਵੱਖ ਵੱਖ ਦਿਨਾਂ ’ਚ ਰੇਕੀ ਕਰਵਾਈ ਸੀ। ਰੇਕੀ ਲਈ ਆਈ-20 ਗੱਡੀ ਦਾ ਇੰਤਜ਼ਾਮ ਕਰਨਵੀਰ ਮਾਲੜੀ ਨੇ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਲਤੀਫਪੁਰਾ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਜਾਣੋ ਕੀ ਕਿਹਾ

ਵਾਰਦਾਤ ਮਗਰੋਂ ਸ਼ੂਟਰ ਅਮਨਦੀਪ ਉਰਫ ਅਮਨਾ ਦੇ ਪਿੰਡ ਮਾਲੜੀ ਖੂਹ ਤੇ ਸਹੁਰੇ ਪਿੰਡ ਬਜੂਹਾ ਰੁਕੇ ਸਨ

ਪੁਲਸ ਵੱਲੋਂ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ’ਚ ਖ਼ੁਲਾਸਾ ਹੋਇਆ ਕਿ ਵਾਰਦਾਤ ਤੋਂ ਬਾਅਦ ਆਪਣੇ ਮੋਟਰਸਾਈਕਲ ਅਮਨਦੀਪ ਉਰਫ ਅਮਨਾ ਵਾਸੀ ਮਾਲੜੀ ਦੇ ਖੂਹ ’ਤੇ ਲੁਕੋ ਕੇ ਤਿੰਨ ਸ਼ੂਟਰ ਆਈ-20 ਕਾਰ ’ਚ ਅਮਨਦੀਪ ਸਿੰਘ ਉਰਫ ਅਮਨੇ ਦੇ ਸਹੁਰੇ ਪਿੰਡ ਬਜੂਹਾ ਰੁਕੇ ਸਨ। ਬਾਕੀ ਦੇ ਤਿੰਨ ਸ਼ੂਟਰ ਅਕਾਸ਼ਦੀਪ ਪੁੱਤਰ ਪਰਮਜੀਤ ਵਾਸੀ ਨੂਰਪੁਰ ਚੱਠਾ ਨਕੋਦਰ ਦੀ ਚਿੱਟੇ ਰੰਗ ਦੀ ਸਕਾਰਪੀਓ ਗੱਡੀ ’ਚ ਫਰਾਰ ਹੋਏ ਸਨ ਅਤੇ ਪੁਲਸ ਨੂੰ ਧੋਖਾ ਦੇਣ ਲਈ ਰਸਤੇ ’ਚ ਐਕਸ. ਯੂ. ਵੀ. ਗੱਡੀ ਇਸਤੇਮਾਲ ਕਰਕੇ ਜਲੰਧਰ ਸ਼ਹਿਰ ਦੇ ਇਕ ਫਲੈਟ ’ਚ ਰੁਕੇ ਸਨ। ਅਗਲੇ ਦਿਨ ਐਕਸ ਯੂ ਵੀ ਗੱਡੀ ’ਚ ਅਕਾਸ਼ਦੀਪ ਅਤੇ ਕਰਨਵੀਰ ਇਨ੍ਹਾਂ ਤਿੰਨਾਂ ਸ਼ੂਟਰਾਂ ਨੂੰ ਬੱਸ ਸਟੈਂਡ ਜਲੰਧਰ ਛੱਡ ਆਏ ਸੀ, ਜਿਥੋਂ ਇਹ ਸ਼ੂਟਰ ਆਪਣੇ ਆਪਣੇ ਘਰਾਂ ਨੂੰ ਚਲੇ ਗਏ ਸਨ। ਅਮਨੇ ਦੇ ਸਹੁਰੇ ਘਰ ਰਹਿਣ ਵਾਲੇ ਸ਼ੂਟਰਾਂ ਨੂੰ ਗੁਰਵਿੰਦਰ ਉਰਫ ਗਿੰਦਾ ਸ਼ਾਹਕੋਟ ਬੱਸ ਅੱਡੇ ’ਤੇ ਛੱਡ ਕੇ ਆਇਆ ਸੀ। ਗੁਰਵਿੰਦਰ ਉਰਫ ਗਿੰਦੇ ਨੇ ਵਾਰਦਾਤ ਤੋਂ ਬਾਅਦ ਹਥਿਆਰ ਗਗਨਦੀਪ ਉਰਫ ਗਗਨ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਮਾਲੜੀ ਨੂੰ ਦਿੱਤੇ ਸਨ। ਗੁਰਵਿੰਦਰ ਗਿੰਦਾ ਨੇ ਸ਼ੂਟਰਾਂ ਦੀ ਠਾਹਰ, ਖਾਣ-ਪੀਣ, ਅਸਲਾ ਐਮੋਨੀਸ਼ਨ ਸੰਭਾਲਣ ਅਤੇ ਰੇਕੀ ਦਾ ਪ੍ਰਬੰਧ ਅਮਨਦੀਪ ਸਿੰਘ ਪੁਰੇਵਾਲ ਉਰਫ ਅਮਨਾ ਦੇ ਕਹਿਣ ਅਨੁਸਾਰ ਕਰਵਾਇਆ ਸੀ। ਜੋ ਜਲੰਧਰ ਦਿਹਾਤੀ ਪੁਲਸ ਵੱਲੋਂ ਸਕਾਰਪੀਓ ਗੱਡੀ ’ਚੋਂ ਅਕਾਸ਼ਦੀਪ ਉਰਫ ਘੈਂਟੀ ਵਾਸੀ ਨੂਰਪੁਰ ਚੱਠਾ, ਗਗਨਦੀਪ ਉਰਫ ਗਗਨ ਵਾਸੀ ਮਾਲੜੀ ਅਤੇ ਗੁਰਵਿੰਦਰ ਸਿੰਘ ਉਰਫ ਗਿੰਦਾ ਵਾਸੀ ਮਾਲੜੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀਆਂ ਵੱਲੋਂ ਕੀਤੇ ਇੰਕਸ਼ਾਫ ਮੁਤਾਬਿਕ ਵਾਰਦਾਤ ’ਚ ਵਰਤੇ ਹੋਏ ਦੋਵੇਂ ਮੋਟਰਸਾਈਕਲ ਨਕੋਦਰ ਨੇੜੇ ਵੇਈਂ ’ਚ ਸੁੱਟ ਦਿੱਤੇ, ਜੋ ਪੁਲਸ ਨੇ ਬਰਾਮਦ ਕਰ ਲਏ ਹਨ। ਆਈ-20 ਕਾਰ ਕਰਨਵੀਰ ਦੀ ਹੈ, ਜਿਸ ਨੇ ਗੱਡੀ ’ਚ ਰੇਕੀ ਕਰਵਾਈ ਅਤੇ ਤਿੰਨ ਸ਼ੂਟਰਾਂ ਨੂੰ ਉਸ ’ਚ ਵਾਰਦਾਤ ਤੋਂ ਬਾਅਦ ਲੈ ਕੇ ਅਮਨਦੀਪ ਉਰਫ ਅਮਨਾ ਦੇ ਸਹੁਰੇ ਛੱਡ ਕੇ ਆਇਆ ਸੀ, ਉਹ ਵੀ ਬਰਾਮਦ ਕਰ ਲਈ ਹੈ। ਗੁਰਵਿੰਦਰ ਉਰਫ ਗਿੰਦਾ ਕੋਲੋਂ ਵਾਰਦਾਤ ’ਚ ਵਰਤਿਆ ਇਕ ਪਿਸਤੌਲ 30 ਬੋਰ, ਜੋ ਸਮੇਤ 2 ਰੌਂਦ ਵੀ ਬਰਾਮਦ ਹੋਇਆ ਹੈ। ਗ੍ਰਿਫ਼ਤਾਰ ਮੁਲਾਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। 

ਫਰਾਰ ਮੁਲਜ਼ਮ ਨੂੰ ਕਾਬੂ ਕਰਨ ਲਈ ਪੁਲਸ ਪਾਰਟੀਆਂ ਸਟੇਟ/ਇੰਟਰਸਟੇਟ ਮਾਰ ਰਹੀਆਂ ਛਾਪੇ

ਉਕਤ ਡਬਲ ਮਰਡਰ ਕੇਸ ’ਚ ਲੋੜੀਂਦੇ ਫਰਾਰ ਮੁਲਜ਼ਮਾਂ ਹਰਦੀਪ ਸਿੰਘ ਉਰਫ ਠਾਕੁਰ, ਅਮਰੀਕ ਸਿੰਘ, ਕਰਨਵੀਰ ਸਿੰਘ, ਅਮਨਦੀਪ ਸਿੰਘ ਪੁਰੇਵਾਲ ਉਰਫ ਅਮਨਾ, ਚਰਨਜੀਤ ਸਿੰਘ ਉਰਫ ਚੁੰਨੀ ਅਤੇ ਸਾਜਨ ਸਿੰਘ ਦੀ ਭਾਲ ’ਚ ਵੱਖ -ਵੱਖ ਪੁਲਸ ਪਾਰਟੀਆਂ ਸਟੇਟ/ਇੰਟਰਸਟੇਟ ਛਾਪੇਮਾਰੀ ਕਰ ਰਹੀਆਂ ਹਨ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

  • Police
  • Timmy Chawla
  • Gunman
  • Murder Case
  • 3 Accused Arrested
  • ਪੁਲਸ
  • ਟਿੰਮੀ ਚਾਵਲਾ
  • ਗੰਨਮੈਨ
  • ਕਤਲਕਾਂਡ
  • 3 ਮੁਲਜ਼ਮ ਗ੍ਰਿਫ਼ਤਾਰ

ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਮਾਡਲ ਟਾਊਨ ਵਾਲੀ ਘਟਨਾ ਦੀ ਨਿਖੇਧੀ, 'ਬਹਿ ਕੇ ਹੱਲ ਕਰਨੇ ਚਾਹੀਦੇ ਨੇ ਮਸਲੇ'

NEXT STORY

Stories You May Like

  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • three boys arrested lovely professional university protest
    LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ
  • chitkara university update
    ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ 1 ਹੋਰ ਮੁਲਜ਼ਮ ਗ੍ਰਿਫ਼ਤਾਰ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • two accused arrested writing khalistani slogans on walls in amritsar
    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ
  • chitkara university news
    ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ
  • punjab police action
    ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8 ਮੁਲਜ਼ਮ ਗ੍ਰਿਫ਼ਤਾਰ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +