Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    12:22:49 PM

  • two senior leaders from punjab could join the modi cabinet

    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ...

  • hindu temple fines

    ਕੈਨੇਡਾ 'ਚ ਹਿੰਦੂ ਮੰਦਰ ਨੇ ਕਰ'ਤੀ ਇਮੀਗ੍ਰੇਸ਼ਨ...

  • friday holiday holiday in punjab

    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ...

  • khalistani slogans written in daljit dosanjh s native village dosanjh kalan

    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਘੱਲੂਘਾਰਾ ਹਫ਼ਤੇ ਨੂੰ ਲੈ ਕੇ ਪੁਲਸ ਨੇ ਵਧਾਈ ਚੌਕਸੀ,  24 ਘੰਟੇ ਰਹੇਗੀ ਪੁਲਸ ਤਾਇਨਾਤ

PUNJAB News Punjabi(ਪੰਜਾਬ)

ਘੱਲੂਘਾਰਾ ਹਫ਼ਤੇ ਨੂੰ ਲੈ ਕੇ ਪੁਲਸ ਨੇ ਵਧਾਈ ਚੌਕਸੀ,  24 ਘੰਟੇ ਰਹੇਗੀ ਪੁਲਸ ਤਾਇਨਾਤ

  • Edited By Anuradha,
  • Updated: 02 Jun, 2023 02:54 PM
Amritsar
police will be stationed 24 hours a day
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.) : ਘੱਲੂਘਾਰਾ ਹਫ਼ਤੇ ਦੇ ਚੱਲਦਿਆਂ ਕਮਿਸ਼ਨਰੇਟ ਪੁਲਸ ਨੇ ਸ਼ਹਿਰ ’ਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੰਤਵ ਨਾਲ ਪੁਲਸ ਫੋਰਸ ਅਤੇ ਏ. ਆਰ. ਐੱਫ਼. ਦੀਆਂ ਟੀਮਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਦੀ ਅਗਵਾਈ ਹੇਠ ਜ਼ੋਨ ਵਾਈਜ਼ ਏ. ਡੀ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੀ ਦੇਖ-ਰੇਖ ਹੇਠ ਸ਼ਹਿਰ ਦੇ ਅੰਦਰੂਨੀ ਅਤੇ ਬਾਹਰਵਾਰ ਇਲਾਕਿਆਂ ਵਿਚ ਇਹ ਸਰਚ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਵਾਲਡ ਸਿਟੀ ਦੇ ਕਰੀਬ 60 ਨਾਕਾ ਪੁਆਇੰਟਾਂ ਉਪਰ 24 ਘੰਟੇ ਸ਼ਿਫਟ ਵਾਈਜ਼ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਹਰੇਕ ਆਉਣ-ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਆਮ ਜਨਤਾ ਦੇ ਨਾਮ ਅਪੀਲ ਕਰਦਿਆਂ ਡੀ. ਸੀ. ਪੀ. ਭੰਡਾਲ ਨੇ ਕਿਹਾ ਕਿ ਲੋਕ ਕਮਿਸ਼ਨਰੇਟ ਪੁਲਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕ ਸੋਸ਼ਲ ਮੀਡੀਆ ਉਪਰ ਕਿਸੇ ਵੀ ਤਰ੍ਹਾਂ ਦੀ ਅਫਵਾਹ ਨਾ ਫਲਾਓ ਨਾ ਹੀ ਯਕੀਨ ਕਰਨ। ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਭਿਣਕ ਪੈਂਦਿਆਂ ਲੋਕ ਨੇੜਲੇ ਪੁਲਸ ਸਟੇਸ਼ਨ ਜਾਂ ਕੰਟਰੋਲ ਰੂਮ ਉਪਰ ਫੌਰੀ ਤੌਰ ’ਤੇ ਇਤਲਾਹ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਦੂਰੀ ਨੂੰ ਯਕੀਨੀ ਬਣਾਇਆ ਜਾ ਸਕੇ। ਅਫਵਾਹ ਫੈਲਾਉਣ ਵਾਲਿਆਂ ਤੇ ਹੋਵੇਗੀ ਕਾਨੂੰਨੀ ਕਾਰਵਾਈ। ਡੀ. ਸੀ. ਪੀ ਭੰਡਾਲ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਝੂਠੀ ਅਫਵਾਹ ਜਾਂ ਸ਼ਰਾਰਤ ਸਾਹਮਣੇ ਆਉਣ ’ਤੇ ਪੁਲਸ ਵਲੋਂ ਯਕੀਨੀ ਤੌਰ ’ਤੇ ਕਾਨੂੰਨੀ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਵਾਸੀ ਆਪਣਾ ਤੇ ਪੁਲਸ ਦਾ ਸਮਾਂ ਬਚਾਉਣ ਲਈ ਆਪਣਾ ਵਾਹਨਾਂ ਦੇ ਦਸਤਾਵੇਜ਼ ਮੁਕੰਮਲ ਤੌਰ ’ਤੇ ਕੋਲ ਰੱਖਣ।

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਅਹਿਮ ਭੂਮਿਕਾ ਨਿਭਾਉਣਗੇ : ਭਗਵੰਤ ਮਾਨ

ਉੱਡਣ ਦਸਤੇ ਰੱਖਣਗੇ ਪੂਰੇ ਸ਼ਹਿਰ ’ਚ ਬਾਜ਼ ਅੱਖ
ਇਕ ਸਵਾਲ ਦੇ ਜਵਾਬ ਵਿਚ ਬੋਲਦਿਆਂ ਡੀ. ਸੀ. ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅਮਨ ਸ਼ਾਂਤੀ ਅਤੇ ਸ਼ਹਿਰ ਦੀ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਦਿਨ-ਰਾਤ ਪੁਲਸ ਦੇ ਉੱਡਣ ਦਸਤੇ ਸ਼ਹਿਰ ਵਿਚ ਹੋਣ ਵਾਲੀ ਕਿਸੇ ਵੀ ਹਰਕਤ ਉੱਪਰ ਪੂਰੀ ਤਰਾ ਬਾਜ਼ ਅੱਖ ਬਣਾਈ ਰੱਖਣਗੇ।

ਬਾਬਾ ਬਕਾਲਾ ਸਾਹਿਬ ਤੇ ਰਈਆ ’ਚ ਫਲੈਗ ਮਾਰਚ
ਪੁਲਸ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਵਚਨਬੱਧ : ਡੀ. ਐੱਸ. ਪੀ.

ਰਈਆ/ਬਾਬਾ ਬਕਾਲਾ ਸਾਹਿਬ (ਹਰਜੀਪ੍ਰੀਤ/ਅਠੌਲਾ) : ਪੰਜਾਬ ਵਿਚ ਘੱਲੂਘਾਰਾ ਦਿਵਸ ਨੂੰ ਲੈ ਕੇ ਚਲ ਰਹੇ ਸਮਾਗਮਾਂ ਦੌਰਾਨ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਥਾਨਕ ਪੁਲਸ ਵਲੋਂ ਹਰਕ੍ਰਿਸ਼ਨ ਸਿੰਘ ਡੀ. ਐੱਸ. ਪੀ. ਬਾਬਾ ਬਕਾਲਾ ਦੀ ਅਗਵਾਈ ਹੇਠ ਰਈਆ ਅਤੇ ਬਾਬਾ ਬਕਾਲਾ ਸਾਹਿ ਵਿਖੇ ਫਲੈਗ ਮਾਰਚ ਕੱਢਿਆ ਗਿਆ। ਮਾਰਚ ਵਿਚ ਯਾਦਵਿੰਦਰ ਸਿੰਘ, ਬਿਕਰਮਜੀਤ ਸਿੰਘ ਕ੍ਰਮਵਾਰ ਥਾਣਾ ਮੁਖੀ ਬਿਆਸ ਤੇ ਖਿਲਚੀਆਂ, ਸੰਜੀਵ ਕੁਮਾਰ ਚੌਕੀ ਇੰਚਾਰਜ ਰਈਆ, ਬਾਬਾ ਬਕਾਲਾ, ਸਠਿਆਲਾ ਤੇ ਬੁਤਾਲਾ ਦੇ ਚੌਕੀ ਇੰਚਾਰਜਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਹਾਜ਼ਰ ਸਨ।ਇਸ ਮੌਕੇ ਡੀ. ਐੱਸ. ਪੀ. ਬਾਬਾ ਬਕਾਲਾ ਹਰਕ੍ਰਿਸ਼ਨ ਸਿੰਘ ਨੇ ਕਿਹਾ ਕਿ ਪੁਲਸ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਆਮ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਅਫਵਾਹਾਂ ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ।      

ਇਹ ਵੀ ਪੜ੍ਹੋ : ਪੀ. ਯੂ. ’ਚ ਪੰਜਾਬੀ ਭਾਸ਼ਾ ਹੀ ਰਹੇਗੀ ਲਾਜ਼ਮੀ ਵਿਸ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

                    

  • Police
  • law and order
  • ਘੱਲੂਘਾਰਾ ਹਫ਼ਤੇ
  • ਪੁਲਸ
  • ਚੌਕਸੀ
  • ਪੁਲਸ

ਘੁਡਾਣੀ ਕਲਾਂ ਦੇ ਪਰਮੀਤ ਸਿੰਘ ਬੋਪਾਰਾਏ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ

NEXT STORY

Stories You May Like

  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • indigo  24 flights  cancelled
    Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000 ਤੋਂ ਵੱਧ ਯਾਤਰੀ ਫਸੇ
  • sc  s important comment on firecrackers on diwali
    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24 ਘੰਟੇ ਆਤਿਸ਼ਬਾਜ਼ੀ ਦੀ ਇਜਾਜ਼ਤ
  • powercut in ferozpur
    ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
  • patwari  ludhiana  tehsil
    ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ ਹੋਵੋਗੇ ਹੈਰਾਨ
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major decision by punjab and haryana highcourt regarding arms licenses
      ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ...
    • step mother brutally beat the child  she died during treatment
      ਮਤਰੇਈ ਮਾਂ ਨੇ ਬੇਰਹਿਮੀ ਨਾਲ ਬੱਚੀ ਦੀ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ
    • pargat singh reaches amritsar for the first time after becoming president
      ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
    • major accident in gurdaspur
      ਗੁਰਦਾਸਪੁਰ 'ਚ ਵੱਡਾ ਹਾਦਸਾ: ਪਰਾਲੀ ਨਾਲ ਲੱਦੇ ਟਰੈਕਟਰ ਨੇ ਅਚਾਨਕ ਮਾਰੀ ਬ੍ਰੇਕ,...
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਇਨੋਵਾ ਨੇ ਕਈ ਲੋਕਾਂ ਨੂੰ ਮਾਰੀ...
    • tragic accident in majitha
      ਮਜੀਠਾ 'ਚ ਦਰਦਨਾਕ ਹਾਦਸਾ: ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ,...
    • the punjab government should cooperate with the cbi investigation
      ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
    • the bjp burned effigies of cm bhagwant mann and the aap government
      ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ...
    • jathedar gargajj sewa
      ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +