Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:24:08 AM

  • petrol and diesel price hike

    ਪੈਟਰੋਲ 6 ਰੁਪਏ ਅਤੇ ਡੀਜਲ 19 ਰੁਪਏ ਹੋਇਆ ਮਹਿੰਗਾ!...

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • stabbing in high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਸ਼ੇ 'ਚ ਟੱਲੀ ਹੋ ਕੇ ਪੁਲਸ ਕਰਮਚਾਰੀ ਨੇ ਵਾਹਨਾਂ ਨੂੰ ਮਾਰੀ ਟੱਕਰ, ਲੋਕਾਂ ਨੇ ਘੇਰਿਆ

PUNJAB News Punjabi(ਪੰਜਾਬਂ)

ਨਸ਼ੇ 'ਚ ਟੱਲੀ ਹੋ ਕੇ ਪੁਲਸ ਕਰਮਚਾਰੀ ਨੇ ਵਾਹਨਾਂ ਨੂੰ ਮਾਰੀ ਟੱਕਰ, ਲੋਕਾਂ ਨੇ ਘੇਰਿਆ

  • Updated: 04 Feb, 2018 11:04 AM
Punjab
police worker vehicles
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪ੍ਰੀਤ)— ਬਸਤੀ ਬਾਵਾ ਖੇਲ ਵਿਚ ਰਾਜ ਨਗਰ ਰੋਡ 'ਤੇ ਸ਼ਨੀਵਾਰ ਸ਼ਾਮ ਜ਼ਬਰਦਸਤ ਹੰਗਾਮਾ ਹੋਇਆ। ਲੋਕਾਂ ਨੇ ਕਪੂਰਥਲਾ ਤੋਂ ਜਲੰਧਰ ਆ ਰਹੇ ਪੁਲਸ ਕਰਮਚਾਰੀ ਨੂੰ ਘੇਰ ਲਿਆ। ਲੋਕਾਂ ਦਾ ਦੋਸ਼ ਸੀ ਕਿ ਪੁਲਸ ਕਰਮਚਾਰੀ ਨੇ ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋ ਕੇ ਕਈ ਵਾਹਨਾਂ ਨੂੰ ਟੱਕਰ ਮਾਰੀ ਹੈ। ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੁਲਸ ਕਰਮਚਾਰੀ ਨੂੰ ਹਿਰਾਸਤ ਵਿਚ ਲਿਆ ਪਰ ਮੌਕੇ 'ਤੇ ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ਾਂ ਦੀ ਪੁਸ਼ਟੀ ਨਹੀਂ ਹੋਈ। ਜਾਣਕਾਰੀ ਮੁਤਾਬਕ ਸ਼ਨੀਵਾਰ ਸ਼ਾਮ ਕਪੂਰਥਲਾ ਤੋਂ ਜਲੰਧਰ ਪਰਤ ਰਹੇ ਪੁਲਸ ਕਰਮਚਾਰੀ ਦੀ ਗੱਡੀ ਨੂੰ ਬਸਤੀ ਬਾਵਾ ਖੇਲ ਨਹਿਰ ਦੇ ਕੋਲ ਲੋਕਾਂ ਨੇ ਘੇਰ ਲਿਆ। ਲੋਕਾਂ ਨੇ ਕਰਮਚਾਰੀ ਨੂੰ ਘੇਰ ਜ਼ਬਰਦਸਤ ਹੰਗਾਮਾ ਕੀਤਾ। ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੇ ਐਡੀਸ਼ਨਲ ਐੱਸ. ਐੱਚ. ਓ. ਰੇਸ਼ਮ ਸਿੰਘ ਮੌਕੇ 'ਤੇ ਪਹੁੰਚੇ। 
ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦਾ ਦੋਸ਼ ਹੈ ਕਿ ਕਰਮਚਾਰੀ ਨੇ ਸ਼ਰਾਬ ਦੇ ਨਸ਼ੇ ਵਿਚ ਹੋਣ ਕਾਰਨ ਵਾਹਨਾਂ ਨੂੰ ਟੱਕਰ ਮਾਰੀ ਪਰ ਮੌਕੇ 'ਤੇ ਕਰੀਬ ਅੱਧੇ ਘੰਟੇ ਦੀ ਜਾਂਚ ਦੌਰਾਨ ਕੋਈ ਅਜਿਹਾ ਵਾਹਨ ਸਾਹਮਣੇ ਨਹੀਂ ਆਇਆ, ਜਿਸ ਨਾਲ ਟੱਕਰ ਹੋਈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਕਰਮਚਾਰੀ ਨਰਿੰਦਰ ਸਿੰਘ ਜਲੰਧਰ ਦਿਹਾਤ ਦੀ ਐੱਮ. ਟੀ. ਬਰਾਂਚ ਵਿਚ ਤਾਇਨਾਤ ਹੈ। ਉਹ ਪੇਸ਼ੀ ਡਿਊਟੀ 'ਤੇ ਸੀ। ਅਪਰਾਧੀਆਂ ਨੂੰ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਕਪੂਰਥਲਾ ਜੇਲ ਵਿਚ ਛੱਡ ਕੇ ਵਾਪਸ ਆ ਰਿਹਾ ਸੀ। ਐੱਸ. ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਨਰਿੰਦਰ ਸਿੰਘ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ।

  • ਪੁਲਸ ਕਰਮਚਾਰੀ
  • ਟੱਕਰ
  • police worker
  • drink
  • vehicles

ਸਿਵਲ ਹਸਪਤਾਲ 'ਚ ਤਾਇਨਾਤ ਡਾਕਟਰ ਦੇ ਘਰ ਚੋਰੀ

NEXT STORY

Stories You May Like

  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • police officer  s car crashes into transformers
    ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • terrible collision of vehicles near chakkadana
    ਚੱਕਦਾਨਾ ਨੇੜੇ ਵਾਹਨਾਂ ਦੀ ਭਿਆਨਕ ਟੱਕਰ, ਟਰੈਕਟਰ ਦੇ ਹੋਏ ਦੋ ਟੁਕੜੇ
  • gurdwara sahib  truck collision
    ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
  • theft incident by holding a school sanitation worker hostage
    ਸਕੂਲ ਦੇ ਸਫਾਈ ਕਰਮਚਾਰੀ ਨੂੰ ਬੰਦੀ ਬਣਾ ਕੇ ਨਕਾਬਪੋਸ਼ਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • clash in fatehgarh sahib
      ਸਰਹਿੰਦ ਦੇ ਸਿਟੀ ਸੈਂਟਰ ਵਿਚ ਸਮਝੌਤਾ ਕਰਨ ਇਕੱਠੀਆਂ ਹੋਈਆਂ ਦੋ ਧਿਰਾਂ ਆਪਸ 'ਚ...
    • theft in ludhiana
      ਲੁਧਿਆਣਾ 'ਚ ਦਿਨ-ਦਿਹਾੜੇ ਘਰ 'ਚੋਂ ਹੋ ਗਈ ਚੋਰੀ
    • railway track body
      ਸਾਹਨੇਵਾਲ ਵਿਚ ਰੇਲਵੇ ਟ੍ਰੈਕ 'ਤੇ ਮਿਲੀ ਲਾਸ਼, ਮਚੀ ਸਨਸਨੀ
    • khalistani module exposed again in punjab big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +