Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    2:28:35 PM

  • banks to remain closed for 5 consecutive days

    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ...

  • sunil jakhar  s major statement during the bjp  s   drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ...

  • arjun meghwal in punjab

    ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ...

  • north korea testing

    ਉੱਤਰੀ ਕੋਰੀਆ ਨੇ ਦਾਗ਼'ਤੀ ਮਿਜ਼ਾਈਲ ! ਦੱਖਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੁਲਸ ਕਰਮਚਾਰੀਆਂ ਦੇ ਜਨਮ ਦਿਨ ਮੌਕੇ ਅੱਜ ਪਹਿਲੇ ਦਿਨ 404 ਮੁਲਾਜ਼ਮ ਸਨਮਾਨਿਤ

PUNJAB News Punjabi(ਪੰਜਾਬ)

ਪੁਲਸ ਕਰਮਚਾਰੀਆਂ ਦੇ ਜਨਮ ਦਿਨ ਮੌਕੇ ਅੱਜ ਪਹਿਲੇ ਦਿਨ 404 ਮੁਲਾਜ਼ਮ ਸਨਮਾਨਿਤ

  • Edited By Anuradha,
  • Updated: 04 Apr, 2022 07:52 PM
Chandigarh
policeman birthday honored
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਇਕ ਵਿਲੱਖਣ ਤੇ ਨਿਵੇਕਲੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਲਈ ਉਨ੍ਹਾਂ ਦੇ ਜਨਮ ਦਿਨ ਨੂੰ ਹੋਰ ਖੁਸ਼ਮਈ ਤੇ ਯਾਦਗਾਰ ਬਣਾਉਣ ਲਈ ਸ਼ੁਭਕਾਮਨਾਵਾਂ ਭਰੇ ਕਾਰਡ ਦੇ ਕੇ ਸਨਮਾਨਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਪਹਿਲਕਦਮੀ ਤਹਿਤ ਸੋਮਵਾਰ ਨੂੰ ਪਹਿਲੇ ਦਿਨ 404 ਪੁਲਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਕੁਦਰਤੀ ਖੇਤੀ ਨੂੰ ਲੈ ਕੇ ਸਪੀਕਰ ਕੁਲਤਾਰ ਸੰਧਵਾਂ ਨੇ ਆਖੀ ਇਹ ਗੱਲ

PunjabKesari

ਜਲੰਧਰ ਅਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ, ਬਟਾਲਾ, ਬਠਿੰਡਾ, ਫਿਰੋਜ਼ਪੁਰ, ਸੰਗਰੂਰ, ਹੁਸ਼ਿਆਰਪੁਰ, ਫਰੀਦਕੋਟ ਪੁਲਸ, ਸ੍ਰੀ ਮੁਕਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਬਰਨਾਲਾ, ਕਪੂਰਥਲਾ, ਗੁਰਦਾਸਪੁਰ, ਪਠਾਨਕੋਟ, ਪਟਿਆਲਾ, ਮਾਲੇਰਕੋਟਲਾ, ਐੱਸ. ਏ. ਐੱਸ. ਨਗਰ, ਰੂਪਨਗਰ, ਜਲੰਧਰ ਦਿਹਾਤੀ, ਲੁਧਿਆਣਾ ਦਿਹਾਤੀ, ਖੰਨਾ, ਮਾਨਸਾ, ਮੋਗਾ, ਐੱਸ. ਬੀ. ਐੱਸ. ਨਗਰ, ਸੰਗਰੂਰ, ਅੰਮ੍ਰਿਤਸਰ ਦਿਹਾਤੀ ਅਤੇ ਬਠਿੰਡਾ ਅਜਿਹੇ ਪਹਿਲੇ ਪੁਲਸ ਜ਼ਿਲ੍ਹੇ ਹਨ, ਜਿਨ੍ਹਾਂ ਨੇ ਆਪਣੇ ਜਵਾਨਾਂ ਨੂੰ ਜਨਮ ਦਿਨ 'ਤੇ ਵਧਾਈ ਕਾਰਡ ਦੇ ਕੇ ਸਨਮਾਨਿਤ ਕੀਤਾ ਹੈ। ਕੁਝ ਜ਼ਿਲ੍ਹਾ ਪੁਲਸ ਨੇ ਮੁਲਾਜ਼ਮਾਂ ਲਈ ਗੁਲਦਸਤੇ ਅਤੇ ਕੇਕ ਵੀ ਲਿਆਂਦੇ ਤੇ ਆਪਣੇ ਜਵਾਨਾਂ ਦੇ ਵਿਸ਼ੇਸ਼ ਦਿਨ ਨੂੰ ਇਕੱਠੇ ਹੋ ਕੇ ਮਨਾਇਆ।

ਇਹ ਵੀ ਪੜ੍ਹੋ : ਹਰਪਾਲ ਚੀਮਾ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਟਾਸਕ ਫੋਰਸ ਦੇ ਗਠਨ ਦਾ ਐਲਾਨ

PunjabKesari

ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਵੀ. ਕੇ. ਭਾਵਰਾ ਨੇ ਕਿਹਾ ਕਿ ਸੂਬੇ ਦੇ ਪੁਲਸ ਮੁਲਾਜ਼ਮਾਂ ਦੀ ਚੁਣੌਤੀਪੂਰਨ ਅਤੇ ਸਖ਼ਤ ਡਿਊਟੀ ਨੂੰ ਮਹਿਸੂਸ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਪੁਲਸ ਨੂੰ ਸਾਰੇ ਪੁਲਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਅਸਲ ਅਰਥਾਂ ਵਿਚ ਪੁਲਸ ਮੁਲਾਜ਼ਮਾਂ 'ਚ ਆਪਸੀ ਸਾਂਝ ਅਤੇ ਮਿਲਵਰਤਣ ਦੀ ਭਾਵਨਾ ਪੈਦਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਬਦਲੀਆਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਦੂਜੇ ਦਿਨ ਵੀ ਡਟੇ ਰਹੇ ETT ਅਧਿਆਪਕ

PunjabKesari

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਅਤੇ ਡੀ. ਜੀ. ਪੀ. ਪੰਜਾਬ ਵੱਲੋਂ ਸਾਂਝੇ ਤੌਰ 'ਤੇ ਦਸਤਖਤ ਕੀਤੇ ਗਏ ਗ੍ਰੀਟਿੰਗ ਕਾਰਡ ਜਿਸ ਵਿਚ ਲਿਖਿਆ ਹੈ, "ਅੱਜ ਤੁਹਾਡੇ ਜਨਮ ਦਿਨ 'ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ ਦਿੰਦੇ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੜ੍ਹਦੀ ਕਲਾ, ਚੰਗੀ ਸਿਹਤ, ਤੰਦਰੁਸਤੀ ਤੇ ਖੁਸ਼ੀਆਂ ਭਰਿਆ ਹੋਵੇ। ਅਸੀਂ ਇਹ ਵੀ ਆਸ ਕਰਦੇ ਹਾਂ ਕਿ ਤੁਸੀਂ ਆਪਣੀ ਡਿਊਟੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ।"

 

  • Policeman
  • Birthday
  • Honored
  • ਪੁਲਸ ਮੁਲਾਜ਼ਮ
  • ਜਨਮ ਦਿਨ
  • ਸਨਮਾਨਿਤ

ਕੇਂਦਰ ਦੀ ਸੂਬਾਈ ਮਾਮਲਿਆਂ ’ਚ ਦਖਲਅੰਦਾਜ਼ੀ ਦਾ ਜਵਾਬ ਦੇਣ ਲਈ CM ਮਾਨ ਸੱਦਣ ਸਰਬ ਪਾਰਟੀ ਮੀਟਿੰਗ : SAD

NEXT STORY

Stories You May Like

  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • pm modi  birthday  hazur sahib  ardaas
    PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ ਵਿਖੇ ਹੋਈ ਅਰਦਾਸ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
  • bank employees strike across the country today
    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ, ਲਗਾਤਾਰ 4 ਦਿਨ ਬੰਦ ਰਹਿਣਗੀਆਂ ਸ਼ਾਖਾਵਾਂ
  • tarun chugh paid obeisance at sri harmandir sahib on pm modi s birthday
    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • 67 crore rations  gutkha  maharashtra fda  seized
    67 ਕਰੋੜ ਦਾ ਘਟੀਆ ਰਾਸ਼ਨ ਤੇ ਗੁਟਖਾ ਮਹਾਰਾਸ਼ਟਰ FDA ਵਲੋਂ ਜ਼ਬਤ, 867 ਲੋਕ ਗ੍ਰਿਫਤਾਰ, 404 ਲਾਇਸੈਂਸ ਮੁਅੱਤਲ
  • asian games india s daughters shine clinch silver medal
    Asian Games 'ਚ ਪਹਿਲੇ ਹੀ ਦਿਨ ਛਾ ਗਈਆਂ ਭਾਰਤ ਦੀਆਂ ਧੀਆਂ ! ਸਿਲਵਰ ਮੈਡਲ 'ਤੇ ਵਿੰਨ੍ਹਿਆ ਨਿਸ਼ਾਨਾ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker  s brother  mani shoker  arrested
    ਬਲੋਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
Trending
Ek Nazar
big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • sarpanch s brother
      ਵੱਡੀ ਖ਼ਬਰ ; ਗੁਰੂਘਰ ਤੋਂ ਮੱਥਾ ਟੇਕ ਕੇ ਘਰ ਆਉਂਦੇ ਸਰਪੰਚ ਦੇ ਭਰਾ ਦਾ ਗੋਲ਼ੀਆਂ...
    • major in asi harjit singh murder case
      ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ ਮੁਕਾਬਲੇ ’ਚ ਇਕ ਮੁਲਜ਼ਮ ਢੇਰ
    • retreat ceremony timings changed at attari and sadqi borders
      ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
    • electricity bill electricity department punjab
      ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ, ਲੋਕਾਂ ’ਚ ਹਾਹਾਕਾਰ
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • bjp drug free punjab yatra
      ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ...
    • kewal singh dhillon statement
      ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ ਅੰਦੋਲਨ : ਕੇਵਲ ਸਿੰਘ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • robbery assault girl child family
      ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +