Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:42:44 PM

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਪਰਾਧੀਆਂ ਦੀਆਂ ਜੜ੍ਹਾਂ ਪਾਤਾਲ 'ਚ, ਪੁਲਸ ਚੌਂਕੀਆਂ ’ਚ ਬੈਠੇ ਪੁਲਸ ਮੁਲਾਜ਼ਮ ਬਣ ਗਏ ਕੋਰੀਅਰ!

PUNJAB News Punjabi(ਪੰਜਾਬ)

ਅਪਰਾਧੀਆਂ ਦੀਆਂ ਜੜ੍ਹਾਂ ਪਾਤਾਲ 'ਚ, ਪੁਲਸ ਚੌਂਕੀਆਂ ’ਚ ਬੈਠੇ ਪੁਲਸ ਮੁਲਾਜ਼ਮ ਬਣ ਗਏ ਕੋਰੀਅਰ!

  • Edited By Anuradha,
  • Updated: 21 May, 2022 06:18 PM
Amritsar
policemen sitting in the police stations have become couriers
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਇੰਦਰਜੀਤ): ਜਿੱਥੇ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਰਹੇ ਅਪਰਾਧਾਂ ਦੇ ਕਈ ਕਾਰਨ ਸਾਹਮਣੇ ਆ ਰਹੇ ਹਨ, ਉਥੇ ਹੀ ਇਕ ਮੁੱਖ ਕਾਰਨ ਜ਼ਿਆਦਾਤਰ ਪੁਲਸ ਚੌਕੀਆਂ 'ਤੇ ਬੈਠੇ ਵੱਡੀ ਗਿਣਤੀ ਵਿਚ ਤਾਇਨਾਤ ਮੁਲਾਜ਼ਮ ਅਪਰਾਧਾਂ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਸਹੀ ਜਾਣਕਾਰੀ ਨਾ ਦੇ ਕੇ ਇਨ੍ਹਾਂ ਵਿਚ ਵਾਧਾ ਕਰਦੇ ਹਨ। ਇਸ ਦਾ ਮੁੱਖ ਕਾਰਨ ਉਨ੍ਹਾਂ ਦੇ ਨਿੱਜੀ ਨੀਵੇਂ ਪੱਧਰ ਦੇ ਅਪਰਾਧੀ ਅਤੇ ਉਨ੍ਹਾਂ ਦੇ ਮਾਤਹਿਤ ਹਨ ਜਿਸ ਕਾਰਨ ਕੇਸ ਵਿਚ ਪੀੜਤ ਨੂੰ ਇਨਸਾਫ਼ ਨਹੀਂ ਮਿਲਦਾ ਹੈ। ਪੁਲਸ ਪ੍ਰਣਾਲੀ ਮੁਤਾਬਕ ਜ਼ਿਆਦਾਤਰ ਅਪਰਾਧਿਕ ਮਾਮਲਿਆਂ ਵਿਚ ਚੌਕੀ ਇੰਚਾਰਜ, ਏ. ਸੀ. ਪੀ. ਅਤੇ ਹੋਰ ਅਧਿਕਾਰੀ ਆਪਣੇ ਕਪਤਾਨ, ਐੱਸ. ਐੱਸ. ਪੀ. ਜਾਂ ਕਮਿਸ਼ਨਰ ਰੈਂਕ ਨੂੰ ਜਵਾਬਦੇਹ ਹੁੰਦੇ ਹਨ। ਇਸ ਪੱਖਪਾਤ ਕਾਰਨ ਵੱਡੇ ਝਗੜੇ ਹੁੰਦੇ ਹਨ ਅਤੇ ਇਸ ਨਾਲ ਵੱਡੇ ਅਪਰਾਧ ਹੁੰਦੇ ਹਨ। ਇਮਾਨਦਾਰ ਪੁਲਸ ਕਰਮਚਾਰੀਆਂ ਦੀ ਕੋਈ ਘਾਟ ਨਹੀਂ ਹੈ ਪਰ ਚਲਾਕ ਕਰਮਚਾਰੀ ਆਪਣੀ ਖੇਡ ਖੇਡਦੇ ਹਨ।

ਇਹ ਵੀ ਪੜ੍ਹੋ- ਡਰੱਗਜ਼ ਮਾਮਲੇ ’ਚ ਅਵਤਾਰ ਨਗਰ ’ਚ ਸੀ. ਆਈ. ਏ. ਸਟਾਫ ਦੀ ਰੇਡ

ਬਿਨਾਂ ਕਾਰਨ ਕਿਉਂ ਵੱਧਦਾ ਹੈ ਝਗੜਾ 
ਆਮ ਤੌਰ ’ਤੇ ਗਲੀ-ਮੁਹੱਲਿਆਂ ਵਿਚ ਸਾਲਾਂ ਤੋਂ ਲੋਕਾਂ ਵਿਚ ਆਪਸੀ ਦੁਸ਼ਮਣੀ ਦਾ ਰਿਵਾਜ਼ ਹੈ, ਜਿਸ ਵਿਚ ਬੱਚਿਆਂ ਦੇ ਖੇਡਾਂ ਨੂੰ ਲੈ ਕੇ ਝਗੜਾ, ਵਾਹਨਾਂ ਦੀ ਪਾਰਕਿੰਗ, ਔਰਤਾਂ ਵਿਚ ਆਪਸੀ ਦੁਸ਼ਮਣੀ ਆਦਿ ਸ਼ਾਮਲ ਹਨ, ਜਿਸ ਕਾਰਨ ਲੋਕਾਂ ਵਿਚ ਸਵਾਲੀਆ ਨਿਸ਼ਾਨ ਬਣ ਜਾਂਦੇ ਹਨ। ਇਸ ਤਰ੍ਹਾਂ ਮਾਮਲਾ ਪੁਲਸ ਚੌਕੀ ਤੱਕ ਪਹੁੰਚ ਜਾਂਦਾ ਹੈ। ਆਮ ਤੌਰ ’ਤੇ ਅਜਿਹੇ ਝਗੜੇ ਮੁਹੱਲਾ-ਕਮੇਟੀਆਂ ਵਲੋਂ ਹੀ ਨਿਬੇੜੇ ਜਾਂਦੇ ਰਹੇ ਹਨ ਪਰ ਹੁਣ ਲੋਕਾਂ ਦੇ ਜ਼ਿਆਦਾ ਰੁਝੇਵਿਆਂ ਕਾਰਨ ਛੋਟੇ-ਛੋਟੇ ਮਾਮਲੇ ਪੁਲਸ ਚੌਕੀ ਤੱਕ ਪਹੁੰਚ ਜਾਂਦੇ ਹਨ ਅਤੇ ਇੱਥੋਂ ਹੀ ਇਹ ਅਪਰਾਧਾਂ ਦੀ ਸ਼ੁਰੂਆਤ ਹੁੰਦੀ ਹੈ। ਜਿਵੇਂ ਹੀ ਪੀੜਤ ਪੁਲਸ ਚੌਕੀ ਜਾਂਦਾ ਹੈ ਤਾਂ ਕਈ-ਕਈ ਦਿਨ ਉਸ ਦੀ ਕੋਈ ਸੁਣਵਾਈ ਨਹੀਂ ਹੁੰਦੀ। ਵਾਰ-ਵਾਰ ਬੁਲਾਇਆ ਜਾਂਦਾ ਹੈ ਅਤੇ ਜਦੋਂ ਪੁਲਸ ਦੋਵਾਂ ਧਿਰਾਂ ਨੂੰ ਥਾਣੇ ਬੁਲਾਉਂਦੀ ਹੈ, ਤਾਂ ਇਹ ਗੇਮ-ਪਲਾਨ ਮੁਲਜ਼ਮਾਂ ਨੂੰ ਕੁਝ ਨਹੀਂ ਕਹਿੰਦਾ, ਉਲਟਾ ਥਾਣੇ ਦੇ ਆਲੇ-ਦੁਆਲੇ ਫੈਲੇ ‘ਟਾਊਟ’ ਮੁਲਜ਼ਮ ਧਿਰ ਨੂੰ ਹੋਰ ਵੀ ਭੜਕਾਉਂਦੇ ਹਨ, ਜਿਸ ਕਾਰਨ ਮਾਮਲਾ ਗਰਮਾ ਜਾਂਦਾ ਹੈ।ਇਸ ਤੋਂ ਬਾਅਦ ਮਾਮਲਾ ਫਿਰ ਥਾਣੇ 'ਚ ਜਾਂਦਾ ਹੈ, ਯੋਜਨਾ ਅਨੁਸਾਰ ‘ਟਾਊਟ’ ਲੋਕ ਮੁਲਜ਼ਮ ਦੀ ਮਦਦ ਕਰਨ ਦੀ ਬਜਾਏ ਪੁਲਸ ਨਾਲ ਮਿਲ ਜਾਂਦੇ ਹਨ।ਇਸ ਤੋਂ ਬਾਅਦ ਲੋਕਾਂ ਨੂੰ ਬੁਲਾਇਆ ਜਾਂਦਾ ਹੈ ਅਤੇ ਦੋਵਾਂ ਪਾਸਿਆਂ 'ਚ ਜ਼ਬਰਦਸਤ ਲੜਾਈ ਹੋ ਜਾਂਦੀ ਹੈ। ਅਜਿਹੇ ਹਾਲਾਤਾਂ ਵਿਚ ਦੋਵਾਂ ’ਤੇ ਅਪਰਾਧਿਕ ਕੇਸ ਦਰਜ ਹੋ ਜਾਂਦੇ ਹਨ ਅਤੇ ਪੁਲਸ ਮੁਲਾਜ਼ਮ ਦੋਨਾਂ ਪਾਸਿਆਂ ਤੋਂ ਜ਼ਬਰਦਸਤੀ ਪੈਸਿਆਂ ਦੀ ਵਸੂਲੀ ਕਰਦੇ ਹਨ। ਪੁਲਸ ਤੋਂ ਰਿਟਾਇਰ ਹੋਏ ਕਈ ਕਰਮਚਾਰੀ ਦੱਸਦੇ ਹਨ ਕਿ ਇਸ ਖੇਡ ਨਾਲ ਛੋਟੇ ਕਰਮਚਾਰੀ ਅਮੀਰ ਹੋ ਰਹੇ ਹਨ, ਜਿਸ ਕਾਰਨ ਉਹ ਲੜਾਈ ਪਹਿਲੇ ਪੜਾਅ ’ਤੇ ਹੀ ਖਤਮ ਨਹੀਂ ਕਰਦੇ। 

ਸਾਲਾਂ ਤੋਂ ਬੈਠੇ ਹੋਏ ਹਨ ਕਈ ਚੌਕੀਆਂ ਵਿੱਚ ਮੁਲਾਜ਼ਮ 
ਇਹ ਦੱਸਣਾ ਜ਼ਰੂਰੀ ਹੈ ਕਿ ਪੁਲਸ ਦੇ ਅਧਿਕਾਰੀ ਤਾਂ ਇੱਕ ਸਮੇਂ ਤੋਂ ਬਾਅਦ ਬਦਲੇ ਜਾਂਦੇ ਹਨ ਪਰ ਕੁਝ ਆਗੂਆਂ ਦੇ ਸੰਪਰਕ ਵਿੱਚ ਰਹਿਣ ਵਾਲੇ ਛੋਟੇ ਕਰਮਚਾਰੀ ਸਾਲਾਂ ਤੋਂ ਥਾਣਿਆਂ ਵਿਚ ਬਣੇ ਬੈਠੇ ਹਨ। ਜੇਕਰ ਕਿਸੇ ਛੋਟੇ ਕਰਮਚਾਰੀ ਨੂੰ ਬਦਲ ਵੀ ਲਿਆ ਜਾਂਦਾ ਹੈ ਤਾਂ ਥੋੜੇ ਸਮੇਂ ਬਾਅਦ ਵਿਚ ਫਿਰ ਆਗੂ ਦੀ ਸਿਫਾਰਿਸ਼ ਤੋਂ ਉਥੇ ਹੀ ਆ ਜਾਂਦਾ ਹੈ। ਪੁਲਸ ਦੇ ਉੱਚ ਅਧਿਕਾਰੀ ਵੀ ਇਸ ਨੂੰ ਮਾਮੂਲੀ ਗੱਲ ਸਮਝ ਕੇ ਫਿਰ ਉਥੇ ਸਥਾਪਤ ਕਰ ਦਿੰਦੇ ਹਨ ਅਤੇ ਮੁੜ ਉਹੀ ਖੇਡ ਸ਼ੁਰੂ ਹੋ ਜਾਂਦਾ ਹੈ ਜਿਸਦੇ ਨਤੀਜੇ ਅੱਜ ਸਾਹਮਣੇ ਦਿਖਾਈ ਦੇ ਰਹੇ ਹਨ। ਇਸ ਦੇ ਲਈ ਪੁਲਸ ਚੌਕੀਆਂ 'ਚ ਸਕਰੀਨਿੰਗ ਕੀਤੀ ਜਾਣੀ ਚਾਹੀਦੀ ਹੈ ਅਤੇ ਟਾਊੁਟਾਂ ਦੇ ਹਮਸਲਾਹ ਬਣੇ ਹੋਏ ਇਨ੍ਹਾ ਲੋਕਾਂ ਨੂੰ ਦੂਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਸਾਬਕਾ ਸਰਕਾਰਾਂ ਭ੍ਰਿਸ਼ਟਾਚਾਰ ਤੇ ਕਿਸਾਨਾਂ ਦੀ ਬਰਬਾਦੀ ਰੋਕਣ ’ਚ ਨਾਕਾਮ ਰਹੀਆਂ : ਭਗਵੰਤ ਮਾਨ

ਉੱਚ ਅਧਿਕਾਰੀਆਂ ਨੂੰ ਕਰਦੇ ਹਨ ਮਿਸ-ਗਾਇਡ 
ਜ਼ਿਆਦਾਤਰ ਗਲੀ ਮੁਹੱਲਿਆਂ 'ਚ ਹੋ ਰਹੇ ਜੂਏ ਅਤੇ ਦੜੇ -ਸੱਟੇ ਦੇ ਖਿਡਾਰੀ ਲੋਕਾਂ ਨੂੰ ਜੂਏ ਤੋਂ ਸ਼ੁਰੂ ਕਰਵਾ ਕੇ ਚਿੱਟੇ ਦੀ ਪੁੜੀਆਂ ਤੱਕ ਲੈ ਜਾਂਦੇ ਹਨ। ਪੁਲਸ ਦੇ ਕਰਮਚਾਰੀਆਂ ਨੂੰ ਭਲੀ-ਭਾਂਤ ਪਤਾ ਹੁੰਦਾ ਹੈ ਕਿ ਇਹ ਲੋਕ ਨਸ਼ੇ ਦੀ ਸ਼ੁਰੂਆਤ ਕਰਵਾ ਰਹੇ ਹਨ ਪਰ ਨਵਾਂ ਅਧਿਕਾਰੀ ਆਉਣ ’ਤੇ ਅਜਿਹੇ ਲੋਕਾਂ ਨੂੰ ਪ੍ਰਧਾਨ ਅਤੇ ਸਮਾਜ ਸੇਵਕ ਦਾ ਨਾਮ ਦਿਵਾ ਕੇ ਸਨਮਾਨਿਤ ਕਰਨ ਦੇ ਨਾਮ ’ਤੇ ਉਸ ਦੀ ਗਰਾਊਂਡ ਬਣਾ ਦਿੰਦੇ ਹਨ, ਉਥੇ ਉਨ੍ਹਾਂ ਮੁਲਜ਼ਮਾਂ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਇਹ ਲੋਕ ਬਿਨਾਂ ਕਾਰਨ ਛੋਟੀ-ਛੋਟੀ ਸ਼ਿਕਾਇਤਾਂ ’ਤੇ ਤੰਗ ਪ੍ਰੇਸ਼ਾਨ ਕਰਦੇ ਹਨ। ਅਜਿਹੀਆਂ ਸਥਿਤੀਆਂ ਵਿੱਚ ਕੋਈ ਵੀ ਸ਼ਰੀਫ ਵਿਅਕਤੀ ਇਸ ਮੁਲਜ਼ਮਾਂ ਖ਼ਿਲਾਫ਼ ਪੁਲਸ ਚੌਕੀ ਵਿੱਚ ਨਹੀਂ ਜਾਂਦਾ ਕਿਉਂਕਿ ਉੱਥੇ ਬੈਠੇ ਉਹ ਪੁਲਸ ਮੁਲਾਜ਼ਮ ਉਲਟਾ ਸ਼ਿਕਾਇਤ ਕਰਤਾ ਨੂੰ ਹੀ ਝਾੜ ਪਾ ਕੇ ਭਜਾ ਦਿੰਦੇ ਹਨ।

ਕਿਸ ਤਰ੍ਹਾ ਡਰਾਇਆ ਜਾਂਦਾ ਹੈ ਪੀੜਤ ਸ਼ਿਕਾਇਤਕਰਤਾ ਨੂੰ 
ਜਦੋਂ ਕੋਈ ਵੱਡੀ ਵਾਰਦਾਤ ਹੋ ਜਾਂਦੀ ਹੈ ਉਸ ਤੋਂ ਬਾਅਦ ਮੁਲਜ਼ਮ ਪੱਖ ’ਤੇ ਅਪਰਾਧਿਕ ਮਾਮਲਾ ਦਰਜ ਹੋਣਾ ਹੁੰਦਾ ਹੈ। ਜਦੋਂ ਉਸ ਮਾਮਲੇ ਦੀ ਜਾਂਚ ਲਈ ਉੱਚ-ਅਧਿਕਾਰੀ ਆਉਂਦੇ ਹਨ ਤਾਂ ਇਨ੍ਹਾਂ ਕਰਮਚਾਰੀਆਂ ਦੀ ਸ਼ਾਤਿਰਗਿਰੀ ਸ਼ੁਰੂ ਹੋ ਜਾਂਦੀ ਹੈ ਅਤੇ ਮੁਲਜ਼ਮ ਪੱਖ ਨੂੰ ਉਸਕਾ ਕੇ ਪੁਲਸ ਦੇ ਸਾਹਮਣੇ ਹੀ ਇਸ਼ਾਰਾ ਕਰਕੇ ਲੜਵਾ ਦਿੰਦੇ ਹਨ। ਇਸ ਵਿਚ ਧਾਰਾ 107/51 ਦਾ ਡਰ ਦਿਖਾ ਕੇ ਮੁੱਦਈ ਪੱਖ ਨੂੰ ਰਾਜੀਨਾਮੇ ਲਈ ਮਜ਼ਬੂਰ ਕਰ ਦਿੱਤਾ ਜਾਂਦਾ ਹੈ। ਇਸ ਵਿਚ ਮੁਲਜ਼ਮ ਪੱਖ ਵਲੋਂ ਜ਼ਿਆਦਾ ਤੋਂ ਜ਼ਿਆਦਾ ਟਾਊਟ ਅਤੇ ਅਪਰਾਧੀ ਇੱਕਠੇ ਹੋ ਜਾਂਦੇ ਹਨ, ਜਦਕਿ ਸ਼ਿਕਾਇਤਕਰਤਾ ਦੇ ਪੱਖ ਵਿਚ ਆਏ ਹੋਏ ਲੋਕਾਂ ਨੂੰ ਡਰਾ-ਧਮਕਾ ਕੇ ਭੇਜ ਦਿੱਤਾ ਜਾਂਦਾ ਹੈ। ਇਨ੍ਹਾਂ ਹਾਲਾਤਾਂ ਵਿਚ ਉੱਚ ਅਧਿਕਾਰੀ ਬੁਰੀ ਤਰ੍ਹਾਂ ਮਿਸ- ਗਾਇਡ ਹੋ ਜਾਂਦੇ ਅਤੇ ਮੁਲਜ਼ਮ ਬਾਲ-ਬਾਲ ਬੱਚ ਜਾਂਦਾ ਹੈ।

ਨੋਟ- ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • police
  • criminals
  • roots
  • officials
  • ਪੁਲਿਸ
  • ਅਪਰਾਧੀ
  • ਜੜ੍ਹਾਂ
  • ਅਧਿਕਾਰੀ

ਪੰਥਕ ਤੇ ਪੰਜਾਬੀ ਹਿੱਤਾਂ ਲਈ ਲੜਨ ਵਾਲੇ ਜੁਝਾਰੂ ਸਨ ਜਥੇਦਾਰ ਤੋਤਾ ਸਿੰਘ: ਪ੍ਰਕਾਸ਼ ਸਿੰਘ ਬਾਦਲ

NEXT STORY

Stories You May Like

  • punjab police employee caught in a girl boy case
    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ ਮਾਮਲਾ
  • major incident in ferozepur
    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ ਪ੍ਰੇਸ਼ਾਨ
  • jammu and kashmir  terrorist  policeman  death  lal chowk
    J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • punjab police asi
    ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
  • joint operation by excise and police department
    ਆਬਕਾਰੀ ਤੇ ਪੁਲਸ ਵਿਭਾਗ ਦੀ ਸਾਂਝੀ ਕਾਰਵਾਈ, ਟਾਟਾ ਸਫਾਰੀ ਗੱਡੀ 'ਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +