Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    1:31:43 PM

  • important regarding new ration cards in punjab

    ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • sunita bawa sho of kot ise khan police station arrested

    ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

PUNJAB News Punjabi(ਪੰਜਾਬ)

5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

  • Edited By Babita,
  • Updated: 03 Dec, 2024 05:20 PM
Bathinda-Mansa
polio drops
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਜੱਸਲ) : ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈ. ਏ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਲੀਓ ਦੀ ਬਿਮਾਰੀ ਦੇ ਮੁਕੰਮਲ ਖ਼ਾਤਮੇ ਲਈ 8 ਤੋਂ 10 ਦਸਬੰਰ 2024 ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਬੀ. ਈ. ਈ.ਅਤੇ ਐੱਲ. ਐੱਚ. ਵੀ. ਨਾਲ ਹੋਈ। ਇਸ ਮੌਕੇ ਬੋਲਦਿਆਂ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਭਵਿੱਖ ਵਿੱਚ ਲਾਭਕਾਰੀ ਸਿੱਧ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ 'ਚ 72274 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਰੈਗੂਲਰ ਬੂਥਾਂ ਲਈ 376 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ’ਤੇ 13 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ-ਝੋਂਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 18 ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਪਲਸ ਪੋਲੀਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜ਼ਿਲ੍ਹੇ ਅੰਦਰ 73 ਸੁਪਰਵਾਈਜ਼ਰ ਲਾਏ ਗਏ ਹਨ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਪੱਧਰ ਤੋਂ ਪਲਸ ਪੋਲੀਓ ਦੇ ਪ੍ਰੋਗਰਾਮ ਨੂੰ ਜ਼ਿਲ੍ਹਾ ਟੀਮਾਂ ਰਾਹੀਂ ਮੋਨੀਟਰ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਪੋਲੀਓ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋ ਵਾਂਝਾ ਨਾ ਰਹਿ ਜਾਵੇ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ, ਐੱਸ. ਐੱਮ. ਓ. ਸਰਦੂਲਗੜ੍ਹ ਡਾ. ਰਵਨੀਤ ਕੌਰ, ਡਾ. ਵਰੁਣ ਮਿੱਤਲ ਮੈਡੀਕਲ ਅਫ਼ਸਰ, ਡਾਕਟਰ ਜੋਤੀ ਸ਼ਾਰਦਾ ਮੈਡੀਕਲ ਅਫ਼ਸਰ ਭੀਖੀ, ਡਾਕਟਰ ਰੁਪਿੰਦਰ ਕੌਰ ਮੈਡੀਕਲ ਅਫ਼ਸਰ ਬੁਢਲਾਡਾ, ਵਿਜੈ ਕੁਮਾਰ ਜੈਨ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਅਵਤਾਰ ਸਿੰਘ ਪ੍ਰੋਗਰਾਮ ਮੈਨੇਜਰ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਹਰਬੰਸ ਲਾਲ ਅਤੇ ਕੇਵਲ ਸਿੰਘ ਬਲਾਕ ਐਜੂਕੇਟਰ ਅਤੇ ਮੈਡਮ ਮੀਨਾਕਸ਼ੀ ਤੋ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

  • Children
  • Polio Drops
  • Doctors
  • ਬੱਚੇ
  • ਪੋਲੀਓ ਬੂੰਦਾਂ
  • ਡਾਕਟਰ

ਪੰਜਾਬ 'ਚ ਤਾਰ-ਤਾਰ ਹੋਏ ਖ਼ੂਨ ਦੇ ਰਿਸ਼ਤੇ, ਪੁੱਤ ਨੇ ਸੁਪਾਰੀ ਦੇ ਕੇ ਦੋਸਤਾਂ ਤੋਂ ਮਰਵਾ'ਤਾ ਆਪਣਾ ਪਿਓ

NEXT STORY

Stories You May Like

  • batala  5 sisters  brother police
    ਬਟਾਲਾ 'ਚ ਵੱਡੀ ਵਾਰਦਾਤ: ਗੋਲੀਆਂ ਮਾਰ ਕਰ 'ਤਾ 5 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • golmaal 5 will be released on this day
    "ਗੋਲਮਾਲ 5" 'ਚ ਅਜੇ ਦੇਵਗਨ ਦੇ ਨਾਲ ਅਕਸ਼ੈ ਕੁਮਾਰ ਵੀ ਪਵਾਉਣਗੇ ਢਿੱਡੀ ਪੀੜਾਂ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
  • heroin worth 5 crore seized in manipur churachandpur
    ਮਣੀਪੁਰ ਦੇ ਚੁਰਾਚਾਂਦਪੁਰ 'ਚ 5 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਦੋ ਗ੍ਰਿਫ਼ਤਾਰ
  • karam festival 5 people  drowned
    ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • 5 star hotel doctors plate cockroach video
    ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ ਨੇੜੇ ਘੁੰਮਦਾ ਦਿਖਿਆ ਕਾਕਰੋਚ, ਵੀਡੀਓ ਆਈ ਸਾਹਮਣੇ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
Trending
Ek Nazar
afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • police raid former sgpc member amarjit chawla s house
      ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ...
    • bank closed
      28 ਤਾਰੀਖ਼ ਤੋਂ ਸਾਰੇ ਨੈਸ਼ਨਲਾਈਜ਼ਡ ਬੈਂਕਾਂ ਦਾ ਕੰਮ 3 ਦਿਨ ਲਈ ਬੰਦ ਰਹੇਗਾ
    • punjab major action to be taken against these defaulters
      ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ...
    • two arrested for snatching case
      ਬਜ਼ੁਰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਨਕਦੀ ਖੋਹਣ ਵਾਲੇ 2 ਕਾਬੂ
    • lpu statement
      'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
    • university protests
      ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
    • chief minister convenes meeting today on sri guru granth sahib respect act
      ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
    • 6 year old child tests positive for swine flu
      6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
    • strict laws and impartial action are essential to prevent sacrilege
      ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +