Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    2:51:01 PM

  • amritsar s daughter tia selected for international space mission

    ਅੰਮ੍ਰਿਤਸਰ ਦੀ ਧੀ ਟੀਆ ਦਾ ਕਮਾਲ, ‘ਇੰਟਰਨੈਸ਼ਨਲ...

  • ravneet bittu s statement regarding punjab congress

    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ...

  • shiromani akali dal announces new office bearers

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ...

  • kewal dhillon on punjab congress

    ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਦੇ ਬਦਲੇ ਸਿਆਸੀ ਸਮੀਕਰਣਾਂ 'ਚ 'ਪਟਿਆਲਾ' ਦੇ ਕਾਂਗਰਸੀ ਹੋਏ ਸੁੰਨ

PUNJAB News Punjabi(ਪੰਜਾਬ)

ਪੰਜਾਬ ਦੇ ਬਦਲੇ ਸਿਆਸੀ ਸਮੀਕਰਣਾਂ 'ਚ 'ਪਟਿਆਲਾ' ਦੇ ਕਾਂਗਰਸੀ ਹੋਏ ਸੁੰਨ

  • Edited By Anuradha,
  • Updated: 04 Oct, 2021 12:22 PM
Patiala
political equations of punjab
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਪੰਜਾਬ ਦੇ ਪਿਛਲੇ ਦਿਨੀਂ ਬਦਲੇ ਸਿਆਸੀ ਸਮੀਕਰਨਾਂ ’ਚ ਪੈਦਾ ਹੋਏ ਹਾਲਾਤ ’ਚ ਪਟਿਆਲਾ ਦੇ ਕਾਂਗਰਸੀ ਸੁੰਨ ਹੋ ਗਏ ਹਨ। ਕਿਸੇ ਨੂੰ ਸਮਝ ਨਹੀਂ ਆ ਰਹੀ ਕਿ ਆਖ਼ਰ ਉਹ ਕੀ ਕਰਨ। ਹਾਲਾਤ ਦੀ ਗੱਲ ਕਰੀਏ ਤਾਂ ਨਾ ਤਾਂ ਪਟਿਆਲਾ ਦੇ ਕਾਂਗਰਸੀ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ’ਚ ਚੱਲੇ ਅਤੇ ਨਾ ਹੀ ਕਿਸੇ ਨੇ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਅਸਤੀਫ਼ਾ ਦਿੱਤਾ। ਬਦਲੇ ਹਾਲਾਤ ’ਚ ਜਿੱਥੇ ਕਾਂਗਰਸੀਆਂ ਦੀਆਂ ਗੀਤਵਿਧੀਆਂ ਠੁੱਸ ਹੋ ਗਈਆਂ ਹਨ, ਉੱਥੇ ਸ਼ਹਿਰ ਵਿਚ ਅਜੀਬ ਜਿਹੀ ਚੁੱਪੀ ਦੇਖਣ ਨੂੰ ਮਿਲ ਰਹੀ ਹੈ। ਅਹਿਮ ਗੱਲ ਇਹ ਹੈ ਕਿ ਪਟਿਆਲਾ ਦੇ ਲੋਕ ਇਹ ਸੋਚਣ ਲਈ ਮਜਬੂਰ ਹੋ ਗਏ ਹਨ ਕਿ ਆਖ਼ਰ ਅੱਗੇ ਕੀ ਹੋਵੇਗਾ। ਕੀ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਬਣਾ ਕੇ ਜਾਂ ਫਿਰ ਭਾਜਪਾ ’ਚ ਸ਼ਾਮਲ ਹੋ ਕੇ ਪਟਿਆਲਾ ਤੋਂ ਚੋਣ ਲੜਨਗੇ? ਕੀ ਮਹਾਰਾਣੀ ਪ੍ਰਨੀਤ ਕੌਰ ਜੇਕਰ ਕਾਂਗਰਸ ’ਚ ਰਹਿੰਦੀ ਹਨ ਤਾਂ ਉਨ੍ਹਾਂ ਵੱਲੋਂ ਪਟਿਆਲਾ ਸ਼ਹਿਰ ਤੋਂ ਉਮੀਦਵਾਰ ਕੌਣ ਹੋਵੇਗਾ? ਜੇਕਰ ਅਮਰਿੰਦਰ ਸਿੰਘ ਨਵੀਂ ਪਾਰਟੀ ਬਣਾਉਣਗੇ ਤਾਂ ਕੀ ਉਹ ਪਟਿਆਲਾ ਤੋਂ ਉਮੀਦਵਾਰ ਹੋਣਗੇ ਜਾਂ ਫਿਰ ਜਿਥੋਂ ਨਵਜੋਤ ਸਿੱਧੂ ਲੜਨਗੇ, ਉਥੇ ਜਾਣਗੇ? ਅਜਿਹੇ ’ਚ ਪਟਿਆਲਾ ਦੇ ਹਾਲਾਤ ਕਾਫੀ ਅਜੀਬ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਲ 1998 ਵਿਚ ਕਾਂਗਰਸ ਵਿਚ ਸ਼ਾਮਲ ਹੋਏ। ਉਸ ਤੋਂ ਬਾਅਦ 2 ਵਾਰ ਮੁੱਖ ਮੰਤਰੀ ਬਣੇ ਅਤੇ ਪਿਛਲੇ 23 ਸਾਲਾਂ ਤੋਂ ਪੰਜਾਬ ਕਾਂਗਰਸ ’ਤੇ ਉਨ੍ਹਾਂ ਦਾ ਹੀ ਰਾਜ ਰਿਹਾ ਹੈ। ਸਾਲ 2002 ਤੋਂ 2007 ਤੱਕ ਦੀ ਟਰਮ ਵਿਚ ਪਟਿਆਲਾ ਵਿਚ ਸ਼ਹਿਰ ਵਿਚ 17 ਦੇ ਕਰੀਬ ਲਾਲ ਬੱਤੀਆਂ ਪਟਿਆਲਾ ਦੇ ਕਾਂਗਰਸੀਆਂ ਦੀਆਂ ਕਾਰਾਂ ’ਤੇ ਲਗਵਾਈਆਂ। ਇਸ ਵਾਰ ਵੀ 15 ਤੋਂ ਜ਼ਿਆਦਾ ਆਗੂਆਂ ਨੂੰ ਪੰਜਾਬ ਪੱਧਰ ਦੀਆਂ ਚੇਅਰਮੈਨੀਆਂ, ਵਾਈਸ ਚੇਅਰਮੈਨੀਆਂ ਅਤੇ ਹੋਰ ਅਹੁਦਿਆਂ ਨਾਲ ਨਿਵਾਜਿਆ ਗਿਆ ਪਰ ਉਸ ਸਮੇਂ ਬੜੀ ਹੈਰਾਨੀ ਹੋਈ, ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਕਹਿਣ ਦੀ ਗੱਲ ਆਖ ਦਿੱਤੀ ਹੈ।  ਇਸ ਦੇ ਬਾਵਜੂਦ ਇਕ ਕਾਂਗਰਸੀ ਇੱਥੋਂ ਤੱਕ ਕਿ ਬਲਾਕ ਪੱਧਰ ਦੇ ਆਗੂ ਨੇ ਵੀ ਪਟਿਆਲਾ ਤੋਂ ਉਨ੍ਹਾਂ ਦੇ ਹੱਕ ਵਿਚ ਨਾ ਤਾਂ ਆਵਾਜ਼ ਬੁਲੰਦ ਕੀਤੀ ਅਤੇ ਨਾ ਹੀ ਅਸਤੀਫ਼ਾ ਦਿੱਤਾ। ਇਸ ਮਾਮਲੇ ’ਚ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਅਮਰਿੰਦਰ ਸਿੰਘ ਤੋਂ ਅੱਗੇ ਰਹੇ। ਉਨ੍ਹਾਂ ਦੇ ਅਸਤੀਫ਼ਾ ਦਿੰਦੇ ਹੀ ਇਕ ਮੰਤਰੀ ਰਜ਼ੀਆ ਸੁਲਤਾਨਾ, ਖਜ਼ਾਨਚੀ ਗੁਲਜਾਰ ਇੰਦਰ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਗੌਰਵ ਸੰਧੂ ਅਤੇ ਸ਼ੈਰੀ ਰਿਆੜ ਸਮੇਤ ਕਈ ਆਗੂਆਂ ਨੇ ਅਸਤੀਫ਼ੇ ਦਿੱਤੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਪੂਜਾ ਕਰਨ ਵਾਲੇ ਅਤੇ ਉਨ੍ਹਾਂ ਨਾਲ 24 ਘੰਟੇ ਫੋਟੋਆਂ ਆਪਣੇ ਸਟੇਟਸ ’ਤੇ ਲਗਾਉਣ ਵਾਲਿਆਂ ਵਿਚੋਂ ਇਕ ਵੀ ਨਹੀਂ, ਜੋ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਨਿੱਤਰਿਆ ਹੋਵੇ।

ਇਹ ਵੀ ਪੜ੍ਹੋ : ਧਰਮ ਪਰਿਵਰਤਨ ਨੂੰ ਰੋਕਣ ਲਈ ਸਰਕਾਰ ਨੇ ਕਦਮ ਨਾ ਚੁੱਕੇ ਤਾਂ ਨਿਕਲਣਗੇ ਭਿਆਨਕ ਸਿੱਟੇ : ਗਿ. ਹਰਪ੍ਰੀਤ ਸਿੰਘ

ਪਲਕ ਝਪਕਦੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਪਟਿਆਲਵੀਆਂ ਨੇ ਕੀਤਾ ਪਰਾਇਆ!
ਇੰਝ ਜਾਪਦਾ ਹੈ ਜਿਵੇਂ ਕਿ ਪਟਿਆਲਾ ਨਿਵਾਸੀਆਂ ਨੇ ਪਲਕ ਝਪਕਦੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਪਰਾਇਆ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਦੀਆਂ 4 ਚੋਣਾਂ ਲੜੀਆਂ ਅਤੇ ਕਦੇ ਇਕ ਦਿਨ ਵੀ ਪ੍ਰਚਾਰ ਨਹੀਂ ਕੀਤਾ। ਪਟਿਆਲਾ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਰਿਕਾਰਡ ਤੋੜ ਅੰਤਰ ਨਾਲ ਜਿਤਾਇਆ ਹੈ ਪਰ ਵਕਤ ਦੀ ਗੱਲ ਦੇਖੋ ਕਿ ਕੋਈ ਅੱਜ ਉਨ੍ਹਾਂ ਦੇ ਹੱਕ ’ਚ ਬਿਆਨ ਤੱਕ ਨਹੀਂ ਦੇ ਰਿਹਾ। ਜੇਕਰ ਮੀਡੀਆ ਵਾਲੇ ਪੁੱਛਦੇ ਵੀ ਹਨ ਤਾਂ ਪਟਿਆਲਾ ਦੇ ਕਾਂਗਰਸੀ ਟਾਲ-ਮਟੋਲ ਹੀ ਕਰਦੇ ਹਨ। ਕੋਈ ਸਪੱਸ਼ਟ ਜਵਾਬ ਨਹੀਂ ਦਿੰਦਾ। ਕੋਈ ਵੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਨਹੀਂ ਬੋਲ ਰਿਹਾ। ਜਿਹੜੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਿਰ ’ਤੇ ਪੰਜਾਬ ਵਿਚ ਰਾਜ ਕੀਤਾ, ਉਹ ਵੀ ਕਿਤੇ ਨਹੀਂ ਲੱਭ ਰਹੇ।

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀ ਵੱਲੋਂ ਡੀ. ਸੀ. ਦਫਤਰਾਂ ਲੱਗਣ ਵਾਲੇ ਧਰਨੇ ਮੁਲਤਵੀ 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Patiala
  • Congress
  • ਪੰਜਾਬ
  • ਪਟਿਆਲਾ
  • ਕਾਂਗਰਸ

ਲਖੀਮਪੁਰ ਖੀਰੀ ਜਾਣਗੇ ਮੁੱਖ ਮੰਤਰੀ ਚੰਨੀ, ਯੂ.ਪੀ. ਸਰਕਾਰ ਤੋਂ ਹੈਲੀਕਾਪਟਰ ਉਤਾਰਨ ਦੀ ਮੰਗੀ ਇਜਾਜ਼ਤ

NEXT STORY

Stories You May Like

  • congress councilor  husband  knife  attack
    ਕਾਂਗਰਸੀ ਕੌਂਸਲਰ ਦੇ ਪਤੀ ਦਾ ਬੇਰਹਿਮੀ ਨਾਲ ਕਰ 'ਤਾ ਕਤਲ, ਮਹਾਰਾਸ਼ਟਰ ’ਚ ਵਾਪਰੀ ਵਾਰਦਾਤ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • bjp in the mood to play a long political innings in punjab
    ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਭਾਜਪਾ, ਪੜ੍ਹੋ ਨਿਤਿਨ ਨਬੀਨ ਦਾ ਦੌਰਾ ਕਿਉਂ ਹੈ ਅਹਿਮ?
  • senior akali dal leader and former mla darshan shivalik joins   waris punjab de
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ MLA ਦਰਸ਼ਨ ਸ਼ਿਵਾਲਿਕ 'ਵਾਰਿਸ ਪੰਜਾਬ ਦੇ' 'ਚ ਸ਼ਾਮਲ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਖ਼ਬਰ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • kewal dhillon on punjab congress
    ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
Trending
Ek Nazar
this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific consequences of love marriage in tarn taran
      ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • asi s bjp leader s car hit by drunk driver
      ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
    • big announcement by sarpanches of 7 villages across ravi river
      ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • mawan dhiyan satikar yojana
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਚੱਕਰ 'ਚ ਕਿਤੇ ਖਾਲੀ ਨਾ ਹੋ ਜਾਵੇ ਬੈਂਕ ਅਕਾਊਂਟ!...
    • amarnath yatra  punjab pilgrims narinder hotel
      ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਸ਼ਰਧਾਲੂ ਦੀ ਮੌਤ, ਇਸ ਹਾਲਤ 'ਚ ਮਿਲੀ ਲਾਸ਼
    • naib tehsildar samana s reader arrested for taking bribe of rs 6 000
      ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +