Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    5:09:01 AM

  • punjab bans arbitrary fee hike of private schools

    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ...

  • sukhbir singh badal aide shot by unidentified men

    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ...

  • bodies of 15 indian tourists arrive in mumbai

    ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਉਂ ਹੋ ਰਹੀ ਸੰਸਦੀ ਹਲਕਿਆਂ ਦੀ ਹੱਦਬੰਦੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

PUNJAB News Punjabi(ਪੰਜਾਬ)

ਕਿਉਂ ਹੋ ਰਹੀ ਸੰਸਦੀ ਹਲਕਿਆਂ ਦੀ ਹੱਦਬੰਦੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

  • Edited By Gurminder Singh,
  • Updated: 15 Mar, 2025 06:26 PM
Chandigarh
political opponent  bhagwant mann  bjp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਦੇਸ਼ ਵਿਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 72 ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਫਿਨਲੈਂਡ ਲਈ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਪਣਾਇਆ ਗਿਆ ਗੈਰ-ਜਮਹੂਰੀ ਤਰੀਕਾ ਭਾਜਪਾ ਅਤੇ ਇਸ ਦੀ ਜੁੰਡਲੀ ਦੇ ਇਰਾਦੇ ਬਾਰੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਣਨੀਤਕ ਤੌਰ 'ਤੇ ਉਨ੍ਹਾਂ ਸੂਬਿਆਂ ਦੀਆਂ ਸੀਟਾਂ ਘੱਟ ਕੀਤੀਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਅਤੇ ਇਸ ਦੇ ਸਹਿਯੋਗੀ ਕਮਜ਼ੋਰ ਹਨ, ਜਦੋਂ ਕਿ ਉਨ੍ਹਾਂ ਰਾਜਾਂ ਦੀਆਂ ਸੀਟਾਂ ਵਧਾਈਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਦਾ ਫੁੱਟ ਪਾਊ ਏਜੰਡਾ ਪ੍ਰਫੁੱਲਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਮੂੰਹ ਬੰਦ ਕਰਨ ਵਾਲੇ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਸਾਰੀਆਂ ਹਮਖਿਆਲੀ ਪਾਰਟੀਆਂ ਹੱਥ ਮਿਲਾਉਣਗੀਆਂ।

ਇਹ ਵੀ ਪੜ੍ਹੋ : ਖੁੱਲ੍ਹ ਗਏ ਭਾਗ : ਪੰਜਾਬ ਦੇ ਇਨ੍ਹਾਂ ਸ਼ਹਿਰਾਂ ਵਿਚ ਬਣਨਗੀਆਂ ਵਿਦੇਸ਼ਾਂ ਵਰਗੀਆਂ ਸੜਕਾਂ

ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਕਈ ਵਿਰੋਧੀ ਤਾਕਤਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਕਸ ਪੰਜਾਬ ਪੁਲਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ ਕਿਉਂਕਿ ਪੁਲਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਆਧੁਨਿਕ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਪੁਲਸ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਲਈ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਘਟਨਾ ਪਿੱਛੇ ਵੀ ਉਨ੍ਹਾਂ ਫੁੱਟ ਪਾਊ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦੂਜੇ ਰਾਜਾਂ ਨਾਲੋਂ ਬਹੁਤ ਬਿਹਤਰ ਹੈ ਕਿਉਂਕਿ ਪੰਜਾਬ ਪੁਲਸ ਇਸ ਮਾਮਲੇ 'ਤੇ ਮੁਸਤੈਦੀ ਨਾਲ ਨਜ਼ਰ ਰੱਖ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਸਰਹੱਦ ਪਾਰਲੇ ਅੱਤਵਾਦ ਦਾ ਸ਼ਿਕਾਰ ਰਿਹਾ ਹੈ ਅਤੇ ਸੂਬਾ ਨਸ਼ੇ ਤੇ ਅਤਿਵਾਦ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਸੂਬੇ ਵਿਚ ਨਸ਼ੇ, ਹਥਿਆਰਾਂ ਅਤੇ ਹੋਰ ਚੀਜ਼ਾਂ ਦੀ ਤਸਕਰੀ ਲਈ ਅਕਸਰ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਜਦੋਂ ਤੋਂ ਸੂਬੇ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿਚ ਜਨ ਅੰਦੋਲਨ ਸ਼ੁਰੂ ਕੀਤਾ ਹੈ, ਉਦੋਂ ਤੋਂ ਡਰੋਨਾਂ ਰਾਹੀਂ ਤਸਕਰੀ ਨੂੰ ਠੱਲ੍ਹ ਪਈ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਵਿਚ ਬਨਣ ਜਾ ਰਿਹੈ ਇਹ ਸਖ਼ਤ ਨਿਯਮ, ਕੈਬਨਿਟ ਮੀਟਿੰਗ 'ਚ ਹੋ ਸਕਦੈ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • Political opponent
  • Bhagwant Mann
  • BJP
  • ਸਿਆਸੀ ਵਿਰੋਧੀ
  • ਭਗਵੰਤ ਮਾਨ
  • ਭਾਜਪਾ

ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਦੋਸਤਾਂ ਨਾਲ ਵੱਡਾ ਹਾਦਸਾ, ਜਹਾਨੋਂ ਤੁਰ ਗਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ

NEXT STORY

Stories You May Like

  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • minister hardeep puri makes big statement on petrol diesel
    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • ravneet bittu s statement regarding punjab congress
    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • india us trade
    ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ ਸਰਜੀਓ ਗੋਰ ਨੇ ਦਿੱਤਾ ਵੱਡਾ ਬਿਆਨ
  • shreyas iyer makes a big statement after series loss to england
    "ਅਸੀਂ ਗਲਤੀਆਂ ਕਰਾਂਗੇ," ਸ਼੍ਰੇਅਸ ਅਈਅਰ ਨੇ ਇੰਗਲੈਂਡ ਤੋਂ ਸੀਰੀਜ਼ ਹਾਰ ਮਗਰੋ ਦਿੱਤਾ ਵੱਡਾ ਬਿਆਨ
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • fake ips officer and his wife arrested for cheating
    ਪੁਲਸ ਵਿਭਾਗ ’ਚ ਭਰਤੀ ਦੇ ਨਾਂ ’ਤੇ ਠੱਗੀ ਮਾਰਨ ਵਾਲਾ ਨਕਲੀ ਆਈ. ਪੀ. ਐੱਸ....
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi will virtually inaugurate katroli railway station
      PM ਨਰਿੰਦਰ ਮੋਦੀ ਇਸ ਦਿਨ ਕਰਨਗੇ ਕਟਰੋਲੀ ਰੇਲਵੇ ਸਟੇਸ਼ਨ ਦਾ ਵਰਚੁਅਲ ਉਦਘਾਟਨ
    • preparations full swing for motorcycle march on july 15 and delhi march july 20
      ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ...
    • punjab congress main face assembly elections
      ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
    • bhakra canal young people are drowning
      ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ
    • a massive fire broke out in the tent city of sri anandpur sahib
      ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ...
    • singer ritu nooran apologizes kulle wali sarkar over a controversial incident
      ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
    • advocate dhami writes to pm immediate reopening sri kartarpur sahib corridor
      ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ...
    • woman murdered faridkot police
      ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
    • patiala police  weapon smubler
      ਪੈਸੇ ਕਮਾਉਣ ਦੇ ਲਾਲਸਾ ਨੇ ਬਣਾ ਦਿੱਤਾ ਹਥਿਆਰ ਸਮੱਗਲਰ, ਪਟਿਆਲਾ ਪੁਲਸ ਨੇ ਫੜਿਆ...
    • ludhiana police checking
      ਲੁਧਿਆਣਾ ਪੁਲਸ ਨੇ ਨਾਕੇ 'ਤੇ ਹੈਰੋਇਨ ਸਮੇਤ ਫੜੇ 2 ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +