Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    11:00:44 PM

  • major incident in china

    ਚੀਨ 'ਚ ਵੱਡਾ ਹਾਦਸਾ: 40 ਮੰਜ਼ਿਲਾ ਇਮਾਰਤ 'ਚ...

  • punjab husband wife

    ਪੰਜਾਬ: ਬੰਦੇ ਨੇ ਕੂੜਾ ਸੁੱਟਣ ਗਈ ਘਰਵਾਲੀ ਦਾ ਕੀਤਾ...

  • panjab university gets a new vice chancellor

    ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ,...

  • parvinder jhota s antim ardaas will be held on november 15

    15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਇਕ ਸਿਆਸੀ ਚਾਲ ਅਤੇ ਸਾਰਿਆਂ ਨੂੰ ਧੋਬੀ ਪਟਕਾ ਪਰ ਪਿਕਚਰ ਅਜੇ ਬਾਕੀ ਹੈ...

PUNJAB News Punjabi(ਪੰਜਾਬ)

ਇਕ ਸਿਆਸੀ ਚਾਲ ਅਤੇ ਸਾਰਿਆਂ ਨੂੰ ਧੋਬੀ ਪਟਕਾ ਪਰ ਪਿਕਚਰ ਅਜੇ ਬਾਕੀ ਹੈ...

  • Edited By Anuradha,
  • Updated: 21 Sep, 2021 02:23 PM
Chandigarh
political play
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵਿਸ਼ੇਸ਼) : ਕਾਂਗਰਸ ਹਾਈਕਮਾਨ ਨੇ ਪੰਜਾਬ ’ਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਆਪਣੇ ਰਵਾਇਤੀ ਵੋਟ ਬੈਂਕ ਯਾਨੀ ਕਿ ਦਲਿਤ ਵੋਟ ਨੂੰ ਇਕਜੁਟ ਕਰਰ ਦੀ ਸਿਆਸੀ ਚਾਲ ਚੱਲੀ ਹੈ। ਹਾਲਾਂਕਿ ਪਹਿਲੀ ਨਜ਼ਰ ’ਚ ਦੇਖਣ ’ਚ ਇਹ ਲੱਗ ਰਿਹਾ ਹੈ ਕਿ ਪੰਜਾਬ ’ਚ ਦਲਿਤ ਰਾਜਨੀਤੀ ’ਤੇ ਦਾਅ ਲਗਾਉਣ ਦੀ ਤਿਆਰ ਕਰ ਰਹੀ ਭਾਜਪਾ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਕਾਂਗਰਸ ਨੇ ਆਪਣੇ ਇਸ ਕਦਮ ਦੇ ਨਾਲ ਧੋਬੀ ਪਟਕਾ ਮਾਰਿਆ ਹੈ ਪਰ ਜੇਕਰ ਪੰਜਾਬ ਦੀ ਦਲਿਤ ਆਬਾਦੀ ਅਤੇ ਸੀਟਾਂ ਦੀ ਗਿਣਤੀ ਦਾ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਕਾਂਗਰਸ ਲਈ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਸਿਰਫ ਇਸ ਮੁੱਦੇ ’ਤੇ ਵੋਟ ਬਟੋਰਨ ਲਈ ਅਜੇ ਹੋਰ ਦਾਅ ਖੇਡਣੇ ਹੋਣਗੇ। ਪੰਜਾਬ ’ਚ ਦਲਿਤਾਂ ਦੀ ਆਬਾਦੀ 31.94 ਫ਼ੀਸਦੀ ਹੈ ਅਤੇ ਸੂਬੇ ਦੀ ਵਿਧਾਨ ਸਭਾ ’ਚ ਦਲਿਤ ਸੀਟਾਂ ਦੀ ਗਿਣਤੀ 34 ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਕਾਂਗਰਸ ਨੇ ਇਨ੍ਹਾਂ ਵਿਚੋਂ 21 ਸੀਟਾਂ (ਲਗਭਗ 60 ਫ਼ੀਸਦੀ) ’ਤੇ ਜਿੱਤ ਹਾਸਲ ਕੀਤੀ ਸੀ ਅਤੇ ਦਲਿਤ ਸੀਟਾਂ ’ਤੇ ਭਾਰੀ ਸਮਰਥਨ ਮਿਲਣ ਦੇ ਨਾਲ ਨਾਲ ਕਾਂਗਰਸ ਨੂੰ ਹਿੰਦੂਆਂ ਅਤੇ ਜੱਟ ਸਿੱਖਾਂ ਦਾ ਵੀ ਭਾਰੀ ਸਮਰਥਨ ਹਾਸਲ ਹੋਇਆ ਸੀ ਪਰ ਦਲਿਤ ਨੂੰ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਕਾਂਗਰਸ ਦਾ ਜੱਟ ਸਿੱਖ ਵੋਟ ਖਿਸਕ ਸਕਦਾ ਹੈ ਕਿਉਂਕਿ ਪੰਜਾਬ ’ਚ ਹੁਣ ਤੱਕ 20 ਫ਼ੀਸਦੀ ਦੀ ਆਬਾਦੀ ਵਾਲੇ ਜੱਟ ਸਿੱਖ ਭਾਈਚਾਰੇ ਦਾ ਵਿਅਕਤੀ ਹੀ ਮੁੱਖ ਮੰਤਰੀ ਬਣਦਾ ਆਇਆ ਹੈ। ਇਸ ਲਿਹਾਜ਼ ਨਾਲ ਕਾਂਗਰਸ ਲਈ ਇਹ ਕਦਮ ਖਤਰੇ ਭਰਿਆ ਵੀ ਹੋ ਸਕਦਾ ਹੈ ਪਰ ਜੇਕਰ ਚੰਨੀ ਦੇ ਚਿਹਰੇ ਦੇ ਨਾਂ ’ਤੇ ਦਲਿਤ ਆਬਾਦੀ ਦਾ ਧਰੁਵੀਕਰਣ ਹੋਇਆ ਤਾਂ ਕਾਂਗਰਸ 34 ਐੱਸ. ਸੀ. ਸੀਟਾਂ ’ਤੇ ਵਧੀਆ ਪ੍ਰਦਰਸ਼ਨ ਕਰ ਸਕਦੀ ਹੈ।

ਇਹ ਵੀ ਪੜ੍ਹੋ : ‘ਸਵਾ 3 ਘੰਟੇ ਮੰਥਨ, ਚੰਨੀ ਨੇ ਮੰਤਰੀ ਮੰਡਲ ’ਚ ਕਈ ਫੈਸਲੇ ਅਗਲੀ ਬੈਠਕ ’ਤੇ ਛੱਡੇ’

ਡੇਰਾ ਬੱਲਾਂ ’ਚ ਰੱਖੀ ਗਈ ਸੀ ਚੰਨੀ ਦੇ ਸੀ. ਐੱਮ. ਬਣਨ ਦੀ ਨੀਂਹ
ਜੁਲਾਈ ਮਹੀਨੇ ’ਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਜਦੋਂ ਡੇਰਾ ਬੱਲਾਂ ’ਚ ਸੰਤ ਨਿਰੰਜਨ ਦਾਸ ਕੋਲੋਂ ਅਸ਼ੀਰਵਾਦ ਲੈਣ ਆਏ ਸਨ ਤਾਂ ਉਸ ਸਮੇਂ ਹੀ ਇਹ ਲਗਭਗ ਤੈਅ ਹੋ ਗਿਆ ਸੀ ਕਿ ਕਿਸੇ ਦਲਿਤ ਨੇਤਾ ਨੂੰ ਪੰਜਾਬ ਦਾ ਸੀ. ਐੱਮ. ਬਣਾਇਆ ਜਾਵੇਗਾ। ਇਸ ਦੌਰਾਨ ਸਿੱਧੂ ਦੇ ਨਾਲ ਚਰਨਜੀਤ ਚੰਨੀ ਵੀ ਮੌਜੂਦ ਸਨ। ਡੇਰਾ ਬੱਲਾਂ ਨੂੰ ਦੋਆਬਾ ’ਚ ਦਲਿਤ ਰਾਜਨੀਤੀ ਦਾ ਧੁਰਾ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ 2017 ’ਚ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਦੌਰਾਨ ਕੇਜਰੀਵਾਲ ਤੋਂ ਲੈ ਕੇ ਸੁਖਬੀਰ ਬਾਦਲ ਤੱਕ ਨੇ ਡੇਰੇ ’ਚ ਸ਼ਿਰਕਤ ਕੀਤੀ। ਇਸ ਦਰਮਿਆਨ ਪਿਛਲੇ ਮਹੀਨੇ ਜਦੋਂ ਸੰਤ ਨਿਰੰਜਨ ਦਾਸ ਦੀ ਤਬੀਅਤ ਖ਼ਰਾਬ ਹੋਈ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਤ ਜੀ ਨਾਲ ਗੱਲ ਕੀਤੀ ਸੀ।

2017 ’ਚ ਫੇਲ ਹੋ ਗਿਆ ਸੀ ਭਾਜਪਾ ਦਾ ਦਾਅ
ਭਾਜਪਾ ਨੇ 2017 ਦੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਦਲਿਤ ਆਬਾਦੀ ਨੂੰ ਆਕਰਸ਼ਤ ਕਰਨ ਲਈ ਪੰਜਾਬ ਦੇ ਪਾਰਟੀ ਪ੍ਰਧਾਨ ਦੀ ਕਮਾਨ ਦਲਿਤ ਨੇਤਾ ਨੂੰ ਦਿੱਤੀ ਸੀ ਪਰ ਇਸ ਦਾ ਉਲਟਾ ਅਸਰ ਹੋ ਗਿਆ ਸੀ। ਬਾਹਮਣ, ਬਾਣੀਆਂ ਅਤੇ ਵਪਾਰੀਆਂ ਦੀ ਪਾਰਟੀ ਸਮਝੇ ਜਾਣ ਵਾਲੀ ਭਾਜਪਾ ਪਿਛਲੇ ਚੋਣ ਦੇ ਦੌਰਾਨ ਇਸ ਦਾਵ ਵਲੋਂ 2 ਸੀਟਾਂ ’ਤੇ ਸਿਮਟ ਗਈ ਸੀ ਅਤੇ ਹਿੰਦੂ ਵੋਟਾਂ ਦੇ ਪ੍ਰਭਾਵ ਵਾਲੀ ਭਾਜਪਾ ਦੀਆਂ ਸੀਟਾਂ ’ਤੇ ਕਾਂਗਰਸ ਨੇ ਕਬਜ਼ਾ ਜਮਾਂ ਲਿਆ ਸੀ।

ਇਹ ਵੀ ਪੜ੍ਹੋ : ਪੰਜਾਬ ’ਚ ਦਲਿਤ, ਜਾਟ ਤੇ ਹਿੰਦੂ ’ਚ ਬਣਾਇਆ ਗਿਆ ਸੰਤੁਲਨ

ਦਲਿਤ ਵੋਟ ਬੈਂਕ ਲਈ ਖਿੱਚੋਤਾਣ
ਦਲਿਤ ਭਾਈਚਾਰੇ ਦੇ ਅੰਦਰ ਵੀ ਪੰਜਾਬ ’ਚ 37 ਜਾਤਾਂ ਹਨ ਅਤੇ ਸਾਰੀਆਂ ਜਾਤਾਂ ਨੂੰ ਇਕੱਠੇ ਸਾਧਨਾ ਕਾਂਗਰਸ ਲਈ ਵੱਡੀ ਚੁਣੌਤੀ ਹੋਵੇਗੀ। ਚਰਨਜੀਤ ਚੰਨੀ ਰਵਿਦਾਸੀਆ ਭਾਈਚਾਰੇ ਤੋਂ ਆਉਂਦੇ ਹਨ ਅਤੇ ਸੂਬੇ ਦੀ ਕੁੱਲ ਦਲਿਤ ਆਬਾਦੀ ’ਚ ਰਵਿਦਾਸੀਆ ਭਾਈਚਾਰੇ ਦੀ ਗਿਣਤੀ ਆਬਾਦੀ ਦਾ 26.2 ਫ਼ੀਸਦੀ ਹੈ, ਜਦੋਂ ਕਿ ਦਲਿਤਾਂ ਦੀ ਸਭ ਤੋਂ ਵੱਡੀ ਆਬਾਦੀ ਮਜ਼੍ਹਬੀ ਸਿੱਖ ਭਾਈਚਾਰੇ ਦੀ ਹੈ ਅਤੇ ਇਹ ਕੁੱਲ ਦਲਿਤ ਆਬਾਦੀ ’ਚ 31.6 ਫ਼ੀਸਦੀ ਦੀ ਹਿੱਸੇਦਾਰੀ ਰੱਖਦੇ ਹਨ। ਇਸ ਤੋਂ ਇਲਾਵਾ ਆਦਿਧਰਮੀ ਆਬਾਦੀ 14.9 ਫ਼ੀਸਦੀ ਅਤੇ ਵਾਲਮੀਕਿ ਆਬਾਦੀ 11.3 ਫ਼ੀਸਦੀ ਹੈ। ਕਾਂਗਰਸ ਨੂੰ ਦਲਿਤ ਸੀਟਾਂ ’ਤੇ ਵਧੀਆ ਪ੍ਰਦਰਸ਼ਨ ਲਈ ਇਨ੍ਹਾਂ ਜਾਤਾਂ ਵਿਚਾਲੇ ਸੰਤੁਲਨ ਬਣਾਉਣਾ ਹੋਵੇਗਾ। ਅਕਾਲੀ ਦਲ ਨੇ ਦਲਿਤ ਵੋਟਾਂ ਨੂੰ ਆਪਣੇ ਵੱਲ ਖਿੱਚਣ ਲਈ ਨਾ ਸਿਰਫ ਦਲਿਤ ਡਿਪਟੀ ਸੀ. ਐੱਮ. ਬਣਾਏ ਜਾਣ ਦਾ ਐਲਾਨ ਕੀਤਾ ਹੋਇਆ ਹੈ, ਸਗੋਂ ਬਹੁਜਨ ਸਮਾਜ ਪਾਰਟੀ ਦੇ ਨਾਲ ਗਠਜੋੜ ਕਰ ਕੇ ਦਲਿਤਾਂ ਨੂੰ ਇਕਜੁਟ ਕਰਨ ਦੀ ਕੋਸ਼ਿਸ਼ ਵੀ ਕੀਤੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਾਲਾਂਕਿ ਬਹੁਜਨ ਸਮਾਜ ਪਾਰਟੀ ਦਾ ਵੋਟ ਫ਼ੀਸਦੀ 1.52 ਫ਼ੀਸਦੀ ਹੀ ਰਿਹਾ ਸੀ ਪਰ ਦੋਆਬਾ ਦੀਆਂ ਕੁੱਝ ਸੀਟਾਂ ’ਤੇ ਬਸਪਾ ਦਾ ਅਜੇ ਵੀ ਚੰਗਾ ਪ੍ਰਭਾਵ ਹੈ ਅਤੇ ਫਿਲੌਰ ਅਤੇ ਫਗਵਾੜਾ ਸੀਟਾਂ ’ਤੇ ਬਸਪਾ ਦੇ ਉਮੀਦਵਾਰਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਸੀ।

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Congress
  • Charanjit Singh Channi
  • Dalit Vote
  • ਕਾਂਗਰਸ
  • ਚਰਨਜੀਤ ਸਿੰਘ ਚੰਨੀ
  • ਦਲਿਤ ਵੋਟ

ਕਾਂਗਰਸੀਆਂ ਨੂੰ ‘ਜੱਟ ਸਿੱਖ’ ਵੋਟ ਖਿਸਕਣ ਦੀ ਚਿੰਤਾ

NEXT STORY

Stories You May Like

  • a cycle of political violence in bangladesh
    ਬੰਗਲਾਦੇਸ਼ 'ਚ ਸਿਆਸੀ ਹਿੰਸਾ ਦਾ ਚੱਕਰ ! ਸਰਕਾਰਾਂ ਬਦਲੀਆਂ ਪਰ ਨਹੀਂ ਬਦਲੇ ਸਥਾਨਕ ਸ਼ਕਤੀ ਸੰਘਰਸ਼
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • akali dal bjp alliance
    ਬਰਨਾਲਾ 'ਚ ਬਦਲੇ ਸਿਆਸੀ ਸਮੀਕਰਨ: ਸੁਖਬੀਰ ਨੇ ਲੀਡਰਾਂ ਦਾ ਨਾਂ ਲਿਆ ਪਰ ਵੋਟਾਂ ਨਹੀਂ ਮੰਗੀਆਂ, ਗਠਜੋੜ ਦੇ ਸੰਕੇਤ?
  • jiohotstar releases teaser for  dhai chaal
    ਸੀਰੀਜ਼ "ਢਾਈ ਚਾਲ" ਦਾ ਟੀਜ਼ਰ ਜਾਰੀ
  • political upheaval in paraguay
    ਪੈਰਾਗੁਏ 'ਚ ਸਿਆਸੀ ਧਮਾਕਾ: ਰਾਸ਼ਟਰਪਤੀ ਪੇਨਾ ਨੂੰ ਮਹਾਦੋਸ਼ ਰਾਹੀਂ ਹਟਾਇਆ, ਅਲੀਆਨਾ ਨੇ ਸੰਭਾਲੀ ਦੇਸ਼ ਦੀ ਕਮਾਨ
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ ਤਾਲਮੇਲ ਕਮੇਟੀ
  • after cm vijay  another prominent actor is set to enter the political arena
    CM ਵਿਜੇ ਮਗਰੋਂ ਸਿਆਸੀ ਮੈਦਾਨ 'ਚ ਉਤਰੇਗਾ ਇਕ ਹੋਰ ਦਿੱਗਜ ਅਦਾਕਾਰ ! ਛਿੜੀ ਨਵੀਂ ਚਰਚਾ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy died during firecracker explosion
      ਪੰਜਾਬ: ਦੀਵਾਲੀ ਦੀ ਰਾਤ ਪਸਰਿਆ ਮਾਤਮ! ਪਟਾਕੇ ਦੇ ਧਮਾਕੇ ਦੌਰਾਨ ਮਾਪਿਆਂ ਦੇ...
    • drug department license suspended for 15 days punjab medical hall
      ਪੰਜਾਬ: ਇਸ ਮਸ਼ਹੂਰ ਮੈਡੀਕਲ ਸਟੋਰ 'ਤੇ ਡਰੱਗ ਵਿਭਾਗ ਦੀ ਵੱਡੀ ਕਾਰਵਾਈ, 15 ਦਿਨਾਂ...
    • pargat singh
      ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਗਲਤ: ਪਰਗਟ ਸਿੰਘ
    • major incident in barnala on the night of diwali
      ਦੀਵਾਲੀ ਦੀ ਰਾਤ ਬਰਨਾਲਾ 'ਚ ਵੱਡੀ ਵਾਰਦਾਤ! ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
    • parvinder singh jhota
      ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਅਰਦਾਸ ਸਮਾਗਮ ਦੀ ਜਗ੍ਹਾ ਬਦਲੀ, ਹੁਣ ਤਖ਼ਤ ਸ੍ਰੀ...
    • bibi jagir kaur big statement
      ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • election commission news
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਤਾਰੀਖ਼ਾਂ...
    • 2 suspects arrested for opening fire at a clothing store
      ਕੱਪੜੇ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਇਟਲੀ ਮੇਡ...
    • raowalia firecracker market hungama video viral in jalandhar
      ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
    • daler mehndi spoke for the first time after the uttarakhand controversy
      ਉੱਤਰਾਖੰਡ ਵਿਵਾਦ ਤੋਂ ਬਾਅਦ ਪਹਿਲੀ ਵਾਰ ਬੋਲੇ Daler Mehndi, ਭਾਵੁਕ ਹੋ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +